ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਤੇ ਹਰਿਆਣਾ ’ਚ ਸੰਘਣੀ ਧੁੰਦ ਦਾ ਕਹਿਰ; ਨਾਰਨੌਲ ’ਚ ਤਾਪਮਾਨ 5.2 ਡਿਗਰੀ ਤੱਕ ਡਿੱਗਿਆCurrent UpdatesDecember 21, 2025 December 21, 2025 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਐਤਵਾਰ ਨੂੰ ਭਾਰੀ ਠੰਢ ਰਹੀ ਅਤੇ ਦੋਵਾਂ ਸੂਬਿਆਂ ਦੇ ਕਈ ਹਿੱਸੇ ਸੰਘਣੀ ਧੁੰਦ ਦੀ ਲਪੇਟ ਵਿੱਚ ਰਹੇ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਅਤੇ ਹਰਿਆਣਾ ਵਿੱਚ ਠੰਢ ਵਧੀ; ਫਰੀਦਕੋਟ ਸਭ ਤੋਂ ਠੰਢਾ ਸ਼ਹਿਰCurrent UpdatesDecember 20, 2025 December 20, 2025 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਅੱਜ ਸੰਘਣੀ ਧੁੰਦ ਪਈ ਤੇ ਸੂਰਜ ਦੇ ਦਰਸ਼ਨ ਨਾ ਹੋਏ। ਮੌਸਮ ਵਿਭਾਗ ਨੇ ਕਿਹਾ ਕਿ ਸ਼ਨਿਚਰਵਾਰ ਨੂੰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਕਿਰਨ ਬੇਦੀ ਵੱਲੋਂ ਦਿੱਲੀ ਦੇ ਵਿਗੜਦੇ AQI ‘ਤੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲCurrent UpdatesNovember 29, 2025 November 29, 2025 ਚੰਡੀਗੜ੍ਹ- ਸਾਬਕਾ ਆਈ ਪੀ ਐੱਸ ਅਧਿਕਾਰੀ ਅਤੇ ਪੁਡੂਚੇਰੀ ਦੀ ਸਾਬਕਾ ਲੈਫਟੀਨੈਂਟ ਗਵਰਨਰ ਕਿਰਨ ਬੇਦੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਵਾਰ ਫਿਰ ਜਨਤਕ ਅਪੀਲ...
ਖਾਸ ਖ਼ਬਰਰਾਸ਼ਟਰੀਹਿਮਾਚਲ ਪ੍ਰਦੇਸ਼ ’ਚ ਠੰਢ ਵਧੀ; ਕਲਪਾ ਵਿੱਚ ਬਰਫ਼ਬਾਰੀCurrent UpdatesNovember 6, 2025 November 6, 2025 ਸ਼ਿਮਲਾ- ਹਿਮਾਚਲ ਪ੍ਰਦੇਸ਼ ਵਿਚ ਠੰਢ ਦਾ ਜ਼ੋਰ ਵਧ ਗਿਆ ਹੈ। ਲਾਹੌਲ ਅਤੇ ਸਪਿਤੀ ਜ਼ਿਲ੍ਹੇ ਦੇ ਤਾਬੋ ਵਿੱਚ ਬੀਤੀ ਰਾਤ ਘੱਟੋ ਘੱਟ ਤਾਪਮਾਨ ਮਨਫੀ 5.5 ਡਿਗਰੀ...
ਖਾਸ ਖ਼ਬਰਰਾਸ਼ਟਰੀਦੇਹਰਾਦੂਨ: ਬੱਦਲ ਫਟਣ ਕਾਰਨ ਸਹਿਸਤ੍ਰਧਾਰਾ ’ਚ ਭਾਰੀ ਤਬਾਹੀ; ਗੱਡੀਆਂ ਵਹੀਆਂ, 2 ਲਾਪਤਾCurrent UpdatesSeptember 16, 2025 September 16, 2025 ਦੇਹਰਾਦੂਨ: ਸੋਮਵਾਰ ਦੇਰ ਰਾਤ ਦੇਹਰਾਦੂਨ ਦੇ ਸਹਿਸਤ੍ਰਧਾਰਾ ਇਲਾਕੇ ’ਚ ਬੱਦਲ ਫਟਣ ਨਾਲ ਭਾਰੀ ਤਬਾਹੀ ਹੋਈ ਹੈ। ਅਚਾਨਕ ਆਏ ਹੜ੍ਹ ਨਾਲ ਤਮਸਾ ਨਦੀ ’ਚ ਪਾਣੀ ਦਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਤੇ ਹਰਿਆਣਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਤੋਂ ਮੌਨਸੂਨ ਦੀ ਵਾਪਸੀ ਸ਼ੁਰੂCurrent UpdatesSeptember 16, 2025 September 16, 2025 ਚੰਡੀਗੜ੍ਹ- ਦੱਖਣ-ਪੱਛਮੀ ਮੌਨਸੂਨ ਪੰਜਾਬ ਅਤੇ ਹਰਿਆਣਾ ਦੇ ਹੜ੍ਹ ਪ੍ਰਭਾਵਿਤ ਕੁਝ ਹਿੱਸਿਆਂ ਤੋਂ ਵਾਪਸ ਚਲਾ ਗਿਆ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਦੱਖਣ-ਪੱਛਮੀ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਵਿੱਚ ਮੁੜ ਮੀਂਹ ਪੈਣ ਕਾਰਨ ਲੋਕਾਂ ਦੀ ਚਿੰਤਾ ਵਧੀCurrent UpdatesSeptember 6, 2025 September 6, 2025 ਚੰਡੀਗੜ੍ਹ- ਪੰਜਾਬ ਵਿੱਚ ਦੋ ਦਿਨਾਂ ਮਗਰੋਂ ਅੱਜ ਮੁੜ ਮੀਂਹ ਪਿਆ। ਅੱਜ ਤੜਕੇ ਪੰਜਾਬ ਦੇ ਕੋਈ ਸ਼ਹਿਰਾਂ ਵਿੱਚ ਹਲਕਾ ਮੀਂਹ ਪਿਆ ਜਦੋਂ ਕਿ ਨਵਾਂ ਸ਼ਹਿਰ ਅਤੇ...
ਖਾਸ ਖ਼ਬਰਰਾਸ਼ਟਰੀਉੱਤਰਾਖੰਡ: ਮੀਂਹ ਕਾਰਨ ਰੁਕੀ ਚਾਰ ਧਾਮ ਯਾਤਰਾ ਮੁੜ ਸ਼ੁਰੂCurrent UpdatesSeptember 6, 2025 September 6, 2025 ਉੱਤਰਾਖੰਡ- ਖਰਾਬ ਮੌਸਮ ਅਤੇ ਲਗਾਤਾਰ ਮੀਂਹ ਕਾਰਨ 1 ਤੋਂ 5 ਸਤੰਬਰ ਤੱਕ ਰੁਕੀ ਚਾਰ ਧਾਮ ਯਾਤਰਾ ਲਈ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਅਤੇ ਸੰਚਾਲਨ ਸ਼ਨਿਚਰਵਾਰ ਤੋਂ ਮੁੜ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅਗਲੇ 24 ਘੰਟੇ ਭਾਰੀ ਮੀਂਹ ਪੈਣ ਦੀ ਚੇਤਾਵਨੀCurrent UpdatesSeptember 1, 2025 September 1, 2025 ਪੰਜਾਬ- ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਪਿਛਲੇ 24 ਘੰਟਿਆਂ ਤੋਂ ਰੁਕ ਰੁਕ ਕੇ ਮੀਂਹ ਪੈਣਾ ਜਾਰੀ ਹੈ, ਜਿਸ ਨੇ ਪੰਜਾਬ ਵਿੱਚ ਹੜ੍ਹਾਂ ਦੇ ਹਾਲਾਤ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਵਿੱਚ ਹੜ੍ਹਾਂ ਨਾਲ ਆਮ ਜਨ-ਜੀਵਨ ਲੀਹੋਂ ਲੱਥਾ, ਸੈਂਕੜੇ ਪਿੰਡਾਂ ਨਾਲ ਸੰਪਰਕ ਟੁੱਟਿਆCurrent UpdatesAugust 26, 2025 August 26, 2025 ਚੰਡੀਗੜ੍ਹ- ਪੰਜਾਬ ਦੇ ਨਾਲ ਲੱਗਦੇ ਪਹਾੜੀ ਇਲਾਕੇ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਰਕੇ ਸੂਬੇ ਦੇ ਸਾਰੇ ਡੈਮ ਅਤੇ ਦਰਿਆਵਾਂ ਵਿੱਚ ਪਾਣੀ ਦਾ...