ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਗੁਰਬਾਣੀ ਪ੍ਰਸਾਰਣ ਮਾਮਲਾ: GTC ਦੇ MD ਨੇ ਹਾਈ ਕੋਰਟ ‘ਚ 2008 ਦੇ ਹਲਫ਼ਨਾਮੇ ਦਾ ਦਿੱਤਾ ਹਵਾਲਾCurrent UpdatesAugust 10, 2026 August 10, 2026 ਚੰਡੀਗੜ੍ਹ: ਸ਼੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਦੇ ਅਧਿਕਾਰਾਂ ਨਾਲ ਜੁੜੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸੁਣਵਾਈ ਦੌਰਾਨ ਇੱਕ ਅਹਿਮ ਮੋੜ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕਾਨੂੰਨ ਦੀ ਉਲੰਘਣਾ ਕਰਨ ‘ਤੇ ਪਹਿਲੀ ਵਾਰ 50 ਹਜ਼ਾਰ ਦਾ ਜੁਰਮਾਨਾ, ਦੂਜੀ ਵਾਰ ਇਕ ਲੱਖ ਦਾ ਅਤੇ ਤੀਜੀ ਵਾਰ ਵਿੱਚ ਮਾਨਤਾ ਰੱਦ ਕਰ ਦਿੱਤੀ ਜਾਵੇਗੀCurrent UpdatesAugust 10, 2026 August 10, 2026 ਚੰਡੀਗੜ੍ਹ: ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ ’ਤੇ ਰੋਕ ਲਾਉਂਦਿਆਂ ਪੰਜਾਬ ਵਿਧਾਨ ਸਭਾ ਨੇ ਅੱਜ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਵਿਧਾਨ ਸਭਾ ’ਚ ਮਤਾ ਪਾਸ ਕਰਕੇ ਸੰਵਿਧਾਨਕ ਸੋਧ ਦੀ ਮੰਗ, ਛੋਟੇ ਸੂਬਿਆਂ ਦੇ ਹਿੱਤਾਂ ਦੀ ਰਾਖੀ ਲਈ ਬਰਾਬਰ ਪ੍ਰਤੀਨਿਧਤਾ ਜ਼ਰੂਰੀCurrent UpdatesAugust 10, 2026 August 10, 2026 ਚੰਡੀਗੜ੍ਹ: ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਅਤੇ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਰਾਜ ਸਭਾ ਵਿੱਚ ਸਾਰੇ ਸੂਬਿਆਂ ਨੂੰ ਬਰਾਬਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸ਼ੇਰ-ਏ-ਪੰਜਾਬ ਟੀ-20 ਲੀਗ: ਬਠਿੰਡਾ ਦੇ ਉਦੈ ਪ੍ਰਤਾਪ ਸਹਾਰਨ ‘ਤੇ ਲੱਗੀ 4.20 ਲੱਖ ਰੁਪਏ ਦੀ ਬੋਲੀCurrent UpdatesAugust 9, 2026 August 9, 2026 ਚੰਡੀਗੜ੍ਹ: ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਨਿਲਾਮੀ ਦੌਰਾਨ ਉੱਭਰਦੇ ਖਿਡਾਰੀਆਂ ‘ਤੇ ਪੈਸਿਆਂ ਦੀ ਜ਼ਬਰਦਸਤ ਬਾਰਿਸ਼ ਦੇਖਣ ਨੂੰ ਮਿਲੀ। ਇਸ ਨਿਲਾਮੀ ਵਿੱਚ ਬਠਿੰਡਾ ਦੇ ਪ੍ਰਤਿਭਾਸ਼ਾਲੀ ਬੱਲੇਬਾਜ਼ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀਸੰਤ ਪ੍ਰਗਟ ਨਾਥ ਜੀ, ਸੰਤ ਪਰਦੀਪ ਦਾਸ ਜੀ, ਸੰਤ ਤੇਜਾ ਸਿੰਘ ਜੀ, ਸੰਤ ਨਿਰਮਲ ਦਾਸ ਜੀ ਅਤੇ ਸੰਤ ਲੇਖ ਰਾਜ ਜੀ ਵੀ ਮੌਜੂਦ ਰਹੇCurrent UpdatesAugust 9, 2026 August 9, 2026 