April 17, 2025

Meet Hare

ਖਾਸ ਖ਼ਬਰਚੰਡੀਗੜ੍ਹਪੰਜਾਬ

ਇਕ ਸਾਲ ਵਿੱਚ 29684 ਸਰਕਾਰੀ ਨੌਕਰੀਆਂ ਦਿੱਤੀਆਂ ਤੇ ਹੋਰ ਭਰਤੀਆਂ ਜਾਰੀ: ਮੁੱਖ ਮੰਤਰੀ

Current Updates
ਨਵ ਨਿਯੁਕਤ 401 ਕਲਰਕਾਂ ਤੇ 17 ਜੇ.ਈਜ਼ ਨੂੰ ਨਿਯੁਕਤੀ ਪੱਤਰ ਸੌਂਪੇ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬਾ...
ਖਾਸ ਖ਼ਬਰਚੰਡੀਗੜ੍ਹਪੰਜਾਬ

ਨਵੀਂ ਖੇਡ ਨੀਤੀ ਪੰਜਾਬ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ : ਮੀਤ ਹੇਅਰ

Current Updates
  – ਸਮੀਖਿਆ ਮੀਟਿੰਗ ਦੌਰਾਨ ਖੇਡ ਨੀਤੀ ਦੇ ਵੱਖ-ਵੱਖ ਪਹਿਲੂਆਂ ‘ਤੇ ਵਿਚਾਰ-ਵਟਾਂਦਰਾ ਚੰਡੀਗੜ੍ਹ, : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ...
ਖਾਸ ਖ਼ਬਰਚੰਡੀਗੜ੍ਹਪੰਜਾਬ

ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਡੀਜ਼ਲ ਤੇ ਟਿਕਟ ਚੋਰੀ ਸਣੇ ਪੰਜ ਵੱਖ-ਵੱਖ ਮਾਮਲੇ ਫੜੇ: ਲਾਲਜੀਤ ਸਿੰਘ ਭੁੱਲਰ

Current Updates
ਬੱਸ ਚਲਾਉਂਦਿਆਂ ਮੋਬਾਈਲ ਸੁਣ ਕੇ ਸਵਾਰੀਆਂ ਨੂੰ ਖ਼ਤਰੇ ਵਿੱਚ ਪਾਉਂਦਾ ਡਰਾਈਵਰ ਫੜਿਆ ਚੰਡੀਗੜ੍ਹ, :ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਗਠਤ...
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਵੱਲੋਂ ਉੜੀਸਾ ਦੇ ਬਾਲਾਸੌਰ ਵਿਖੇ ਵਾਪਰੇ ਰੇਲ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Current Updates
* ਭਿਆਨਕ ਹਾਦਸੇ ‘ਚ 230 ਤੋਂ ਵੱਧ ਲੋਕਾਂ ਦੀ ਜਾਨ ਗਈ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉੜੀਸਾ ਦੇ ਬਹਾਨਾਗਾ ਬਾਜ਼ਾਰ...
ਖਾਸ ਖ਼ਬਰਚੰਡੀਗੜ੍ਹਪੰਜਾਬ

ਸਿਹਤ ਮੰਤਰੀ ਅੱਜ ਐਸਬੀਐਸ ਨਗਰ ਤੋਂ 12 ਜ਼ਿਲ੍ਹਿਆਂ ਲਈ 3 ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਕਰਨਗੇ ਸ਼ੁਰੂਆਤ

Current Updates
– ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ 5 ਸਾਲ ਦੀ ਉਮਰ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦੇ ਦਿੱਤੇ ਨਿਰਦੇਸ਼ – ਸਿਹਤ ਵਿਭਾਗ ਨੇ...
ਖਾਸ ਖ਼ਬਰਰਾਸ਼ਟਰੀਵਪਾਰ

2,000 ਰੁਪਏ ਦੇ ਨੋਟ ਵਾਪਸ ਲੈਣ ਨਾਲ ਵਪਾਰੀਆਂ ‘ਤੇ ਕੋਈ ਅਸਰ ਨਹੀਂ ਪਵੇਗਾ: ਕੈਟ

Current Updates
ਨਵੀਂ ਦਿੱਲੀ:ਕਨਫੈਡਰੇਸ਼ਨ ਆਫ ਆਲ ਇੰਡੀਆ ਟਰੇਡਰਜ਼ (ਕੈਟ) ਨੇ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਦੋ ਹਜ਼ਾਰ ਰੁਪਏ ਦੇ ਨੋਟ ਨੂੰ ਵਾਪਸ ਲੈਣ ਦੇ ਫੈਸਲੇ ਨੂੰ ਸਹੀ...
ਖਾਸ ਖ਼ਬਰਖੇਡਾਂ

ਸਾਬਕਾ ਹਾਕੀ ਕਪਤਾਨ ਓਲੰਪੀਅਨ ਅਜੀਤ ਪਾਲ ਸਿੰਘ ਨੂੰ ਸਦਮਾ, ਪਤਨੀ ਦਾ ਦੇਹਾਂਤ

Current Updates
ਖੇਡ ਮੰਤਰੀ ਮੀਤ ਹੇਅਰ ਵੱਲੋਂ ਬਾਸਕਟਬਾਲ ਖਿਡਾਰਨ ਕਿਰਨ ਅਜੀਤ ਪਾਲ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ: ਹਾਕੀ ਵਿਸ਼ਵ ਕੱਪ-1975 ਜੇਤੂ ਭਾਰਤੀ ਟੀਮ...
ਖਾਸ ਖ਼ਬਰਚੰਡੀਗੜ੍ਹਪੰਜਾਬ

ਰੇਤੇ ਦੀਆਂ 50 ਹੋਰ ਜਨਤਕ ਖੱਡਾਂ ਜਲਦ ਸ਼ੁਰੂ ਹੋਣਗੀਆਂ: ਮੀਤ ਹੇਅਰ

Current Updates
*ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਜਨਤਕ ਰੇਤ ਖੱਡਾਂ ਦੇ ਕੰਮਕਾਜ ਦਾ ਲਿਆ ਜਾਇਜ਼ਾ * ਚੰਡੀਗੜ• :ਲੋਕਾਂ ਨੂੰ ਸਸਤੇ ਭਾਅ ’ਤੇ ਰੇਤਾ ਮੁਹੱਈਆ ਕਰਾਉਣ ਲਈ ਮੁੱਖ...