ਖਾਸ ਖ਼ਬਰਪੰਜਾਬਰਾਸ਼ਟਰੀਪਿਤਾ ਦੇ ਬਿਆਨਾਂ ‘ਤੇ ਐੱਫ ਆਈ ਆਰ ਦਰਜ; ਦੋ ਗ੍ਰਿਫ਼ਤਾਰCurrent UpdatesOctober 14, 2026 October 14, 2026 ਮਾਨਸਾ- ਮਾਨਸਾ ਸਿਟੀ-2 ਪੁਲੀਸ ਨੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ, ਜਿਸ ਦਾ ਮੰਗਲਵਾਰ ਨੂੰ ਮਾਨਸਾ ਵਿੱਚ ਇੱਕ ਕੈਮਿਸਟ ਦੀ ਦੁਕਾਨ ‘ਤੇ ਗੋਲੀ ਮਾਰ ਕੇ...
ਖਾਸ ਖ਼ਬਰਰਾਸ਼ਟਰੀਹਵਾਰਾ ਦੀ ਅਰਜ਼ੀ ‘ਤੇ ਸੁਣਵਾਈ: IB ਦੀ ਰਿਪੋਰਟ ਤੋਂ ਬਾਅਦ ਲਿਆ ਜਾਵੇਗਾ ਅਗਲਾ ਫ਼ੈਸਲਾCurrent UpdatesOctober 14, 2026 October 14, 2026 ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਦੀ...
ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀਦੂਜਿਆਂ ਦੀ ਰਾਏ ਨਾਲ ਨਹੀਂ, ਖ਼ੁਦ ਨੂੰ ਸਵੀਕਾਰਨ ਨਾਲ ਆਉਂਦਾ ਹੈ ਆਤਮ-ਵਿਸ਼ਵਾਸ..Current UpdatesOctober 14, 2026 October 14, 2026 ਚੰਡੀਗੜ੍ਹ- ਬੌਲੀਵੁੱਡ ਅਦਾਕਾਰਾ ਕੈਟਰੀਨਾ ਕੈਫ਼ ਗਰਭ-ਅਵਸਥਾ ਤੋਂ ਬਾਅਦ ਵਧੇ ਵਜ਼ਨ (Post-pregnancy weight gain) ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਹੋਈ ਟ੍ਰੋਲਿੰਗ ਤੋਂ ਬਾਅਦ ਪਹਿਲੀ ਵਾਰ...
Hindi Newsਖਾਸ ਖ਼ਬਰਪੰਜਾਬਰਾਸ਼ਟਰੀबेलारूस दूतावास और जीजीबीए ग्लोबल के बीच अहम बैठकCurrent UpdatesOctober 14, 2026 October 14, 2026 पटियाला: भारत और बेलारूस के बीच औद्योगिक विनिर्माण, कृषि प्रौद्योगिकी और शैक्षणिक क्षेत्र में द्विपक्षीय संबंधों को और मजबूत करने के उद्देश्य से नई दिल्ली...
ਖਾਸ ਖ਼ਬਰਪੰਜਾਬਰਾਸ਼ਟਰੀਬੇਲਾਰੂਸ ਦੂਤਾਵਾਸ ਅਤੇ ਜੀਜੀਬੀਏ ਗਲੋਬਲ ਵਿਚਾਲੇ ਅਹਿਮ ਮੀਟਿੰਗCurrent UpdatesOctober 14, 2026 October 14, 2026 ਪਟਿਆਲਾ- ਭਾਰਤ ਅਤੇ ਬੇਲਾਰੂਸ ਦਰਮਿਆਨ ਉਦਯੋਗਿਕ ਨਿਰਮਾਣ, ਖੇਤੀਬਾੜੀ ਤਕਨਾਲੋਜੀ ਅਤੇ ਅਕਾਦਮਿਕ ਖੇਤਰ ਵਿੱਚ ਦੁਵੱਲੇ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਨਵੀਂ ਦਿੱਲੀ ਸਥਿਤ...
ਖਾਸ ਖ਼ਬਰਪੰਜਾਬਰਾਸ਼ਟਰੀਸਰਹੱਦ ਪਾਰੋਂ ਫਿਰੌਤੀ ਅਤੇ ਧਮਕੀਆਂ ਦੇ ਨੈੱਟਵਰਕ ਦਾ ਪਰਦਾਫਾਸ਼Current UpdatesOctober 13, 2026 October 13, 2026 ਮਾਲੇਰਕੋਟਲਾ- ਪੁਲੀਸ ਨੇ ਤਕਨੀਕੀ ਜਾਂਚ ਦੇ ਆਧਾਰ ’ਤੇ ਵਿਦੇਸ਼ੀ ਨੰਬਰਾਂ ਤੋਂ ਵਟਸਐਪ ਕਾਲਾਂ ਰਾਹੀਂ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਦਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਯਤਨ ਕਰ ਰਹੀ ਹੈ ‘ਆਪ’ ਸਰਕਾਰ: ਭਗਵੰਤ ਮਾਨCurrent UpdatesOctober 13, 2026 October 13, 2026 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਬੰਦੀ ਸਿੰਘਾਂ ਦੀ ਜਲਦੀ ਰਿਹਾਈ ਲਈ ਲਗਾਤਾਰ ਅਤੇ ਸੁਹਿਰਦ ਯਤਨ ਕਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਦੇ ਲੋਕ ਅਤੇ ਸਿੱਖ ਸੰਗਤ ਇਸ ਗੁਰੂ-ਦੋਖੀ ਆਮ ਆਦਮੀ ਪਾਰਟੀ ਤੋਂ ਸੁਚੇਤ ਰਹਿਣ: ਢਿੱਲੋਂCurrent UpdatesOctober 13, 2026 October 13, 2026 ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ‘ਆਪ’...
ਖਾਸ ਖ਼ਬਰਰਾਸ਼ਟਰੀਦਿੱਲੀ ਹਾਈਕੋਰਟ ਵੱਲੋਂ ਕੰਗਨਾ ਰਣੌਤ ਬਾਰੇ ਫਰਜ਼ੀ ਅਤੇ ਅਸ਼ਲੀਲ ਸਮੱਗਰੀ ਹਟਾਉਣ ਦੇ ਹੁਕਮCurrent UpdatesOctober 13, 2026 October 13, 2026 ਨਵੀਂ ਦਿੱਲੀ- ਦਿੱਲੀ ਹਾਈਕੋਰਟ ਨੇ ਸੋਸ਼ਲ ਮੀਡੀਆ ਤੋਂ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਬਾਰੇ ਏ ਆਈ (AI) ਰਾਹੀਂ ਤਿਆਰ ਕੀਤੀ ਗਈ ਫਰਜ਼ੀ ਅਤੇ ਅਸ਼ਲੀਲ...
ਖਾਸ ਖ਼ਬਰਪੰਜਾਬਰਾਸ਼ਟਰੀਦਿੱਲੀ ਪੁਲੀਸ ਦੀ ਹਿਰਾਸਤ ਤੋਂ ਬਾਅਦ ਵੀ ਨਾਭਾ ਦੇ ਵਿਦਿਆਰਥੀਆਂ ਦੇ ਹੌਸਲੇ ਬੁਲੰਦCurrent UpdatesOctober 13, 2026 October 13, 2026 ਨਾਭਾ- ਚੋਣ ਕਮਿਸ਼ਨ ਦੀ ਨਿਰਪੱਖਤਾ ਅਤੇ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਨੂੰ ਲੈ ਕੇ ਸਵਾਲ ਉਠਾਉਂਦੇ ਹੋਏ ਦਿੱਲੀ ਵਿੱਚ ਕੀਤੇ ਗਏ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਲਈ...