ਖਾਸ ਖ਼ਬਰਰਾਸ਼ਟਰੀISRO ਤੇ ਐਲਨ ਮਸਕ ਦੀ ਕੰਪਨੀ ਵਿਚਕਾਰ Mega Deal, ਭਾਰਤ ਦੀ ਸਭ ਤੋਂ ਐਡਵਾਂਸ ਸੈਟੇਲਾਈਟ ਨੂੰ ਲਾਂਚ ਕਰੇਗੀ SpacexCurrent UpdatesNovember 16, 2024 November 16, 2024 ਨਵੀਂ ਦਿੱਲੀ : ਭਾਰਤੀ ਪੁਲਾੜ ਏਜੰਸੀ ਇਸਰੋ ਨੇ ਉੱਘੇ ਉਦਯੋਗਪਤੀ ਐਲਨ ਮਸਕ ਦੀ ਕੰਪਨੀ ਸਪੇਸਐਕਸ ਨਾਲ ਹੱਥ ਮਿਲਾਇਆ ਹੈ। ਮਸਕ ਦੀ ਕੰਪਨੀ ਸਪੇਸਐਕਸ ਜੋ ਕਿ ਅਮਰੀਕਾ...
ਖਾਸ ਖ਼ਬਰਰਾਸ਼ਟਰੀਦਿਲ ਦਹਿਲਾ ਦੇਣ ਵਾਲੀ ਘਟਨਾ, ਇੱਕੋ ਪਰਿਵਾਰ ਦੇ 5 ਲੋਕਾਂ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼; 2 ਦੀ ਮੌਤCurrent UpdatesNovember 16, 2024 November 16, 2024 ਬਾਂਕਾ : ਬਾਂਕਾ ਜ਼ਿਲ੍ਹੇ ਦੇ ਅਮਰਪੁਰ ਬਲਾਕ ਦੇ ਸ਼ੋਭਨਪੁਰ ਪੰਚਾਇਤ ਦੇ ਬਲੂਆ ਪਿੰਡ ਵਿੱਚ ਇੱਕੋ ਪਰਿਵਾਰ ਦੇ ਪੰਜ ਲੋਕਾਂ ਨੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼...
ਖਾਸ ਖ਼ਬਰਰਾਸ਼ਟਰੀਬੰਬ ਦੀ ਧਮਕੀ ਤੋਂ ਬਾਅਦ Indigo plane ਦੀ ਐਮਰਜੈਂਸੀ ਲੈਂਡਿੰਗ, ਨਾਗਪੁਰ ਤੋਂ ਕੋਲਕਾਤਾ ਜਾ ਰਹੀ ਸੀ ਫਲਾਈਟCurrent UpdatesNovember 15, 2024 November 15, 2024 ਰਾਏਪੁਰ : (Indigo plane emergency lainndg) ਨਾਗਪੁਰ ਤੋਂ ਕੋਲਕਾਤਾ ਜਾ ਰਹੇ ਇੰਡੀਗੋ ਦੇ ਜਹਾਜ਼ ਵਿੱਚ ਬੰਬ ਦੀ ਧਮਕੀ ਤੋਂ ਬਾਅਦ ਫਲਾਈਟ ਦੀ ਰਾਏਪੁਰ ਵਿੱਚ ਐਮਰਜੈਂਸੀ ਲੈਂਡਿੰਗ...
ਖਾਸ ਖ਼ਬਰਰਾਸ਼ਟਰੀਨੇਪਾਲ ‘ਚ ਭਾਰਤੀ ਸਰਹੱਦ ਨੇੜੇ ਭਿਆਨਕ ਹਾਦਸਾ, ਜੀਪ ਹਾਦਸਾਗ੍ਰਸਤ, ਦੋ ਭਾਰਤੀਆਂ ਸਮੇਤ ਅੱਠ ਦੀ ਮੌਤCurrent UpdatesNovember 15, 2024 November 15, 2024 ਝੁਲਾਘਾਟ : (Accident in Nepal) ਭਾਰਤੀ ਸਰਹੱਦ ਨਾਲ ਲੱਗਦੇ ਨੇਪਾਲ ਦੇ ਦਾਰਚੁਲਾ ਜ਼ਿਲ੍ਹੇ ‘ਚ ਸਵੇਰੇ 4 ਵਜੇ ਵਾਪਰੇ ਜੀਪ ਹਾਦਸੇ ‘ਚ ਦੋ ਭਾਰਤੀਆਂ ਸਮੇਤ ਅੱਠ ਲੋਕਾਂ...
ਖਾਸ ਖ਼ਬਰਰਾਸ਼ਟਰੀPM Modi ਦੇ ਜਹਾਜ਼ ‘ਚ ਆਈ ਤਕਨੀਕੀ ਖਰਾਬੀ, ਦੇਵਘਰ ਏਅਰਪੋਰਟ ‘ਤੇ ਰੋਕਿਆ ਗਿਆCurrent UpdatesNovember 15, 2024 November 15, 2024 ਝਾਰਖੰਡ-ਚੋਣ ਰੈਲੀ ਲਈ ਝਾਰਖੰਡ ਪਹੁੰਚੇ ਪੀਐਮ ਮੋਦੀ (PM Modi) ਦੇ ਜਹਾਜ਼ ‘ਚ ਤਕਨੀਕੀ ਖਰਾਬੀ ਆ ਗਈ। ਇਸ ਕਾਰਨ ਜਹਾਜ਼ ਨੂੰ ਦੇਵਘਰ ਹਵਾਈ ਅੱਡੇ (Devghar Airport)...
ਖਾਸ ਖ਼ਬਰਚੰਡੀਗੜ੍ਹਪੰਜਾਬChandigarh ਦਾ AQI ਦਿੱਲੀ ਦੇ ਨੇੜੇ; ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟCurrent UpdatesNovember 14, 2024 November 14, 2024 ਚੰਡੀਗੜ੍ਹ/ਪਟਿਆਲਾ – ਚੰਡੀਗੜ੍ਹ ਵਿਚ ਵੀਰਵਾਰ ਨੂੰ ਵੀ ਹਵਾ ਦੀ ਗੁਣਵੱਤਾ ਵਿੱਚ ਤੇਜ਼ੀ ਨਾਲ ਗਿਰਾਵਟ ਦੇਖਣ ਨੂੰ ਮਿਲੀ ਅਤੇ AQI ਪੱਧਰ 421 ਦੇ ਚਿੰਤਾਜਨਕ ਅੰਕੜੇ ਤੱਕ...
ਖਾਸ ਖ਼ਬਰਰਾਸ਼ਟਰੀਦੇਸ਼ ਯੂਪੀ ’ਚ ਹੋਈ ਪਾਕਿ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਨਾਲ ਜੁੜੀ ਜ਼ਮੀਨ ਦੀ ਨਿਲਾਮੀCurrent UpdatesNovember 14, 2024 November 14, 2024 ਬਾਗਪਤ-ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦੇ ਕੋਟਾਨਾ ‘ਚ ਸਥਿਤ ਤੇ ਦੁਸ਼ਮਣ ਜਾਇਦਾਦ (enemy property) ਕਰਾਰ ਦਿੱਤੀ ਗਈ ਦੋ ਹੈਕਟੇਅਰ ਜ਼ਮੀਨ ਤਿੰਨ ਵਿਅਕਤੀਆਂ ਨੇ 1 ਕਰੋੜ...
ਖਾਸ ਖ਼ਬਰਪੰਜਾਬਰਾਸ਼ਟਰੀ…ਮੈਂ ਇੱਕ ਗਾਰੰਟੀ ਪੂਰੀ ਕਰ ਦਿੱਤੀ: ਮੋਦੀCurrent UpdatesNovember 13, 2024 November 13, 2024 ਦਰਭੰਗਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਉਨ੍ਹਾਂ ਨੇ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਮੁਫ਼ਤ ਇਲਾਜ ਦੀ ਸਹੂਲਤ ਸ਼ੁਰੂ...
ਖਾਸ ਖ਼ਬਰਪੰਜਾਬਮੁੱਖ ਮੰਤਰੀ ਵੱਲੋਂ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਅਪੀਲCurrent UpdatesNovember 12, 2024 November 12, 2024 ਲੁਧਿਆਣਾ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਸ਼ਵ ਭਰ ਦੇ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਕਿਸਾਨਾਂ ਲਈ ਮਾਰਗ ਦਰਸ਼ਕ ਬਣਨ ਦਾ ਸੱਦਾ...
ਖਾਸ ਖ਼ਬਰਰਾਸ਼ਟਰੀਕ੍ਰਿਪਟੋ ਕਰੰਸੀ ਬਹਾਨੇ 15 ਕਰੋੜ ਦੀ ਠੱਗੀ ਮਾਰਨ ਵਾਲਾ ਗ੍ਰਿਫ਼ਤਾਰ, ਬਿਹਾਰ-ਝਾਰਖੰਡ, ਉੱਤਰਾਖੰਡ ਤੱਕ ਫੈਲਿਆ ਸੀ ਨੈੱਟਵਰਕCurrent UpdatesNovember 12, 2024 November 12, 2024 ਵਾਰਾਣਸੀ : ਕ੍ਰਿਪਟੋ ਕਰੰਸੀ ‘ਚ ਨਿਵੇਸ਼ ਕਰ ਕੇ ਚੰਗੀ ਕਮਾਈ ਦਾ ਲਾਲਚ ਦੇ ਕੇ 15 ਕਰੋੜ ਰੁਪਏ ਦੀ ਠੱਗੀ ਮਾਰਨ ਵਾਲੇ ਗਿਰੋਹ ਦੇ ਮੈਂਬਰ ਰਾਮਨਗਰ...