ਖਾਸ ਖ਼ਬਰਰਾਸ਼ਟਰੀਕ੍ਰਿਪਟੋ ਕਰੰਸੀ ਬਹਾਨੇ 15 ਕਰੋੜ ਦੀ ਠੱਗੀ ਮਾਰਨ ਵਾਲਾ ਗ੍ਰਿਫ਼ਤਾਰ, ਬਿਹਾਰ-ਝਾਰਖੰਡ, ਉੱਤਰਾਖੰਡ ਤੱਕ ਫੈਲਿਆ ਸੀ ਨੈੱਟਵਰਕCurrent UpdatesNovember 12, 2024 November 12, 2024 ਵਾਰਾਣਸੀ : ਕ੍ਰਿਪਟੋ ਕਰੰਸੀ ‘ਚ ਨਿਵੇਸ਼ ਕਰ ਕੇ ਚੰਗੀ ਕਮਾਈ ਦਾ ਲਾਲਚ ਦੇ ਕੇ 15 ਕਰੋੜ ਰੁਪਏ ਦੀ ਠੱਗੀ ਮਾਰਨ ਵਾਲੇ ਗਿਰੋਹ ਦੇ ਮੈਂਬਰ ਰਾਮਨਗਰ...
ਖਾਸ ਖ਼ਬਰਮਨੋਰੰਜਨਰਾਸ਼ਟਰੀRohit ਦੀ ਜਿਗਰੀ ਦੀ ਬਾਇਓਪਿਕ ਹੋਵੇਗੀ ਸੁਪਰ-ਡੁਪਰ ਹਿੱਟ! ਸਟਾਰ ਅਦਾਕਾਰ Vikrant Massey ਨੇ ਰੋਲ ਕਰਨ ਦੀ ਜਤਾਈ ਇੱਛਾCurrent UpdatesNovember 12, 2024November 13, 2024 November 12, 2024November 13, 2024 ਨਵੀਂ ਦਿੱਲੀ : Dinesh Karthik Biopic: ਆਪਣੀ ਸ਼ਾਨਦਾਰ ਅਦਾਕਾਰੀ ਨਾਲ ਬਾਲੀਵੁੱਡ ‘ਚ ਖਾਸ ਪਛਾਣ ਬਣਾਉਣ ਵਾਲੇ ਵਿਕਰਾਂਤ ਮੈਸੀ ਹੁਣ ਭਾਰਤੀ ਟੀਮ ਦੇ ਸਾਬਕਾ ਕ੍ਰਿਕਟਰ ਦਿਨੇਸ਼ ਕਾਰਤਿਕ...
ਖਾਸ ਖ਼ਬਰਮਨੋਰੰਜਨਰਾਸ਼ਟਰੀShah Rukh Khan ਨੂੰ ਧਮਕੀ ਦੇਣ ਵਾਲਾ ਗ੍ਰਿਫ਼ਤਾਰ, ਮੁੰਬਈ ਪੁਲਿਸ ਨੇ ਪੁੱਛਗਿੱਛ ਦੌਰਾਨ ਖੋਲ੍ਹੇ ਕਈ ਰਾਜ਼Current UpdatesNovember 12, 2024November 13, 2024 November 12, 2024November 13, 2024 ਨਵੀਂ ਦਿੱਲੀ : ਇਸ ਸਮੇਂ ਮਨੋਰੰਜਨ ਦੀਆਂ ਖਬਰਾਂ ਤੋਂ ਇਲਾਵਾ ਬਾਲੀਵੁੱਡ ਵੀ ਫਿਲਮੀ ਸਿਤਾਰਿਆਂ ਨੂੰ ਮਿਲ ਰਹੀਆਂ ਧਮਕੀਆਂ ਨੂੰ ਲੈ ਕੇ ਸੁਰਖੀਆਂ ‘ਚ ਹੈ। ਇਸ ਸੀਰੀਜ਼...
ਖਾਸ ਖ਼ਬਰਮਨੋਰੰਜਨਰਾਸ਼ਟਰੀMumtaz Throwback : ਸ਼ੰਮੀ ਕਪੂਰ ਦੀ ਫ਼ਿਲਮ ਦਾ ਠੁਕਰਾਇਆ ਪ੍ਰਪੋਜਲ ਬਾਅਦ ‘ਚ ਚੱਲਿਆ Extra Marital Affair, ਜਾਣੋ ਮੁਮਤਾਜ਼ ਦਾ ਕਿੱਸਾCurrent UpdatesNovember 12, 2024November 13, 2024 November 12, 2024November 13, 2024 ਨਵੀਂ ਦਿੱਲੀ : ਮੁਮਤਾਜ਼ ਦਾ ਨਾਂ ਹਿੰਦੀ ਸਿਨੇਮਾ ਦੀਆਂ ਚੋਟੀ ਦੀਆਂ ਅਦਾਕਾਰਾਂ ‘ਚ ਸ਼ਾਮਲ ਹੈ। ਫਿਲਹਾਲ ਅਦਾਕਾਰਾ ਫ਼ਿਲਮੀ ਦੁਨੀਆ ਤੋਂ ਦੂਰ ਰਹਿ ਕੇ ਆਪਣੇ ਪਰਿਵਾਰ ਨਾਲ...
ਖਾਸ ਖ਼ਬਰਚੰਡੀਗੜ੍ਹਪੰਜਾਬਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆCurrent UpdatesFebruary 22, 2024 February 22, 2024 ਚੰਡੀਗੜ੍ਹ :ਸੂਬੇ ਵਿੱਚ ਫ਼ਸਲੀ ਵਿਭਿੰਨਤਾ ਤਹਿਤ ਰੇਸ਼ਮ ਉਤਪਾਦਨ ਸਣੇ ਹੋਰਨਾਂ ਫ਼ਸਲਾਂ ਨੂੰ ਹੁਲਾਰਾ ਦੇਣ ਸਬੰਧੀ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਬਾਗ਼ਬਾਨੀ...
ਖਾਸ ਖ਼ਬਰਖੇਡਾਂਚੇਨਈ ਸੁਪਰਕਿੰਗਜ ਪੰਜਵੀਂ ਵਾਰ ਬਣੀ ਆਈਪੀਐਲ ਚੈਂਪੀਅਨCurrent UpdatesMay 30, 2023 May 30, 2023 ਨਵੀਂ ਦਿੱਲੀ। ਆਈਪੀਐਲ 2023 ਦੇ ਫਾਈਨਲ ਮੈਚ ਵਿੱਚ, ਚੇਨਈ ਸੁਪਰ ਕਿੰਗਜ਼ ਨੇ ਗੁਜਰਾਤ ਟਾਈਟਨਸ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਪੰਜਵੀਂ ਵਾਰ ਖਿਤਾਬ ਜਿੱਤਿਆ। ਗੁਜਰਾਤ...
ਖਾਸ ਖ਼ਬਰਖੇਡਾਂਗੁਜਰਾਤ ਟਾਈਟਨਸ ਵਲੋਂ ਸੀਜ਼ਨ ਦੀ ਲਗਾਤਾਰ ਦੂਜੀ ਜਿੱਤ, ਦਿੱਲੀ ਨੂੰ ਘਰੇਲੂ ਮੈਦਾਨ ‘ਤੇ ਹਰਾਇਆCurrent UpdatesApril 5, 2023 April 5, 2023 ਦਿੱਲੀ: ਮੌਜੂਦਾ ਚੈਂਪੀਅਨ ਗੁਜਰਾਤ ਟਾਈਟਨਜ਼ ਦਾ ਜਿੱਤ ਦਾ ਸਿਲਸਿਲਾ ਜਾਰੀ ਹੈ। ਪਿਛਲੇ ਸੀਜ਼ਨ ਦੇ ਜੇਤੂ ਗੁਜਰਾਤ ਨੇ 16ਵੇਂ ਸੀਜ਼ਨ ‘ਚ ਲਗਾਤਾਰ ਦੂਜਾ ਮੈਚ ਜਿੱਤਿਆ ਹੈ।...