ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕੇਏਪੀ ਸਿਨਹਾ ਵੱਲੋਂ ਰਾਵੀ ਦਰਿਆ ਦੇ ਧੁੱਸੀ ਬੰਨ੍ਹ ਦਾ ਦੌਰਾCurrent UpdatesAugust 31, 2025 August 31, 2025 ਚੰਡੀਗੜ੍ਹ- ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਅਤੇ ਜਲ ਸਰੋਤ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਕ੍ਰਿਸ਼ਨ ਕੁਮਾਰ ਨੇ ਅੱਜ ਜ਼ਿਲ੍ਹਾ ਪਠਾਨਕੋਟ ਦੇ ਬਲਾਕ ਬਮਿਆਲ ਅਤੇ ਨਰੋਟ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ 14936 ਵਿਅਕਤੀ ਬਾਹਰ ਕੱਢੇCurrent UpdatesAugust 31, 2025 August 31, 2025 ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਨੂੰ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ। ਇਸੇ ਦੌਰਾਨ ਸੂਬਾ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਹੜ੍ਹ: ਮੁੱਖ ਮੰਤਰੀ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕੇ ਬਕਾਇਆ 60,000 ਕਰੋੜ ਮੰਗੇCurrent UpdatesAugust 31, 2025 August 31, 2025 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਦਹਾਕਿਆਂ ਦੀ ਸਭ ਤੋਂ ਭਿਆਨਕ ਹੜ੍ਹ ਆਫ਼ਤ ਕਾਰਨ ਪੰਜਾਬ ਦੀ ਦੁਰਦਸ਼ਾ ਨੂੰ ਉਜਾਗਰ ਕਰਦੇ ਹੋਏ ਐਤਵਾਰ ਨੂੰ ਪ੍ਰਧਾਨ ਮੰਤਰੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਵਿੱਚ ਮੀਂਹ ਕਰਕੇ ਹਾਲਾਤ ਹੋਰ ਵਿਗੜੇ; ਹੜ੍ਹਾਂ ਦੌਰਾਨ ਮੌਤਾਂ ਦੀ ਗਿਣਤੀ 26 ਹੋਈCurrent UpdatesAugust 31, 2025 August 31, 2025 ਚੰਡੀਗੜ੍ਹ- ਪੰਜਾਬ ਵਿੱਚ ਲੰਘੀ ਰਾਤ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਕਰਕੇ ਹੜ੍ਹਾਂ ਦੀ ਹਾਲਤ ਹੋਰ ਗੰਭੀਰ ਹੋਣ ਲੱਗੀ ਹੈ। ਇਸ ਸਮੇਂ ਤੱਕ ਪੰਜਾਬ...
ਖਾਸ ਖ਼ਬਰਰਾਸ਼ਟਰੀਧੌਲੀਗੰਗਾ ਪ੍ਰਾਜੈਕਟ: ਜ਼ਮੀਨ ਖਿਸਕਣ ਕਾਰਨ 19 NHPC ਕਾਮੇ ਸੁਰੰਗ ’ਚ ਫਸੇCurrent UpdatesAugust 31, 2025 August 31, 2025 ਉਤਰਾਖੰਡ- ਉਤਰਾਖੰਡ ਦੇ ਪਿਥੌਰਾਗੜ੍ਹ ਵਿੱਚ ਧੌਲੀਗੰਗਾ ਪਾਵਰ ਪ੍ਰਾਜੈਕਟ ਦੇ ਕੰਮ ਦੌਰਾਨ ਜ਼ਮੀਨ ਖਿਸਕਣ ਕਾਰਨ ਆਮ ਅਤੇ ਐਮਰਜੈਂਸੀ ਸੁਰੰਗਾਂ ਬੰਦ ਹੋ ਗਈਆਂ, ਜਿਸ ਕਾਰਨ ਨੈਸ਼ਨਲ ਹਾਈਡ੍ਰੋਇਲੈੱਕਟ੍ਰਿਕ...
ਖਾਸ ਖ਼ਬਰਰਾਸ਼ਟਰੀਜੰਮੂ-ਕਸ਼ਮੀਰ: ਬੱਦਲ ਫਟਣ ਅਤੇ ਢਿੱਗਾਂ ਡਿੱਗਣ ਕਾਰਨ 10 ਦੀ ਮੌਤ ਦਾ ਖ਼ਦਸ਼ਾCurrent UpdatesAugust 30, 2025 August 30, 2025 ਜੰਮੂ-ਕਸ਼ਮੀਰ- ਜੰਮੂ ਅਤੇ ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਦੇ ਇੱਕ ਦੂਰ-ਦੁਰਾਡੇ ਪਿੰਡ ਵਿੱਚ ਬੱਦਲ ਫਟਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਜਦਕਿ ਦੋ ਹੋਰ ਲਾਪਤਾ...
ਖਾਸ ਖ਼ਬਰਪੰਜਾਬਰਾਸ਼ਟਰੀਵਪਾਰੀ ’ਤੇ ਗੋਲੀਬਾਰੀ ