ਖਾਸ ਖ਼ਬਰਰਾਸ਼ਟਰੀਪਟਨਾ: ਉਦਯੋਗਪਤੀ ਗੋਪਾਲ ਖੇਮਕਾ ਦੇ ਕਤਲ ਦਾ ਮੁੱਖ ਸ਼ੱਕੀ ਪੁਲੀਸ ਮੁਕਾਬਲੇ ’ਚ ਢੇਰCurrent UpdatesJuly 8, 2025 July 8, 2025 ਪਟਨਾ- ਉਦਯੋਗਪਤੀ ਗੋਪਾਲ ਖੇਮਕਾ ਦੇ ਕਤਲ ਦਾ ਇੱਕ ਮੁੱਖ ਸ਼ੱਕੀ ਨੂੰ ਮੰਗਲਵਾਰ ਤੜਕੇ ਪਟਨਾ ਦੇ ਡਮਰੀਆ ਘਾਟ ਇਲਾਕੇ ਵਿੱਚ ਪੁਲੀਸ ਨਾਲ ਹੋਈ ਮੁੱਠਭੇੜ ਵਿੱਚ ਮਾਰ...
ਖਾਸ ਖ਼ਬਰਰਾਸ਼ਟਰੀਪਟਨਾ: ਪ੍ਰਮੁੱਖ ਕਾਰੋਬਾਰੀ ਦਾ ਗੋਲੀ ਮਾਰ ਕੇ ਕਤਲ, ਮੁੱਖ ਮੰਤਰੀ ਵੱਲੋਂ ਕਾਨੂੰਨ ਵਿਵਸਥਾ ਦੀ ਸਮੀਖਿਆ ਲਈ ਮੀਟਿੰਗCurrent UpdatesJuly 5, 2025 July 5, 2025 ਪਟਨਾ- ਬਿਹਾਰ ਦੇ ਪ੍ਰਮੁੱਖ ਕਾਰੋਬਾਰੀ ਗੋਪਾਲ ਖੇਮਕਾ ਦਾ ਪਟਨਾ ਵਿੱਚ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਇੱਕ ਮੋਟਰਸਾਈਕਲ ਸਵਾਰ ਹਮਲਾਵਰ ਨੇ ਗੋਲੀ ਮਾਰ ਕੇ ਕਤਲ ਕਰ...
ਖਾਸ ਖ਼ਬਰਰਾਸ਼ਟਰੀਪਟਨਾ ਹਵਾਈ ਅੱਡੇ ਨੂੰ ਬੰਬ ਦੀ ਧਮਕੀ ਜਾਂਚ ਉਪਰੰਤ ਝੂਠੀ ਨਿੱਕਲੀCurrent UpdatesJuly 1, 2025 July 1, 2025 ਪਟਨਾ- ਜੈਪ੍ਰਕਾਸ਼ ਨਾਰਾਇਣ ਅੰਤਰਰਾਸ਼ਟਰੀ ਹਵਾਈ ਅੱਡੇ (ਜੇਪੀਐਨਆਈ) ਨੂੰ ਈਮੇਲ ਰਾਹੀਂ ਆਈ ਬੰਬ ਦੀ ਧਮਕੀ ਜਾਂਚ ਤੋਂ ਬਾਅਦ ਝੂਠੀ ਨਿਕਲੀ। ਪਟਨਾ ਦੀ ਨਗਰ ਪੁਲੀਸ ਸੁਪਰਡੈਂਟ (ਮੱਧ)...
ਖਾਸ ਖ਼ਬਰਰਾਸ਼ਟਰੀਪਟਨਾ ’ਚ ਤੇਜਸਵੀ ਯਾਦਵ ਦੀ ਰੈਲੀ ਦੌਰਾਨ ਡਰੋਨ ਸਟੇਜ ਨਾਲ ਟਕਰਾਇਆ; ਆਜੇਡੀ ਆਗੂ ਨੇ ਫੁਰਤੀ ਨਾਲ ਝੁਕ ਕੀਤਾ ਬਚਾਅCurrent UpdatesJune 29, 2025 June 29, 2025 ਪਟਨਾ- ਪਟਨਾ ਵਿੱਚ ਰੈਲੀ ਮੌਕੇ ਰਾਸ਼ਟਰੀ ਜਨਤਾ ਦਲ (ਆਰਜੇਡੀ) ਆਗੂ ਤੇ ਸਾਬਕਾ ਕ੍ਰਿਕਟਰ ਤੇਜਸਵੀ ਯਾਦਵ Tejashwi Yadav ਦੇ ਭਾਸ਼ਣ ਦੌਰਾਨ ਇੱਕ ਡਰੋਨ ਸਟੇਜ ਨਾਲ ਟਕਰਾ...
ਖਾਸ ਖ਼ਬਰਰਾਸ਼ਟਰੀਔਰਤ ਅਤੇ ਧੀ ਦੀ ਗੋਲੀ ਮਾਰ ਕੇ ਹੱਤਿਆCurrent UpdatesJune 9, 2025 June 9, 2025 ਪਟਨਾ- ਇੱਥੋਂ ਦੇ ਆਲਮਗੰਜ ਇਲਾਕੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਥਿਤ ਤੌਰ ’ਤੇ ਗੋਲੀਬਾਰੀ ਕਰਨ ਤੋਂ ਬਾਅਦ ਇੱਕ ਔਰਤ ਅਤੇ ਉਸਦੀ ਧੀ ਦੀ ਮੌਤ ਹੋ ਗਈ।...
