ਖਾਸ ਖ਼ਬਰਰਾਸ਼ਟਰੀਰਾਹੁਲ ਗਾਂਧੀ ਦਾ ਭਾਜਪਾ ‘ਤੇ ਤਿੱਖਾ ਹਮਲਾ: ਨੌਜਵਾਨਾਂ ਦੀ ਆਵਾਜ਼ ਦਬਾਉਣ ਦਾ ਦੇਣਾ ਪਵੇਗਾ ਹਿਸਾਬCurrent UpdatesSeptember 3, 2026 September 3, 2026 ਨਵੀਂ ਦਿੱਲੀ: ਕਾਂਗਰਸ ਦੇ ਸੀਨੀਅਰ ਨੇਤਾ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ‘ਤੇ...
ਖਾਸ ਖ਼ਬਰਰਾਸ਼ਟਰੀਵਿਦਿਆਰਥੀਆਂ ਵਿਰੁੱਧ ਕਾਰਵਾਈ ਕਰਨ ਦਾ ਅਧਿਕਾਰ ਸਿਰਫ਼ ਸਬੰਧਤ ਵਿਦਿਅਕ ਅਦਾਰਿਆਂ ਕੋਲ ਹੈ: Supreme CourtCurrent UpdatesSeptember 3, 2026 September 3, 2026 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਇੱਕ ਅਹਿਮ ਫ਼ੈਸਲੇ ਵਿੱਚ ਸਪੱਸ਼ਟ ਕੀਤਾ ਹੈ ਕਿ ਬਾਰ ਕੌਂਸਲ ਆਫ਼ ਇੰਡੀਆ (ਬੀ.ਸੀ.ਆਈ.) ਅਤੇ ਸੂਬਿਆਂ ਦੀਆਂ ਬਾਰ ਕੌਂਸਲਾਂ...
ਖਾਸ ਖ਼ਬਰਰਾਸ਼ਟਰੀਪੰਜਾਬ ਵਿੱਚ ਜਬਰ ਜਨਾਹ ਦੇ ਕੇਸ ਰਫ਼ਾ-ਦਫ਼ਾ ਕਰਨ ਦਾ ਮਾਮਲਾ: NHRC ਦੀ ਨੋਟਿਸ ਤੋਂ ਬਾਅਦ ਭਾਜਪਾ ਵੱਲੋਂ ਸੀਐੱਮ ਦਫ਼ਤਰ ਘੇਰਿਆCurrent UpdatesSeptember 3, 2026 September 3, 2026 ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਵੀਰਵਾਰ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਦੋਸ਼ ਲਾਇਆ ਕਿ ਪੈਸੇ ਲੈ ਕੇ ਜਬਰ ਜਨਾਹ ਦੇ...
ਖਾਸ ਖ਼ਬਰਰਾਸ਼ਟਰੀSCO ਸੰਮੇਲਨ ‘ਚ PM ਮੋਦੀ ਦਾ ਸਖ਼ਤ ਰੁੱਖ: “ਅਤਿਵਾਦ ਨੂੰ ਰਣਨੀਤਕ ਸੰਪਤੀ ਨਹੀਂ ਬਣਾਇਆ ਜਾ ਸਕਦਾ”Current UpdatesSeptember 1, 2026 September 1, 2026 ਨਵੀਂ ਦਿੱਲੀ: ਸ਼ੰਘਾਈ ਸਹਿਯੋਗ ਸੰਗਠਨ (SCO) ਸੰਮੇਲਨ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਤਿਵਾਦ ਦੇ ਮੁੱਦੇ ‘ਤੇ ਵਿਸ਼ਵ ਮੰਚ ‘ ਤੋਂ ਸਖ਼ਤ ਸੁਨੇਹਾ...
ਖਾਸ ਖ਼ਬਰਰਾਸ਼ਟਰੀਦਿੱਲੀ ਵਾਸੀਆਂ ਲਈ ਵੱਡੀ ਰਾਹਤ: ਹੁਣ 35 ਰੁਪਏ ਕਿਲੋ ਮਿਲੇਗਾ ਪਿਆਜ਼Current UpdatesSeptember 1, 2026 September 1, 2026 ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿੱਚ ਆਮ ਲੋਕਾਂ ਨੂੰ ਰਸੋਈ ਦੇ ਵੱਡੇ ਖਰਚੇ ਤੋਂ ਵੱਡੀ ਰਾਹਤ ਮਿਲਣ ਜਾ ਰਹੀ ਹੈ। ਲਗਾਤਾਰ ਵਧ ਰਹੀਆਂ ਪਿਆਜ਼ ਦੀਆਂ ਕੀਮਤਾਂ...
