ਅੰਤਰਰਾਸ਼ਟਰੀਖਾਸ ਖ਼ਬਰਨੇਪਾਲੀ ਫੌਜ ਨੇ ਦੇਸ਼ ਭਰ ਵਿੱਚ ਪਾਬੰਦੀਆਂ ਅਤੇ ਕਰਫਿਊ ਲਾਗੂ ਕੀਤਾCurrent UpdatesSeptember 10, 2025 September 10, 2025 ਨੇਪਾਲ- ਨੇਪਾਲੀ ਫੌਜ ਨੇ ਬੁੱਧਵਾਰ ਨੂੰ ਸਵੇਰ ਤੋਂ ਸ਼ਾਮ 5 ਵਜੇ ਤੱਕ ਦੇਸ਼ ਵਿਆਪੀ ਪਾਬੰਦੀਆਂ ਲਾਗੂ ਕੀਤੀਆਂ ਹਨ। ਜਿਸ ਵਿਚ ਅਗਲੇ ਦਿਨ ਸਵੇਰੇ 6 ਵਜੇ...
ਅੰਤਰਰਾਸ਼ਟਰੀਖਾਸ ਖ਼ਬਰਨੇਪਾਲ ਵਿਚ ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ, ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹCurrent UpdatesSeptember 9, 2025 September 9, 2025 ਨੇਪਾਲ- ਨੇਪਾਲ ਸਰਕਾਰ ਦੇ ਵੱਡੇ ਸੋਸ਼ਲ ਮੀਡੀਆ ਪਲੈਟਫਾਰਮਾਂ ’ਤੇ ਪਾਬੰਦੀ ਲਗਾਉਣ ਦੇ (ਹੁਣ ਵਾਪਸ ਲਏ) ਫੈਸਲੇ ਤੋਂ ਬਾਅਦ ਵਿਆਪਕ ਵਿਰੋਧ ਪ੍ਰਦਰਸ਼ਨਾਂ ਅਤੇ ਅਸ਼ਾਂਤੀ ਮਗਰੋਂ ਭਾਰਤ...
ਅੰਤਰਰਾਸ਼ਟਰੀਖਾਸ ਖ਼ਬਰਨੇਪਾਲ: ਸੋਸ਼ਲ ਮੀਡੀਆ ’ਤੇ ਪਾਬੰਦੀ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਝੜਪ; 14 ਮੌਤਾਂCurrent UpdatesSeptember 8, 2025 September 8, 2025 ਨੇਪਾਲ- ਨੇਪਾਲ ਦੀ ਰਾਜਧਾਨੀ ਅਤੇ ਕੁਝ ਹੋਰ ਇਲਾਕਿਆਂ ਵਿੱਚ ਸੋਸ਼ਲ ਮੀਡੀਆ ਪਲੈਟਫਾਰਮਾਂ ’ਤੇ ਪਾਬੰਦੀ ਲਗਾਉਣ ਦੇ ਸਰਕਾਰ ਦੇ ਫੈਸਲੇ ਖ਼ਿਲਾਫ਼ ਪ੍ਰਦਰਸ਼ਨਕਾਰੀ ਨੌਜਵਾਨਾਂ ਤੇ ਪੁਲੀਸ ਵਿਚਾਲੇ...
ਅੰਤਰਰਾਸ਼ਟਰੀਖਾਸ ਖ਼ਬਰਨੇਪਾਲੀ ਸ਼ੇਰਪਾ ਗਾਈਡ ਵੱਲੋਂ 31ਵੀਂ ਵਾਰ ਮਾਊਂਟ ਐਵਰੈਸਟ ਫਤਹਿ, ਆਪਣਾ ਹੀ ਰਿਕਾਰਡ ਤੋੜਿਆCurrent UpdatesMay 27, 2025 May 27, 2025 ਕਾਠਮੰਡੂ- ਨੇਪਾਲੀ ਸ਼ੇਰਪਾ ਗਾਈਡ ਕਾਮੀ ਰੀਤਾ ਨੇ ਮੰਗਲਵਾਰ ਨੂੰ 31ਵੀਂ ਵਾਰ ਮਾਊਂਟ ਐਵਰੈਸਟ ਫ਼ਤਹਿ ਕਰਕੇ ਵਿਸ਼ਵ ਦੀ ਸਭ ਤੋਂ ਵੱਡੀ ਚੋਟੀ ’ਤੇ ਸਭ ਤੋਂ ਵੱਧ...
ਅੰਤਰਰਾਸ਼ਟਰੀਖਾਸ ਖ਼ਬਰਨੇਪਾਲ ਦੇ ਕਾਠਮੰਡੂ ਵਿਚ 6.1 ਸ਼ਿੱਦਤ ਵਾਲੇ ਭੂਚਾਲ ਦੇ ਝਟਕੇCurrent UpdatesFebruary 28, 2025 February 28, 2025 ਕਾਠਮੰਡੂ-ਨੇਪਾਲ ਦੀ ਰਾਜਧਾਨੀ ਕਾਠਮੰਡੂ ਨੇੜੇ ਸ਼ੁੱਕਰਵਾਰ ਵੱਡੇ ਤੜਕੇ 6.1 ਦੀ ਸ਼ਿੱਦਤ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਉਂਝ ਇਸ ਦੌਰਾਨ ਕਿਸੇ ਜਾਨੀ ਜਾਂ...