December 1, 2025

#Flood in Punjab

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਨੂੰ ਡੇਢ ਮਹੀਨੇ ’ਚ ਮੁਕੰਮਲ ਹੋਵੇਗੀ ਮੁਆਵਜ਼ੇ ਦੀ ਵੰਡ: ਭਗਵੰਤ ਮਾਨ

Current Updates
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨਾਲ ਵਰਚੂਅਲ ਮੀਟਿੰਗ ਕਰਨ ਮਗਰੋਂ ਐਲਾਨ ਕੀਤਾ ਕਿ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਪ੍ਰਭਾਵਿਤ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਹੜ੍ਹਾਂ ਦੀ ਮਾਰ: ਉਮਰਾਂ ਦੀ ਕਮਾਈ ਪਾਣੀ ’ਚ ਰੁੜ੍ਹੀ

Current Updates
ਚੰਡੀਗੜ੍ਹ-ਪਾਣੀ ਦਾ ਪੱਧਰ ਘਟਣ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ ਅਤੇ ਲੋਕ ਆਪਣੇ ਘਰਾਂ ਨੂੰ ਵਾਪਸ ਪਰਤਣੇ ਸ਼ੁਰੂ ਹੋ ਗਏ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਨਾਜਾਇਜ਼ ਮਾਈਨਿੰਗ ਕਾਰਨ ਧੁੱਸੀ ਬੰਨ੍ਹ ਨੁਕਸਾਨਿਆ: ਰਾਜਾ ਵੜਿੰਗ

Current Updates
ਚੰਡੀਗੜ੍ਹ- ਸਸਰਾਲੀ ਪਿੰਡ ਵਿੱਚ ਸਤਲੁਜ ’ਤੇ ਬਣੇ ਬੰਨ੍ਹ ਤੇ ਪਿੰਡ ਵਾਸੀਆਂ ਨੂੰ ਮਿਲਣ ਲਈ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...
ਖਾਸ ਖ਼ਬਰਪੰਜਾਬਰਾਸ਼ਟਰੀ

ਜਥੇਦਾਰ ਗੜਗੱਜ ਨੇ ਤਾਮਿਲਨਾਡੂ ਵਿਚ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ

Current Updates
ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਾਮਿਲ ਨਾਡੂ ਦੇ ਥੁੱਥੂਕੁੜੀ ਜ਼ਿਲ੍ਹੇ ਦੇ ਆਰੂਮੁਗਾਮੰਗਲਮ ਪਿੰਡ ਵਿਖੇ ਕਤਲ ਕੀਤੇ ਗਹੇ...
ਖਾਸ ਖ਼ਬਰਪੰਜਾਬਰਾਸ਼ਟਰੀ

ਸੁਲਤਾਨਪੁਰ ਲੋਧੀ ਦੇ ਮੰਡ ਇਲਾਕੇ ’ਚ ਹੜ੍ਹ ਦਾ ਪਾਣੀ ਘਟਿਆ

Current Updates
ਸੁਲਤਾਨਪੁਰ ਲੋਧੀ- ਇਥੇ ਬਾਊਪੁਰ ਮੰਡ ਇਲਾਕੇ ਵਿੱਚ ਹੜ੍ਹ ਦਾ ਪਾਣੀ ਘੱਟ ਗਿਆ ਹੈ। ਹਾਲਾਂਕਿ ਹੜ੍ਹਾਂ ਨਾਲ ਝੋਨੇ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਚੁੱਕੀ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀ

ਵਿਧਾਇਕ ਪਠਾਣਮਾਜਰਾ ਦੀ ਪਤਨੀ ਹਾਈ ਕੋਰਟ ਪਹੁੰਚੀ, ‘ਫ਼ਰਜ਼ੀ ਮੁਕਾਬਲੇ’ ਦਾ ਖ਼ਦਸ਼ਾ ਜਤਾਇਆ

Current Updates
ਪਟਿਆਲਾ- ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਪਤਨੀ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਇਰ ਕਰਕੇ ਆਪਣੀ ਪਰਿਵਾਰ ਦੀ...
ਖਾਸ ਖ਼ਬਰਪੰਜਾਬਰਾਸ਼ਟਰੀ

ਪ੍ਰਧਾਨ ਮੰਤਰੀ ਮੋਦੀ ਦਾ ਪੰਜਾਬ ਦੌਰਾ; ਜਾਣੋ ਕੌਣ ਕਰੇਗਾ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਸਵਾਗਤ

Current Updates
ਪੰਜਾਬ- ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਨੇ ਉਨ੍ਹਾਂ ਪਤਵੰਤਿਆਂ ਦੀ ਸੂਚੀ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜੋ ਪਠਾਨਕੋਟ ਅਤੇ ਗੁਰਦਾਸਪੁਰ ਹਵਾਈ ਅੱਡਿਆਂ ‘ਤੇ ਪ੍ਰਧਾਨ ਮੰਤਰੀ ਨਰਿੰਦਰ...
ਖਾਸ ਖ਼ਬਰਪੰਜਾਬਰਾਸ਼ਟਰੀ

ਪ੍ਰਧਾਨ ਮੰਤਰੀ ਮੋਦੀ ਨਾਲ ਪੰਜਾਬ ਤੇ ਹਿਮਾਚਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਬਿੱਟੂ

Current Updates
ਪੰਜਾਬ- ਕੇਂਦਰੀ ਰੇਲ ਰਾਜ ਮੰਤਰੀ ਅਤੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਪੰਜਾਬ ਅਤੇ ਹਿਮਾਚਲ...
ਖਾਸ ਖ਼ਬਰਪੰਜਾਬਰਾਸ਼ਟਰੀ

ਸਬਜ਼ੀਆਂ ਦੇ ਭਾਅ ਅਸਮਾਨੀ ਚੜ੍ਹੇ

Current Updates
ਪੰਜਾਬ- ਇੰਨੀ ਦਿਨੀਂ ਲਗਾਤਾਰ ਮੀਂਹ ਪੈਣ ਕਾਰਨ ਮੰਡੀ ਵਿੱਚ ਸਬਜ਼ੀਆਂ ਦੀ ਆਮਦ ਘਟ ਗਈ ਹੈ, ਜਿਸ ਕਾਰਨ ਤਾਜ਼ਾ ਸਬਜ਼ੀਆਂ ਦੇ ਭਾਅ ਦੇ ਭਾਅ ਅਸਮਾਨੀ ਚੜ੍ਹ...
ਖਾਸ ਖ਼ਬਰਪੰਜਾਬਰਾਸ਼ਟਰੀ

ਰਾਏਕੋਟ: ਇਤਿਹਾਸਕ ਤਲਵੰਡੀ ਗੇਟ ਦੀ ਸੰਦੂਕੀ ਛੱਤ ਢਾਹੀ

Current Updates
ਰਾਏਕੋਟ- ਇੱਥੇ ਸਥਿਤ ਮੁਗ਼ਲ ਕਾਲ ਦੇ ਨਵਾਬ ਰਾਏ ਕੱਲ੍ਹਾ ਵੱਲੋਂ 17ਵੀਂ ਸਦੀ ਦੇ ਸ਼ੁਰੂਆਤੀ ਦੌਰ ਵਿੱਚ ਉਸਾਰੇ ਤਲਵੰਡੀ ਗੇਟ ਦੀ ਸੰਦੂਕੀ ਛੱਤ ਦੇਰ ਰਾਤ ਢਾਹ...