ਖਾਸ ਖ਼ਬਰਰਾਸ਼ਟਰੀਕਾਰਗਿਲ ਯੁੱਧ ਦੇ ‘ਨੁਕਸਦਾਰ’ ਰਿਕਾਰਡਾਂ ਨੂੰ ਠੀਕ ਕਰਾਉਣ ਲਈ ਸਾਬਕਾ ਫ਼ੌਜੀ ਕਮਾਂਡਰ ਸੁਪਰੀਮ ਕੋਰਟ ਪੁੱਜਾCurrent UpdatesJuly 26, 2025 July 26, 2025 ਨਵੀਂ ਦਿੱਲੀ- ਇਕ ਪਾਸੇ ਜਿਥੇ ਮੁਲਕ 1999 ਦੀ ਕਾਰਗਿਲ ਜੰਗ ਦੀ 26ਵੀਂ ਵਰ੍ਹੇਗੰਢ ਮਨਾ ਰਿਹਾ ਹੈ, ਤਾਂ ਦੂਜੇ ਪਾਸੇ ਕਾਰਗਿਲ ਬ੍ਰਿਗੇਡ ਦੇ ਸਾਬਕਾ ਜੰਗ ਸਮੇਂ...
ਖਾਸ ਖ਼ਬਰਰਾਸ਼ਟਰੀਜੰਮੂ-ਕਸ਼ਮੀਰ ਦੇ ਰਿਆਸੀ ਵਿੱਚ ਢਿੱਗਾਂ ਡਿੱਗਣ ਕਾਰਨ ਦੋ ਮੌਤਾਂCurrent UpdatesJuly 23, 2025 July 23, 2025 ਜੰਮੂ-ਕਸ਼ਮੀਰ- ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਭਾਰੀ ਮੀਂਹ ਦੌਰਾਨ ਢਿੱਗਾਂ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ...
ਖਾਸ ਖ਼ਬਰਰਾਸ਼ਟਰੀਜੰਮੂ-ਕਸ਼ਮੀਰ: ਸਰਕਾਰੀ ਸਕੂਲ ‘ਤੇ ਢਿੱਗਾਂ ਡਿੱਗਣ ਕਾਰਨ ਵਿਦਿਆਰਥੀ ਦੀ ਮੌਤCurrent UpdatesJuly 21, 2025 July 21, 2025 ਜੰਮੂ-ਕਸ਼ਮੀਰ- ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਭਾਰੀ ਮੀਂਹ ਦੌਰਾਨ ਢਿੱਗਾਂ ਡਿੱਗਣ ਇੱਕ ਸਰਕਾਰੀ ਸਕੂਲ ਦੇ ਵਿਦਿਆਰਥੀ ਦੀ ਮੌਤ ਹੋ ਗਈ ਅਤੇ ਪੰਜ ਹੋਰ...
ਖਾਸ ਖ਼ਬਰਰਾਸ਼ਟਰੀਉਮਰ ਨੇ ਉਪ ਰਾਜਪਾਲ ਦੇ ਬਿਆਨ ’ਤੇ ਕੱਸਿਆ ਤਨਜ਼….ਕਿਹਾ ‘ਦੇਰ ਆਏ ਦਰੁਸਤ ਆਏ’Current UpdatesJuly 15, 2025 July 15, 2025 ਜੰਮੂ-ਕਸ਼ਮੀਰ- ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਉਪ-ਰਾਜਪਾਲ ਮਨੋਜ ਸਿਨਹਾ ਵੱਲੋਂ ਪਹਿਲਗਾਮ ਹਮਲੇ ਨੂੰ ਖੁਫੀਆ ਏਜੰਸੀਆਂ ਦੀ ਨਾਕਾਮੀ ਦੱਸਣ ਵਾਲੇ...
ਖਾਸ ਖ਼ਬਰਰਾਸ਼ਟਰੀਉਮਰ ਅਬਦੁੱਲਾ ਨੇ ਸ਼ਹੀਦੀ ਦਿਵਸ ਸਬੰਧੀ ਫੇਰੀ ਦੌਰਾਨ ਪੁਲੀਸ ਵੱਲੋਂ ‘ਖਿੱਚ-ਧੂਹ’ ਦੀ ਵੀਡੀਓ ਸਾਂਝੀ ਕੀਤੀCurrent UpdatesJuly 14, 2025 July 14, 2025 ਸ੍ਰੀਨਗਰ- ਜੰਮੂ-ਕਸ਼ਮੀਰ ਪੁਲੀਸ ਵੱਲੋਂ ਬੀਤੇ ਦਿਨ ਸੂਬਾਈ ਮੰਤਰੀਆਂ ਸਮੇਤ ਕਸ਼ਮੀਰੀ ਆਗੂਆਂ ਨੂੰ ਸ਼ਹੀਦਾਂ ਦੇ ਇਤਿਹਾਸਕ ਕਬਰਿਸਤਾਨ ਜਾਣ ਤੋਂ ਰੋਕ ਦਿੱਤੇ ਜਾਣ ਤੋਂ ਇੱਕ ਦਿਨ ਬਾਅਦ...