ਖਾਸ ਖ਼ਬਰਰਾਸ਼ਟਰੀਆਰਜੇਡੀ ਮੁਖੀ ਲਾਲੂ ਪ੍ਰਸਾਦ ਨੇ ਵੱਡੇ ਬੇਟੇ ਤੇਜਪ੍ਰਤਾਪ ਨੂੰ ਪਾਰਟੀ ’ਚੋਂ ਕੱਢਿਆCurrent UpdatesMay 25, 2025 May 25, 2025 ਪਟਨਾ- ਰਾਸ਼ਟਰੀ ਜਨਤਾ ਦਲ (ਆਰਜੇਡੀ) ਮੁਖੀ ਲਾਲੂ ਪ੍ਰਸਾਦ ਯਾਦਵ ਨੇ ਐਤਵਾਰ ਨੂੰ ਆਪਣੇ ਵੱਡੇ ਪੁੱਤਰ ਤੇਜਪ੍ਰਤਾਪ ਯਾਦਵ ਨੂੰ ਉਸ ਦੇ ‘ਗ਼ੈਰਜ਼ਿੰਮੇਵਾਰਾਨਾ ਵਿਵਹਾਰ’ ਕਾਰਨ ਪਾਰਟੀ ’ਚੋਂ...
ਖਾਸ ਖ਼ਬਰਰਾਸ਼ਟਰੀਬਿਹਾਰ ’ਚ ਅਸਮਾਨੀ ਬਿਜਲੀ ਡਿੱਗਣ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 61 ਹੋਈCurrent UpdatesApril 11, 2025 April 11, 2025 ਪਟਨਾ- ਬਿਹਾਰ ਵਿਚ ਅਸਮਾਨੀ ਬਿਜਲੀ ਡਿੱਗਣ ਅਤੇ ਗੜੇਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 61 ਹੋ ਗਈ ਹੈ। ਇਸ ਸਬੰਧੀ ਅੱਜ 36 ਹੋਰ ਮੌਤਾਂ...
ਖਾਸ ਖ਼ਬਰਰਾਸ਼ਟਰੀਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਨਿਤੀਸ਼ ਕੁਮਾਰ ਦੀ ਰਿਹਾਇਸ਼ ’ਤੇ ਐਨ.ਡੀ.ਏ. ਆਗੂਆਂ ਨਾਲ ਮੁਲਾਕਾਤCurrent UpdatesMarch 30, 2025 March 30, 2025 ਪਟਨਾ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਸੂਬੇ ਵਿੱਚ ਐੱਨਡੀਏ (NDA) ਭਾਈਵਾਲਾਂ ਨਾਲ ਇਸ ਸਾਲ ਦੇ ਅੰਤ...
ਖਾਸ ਖ਼ਬਰਰਾਸ਼ਟਰੀਮਹਾਬੋਧੀ ਮੰਦਰ ਮੁੱਦੇ ‘ਤੇ ਬੋਧੀਆਂ ਦੀ ਹਮਾਇਤ ਦੇ ਐਲਾਨ ਪਿੱਛੋਂ ਨਿਤੀਸ਼ ਨੂੰ ਮਿਲੇ ਅਠਾਵਲੇCurrent UpdatesMarch 29, 2025 March 29, 2025 ਪਟਨਾ- ਬਿਹਾਰ ਦੇ ਬੋਧ ਗਯਾ ਸਥਿਤ ਬੁੱਧ ਧਰਮ ਦੇ ਸਭ ਤੋਂ ਅਹਿਮ ਸਥਾਨ ਮਹਾਬੋਧੀ ਮੰਦਰ ਕੰਪਲੈਕਸ (Mahabodhi Temple Complex) ਨੂੰ ਸੰਚਾਲਿਤ ਕਰਨ ਵਾਲੇ ਟਰੱਸਟ ‘ਤੇ...
ਖਾਸ ਖ਼ਬਰਰਾਸ਼ਟਰੀਬਿਹਾਰ ਵਿਚ ਟੈਂਪੂ ਤੇ ਟਰੱਕ ਦੀ ਆਹਮੋ ਸਾਹਮਣੀ ਟੱਕਰ, 7 ਹਲਾਕCurrent UpdatesFebruary 24, 2025 February 24, 2025 ਪਟਨਾ-ਬਿਹਾਰ ਦੇ ਪਟਨਾ ਜ਼ਿਲ੍ਹੇ ਵਿਚ ਟੈਂਪੂ ਤੇ ਟਰੱਕ ਦੀ ਆਹਮੋ ਸਾਹਮਣੀ ਟੱਕਰ ਵਿਚ ਟੈਂਪੂ ਸਵਾਰ ਸੱਤ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸਾ ਐਤਵਾਰ ਰਾਤ ਨੂੰ...