ਜਲੰਧਰ- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ15 ਅਗਸਤ ਤੋਂ ਪਹਿਲਾਂ ਪੰਜਾਬ ਦੇ ਪਿੰਡ-ਪਿੰਡ ਗੂੰਜੇਗਾ ਦੇਸ਼ ਭਗਤੀ ਦਾ ਜਜ਼ਬਾ, ‘ਹਰ ਘਰ ਤਿਰੰਗਾ ਯਾਤਰਾ’ ਸ਼ੁਰੂCurrent UpdatesAugust 9, 2026 August 9, 2026 ਚੰਡੀਗੜ੍ਹ- ਪੰਜਾਬ ਨੂੰ ਦਰਪੇਸ਼ ਨਸ਼ਿਆਂ, ਬੇਰੁਜ਼ਗਾਰੀ, ਕਾਨੂੰਨ ਵਿਵਸਥਾ ਅਤੇ ਕਿਸਾਨੀ ਸੰਕਟ ਵਰਗੇ ਗੰਭੀਰ ਮਸਲਿਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਸੂਬੇ ਵਿੱਚ ਆਪਣੀ ਪਹੁੰਚ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸਿੱਖਿਆ ਖੇਤਰ ‘ਚ ਪੰਜਾਬ ਸਰਕਾਰ ਵੱਲੋਂ ਕੀਤੇ ਸੁਧਾਰ ਫੈਕਲਟੀ, ਵਿਦਿਆਰਥੀਆਂ ਅਤੇ ਉਦਯੋਗਿਕ ਭਾਈਵਾਲਾਂ ਲਈ ਨਵੇਂ ਰਾਹ ਖੋਲ੍ਹ ਰਹੇ ਹਨ: ਰਕਸ਼ਾ ਕਿਰਨ, ਪ੍ਰਿੰਸੀਪਲ, ਸਰਕਾਰੀ ਪੋਲੀਟੈਕਨਿਕ ਕਾਲਜ, ਖੂਨੀਮਾਜਰਾCurrent UpdatesAugust 9, 2026 August 9, 2026 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਪੰਜਾਬ ਸਿੱਖਿਆ ਕ੍ਰਾਂਤੀ’ ਨੇ ਤਕਨੀਕੀ ਸਿੱਖਿਆ ਵਿੱਚ ਲੀਡਰਸ਼ਿਪ ਅਤੇ ਸ਼ਾਸਨ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਵਿਗੜ ਰਹੀ ਸਿਹਤ ਦੇ ਮੱਦੇਨਜ਼ਰ ਇਹ ਬਹੁਤ ਜ਼ਰੂਰੀ-ਭਗਵੰਤ ਸਿੰਘ ਮਾਨCurrent UpdatesAugust 9, 2026 August 9, 2026 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਜਗਤਾਰ ਸਿੰਘ ਹਵਾਰਾ ਨੂੰ ਆਪਣੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਅਮੀਰ ਘਰਾਣੇ ‘ਚ ਵਿਆਹ ਕਰਵਾਉਣ ਦਾ ਝਾਂਸਾ: ਫ਼ਰਜ਼ੀ ਪੰਜਾਬ ਪੁਲੀਸ ਅਧਿਕਾਰੀ ਬਣੀ ਕੋਮਲਪ੍ਰੀਤ ਕੌਰ ਗ੍ਰਿਫ਼ਤਾਰCurrent UpdatesAugust 8, 2026 August 8, 2026 ਚੰਡੀਗਡ਼੍ਹ- ਇੱਕ ਅਮੀਰ ਪਰਿਵਾਰ ਵਿੱਚ ਵਿਆਹ ਕਰਵਾ ਕੇ ਸੁਖਾਲੀ ਜ਼ਿੰਦਗੀ ਜਿਊਣ ਦੇ ਲਾਲਚ ਵਿੱਚ ਆਪਣੇ ਆਪ ਨੂੰ ਪੰਜਾਬ ਪੁਲੀਸ ਦੀ ਉੱਚ ਅਧਿਕਾਰੀ (DSP/Inspector) ਦੱਸਣ ਵਾਲੀ...
ਖਾਸ ਖ਼ਬਰਪੰਜਾਬਰਾਸ਼ਟਰੀਬੁੱਢੇ ਦਰਿਆ ਦੀ ਸਫ਼ਾਈ ‘ਚ ਲਾਪਰਵਾਹੀ ਬਰਦਾਸ਼ਤ ਨਹੀਂ: ਅਧਿਕਾਰੀਆਂ ‘ਤੇ ਵਰ੍ਹੇ ਸੰਤ ਸੀਚੇਵਾਲCurrent UpdatesAugust 8, 2026 August 8, 2026 ਲੁਧਿਆਣਾ: ਰਾਜ ਸਭਾ ਮੈਂਬਰ ਅਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਲੁਧਿਆਣਾ ਦੇ ਪ੍ਰਦੂਸ਼ਿਤ ਬੁੱਢੇ ਦਰਿਆ (ਬੁੱਢੇ ਨਾਲੇ) ਦੀ ਸਫ਼ਾਈ ਪ੍ਰੋਜੈਕਟ ਵਿੱਚ ਹੋ ਰਹੀ...