December 29, 2025

#punjabgovernment

ਖਾਸ ਖ਼ਬਰਪੰਜਾਬਰਾਸ਼ਟਰੀ

ਰਾਜਪਾਲ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਪ੍ਰਵਾਨਗੀ

Current Updates
ਸ੍ਰੀ ਆਨੰਦਪੁਰ ਸਾਹਿਬ- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਸਰਕਾਰ ਵੱਲੋਂ ਸੱਦੇ ਜਾਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਲਈ ਪ੍ਰਵਾਨਗੀ ਦੇ ਦਿੱਤੀ...
ਖਾਸ ਖ਼ਬਰਪੰਜਾਬਰਾਸ਼ਟਰੀ

ਨਗਰ ਕੀਰਤਨ ਪਟਿਆਲਾ ਤੋਂ ਅਗਲੇ ਪੜਾਅ ਲਈ ਰਵਾਨਾ

Current Updates
ਪਟਿਆਲਾ- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਅਸਾਮ ਤੋਂ ਪਿਛਲੇ ਦਿਨੀ ਰਵਾਨਾ ਹੋ ਕੇ 18 ਨਵੰਬਰ ਨੂੰ ਪਟਿਆਲਾ ਦੇ ਗੁਰਦੁਆਰਾ...
Hindi Newsਖਾਸ ਖ਼ਬਰਪੰਜਾਬਰਾਸ਼ਟਰੀ

तेजिंदर मेहता को चेयरमैन बनाना टकसालियों का सम्मान : अमरीक सिंह बंगड़

Current Updates
पटियाला- मुख्यमंत्री पंजाब श्री भगवंत सिंह मान द्वारा तेजिंदर मेहता को जिला योजना बोर्ड पटियाला का चेयरमैन नियुक्त करना आम आदमी पार्टी के टकसाली नेताओं...
ਖਾਸ ਖ਼ਬਰਪੰਜਾਬਰਾਸ਼ਟਰੀ

ਆਰਐੱਸਐੱਸ ਦੇ ਆਗੂ ਦੇ ਪੁੱਤਰ ਦੇ ਕਤਲ ਦੀ ਗੁੱਥੀ ਸੁਲਝੀ; ਦੋ ਗ੍ਰਿਫ਼ਤਾਰ

Current Updates
ਫਿਰੋਜ਼ਪੁਰ- ਇੱਥੋਂ ਦੀ ਪੁਲੀਸ ਨੇ ਕਾਰਵਾਈ ਕਰਦੇ ਹੋਏ ਚਾਰ ਦਿਨ ਪਹਿਲਾਂ ਫਿਰੋਜ਼ਪੁਰ ਸ਼ਹਿਰ ਵਿੱਚ ਅੰਨ੍ਹੇ ਕਤਲ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਇਸ ਮਾਮਲੇ ਵਿਚ...
ਖਾਸ ਖ਼ਬਰਪੰਜਾਬਰਾਸ਼ਟਰੀ

ਟਰਾਲੀ ਚੋਰੀ ਮਾਮਲਾ: ਈਓ ਦੀ ਸਰਕਾਰੀ ਰਿਹਾਇਸ਼ ਵਿੱਚ ਪੁਟਾਈ ਸ਼ੁਰੂ

Current Updates
ਨਾਭਾ- ਨਾਭਾ ਨਗਰ ਕੌਂਸਲ ਈਓ ਦੀ ਸਰਕਾਰੀ ਰਿਹਾਇਸ਼ ਵਿੱਚ ਜ਼ਮੀਨ ਦੀ ਪੁਟਾਈ ਸ਼ੁਰੂ ਕਰਵਾਉਣ ਲਈ ਨਾਭਾ ਤਹਿਸੀਲਦਾਰ ਅੰਕੁਸ਼ ਕੁਮਾਰ ਮੌਕੇ ਉੱਪਰ ਪਹੁੰਚੇ ਹਨ। ਇਸ ਮੌਕੇ...
ਖਾਸ ਖ਼ਬਰਪੰਜਾਬਰਾਸ਼ਟਰੀ

