ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਗਿੱਦੜਪਿੰਡੀ ਪੁਲ ਕੋਲ ਸਤਲੁਜ ਦਰਿਆ ਦਾ ਪਾਣੀ ਖਤਰੇ ਦੇ ਨਿਸ਼ਾਨ ਨੂੰ ਟੱਪਿਆCurrent UpdatesSeptember 2, 2025 September 2, 2025 ਚੰਡੀਗੜ੍ਹ- ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਨੂੰ ਅਜੇ ਕੋਈ ਸੁਖਾਵੀਂ ਖ਼ਬਰ ਸੁਣਾਈ ਨਹੀਂ ਦੇ ਰਹੀ। ਗਿੱਦੜਪਿੰਡੀ ਕੋਲ ਸਤਲੁਜ ਦਰਿਆ ਦਾ ਪਾਣੀ ਹੁਣ ਖਤਰੇ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁੱਖ ਮੰਤਰੀ ਭਗਵੰਤ ਮਾਨ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾCurrent UpdatesSeptember 2, 2025 September 2, 2025 ਚੰਡੀਗੜ੍ਹ- ਪੰਜਾਬ ਵਿੱਚ ਹੜ੍ਹਾਂ ਨੇ 12 ਜ਼ਿਲ੍ਹਿਆਂ ਵਿੱਚ ਤਬਾਹੀ ਮਚਾਈ ਹੋਈ ਹੈ, ਜਦੋਂ ਕਿ ਲਗਾਤਾਰ ਪੈ ਰਹੇ ਮੀਂਹ ਕਰਕੇ ਹਾਲਾਤ ਗੰਭੀਰ ਬਣੇ ਹੋਏ ਹਨ। ਮੁੱਖ...
ਖਾਸ ਖ਼ਬਰਪੰਜਾਬਰਾਸ਼ਟਰੀਗ੍ਰਿਫ਼ਤਾਰੀ ਦੇ ਕੁਝ ਮਿੰਟਾਂ ਬਾਅਦ ਹੀ ‘ਆਪ’ ਵਿਧਾਇਕ ਪਠਾਨਮਾਜਰਾ ਹੋਏ ਪੁਲਿਸ ਦੀ ਹਿਰਾਸਤ ‘ਚੋਂ ਫ਼ਰਾਰ, ਜਾਣੋ ਕੀ ਹੈ ਪੂਰਾ ਮਾਮਲਾCurrent UpdatesSeptember 2, 2025 September 2, 2025 ਗ੍ਰਿਫ਼ਤਾਰੀ ਤੋਂ ਕੁਝ ਮਿੰਟ ਪਹਿਲਾਂ ਹੀ ਵਿਧਾਇਕ ਪਠਾਨਮਾਜਰਾ ਵੱਲੋਂ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਬਿਆਨ ਜਾਰੀ ਕੀਤਾ ਗਿਆ ਸੀ ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਸਨੌਰ...
ਖਾਸ ਖ਼ਬਰਰਾਸ਼ਟਰੀਮੇਰੀ ਮਾਂ ਦਾ ਅਪਮਾਨ ਭਾਰਤ ਦੀ ਹਰੇਕ ਮਾਂ, ਧੀ ਤੇ ਭੈਣ ਦਾ ਨਿਰਾਦਰ: ਮੋਦੀCurrent UpdatesSeptember 2, 2025 September 2, 2025 ਬਿਹਾਰ- ਬਿਹਾਰ ਵਿੱਚ ਅਗਾਮੀ ਅਸੈਂਬਲੀ ਚੋਣਾਂ ਦੇ ਮੱਦੇਨਜ਼ਰ ਰਾਸ਼ਟਰੀ ਜਨਤਾ ਦਲ (RJD) ਅਤੇ ਕਾਂਗਰਸ ਦੀਆਂ ਸਾਂਝੀਆਂ ਸਟੇਜਾਂ ਤੋਂ ਕੁਝ ਆਗੂਆਂ ਵੱਲੋਂ ਆਪਣੀ ਸਵਰਗੀ ਮਾਂ ਖਿਲਾਫ਼...
ਖਾਸ ਖ਼ਬਰਰਾਸ਼ਟਰੀਜਦੋਂ ਇੰਸਟਾਗ੍ਰਾਮ ਰੀਲ ’ਚ ਲੱਭਿਆ ਲਾਪਤਾ ਪਤੀ… ਕੇਸ ਦਰਜCurrent UpdatesSeptember 2, 2025 September 2, 2025 ਉੱਤਰ ਪ੍ਰਦੇਸ਼- ਇੱਕ ਔਰਤ ਨੇ ਆਪਣੇ ਪਤੀ, ਜੋ ਅੱਠ ਸਾਲਾਂ ਤੋਂ ਲਾਪਤਾ ਸੀ, ਨੂੰ ਇੱਕ ਇੰਸਟਾਗ੍ਰਾਮ ਰੀਲ(Instagram Reel) ਵਿੱਚ ਪਛਾਣ ਲਿਆ। ਹਾਲਾਂਕਿ ਇਹ ਪਲ ਖੁਸ਼ੀ...
