ਖਾਸ ਖ਼ਬਰਪੰਜਾਬਰਾਸ਼ਟਰੀਪਾਵਰਕੌਮ ਤਕਨੀਕੀ ਅਮਲੇ ਦੀ ਹੜਤਾਲ: ਪੰਜਾਬ ਭਰ ‘ਚ ਬਿਜਲੀ ਸੁਧਾਰ ਸੇਵਾਵਾਂ ਠੱਪ, ਲੋਕ ਪਰੇਸ਼ਾਨCurrent UpdatesJuly 25, 2026 July 25, 2026 ਪਟਿਆਲਾ: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕੌਮ) ਦੇ ਤਕਨੀਕੀ ਅਮਲੇ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਮਕਦੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਗਈ ਹੜਤਾਲ ਕਾਰਨ...
ਖਾਸ ਖ਼ਬਰਪੰਜਾਬਰਾਸ਼ਟਰੀਬਰਨਾਲਾ ‘ਚ ਪੁਲਿਸ ਪ੍ਰਸ਼ਾਸਨ ਦਾ ਵੱਡਾ ਐਕਸ਼ਨ: ਡੀਐੱਸਪੀ ਤੋਂ ਬਾਅਦ ਹੁਣ ਥਾਣਾ ਮੁੱਖੀ ‘ਤੇ ਡਿੱਗੀ ਗਾਜ਼Current UpdatesJuly 25, 2026 July 25, 2026 ਬਰਨਾਲਾ: ਜ਼ਿਲ੍ਹਾ ਬਰਨਾਲਾ ਵਿੱਚ ਪੁਲਿਸ ਪ੍ਰਸ਼ਾਸਨ ਅੰਦਰ ਹਲਚਲ ਤੇਜ਼ ਹੋ ਗਈ ਹੈ। ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐੱਸ.ਪੀ.) ਦੀ ਮੁਅੱਤਲੀ ਤੋਂ ਬਾਅਦ ਹੁਣ ਵੱਡੀ ਕਾਰਵਾਈ ਕਰਦਿਆਂ...
ਖਾਸ ਖ਼ਬਰਰਾਸ਼ਟਰੀ‘ਸਿਰਫ਼ ਅਸਤੀਫ਼ਾ ਕਾਫ਼ੀ ਨਹੀਂ, PM ਮੋਦੀ ਮੰਗਣ ਮੁਆਫ਼ੀ’— ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ਕਾਂਗਰਸ ਦਾ ਵੱਡਾ ਹਮਲਾCurrent UpdatesJuly 25, 2026 July 25, 2026 ਨਵੀਂ ਦਿੱਲੀ: ਦੇਸ਼ ਦੇ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਦੀ ਸਿਆਸਤ ਵਿੱਚ ਭੂਚਾਲ ਆ ਗਿਆ ਹੈ। ਇੱਕ ਪਾਸੇ ਜਿੱਥੇ ਇਸਨੂੰ...
ਖਾਸ ਖ਼ਬਰਰਾਸ਼ਟਰੀਵਿਦਿਆਰਥੀਆਂ ਦੀ ਵੱਡੀ ਜਿੱਤ! ਵਿਰੋਧ ਪ੍ਰਦਰਸ਼ਨਾਂ ਦਰਮਿਆਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾCurrent UpdatesJuly 25, 2026 July 25, 2026 ਨਵੀਂ ਦਿੱਲੀ: ਦੇਸ਼ ਭਰ ਵਿੱਚ ਚੱਲ ਰਹੇ ਵਿਦਿਆਰਥੀ ਅੰਦੋਲਨ ਅਤੇ ਵੱਧਦੇ ਸਿਆਸੀ ਦਬਾਅ ਅੱਗੇ ਝੁਕਦਿਆਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ...
ਖਾਸ ਖ਼ਬਰਪੰਜਾਬਰਾਸ਼ਟਰੀਟ੍ਰੈਫਿਕ ਠੱਪ: ਆਪਣੀਆਂ ਮੰਗਾਂ ਨੂੰ ਲੈ ਕੇ ਨਿਹੰਗ ਸਿੰਘਾਂ ਵੱਲੋਂ Kiratpur Sahib-Manali ਮਾਰਗ ਜਾਮCurrent UpdatesJuly 24, 2026 July 24, 2026 ਰੂਪਨਗਰ: ਆਪਣੀਆਂ ਵਿਭਿੰਨ ਮੰਗਾਂ ਨੂੰ ਲੈ ਕੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਕੀਰਤਪੁਰ ਸਾਹਿਬ-ਮਨਾਲੀ ਰਾਸ਼ਟਰੀ ਰਾਜਮਾਰਗ (NH-205A) ‘ਤੇ ਧਰਨਾ ਲਗਾ ਕੇ ਆਵਾਜਾਈ ਨੂੰ ਪੂਰੀ ਤਰ੍ਹਾਂ ਠੱਪ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਛੇੜਖ਼ਾਨੀ ਮਾਮਲੇ ‘ਚ NHRC ਦਾ ਵੱਡਾ ਐਕਸ਼ਨ: ਪੰਜਾਬ ਦੇ DGP ਤੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ, ਜਵਾਬ ਤਲਬCurrent UpdatesJuly 24, 2026 July 24, 2026 ਚੰਡੀਗੜ੍ਹ: ਪੰਜਾਬ ਵਿੱਚ ਸਾਹਮਣੇ ਆਏ ਛੇੜਖ਼ਾਨੀ ਦੇ ਚਰਚਿਤ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ਵੱਡੀ ਕਾਰਵਾਈ ਕੀਤੀ ਹੈ। ਕਮਿਸ਼ਨ ਨੇ...