ਖਾਸ ਖ਼ਬਰਰਾਸ਼ਟਰੀਅਮਰਨਾਥ ਯਾਤਰਾ ਲਈ 5892 ਸ਼ਰਧਾਲੂਆਂ ਦਾ ਪਹਿਲਾ ਜਥਾ ਰਵਾਨਾCurrent UpdatesJuly 2, 2025 July 2, 2025 ਜੰਮੂ- ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਸਵੇਰੇ ਪੰਜ ਵਜੇ ਦੇ ਕਰੀਬ ਅਮਰਨਾਥ ਯਾਤਰਾ ਲਈ ਪਹਿਲੇ ਜਥੇ ਨੂੰ ਰਵਾਨਾ ਕੀਤਾ। ਇਸ ਜਥੇ...
ਖਾਸ ਖ਼ਬਰਚੰਡੀਗੜ੍ਹਪੰਜਾਬਧੁਨ ਅਕੈਡਮੀ ਨੇ ਮਹਾਰਾਸ਼ਟਰ ‘ਚ ਕਰਵਾਇਆ ਸੰਗੀਤ ਸਮਾਰੋਹCurrent UpdatesJuly 1, 2025 July 1, 2025 ਪਟਿਆਲਾ। ਪੂਰੇ ਦੇਸ਼ ਵਿੱਚ ਭਾਰਤੀ ਸੰਗੀਤ ਅਤੇ ਸਭਿਆਚਾਰ ਦੇ ਪ੍ਰਚਾਰ-ਪ੍ਰਸਾਰ ਵਿੱਚ ਜੁਟੀ ਪਟਿਆਲਾ ਦੀ ਸੰਗੀਤ ਸੰਸਥਾ ਧੁਨ ਅਕੈਡਮੀ ਆਫ਼ ਮਿਊਜ਼ਿਕ ਐਂਡ ਕਲਚਰ ਦੇ ਮਹਾਰਾਸ਼ਟਰ ਚੈਪਟਰ...
ਖਾਸ ਖ਼ਬਰਰਾਸ਼ਟਰੀਅਮਰਨਾਥ ਯਾਤਰਾ ਲਈ ਇਸ ਸਾਲ ਨਹੀਂ ਮਿਲੇਗੀ ਹੈਲੀਕਾਪਟਰ ਸੇਵਾ: ਸ਼ਰਾਈਨ ਬੋਰਡCurrent UpdatesJune 18, 2025 June 18, 2025 ਸ੍ਰੀਨਗਰ- ਅਗਾਮੀ ਅਮਰਨਾਥ ਯਾਤਰਾ ਲਈ 1 ਜੁਲਾਈ ਤੋਂ ਯਾਤਰਾ ਦੇ ਪੂਰੇ ਰੂਟ ਨੂੰ ‘ਨੋ ਫਲਾਇੰਗ ਜ਼ੋਨ’ ਐਲਾਨੇ ਜਾਣ ਤੋਂ ਇਕ ਦਿਨ ਮਗਰੋਂ ਅਮਰਨਾਥ ਸ਼ਰਾਈਨ ਬੋਰਡ...
ਖਾਸ ਖ਼ਬਰਰਾਸ਼ਟਰੀਪਹਿਲੀ ਜੁਲਾਈ ਤੋਂ ਅਮਰਨਾਥ ਯਾਤਰਾ ਦੇ ਰੂਟ ਨੂੰ ‘ਨੋ ਫਲਾਇੰਗ ਜ਼ੋਨ’ ਐਲਾਨਿਆCurrent UpdatesJune 17, 2025 June 17, 2025 ਸ੍ਰੀਨਗਰ- ਜੰਮੂ ਕਸ਼ਮੀਰ ਦੇ ਗ੍ਰਹਿ ਵਿਭਾਗ ਨੇ ਅਗਲੇ ਮਹੀਨੇ ਤੋਂ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ ਤੋਂ ਪਹਿਲਾਂ ਤੀਰਥ ਯਾਤਰਾ ਦੇ ਪੂਰੇ ਰੂਟ ਨੂੰ ‘ਨੋ ਫਲਾਇੰਗ...
Hindi Newsपंजाबी विकीपीडिया का 23वां जन्मदिन मनायाCurrent UpdatesJune 11, 2025 June 11, 2025 ज्ञान सभी के लिए है: पंजाबी विकीमीडियनज़ कुलदीप सिंह बुर्ज भलाईके बने विकीमीडिया संयोजक पटियाला। प्राकृतिक स्रोतों, स्वतंत्रता, न्याय, जीवन की तरह ज्ञान प्राप्त करना...