ਖਾਸ ਖ਼ਬਰਰਾਸ਼ਟਰੀਇੰਡੀਗੋ ਦੀ ਨਾਗਪੁਰ-ਕੋਲਕਾਤਾ ਉਡਾਣ ਪੰਛੀ ਟਕਰਾਉਣ ਕਰਕੇ ਵਾਪਸ ਪਰਤੀCurrent UpdatesSeptember 2, 2025 September 2, 2025 ਨਾਗਪੁਰ- ਨਾਗਪੁਰ ਤੋਂ ਕੋਲਕਾਤਾ ਜਾ ਰਹੀ ਇੰਡੀਗੋ ਦੀ ਫਲਾਈਟ ਨੂੰ ਪੰਛੀ ਟਕਰਾਉਣ ਕਾਰਨ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹੀ ਵਾਪਸ ਜਾਣਾ ਪਿਆ। ਇਹ ਘਟਨਾ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਅਦਾਕਾਰ ਐਮੀ ਵਿਰਕ ਨੇ ਹੜ੍ਹ ਦੇ ਝੰਬੇ 200 ਘਰਾਂ ਦੀ ਬਾਂਹ ਫੜੀCurrent UpdatesSeptember 2, 2025 September 2, 2025 ਚੰਡੀਗੜ੍ਹ- ਗਾਇਕ ਤੇ ਅਦਾਕਾਰ ਐਮੀ ਵਿਰਕ ਪੰਜਾਬ ਵਿੱਚ ਹੜ੍ਹਾਂ ਦੀ ਮਾਰ ਹੇਠ ਆਏ ਪਰਿਵਾਰਾਂ ਦੀ ਮਦਦ ਲਈ ਅੱਗੇ ਆਇਆ ਹੈ। ਐਮੀ ਤੇ ਉਨ੍ਹਾਂ ਦੀ ਟੀਮ...
ਖਾਸ ਖ਼ਬਰਪੰਜਾਬਰਾਸ਼ਟਰੀਹਰਜੀਤ ਸਿੰਘ ਬੈਨੀਪਾਲ ਦਾ ਸੇਵਾ ਮੁਕਤੀ ਉਪਰੰਤ ਵਿਸ਼ੇਸ਼ ਸਨਮਾਨCurrent UpdatesSeptember 2, 2025 September 2, 2025 ਪਟਿਆਲਾ- ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ ਸ਼ਾਖਾ) ਪੰਜਾਬ ਵਿੱਚ ਕੰਮ ਕਰ ਰਹੇ ਜੂਨੀਅਰ ਇੰਜੀਨੀਅਰਜ਼/ਸਹਾਇਕ ਇੰਜੀਨੀਅਰਜ਼ ਅਤੇ ਉਪ ਮੰਡਲ/ ਕਾਰਜਕਾਰੀ ਇੰਜੀਨੀਅਰਜ਼ (ਜੇ.ਈ. ਕਾਡਰ ਤੋਂ ਪਦ...
ਖਾਸ ਖ਼ਬਰਰਾਸ਼ਟਰੀਦਿੱਲੀ ਵਿਚ ਯਮੁਨਾ ਖ਼ਤਰੇ ਦੇ ਨਿਸ਼ਾਨ ਤੋਂ ਪਾਰ, ਮੰਡੀ ਅਤੇ ਕੁੱਲੂ ਵਿਚ 2000 ਵਾਹਨ ਫਸੇCurrent UpdatesSeptember 2, 2025 September 2, 2025 ਨਵੀਂ ਦਿੱਲੀ- ਮੰਗਲਵਾਰ ਸਵੇਰੇ ਦਿੱਲੀ ਦੇ ਪੁਰਾਣੇ ਰੇਲਵੇ ਪੁਲ ’ਤੇ ਯਮੁਨਾ ਨਦੀ ਦਾ ਪਾਣੀ ਦਾ ਪੱਧਰ 205.80 ਮੀਟਰ ਤੱਕ ਪਹੁੰਚ ਗਿਆ, ਜੋ ਖ਼ਤਰੇ ਦੇ ਨਿਸ਼ਾਨ...
ਖਾਸ ਖ਼ਬਰਪੰਜਾਬਰਾਸ਼ਟਰੀ‘ਆਪ’ ਵਿਧਾਇਕ ਹਰਮੀਤ ਪਠਾਣਮਾਜਰਾ ਖਿਲਾਫ਼ ਬਲਾਤਕਾਰ ਦਾ ਕੇਸ ਦਰਜ, ਨਾਟਕੀ ਢੰਗ ਨਾਲ ਪੁਲੀਸ ਹਿਰਾਸਤ ’ਚੋਂ ਫ਼ਰਾਰCurrent UpdatesSeptember 2, 2025 September 2, 2025 ਪਟਿਆਲਾ- ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਖਿਲਾਫ਼ ਬਲਾਤਕਾਰ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਪੁਲੀਸ ਨੇ ਪਠਾਨਮਾਜਰਾ ਨੂੰ ਕਰਨਾਲ...