ਖਾਸ ਖ਼ਬਰਪੰਜਾਬਰਾਸ਼ਟਰੀਦਿੱਲੀ ਵੱਲ ਮੁੜ ਕਿਸਾਨਾਂ ਦੇ ਕਦਮ: 27 ਜੁਲਾਈ ਨੂੰ ਜੰਤਰ-ਮੰਤਰ ਵਿਰੋਧ ਪ੍ਰਦਰਸ਼ਨ ‘ਚ ਹਿੱਸਾ ਲਵੇਗੀ ਉਗਰਾਹਾਂ ਜਥੇਬੰਦੀCurrent UpdatesJuly 24, 2026 July 24, 2026 ਬਠਿੰਡਾ: ਕਿਸਾਨੀ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਲੜ ਰਹੀਆਂ ਕਿਸਾਨ ਜਥੇਬੰਦੀਆਂ ਨੇ ਇੱਕ ਵਾਰ ਫਿਰ ਦਿੱਲੀ ਵੱਲ ਕੂਚ ਕਰਨ ਦੀ...
ਖਾਸ ਖ਼ਬਰਰਾਸ਼ਟਰੀ‘ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਸਾਡੀ ਮੁੱਖ ਮੰਗ, ਇਸ ਨਾਲ ਕੋਈ ਸਮਝੌਤਾ ਨਹੀਂ’: CJPCurrent UpdatesJuly 24, 2026 July 24, 2026 ਨਵੀਂ ਦਿੱਲੀ: ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਘਿਰਾਓ ਅਤੇ ਵਿਰੋਧ ਪ੍ਰਦਰਸ਼ਨਾਂ ਦੇ ਵਿਚਕਾਰ ਸਿਟੀਜ਼ਨਜ਼ ਫਾਰ ਜਸਟਿਸ ਐਂਡ ਪੀਸ (CJP) ਨੇ ਆਪਣਾ ਰੁੱਖ ਹੋਰ ਸਖ਼ਤ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਸਰਕਾਰ ਵੱਲੋਂ IPS ਅਧਿਕਾਰੀ ਪਰਮਾਰ ਨੂੰ ਕਲੀਨ ਚਿੱਟ; ਪਰਮਾਰ ਖ਼ਿਲਾਫ਼ ਲੱਗੇ ਦੋਸ਼ ਰੱਦCurrent UpdatesJuly 24, 2026 July 24, 2026 ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੀਨੀਅਰ ਆਈ.ਪੀ.ਐੱਸ. (IPS) ਅਧਿਕਾਰੀ ਗੁਰਸ਼ਰਨਦੀਪ ਸਿੰਘ ਪਰਮਾਰ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਖ਼ਿਲਾਫ਼ ਲੱਗੇ ਸਾਰੇ ਦੋਸ਼ ਰੱਦ ਕਰ ਦਿੱਤੇ ਹਨ। ਸਰਕਾਰ...
ਖਾਸ ਖ਼ਬਰਰਾਸ਼ਟਰੀਹਿਮਾਚਲ ‘ਚ ਖੌਫਨਾਕ ਹਾਦਸਾ: ਪਹਾੜ ਤੋਂ ਡਿੱਗੀ ਚੱਟਾਨ ਨੇ ਨਿਗਲੀ ਟੈਕਸੀ, 13 ਲੋਕਾਂ ਦੀ ਦਰਦਨਾਕ ਮੌਤCurrent UpdatesJuly 24, 2026 July 24, 2026 ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪੀਤੀ ਜ਼ਿਲ੍ਹੇ ਵਿੱਚ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਹੈ। ਉਦੈਪੁਰ-ਕਿਲਾਰ ਮਾਰਗ ‘ਤੇ ਕਾਡੂ ਨਾਲੇ (Kadu Nala) ਦੇ ਨੇੜੇ ਪਹਾੜ ਤੋਂ...