ਖਾਸ ਖ਼ਬਰਪੰਜਾਬਰਾਸ਼ਟਰੀਇਨਸਾਫ਼ ਦੇ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਵੱਖ-ਵੱਖ ਧਿਰਾਂ ਤੱਕ ਪਹੁੰਚ ਕਰੇਗੀ ‘ਐਕਸ਼ਨ ਕਮੇਟੀ ਮਾਨਸਾ’Current UpdatesOctober 27, 2026 October 27, 2026 ਮਾਨਸਾ- ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਅਤੇ ਨਸ਼ਿਆਂ ਵਿਰੁੱਧ ਚੱਲ ਰਹੇ ਸੰਘਰਸ਼ ਨੂੰ ਹੋਰ ਵਿਸ਼ਾਲ ਕਰਨ ਲਈ ਐਕਸ਼ਨ ਕਮੇਟੀ ਮਾਨਸਾ ਵੱਲੋਂ ਪੰਜਾਬ ਦੀਆਂ ਕਿਸਾਨ, ਮਜ਼ਦੂਰ,...
ਖਾਸ ਖ਼ਬਰਪੰਜਾਬਰਾਸ਼ਟਰੀ‘ਆਪ’ ਆਗੂ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆCurrent UpdatesOctober 27, 2026 October 27, 2026 ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲੀਸ ਅਧੀਨ ਪੈਂਦੇ ਥਾਣਾ ਚਾਟੀਵਿੰਡ ਦੇ ਪਿੰਡ ਝੀਤੇ ਕਲਾਂ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਆਮ ਆਦਮੀ ਪਾਰਟੀ (ਆਪ) ਦੇ ਆਗੂ ਕਾਰਜ ਸਿੰਘ...
ਖਾਸ ਖ਼ਬਰਪੰਜਾਬਰਾਸ਼ਟਰੀਮਿੰਨੀ ਬੱਸ ਸੇਵਾਵਾਂ ਪੇਂਡੂ ਖੇਤਰਾਂ ਦੇ ਲੋਕਾਂ ਅਤੇ ਵਿਦਿਆਰਥੀਆਂ ਲਈ ਸਫ਼ਰ ਸੁਖਾਲਾ ਬਣਾਉਣਗੀਆਂCurrent UpdatesOctober 26, 2026 October 26, 2026 ਪਟਿਆਲਾ- ਇੱਥੇ ਅੱਜ 100 ਨਵੀਆਂ ਮਿੰਨੀ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰੇਕ ਪਿੰਡ ਨੂੰ ਸ਼ਹਿਰਾਂ ਨਾਲ...
ਖਾਸ ਖ਼ਬਰਪੰਜਾਬਰਾਸ਼ਟਰੀਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਦੋ ਗ਼ੈਰ-ਕਾਨੂੰਨੀ ਅਸਲਾ ਤਸਕਰੀ ਗਰੋਹ ਦਾ ਪਰਦਾਫਾਸ਼; ਦੋ ਨਾਬਾਲਗਾਂ ਸਮੇਤ 4 ਗ੍ਰਿਫ਼ਤਾਰCurrent UpdatesOctober 26, 2026 October 26, 2026 ਅੰਮ੍ਰਿਤਸਰ- ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਦੋ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਦੋ ਨਾਬਾਲਗਾਂ ਸਮੇਤ ਚਾਰ ਵਿਅਕਤੀਆਂ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਲੋਕ ‘ਆਪ’ ਨਾਲ ਚਟਾਨ ਵਾਂਗ ਖੜ੍ਹੇ ਹਨ ਜਿਸ ਕਰਕੇ ਵਿਰੋਧੀ ਪਾਰਟੀਆਂ ਬੁਖਲਾਹਟ ਵਿੱਚ ਹਨCurrent UpdatesOctober 26, 2026 October 26, 2026 ਪਟਿਆਲਾ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਪੁਲੀਸ ਨੇ ਸੁਲਝਾਈ ਲੁੱਟ ਦੀ ਗੁੱਥੀ; ਡਿਲੀਵਰੀ ਬੁਆਏ ਹੀ ਨਿਕਲਿਆ ਮਾਸਟਰਮਾਈਂਡ, 3 ਕਾਬੂCurrent UpdatesOctober 26, 2026 October 26, 2026 ਫ਼ਰੀਦਕੋਟ- ਫ਼ਰੀਦਕੋਟ ਪੁਲੀਸ ਨੇ ਇੱਕ ਤੇਜ਼-ਤਰਾਰ ਕਾਰਵਾਈ ਕਰਦਿਆਂ ਫਲਿੱਪਕਾਰਟ ਦੇ ਕੈਸ਼ ਕੁਲੈਕਸ਼ਨ ਏਜੰਟ ਤੋਂ ਹੋਈ ਵੱਡੀ ਲੁੱਟ ਦੀ ਗੁੱਥੀ ਨੂੰ ਕੁਝ ਹੀ ਘੰਟਿਆਂ ਵਿੱਚ ਸੁਲਝਾ...
