ਖਾਸ ਖ਼ਬਰਪੰਜਾਬਰਾਸ਼ਟਰੀPunjab ਦੀਆਂ ਮਹਿਲਾਵਾਂ ਦੇ ਖਾਤਿਆਂ ’ਚ ਆਈ ਤਿੰਨ ਮਹੀਨਿਆਂ ਦੀ ਇਕੱਠੀ ਕਿਸ਼ਤCurrent UpdatesJuly 1, 2026 July 1, 2026 ਧੂਰੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਜ਼ਿਲ੍ਹੇ ਦੇ ਆਪਣੇ ਵਿਧਾਨ ਸਭਾ ਹਲਕੇ ਧੂਰੀ ਸ਼ਹਿਰ ਵਿੱਚ ਆਮ ਆਦਮੀ ਪਾਰਟੀ (AAP) ਸਰਕਾਰ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਪੈਸਿਆਂ ਨੂੰ ਲੈ ਕੇ ਮਾਂ ਨਾਲ ਬਹਿਸ ਦੌਰਾਨ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ ‘ਚ Amritsar ਦਾ ਵਿਅਕਤੀ ਗ੍ਰਿਫ਼ਤਾਰCurrent UpdatesJuly 1, 2026 July 1, 2026 ਅੰਮ੍ਰਿਤਸਰ- ਅੰਮ੍ਰਿਤਸਰ ਵਿੱਚ ਇੱਕ ਵਿਅਕਤੀ ਨੂੰ ਪੈਸਿਆਂ ਨੂੰ ਲੈ ਕੇ ਆਪਣੀ ਮਾਂ ਨਾਲ ਹੋਈ ਬਹਿਸ ਦੌਰਾਨ ਕਥਿਤ ਤੌਰ ‘ਤੇ ਗੁਟਕਾ ਸਾਹਿਬ ਖੋਹਣ ਅਤੇ ਉਸ ਦੀ...
ਖਾਸ ਖ਼ਬਰਰਾਸ਼ਟਰੀਬੱਚੇ ਦੀ ਮੌਤ ਤੋਂ ਬਾਅਦ ਖੇਤ ਮਾਲਕ ਸਮੇਤ 3 ਖ਼ਿਲਾਫ਼ ਪਰਚਾ ਦਰਜCurrent UpdatesJuly 1, 2026 July 1, 2026 ਅੰਬਾਲਾ- ਅੰਬਾਲਾ ਦੇ ਧਨੌਰਾ ਪਿੰਡ ਵਿੱਚ ਮੰਗਲਵਾਰ ਸਵੇਰੇ ਬੋਰਵੈੱਲ ਵਿੱਚ ਡਿੱਗੇ ਚਾਰ ਸਾਲਾ ਨਿਰਵੈਰ ਸਿੰਘ ਨੂੰ ਬਚਾਇਆ ਨਹੀਂ ਜਾ ਸਕਿਆ। ਬੁੱਧਵਾਰ ਸਵੇਰੇ ਕਰੀਬ 21 ਘੰਟਿਆਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਰਾਜਾ ਵੜਿੰਗ ਦੀ ਕੁਰਸੀ ਬਚੀ; ਚੰਨੀ ਚੋਣ ਮੰਚ ਦੇ ਮੰਚCurrent UpdatesJuly 1, 2026 July 1, 2026 ਚੰਡੀਗੜ੍ਹ- ਆਲ ਇੰਡੀਆ ਕਾਂਗਰਸ ਕਮੇਟੀ ਨੇ ਆਖ਼ਰਕਾਰ ਲੰਮੀ ਉਡੀਕ ਮਗਰੋਂ ਅੱਜ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਵਿੱਚ ਬਿਨਾਂ ਕੋਈ ਫੇਰਬਦਲ ਕੀਤੇ, ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ...
ਖਾਸ ਖ਼ਬਰਪੰਜਾਬਰਾਸ਼ਟਰੀਕਲਯੁਗੀ ਮਾਂ ਨੇ 3 ਮਾਸੂਮ ਬੱਚਿਆਂ ਨੂੰ ਨਹਿਰ ਵਿੱਚ ਸੁੱਟਿਆ; 2 ਦੀਆਂ ਲਾਸ਼ਾਂ ਬਰਾਮਦCurrent UpdatesJune 30, 2026 June 30, 2026 ਮੁਹਾਲੀ- ਮੁਹਾਲੀ ਦੀ ਰਹਿਣ ਵਾਲੀ ਇਕ ਮੱਧ ਉਮਰ ਦੀ ਵਿਧਵਾ ਸ਼ਕੁੰਤਲਾ ਉਰਫ਼ ਸੁਮਨ ਨੇ ਕਥਿਤ ਤੌਰ ’ਤੇ ਆਪਣੇ ਤਿੰਨ ਬੱਚਿਆਂ, ਦੋ ਪੁੱਤਰਾਂ ਅਤੇ ਇੱਕ ਧੀ,...