ਸਾਬਕਾ ਫੌਜੀ ਵੱਲੋਂ ਪਤਨੀ ਅਤੇ ਸੱਸ ਨੂੰ ਗੋਲੀ ਮਾਰਨ ਉਪਰੰਤ ਆਤਮਹੱਤਿਆ

Current Updates
ਗੁਰਦਾਸਪੁਰ- ਪੁਲੀਸ ਥਾਣਾ ਦੋਰਾਂਗਲਾ ਅਧੀਨ ਪੈਂਦੇ ਪਿੰਡ ਖੁੱਥੀ ਵਿੱਚ ਤੜਕਸਾਰ ਤਿੰਨ ਵਜੇ ਇੱਕ ਸਾਬਕਾ ਫੌਜੀ ਨੇ ਆਪਣੀ ਪਤਨੀ ਅਤੇ ਸੱਸ ਦੀ ਗੋਲੀ ਮਾਰ ਕੇ ਹੱਤਿਆ...
ਖਾਸ ਖ਼ਬਰਪੰਜਾਬਰਾਸ਼ਟਰੀ

‘ਅਨਮੋਲ ਬਿਸ਼ਨੋਈ ਨੂੰ ਭਾਰਤ ’ਚ ਨਿਸ਼ਾਨਾ ਬਣਾ ਸਕਦੇ ਹਨ ਵਿਰੋਧੀ’

Current Updates
ਫਾਜ਼ਿਲਕਾ- ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਡਿਪੋਰਟ ਕਰਨ ਤੋਂ ਬਾਅਦ ਉਸ ਦੇ ਚਚੇਰੇ ਭਰਾ ਰਮੇਸ਼ ਬਿਸ਼ਨੋਈ ਨੇ ‘ਟ੍ਰਿਬਿਊਨ ਸਮੂਹ’ ਨਾਲ ਗੱਲ ਕਰਦੇ ਹੋਏ ਕੇਂਦਰ...
ਖਾਸ ਖ਼ਬਰਪੰਜਾਬਰਾਸ਼ਟਰੀ

ਤੇਜਿੰਦਰ ਮਹਿਤਾ ਨੂੰ ਚੇਅਰਮੈਨ ਬਣਾਉਣਾ ਟਕਸਾਲੀਆਂ ਦਾ ਸਨਮਾਨਃਅਮਰੀਕ ਸਿੰਘ ਬੰਗੜ

Current Updates
ਪਟਿਆਲਾ- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਤੇਜਿੰਦਰ ਮਹਿਤਾ ਨੂੰ ਜਿਲਾ ਯੋਜਨਾ ਬੋਰਡ ਪਟਿਆਲਾ ਦਾ ਚੇਅਰਮੈਨ ਨਿਯੁਕਤ ਕਰਨਾ ਆਮ ਆਦਮੀ ਪਾਰਟੀ ਦੇ ਟਕਸਾਲੀ...
ਖਾਸ ਖ਼ਬਰਪੰਜਾਬਰਾਸ਼ਟਰੀ

ਸ਼ੈਲਰ ਵਿੱਚ ਛਾਪੇਮਾਰੀ ਤੋਂ ਬਾਅਦ ਵਿਜੀਲੈਂਸ ਵੱਲੋਂ 13 ਆੜ੍ਹਤੀਏ ਤਲਬ

Current Updates
ਫਿਰੋਜ਼ਪੁਰ- ਪਿੰਡ ਸਿੰਘੇਵਾਲਾ ਦੀ ਪੀਐੱਮ ਰਾਈਸ ਮਿਲ ਵਿੱਚ ਬੀਤੇ ਦਿਨੀਂ ਵਿਜੀਲੈਂਸ ਵੱਲੋਂ ਮਾਰੇ ਛਾਪੇ ਤੋਂ ਬਾਅਦ ਮੰਡੀ ਕਿੱਲਿਆਵਾਲੀ ਦੀ ਦਾਣਾ ਮੰਡੀ ਦੇ 13 ਆੜ੍ਹਤੀਏ ਵੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਹਾਈ ਕੋਰਟ ਵੱਲੋਂ ਵਿਧਾਇਕ ਲਾਲਪੁਰਾ ਨੂੰ ਝਟਕਾ; ਸਜ਼ਾ ’ਤੇ ਰੋਕ ਲਾਉਣ ਤੋਂ ਇਨਕਾਰ

Current Updates
ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਖਡੂਰ ਸਾਹਿਬ ਤੋਂ ‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਝਟਕਾ ਦਿੱਤਾ ਹੈ। ਹਾਈ ਕੋਰਟ ਨੇ ਹੇਠਲੀ ਅਦਾਲਤ...