ਖਾਸ ਖ਼ਬਰਪੰਜਾਬਰਾਸ਼ਟਰੀਗੋਲੀਬਾਰੀ ਦੀ ਘਟਨਾ ਤੋਂ ਬਾਅਦ ਮੋਗਾ ਪਹੁੰਚੇ ਡੀ ਜੀ ਪੀ; ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤCurrent UpdatesOctober 26, 2026 October 26, 2026 ਮੋਗਾ- ਬੀਤੀ ਦੇਰ ਰਾਤ ਵਾਪਰੀ ਗੋਲੀਬਾਰੀ ਦੀ ਘਟਨਾ ਤੋਂ ਬਾਅਦ, ਪੰਜਾਬ ਪੁਲੀਸ ਦੇ ਡੀ ਜੀ ਪੀ ਗੌਰਵ ਯਾਦਵ ਮੋਗਾ ਪਹੁੰਚੇ। ਉਨ੍ਹਾਂ ਨੇ ਘਟਨਾ ਸਬੰਧੀ ਜਾਣਕਾਰੀ...
Hindi Newsਖਾਸ ਖ਼ਬਰਪੰਜਾਬਰਾਸ਼ਟਰੀबहावलपुरी संस्कृति के संरक्षण के लिए ठोस कदम उठाने की जरूरत: डॉ. हसीजाCurrent UpdatesOctober 26, 2026 October 26, 2026 पटियाला- “आज के आधुनिक और इंटरनेट युग में बहावलपुरी संस्कृति और भाषा के संरक्षण के लिए ठोस और व्यावहारिक कदम उठाने की सख्त जरूरत है,...
ਖਾਸ ਖ਼ਬਰਪੰਜਾਬਰਾਸ਼ਟਰੀਬਹਾਵਲਪੁਰੀ ਸੱਭਿਆਚਾਰ ਦੀ ਸੰਭਾਲ ਲਈ ਠੋਸ ਕਦਮ ਚੁੱਕਣ ਦੀ ਲੋੜ: ਡਾ. ਹਸੀਜਾCurrent UpdatesOctober 26, 2026 October 26, 2026 ਪਟਿਆਲਾ- “ਅੱਜ ਦੇ ਆਧੁਨਿਕ ਅਤੇ ਇੰਟਰਨੈਟ ਯੁੱਗ ਵਿੱਚ ਬਹਾਵਲਪੁਰੀ ਸੱਭਿਆਚਾਰ ਅਤੇ ਭਾਸ਼ਾ ਦੀ ਸੰਭਾਲ ਲਈ ਠੋਸ ਅਤੇ ਵਿਹਾਰਕ ਕਦਮ ਚੁੱਕਣ ਦੀ ਸਖ਼ਤ ਲੋੜ ਹੈ, ਕਿਉਂਕਿ...
ਖਾਸ ਖ਼ਬਰਪੰਜਾਬਰਾਸ਼ਟਰੀਸਾਡੀ ਸਰਕਾਰ ਨੇ 70,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂCurrent UpdatesOctober 25, 2026 October 25, 2026 ਧੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਪ੍ਰਮੁੱਖ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ...