ਖਾਸ ਖ਼ਬਰਰਾਸ਼ਟਰੀਐਸ.ਸੀ.ਓ. ਵੱਲੋਂ ਪਹਿਲਗਾਮ ਹਮਲੇ ਤੇ ਅਤਿਵਾਦ ਖਿਲਾਫ਼ ਲੜਾਈ ’ਚ ਦੋਹਰੇ ਮਾਪਦੰਡਾਂ ਦੀ ਨਿਖੇਧੀCurrent UpdatesSeptember 1, 2025 September 1, 2025 ਨਵੀਂ ਦਿੱਲੀ- ਸ਼ੰਘਾਈ ਸਹਿਯੋਗ ਸੰਗਠਨ (SCO) ਨੇ ਸੋਮਵਾਰ ਨੂੰ ਪਹਿਲਗਾਮ ਦਹਿਸ਼ਤੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਅਤੇ ਭਾਰਤ ਦੇ ਇਸ ਸਟੈਂਡ ਨਾਲ ਸਹਿਮਤੀ ਪ੍ਰਗਟਾਈ ਕਿ...
ਖਾਸ ਖ਼ਬਰਰਾਸ਼ਟਰੀਬਿਹਾਰ SIR: ਵੋਟਰ ਸੂਚੀ ’ਚੋਂ ਨਾਮ ਹਟਾਉਣ ਲਈ 2 ਲੱਖ ਪਟੀਸ਼ਨਾਂ ਦਾਇਰCurrent UpdatesAugust 31, 2025 August 31, 2025 ਬਿਹਾਰ- ਬਿਹਾਰ ਦੀਆਂ ਵੋਟਰ ਸੂਚੀਆਂ ਵਿੱਚੋਂ ਨਾਮ ਸ਼ਾਮਲ ਕਰਨ ਜਾਂ ਹਟਾਉਣ ਦੀ ਮੰਗ ਕਰਨ ਲਈ ਇੱਕ ਮਹੀਨੇ ਤੋਂ ਚੱਲ ਰਿਹਾ ਸਮਾਂ ਸੋਮਵਾਰ ਨੂੰ ਖਤਮ ਹੋ...
ਖਾਸ ਖ਼ਬਰਰਾਸ਼ਟਰੀਮਹੂਆ ਮੋਇਤਰਾ ਖ਼ਿਲਾਫ਼ ਐੱਫਆਈਆਰ ਦਰਜCurrent UpdatesAugust 31, 2025 August 31, 2025 ਛੱਤੀਸਗੜ੍ਹ- ਛੱਤੀਸਗੜ੍ਹ ਦੇ ਰਾਏਪੁਰ ਵਿੱਚ ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਮਹੂਆ ਮੋਇਤਰਾ ਖ਼ਿਲਾਫ਼ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਕਥਿਤ ‘ਇਤਰਾਜ਼ਯੋਗ’ ਟਿੱਪਣੀਆਂ ਦੇ ਦੋਸ਼ ਹੇਠ...
ਖਾਸ ਖ਼ਬਰਪੰਜਾਬਰਾਸ਼ਟਰੀਡੈਮਾਂ ਦੇ ਪਾਣੀ ਨੂੰ ਠੱਲ੍ਹ ਤੇ ਘੱਗਰ ਦਾ ਖਤਰਾ ਮਾਲਵਾ ਵੱਲCurrent UpdatesAugust 31, 2025 August 31, 2025 ਪੰਜਾਬ- ਪਹਾੜੀ ਇਲਾਕਿਆਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਪਾਣੀ ਦੀ ਆਮਦ ਘਟਣ ਕਰ ਕੇ ਪੰਜਾਬ ਦੇ ਪੌਂਗ ਡੈਮ ਤੇ ਭਾਖੜਾ ਡੈਮ ਵਿੱਚ ਪਾਣੀ ਦੀ ਆਮਦ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਦਰਿਆ ਸਤਲੁਜ ’ਚ ਪਾਣੀ ਛੱਡਿਆ ਪਾਣੀ; ਪਿੰਡਾਂ ’ਚ ਸਹਿਮ ਦਾ ਮਾਹੌਲCurrent UpdatesAugust 31, 2025August 31, 2025 August 31, 2025August 31, 2025 ਚੰਡੀਗੜ੍ਹ- ਜੰਮੂ-ਕਸ਼ਮੀਰ ਅਤੇ ਹਿਮਾਚਲ ਦੀਆਂ ਪਹਾੜੀਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਪੰਜਾਬ ਦੇ ਅੱਠ ਜ਼ਿਲ੍ਹਿਆ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕੇਏਪੀ ਸਿਨਹਾ ਵੱਲੋਂ ਰਾਵੀ ਦਰਿਆ ਦੇ ਧੁੱਸੀ ਬੰਨ੍ਹ ਦਾ ਦੌਰਾCurrent UpdatesAugust 31, 2025 August 31, 2025 ਚੰਡੀਗੜ੍ਹ- ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਅਤੇ ਜਲ ਸਰੋਤ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਕ੍ਰਿਸ਼ਨ ਕੁਮਾਰ ਨੇ ਅੱਜ ਜ਼ਿਲ੍ਹਾ ਪਠਾਨਕੋਟ ਦੇ ਬਲਾਕ ਬਮਿਆਲ ਅਤੇ ਨਰੋਟ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ 14936 ਵਿਅਕਤੀ ਬਾਹਰ ਕੱਢੇCurrent UpdatesAugust 31, 2025 August 31, 2025 ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਨੂੰ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ। ਇਸੇ ਦੌਰਾਨ ਸੂਬਾ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਹੜ੍ਹ: ਮੁੱਖ ਮੰਤਰੀ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕੇ ਬਕਾਇਆ 60,000 ਕਰੋੜ ਮੰਗੇCurrent UpdatesAugust 31, 2025 August 31, 2025 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਦਹਾਕਿਆਂ ਦੀ ਸਭ ਤੋਂ ਭਿਆਨਕ ਹੜ੍ਹ ਆਫ਼ਤ ਕਾਰਨ ਪੰਜਾਬ ਦੀ ਦੁਰਦਸ਼ਾ ਨੂੰ ਉਜਾਗਰ ਕਰਦੇ ਹੋਏ ਐਤਵਾਰ ਨੂੰ ਪ੍ਰਧਾਨ ਮੰਤਰੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਵਿੱਚ ਮੀਂਹ ਕਰਕੇ ਹਾਲਾਤ ਹੋਰ ਵਿਗੜੇ; ਹੜ੍ਹਾਂ ਦੌਰਾਨ ਮੌਤਾਂ ਦੀ ਗਿਣਤੀ 26 ਹੋਈCurrent UpdatesAugust 31, 2025 August 31, 2025 ਚੰਡੀਗੜ੍ਹ- ਪੰਜਾਬ ਵਿੱਚ ਲੰਘੀ ਰਾਤ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਕਰਕੇ ਹੜ੍ਹਾਂ ਦੀ ਹਾਲਤ ਹੋਰ ਗੰਭੀਰ ਹੋਣ ਲੱਗੀ ਹੈ। ਇਸ ਸਮੇਂ ਤੱਕ ਪੰਜਾਬ...
ਖਾਸ ਖ਼ਬਰਰਾਸ਼ਟਰੀਧੌਲੀਗੰਗਾ ਪ੍ਰਾਜੈਕਟ: ਜ਼ਮੀਨ ਖਿਸਕਣ ਕਾਰਨ 19 NHPC ਕਾਮੇ ਸੁਰੰਗ ’ਚ ਫਸੇCurrent UpdatesAugust 31, 2025 August 31, 2025 ਉਤਰਾਖੰਡ- ਉਤਰਾਖੰਡ ਦੇ ਪਿਥੌਰਾਗੜ੍ਹ ਵਿੱਚ ਧੌਲੀਗੰਗਾ ਪਾਵਰ ਪ੍ਰਾਜੈਕਟ ਦੇ ਕੰਮ ਦੌਰਾਨ ਜ਼ਮੀਨ ਖਿਸਕਣ ਕਾਰਨ ਆਮ ਅਤੇ ਐਮਰਜੈਂਸੀ ਸੁਰੰਗਾਂ ਬੰਦ ਹੋ ਗਈਆਂ, ਜਿਸ ਕਾਰਨ ਨੈਸ਼ਨਲ ਹਾਈਡ੍ਰੋਇਲੈੱਕਟ੍ਰਿਕ...