ਖਾਸ ਖ਼ਬਰਰਾਸ਼ਟਰੀਕੇਂਦਰ ਵੱਲੋਂ ਕੇਸ ਵਾਪਸ ਲੈਣ ਦਾ ਭਰੋਸਾ ਦੇਣ ਤੋਂ ਬਾਅਦ CJP ਨੇ 5 ਸਤੰਬਰ ਦੇ ਪ੍ਰਦਰਸ਼ਨ ਦਾ ਸੱਦਾ ਵਾਪਸ ਲਿਆCurrent UpdatesSeptember 1, 2026 September 1, 2026 ਨਵੀਂ ਦਿੱਲੀ- CJP ਆਗੂ ਸੌਰਵ ਦਾਸ ਨੇ ਮੰਗਲਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਸੰਗਠਨ ਨੇ 5 ਸਤੰਬਰ ਨੂੰ ਪ੍ਰਦਰਸ਼ਨ ਕਰਨ ਦਾ ਆਪਣਾ ਸੱਦਾ ਵਾਪਸ...
ਖਾਸ ਖ਼ਬਰਰਾਸ਼ਟਰੀਕੇਂਦਰ ਸਰਕਾਰ ਦੀ ਸੁਪਰੀਮ ਕੋਰਟ ਨੂੰ ਅਪੀਲ: ਵਿਦਿਆਰਥੀਆਂ ‘ਤੇ ਦਰਜ FIR ਰੱਦ ਕਰਨ ਦੀ ਮੰਗCurrent UpdatesAugust 31, 2026 August 31, 2026 ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਦੇਸ਼ ਦੀ ਸਰਬਉੱਚ ਅਦਾਲਤ ਵਿੱਚ ਇੱਕ ਅਹਿਮ ਅਪੀਲ ਦਾਖਲ ਕਰਕੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ‘ਤੇ ਦਰਜ ਸਾਰੀਆਂ ਪੁਲਿਸ ਐਫ.ਆਈ.ਆਰ. (FIRs) ਨੂੰ ਰੱਦ...
ਖਾਸ ਖ਼ਬਰਰਾਸ਼ਟਰੀਡੀ ਏ ਦੇ ਹੁਕਮਾਂ ਖ਼ਿਲਾਫ਼ Supreme Court ਦਾ ਰੁਖ਼ ਕਰੇਗੀ ਪੰਜਾਬ ਸਰਕਾਰCurrent UpdatesAugust 30, 2026 August 30, 2026 ਨਵੀਂ ਦਿੱਲੀ- ਪੰਜਾਬ ਸਰਕਾਰ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ ਏ) ਨਾਲ ਸਬੰਧਤ ਮਾਮਲੇ ਵਿੱਚ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ...
ਖਾਸ ਖ਼ਬਰਰਾਸ਼ਟਰੀਸਿਆਸੀ ਗਲਿਆਰਿਆਂ ‘ਚੋਂ ਵੱਡੀ ਖ਼ਬਰ: SAD (ਪੁਨਰ ਸੁਰਜੀਤ) ਧੜਾ ਸੰਭਾਵੀ ਅਕਾਲੀ-ਭਾਜਪਾ ਗਠਜੋੜ ਗੱਲਬਾਤ ਵਿੱਚ ਸ਼ਾਮਲCurrent UpdatesAugust 29, 2026 August 29, 2026 ਨਵੀਂ ਦਿੱਲੀ- ਪੰਜਾਬ ਦੀ ਰਾਜਨੀਤੀ ਵਿੱਚ ਆਉਂਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਉਲਟਫੇਰ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਜਿੱਥੇ ਸ਼੍ਰੋਮਣੀ ਅਕਾਲੀ ਦਲ ਅਤੇ...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਮੋਦੀ ਨੇ ਨੌਜਵਾਨਾਂ ਨੂੰ ਦਿੱਤੀ ਸਰੀਰਕ ਫਿੱਟਨੈੱਸ ਦੀ ਸਲਾਹCurrent UpdatesAugust 27, 2026 August 27, 2026 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਭਾਰਤ ਦੇ ਨੌਜਵਾਨਾਂ ਨੂੰ ਖੇਡਾਂ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ ਹੈ।...