ਖਾਸ ਖ਼ਬਰਪੰਜਾਬਰਾਸ਼ਟਰੀਚੰਨੀ ਦੀ ਸਵਾਰੀ: ਕਿਸੇ ਲਈ ਹੌਲੀ ਕਿਸੇ ਲਈ ਭਾਰੀ…Current UpdatesNovember 17, 2026 November 17, 2026 ਜੈਤੋ- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਜਦੋਂ ਹਲਕਾ ਜੈਤੋ ਵਿੱਚ ਪਹੁੰਚੀ ਤਾਂ ਸਾਈਕਲ ਦੇ ਪਹੀਆਂ ਨਾਲੋਂ ਕਾਂਗਰਸ ਦੀ ਅੰਦਰੂਨੀ ਸਿਆਸਤ ਵੱਧ...
ਖਾਸ ਖ਼ਬਰਪੰਜਾਬਰਾਸ਼ਟਰੀਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਰਕਾਬਗੰਜ ਸਾਹਿਬ ਤੋਂ ਪਾਰਲੀਮੈਂਟ ਤੱਕ ਮਾਰਚ 20 ਨਵੰਬਰ ਨੂੰCurrent UpdatesNovember 17, 2026 November 17, 2026 ਜਲੰਧਰ- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ, ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ...
ਖਾਸ ਖ਼ਬਰਪੰਜਾਬਰਾਸ਼ਟਰੀਆਨੰਦਪੁਰ ਸਾਹਿਬ ‘ਚ ਸਿਆਸੀ ਜ਼ਮੀਨ ਮਜ਼ਬੂਤ ਕਰਨ ’ਚ ਜੁਟੇ ਭਾਜਪਾ ਆਗੂ ਸੁਭਾਸ਼ ਸ਼ਰਮਾ; ਖਰੀਦਿਆ ਘਰCurrent UpdatesNovember 17, 2026 November 17, 2026 ਰੋਪੜ- ਭਾਜਪਾ ਦੇ ਸੂਬਾ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਨੇ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਮੰਗੇਵਾਲ ਵਿੱਚ ਇੱਕ ਘਰ ਖਰੀਦਿਆ ਹੈ। ਇਸ ਕਦਮ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਪਟਿਆਲਾ ‘ਆਪ’ ਆਗੂ ‘ਤੇ ਹਮਲਾ ਕਰਨ ਵਾਲੇ ਦੋ ਮੁਲਜ਼ਮ ਪੁਲਿਸ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰCurrent UpdatesNovember 17, 2026 November 17, 2026 ਪਟਿਆਲਾ: ਪਟਿਆਲਾ ਵਿੱਚ ਆਮ ਆਦਮੀ ਪਾਰਟੀ (‘ਆਪ’) ਦੇ ਆਗੂ ‘ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਸਥਾਨਕ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਇਸ...
ਖਾਸ ਖ਼ਬਰਪੰਜਾਬਰਾਸ਼ਟਰੀਅਦਾਲਤ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ 21 ਨਵੰਬਰ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਲਈ ਕਸਟਡੀ ਪੈਰੋਲCurrent UpdatesNovember 17, 2026 November 17, 2026 ਅੰਮ੍ਰਿਤਸਰ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਿਲ ਹੋਣ ਵਾਸਤੇ...
ਖਾਸ ਖ਼ਬਰਪੰਜਾਬਰਾਸ਼ਟਰੀਲੋਕ 16 ਤੋਂ 30 ਨਵੰਬਰ ਤੱਕ ਆਨਲਾਈਨ ਸਵੈ-ਗਣਨਾ ਪੂਰੀ ਕਰ ਸਕਦੇ ਹਨCurrent UpdatesNovember 16, 2026 November 16, 2026 ਸੰਗਰੂਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਤੇ ਆਪਣੇ ਪਰਿਵਾਰ ਦੀ ਸਵੈ-ਗਣਨਾ ਪੂਰੀ ਕਰ ਕੇ ਜਨਗਣਨਾ 2027 ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ...
ਖਾਸ ਖ਼ਬਰਪੰਜਾਬਰਾਸ਼ਟਰੀਜੇ ਅਸੀਂ ਆਪਣੇ ਸ਼ਹੀਦਾਂ ਵੱਲੋਂ ਦਿਖਾਏ ਰਾਹ ‘ਤੇ ਥੋੜ੍ਹਾ ਜਿਹਾ ਵੀ ਚੱਲੀਏ, ਤਾਂ ਸਾਡੀ ਕੌਮ ਅਤੇ ਸਾਡਾ ਜੀਵਨ ਦੋਵਾਂ ਵਿੱਚ ਸੁਧਾਰ ਆਵੇਗਾCurrent UpdatesNovember 16, 2026 November 16, 2026 ਲੁਧਿਆਣਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 111ਵੇਂ ‘ਸ਼ਹੀਦੀ ਦਿਵਸ’ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਪਹੁੰਚ ਕੇ ਸ਼ਰਧਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕੌਮੀ ਫੁੱਟਬਾਲ ਚੈਂਪੀਅਨਸ਼ਿਪ ਨਾਲ ਖੇਡ ਮੈਦਾਨਾਂ ਦੀ ਨੁਹਾਰ ਵੀ ਬਦਲੇਗੀCurrent UpdatesNovember 16, 2026 November 16, 2026 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਤੇਜ਼ੀ ਨਾਲ ਪ੍ਰਮੁੱਖ ਖੇਡ ਕੇਂਦਰ ਵਜੋਂ ਉੱਭਰ ਰਿਹਾ ਹੈ ਅਤੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦੇ...
ਖਾਸ ਖ਼ਬਰਪੰਜਾਬਰਾਸ਼ਟਰੀAmritpal Singh ਦੀ ਕਸਟਡੀ ਪੈਰੋਲ ਲਈ ਨਵੀਂ ਅਰਜ਼ੀ ਦਾਇਰ; ਅਦਾਲਤ ਨੇ ਪੰਜਾਬ ਸਰਕਾਰ ਕੋਲੋਂ ਮੰਗਿਆ ਜਵਾਬCurrent UpdatesNovember 16, 2026 November 16, 2026 ਅੰਮ੍ਰਿਤਸਰ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਦੀ ਕਸਟਡੀ ਪੈਰੋਲ ਹੁਣ 21, 22 ਅਤੇ 23...
ਖਾਸ ਖ਼ਬਰਪੰਜਾਬਰਾਸ਼ਟਰੀਪੁਲੀਸ ਮੁਲਾਜ਼ਮਾਂ ’ਤੇ ਲਗਾਤਾਰ ਜਾਰੀ ਹਮਲਿਆਂ ’ਤੇ ਭਾਜਪਾ ਨੇ ‘ਆਪ’ ਸਰਕਾਰ ਨੂੰ ਘੇਰਿਆCurrent UpdatesNovember 16, 2026 November 16, 2026 ਗੁਰਦਾਸਪੁਰ- ਗੁਰਦਾਸਪੁਰ ਵਿੱਚ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਦੀ ਸ਼ੱਕੀ ਮੌਤ ਤੋਂ ਬਾਅਦ ਇਸ ਸਾਲ ਦੌਰਾਨ ਪੰਜਾਬ ਦੇ ਕਿਸੇ ਪੁਲੀਸ ਮੁਲਾਜ਼ਮ ਦਾ ਛੇਵਾਂ ਕਤਲ ਹੋਇਆ ਹੈ,...