ਖਾਸ ਖ਼ਬਰਰਾਸ਼ਟਰੀਦਿੱਲੀ-ਮੈਲਬੌਰਨ ਰੂਟ ’ਤੇ ਹੁਣ ਮਿਲੇਗੀ ‘ਫ਼ਰਸਟ ਕਲਾਸ’ ਅਤੇ ਵਾਈ-ਫਾਈ ਦੀ ਸਹੂਲਤCurrent UpdatesJune 30, 2026 June 30, 2026 ਨਵੀਂ ਦਿੱਲੀ- ਏਅਰ ਇੰਡੀਆ ਨੇ ਭਾਰਤ-ਆਸਟਰੇਲੀਆ ਰੂਟ ’ਤੇ ਵਧ ਰਹੀ ਯਾਤਰੀ ਮੰਗ ਨੂੰ ਦੇਖਦਿਆਂ ਦਿੱਲੀ-ਮੈਲਬੌਰਨ ਉਡਾਣ ਲਈ Boeing 787-8 ਦੀ ਥਾਂ Boeing 777-300ER ਜਹਾਜ਼ ਤਾਇਨਾਤ...
ਖਾਸ ਖ਼ਬਰਪੰਜਾਬਰਾਸ਼ਟਰੀਪੰਚਾਇਤ ਮੈਂਬਰ ਨਾਲ ਹਾਦਸਾ; ਟਿੱਪਰ ਦੀ ਲਪੇਟ ਵਿੱਚ ਆਉਣ ਕਾਰਨ ਹੋਈ ਮੌਤCurrent UpdatesJune 30, 2026 June 30, 2026 ਤਰਨ ਤਾਰਨ: ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਵੈਰੋਵਾਲ ਵਿਖੇ ਖੇਤ ਜਾ ਰਹੇ ਪੰਚਾਇਤ ਮੈਂਬਰ ਦੀ ਰੇਤੇ ਦੀ ਢੋਆ-ਢੁਆਈ ਕਰਨ ਵਾਲੇ ਟਿੱਪਰ ਦੀ ਲਪੇਟ ਵਿੱਚ...
ਖਾਸ ਖ਼ਬਰਰਾਸ਼ਟਰੀਦੀਪਕੇ ਵੱਲੋਂ ਪੁਲੀਸ ’ਤੇ ਸਮਰਥਕਾਂ ਨੂੰ ਰੋਕਣ ਦੇ ਦੋਸ਼; ਸੋਨਮ ਵਾਂਗਚੁਕ ਦੀ ਸਿਹਤ ਵਿਗੜਣ ਲੱਗੀCurrent UpdatesJune 30, 2026 June 30, 2026 ਨਵੀਂ ਦਿੱਲੀ- ਕਾਕਰੋਚ ਜਨਤਾ ਪਾਰਟੀ (ਸੀਜੇਪੀ) ਵੱਲੋਂ ਜੰਤਰ-ਮੰਤਰ ਵਿਖੇ ਦਿੱਤਾ ਜਾ ਰਿਹਾ ਧਰਨਾ ਮੰਗਲਵਾਰ ਨੂੰ 11ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਇਸ ਦੌਰਾਨ ਸੀਜੇਪੀ ਦੇ...
ਖਾਸ ਖ਼ਬਰਰਾਸ਼ਟਰੀCockroach Janta Party ‘ਟੁਕੜੇ-ਗੈਂਗ’ ਨਾਲ ਸਬੰਧਤ, ਭਾਜਪਾ ਉਨ੍ਹਾਂ ਨੂੰ ਸਬਕ ਸਿਖਾਏਗੀ: ਨਿਤਿਨ ਨਬੀਨCurrent UpdatesJune 30, 2026 June 30, 2026 ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ’ਤੇ ਹਮਲਾ ਬੋਲਿਆ ਹੈ, ਜਿਸ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਇਸ...
ਖਾਸ ਖ਼ਬਰਪੰਜਾਬਰਾਸ਼ਟਰੀਟਰੈਕਟਰ ਦੀ ਲਪੇਟ ’ਚ ਆਉਣ ਨਾਲ ਇੱਕ ਮੋਟਰਸਾਈਕਲ ਚਾਲਕ ਦੀ ਮੌਤCurrent UpdatesJune 30, 2026 June 30, 2026 ਤਰਨ ਤਾਰਨ- ਇੱਕ ਸੜਕ ਹਾਦਸੇ ਵਿੱਚ ਇੱਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਗੁਰਿੰਦਰ ਸਿੰਘ ਉਰਫ਼ ਜੁਗਨੂੰ (40) ਵਾਸੀ ਕਲਸ ਦੇ ਤੌਰ...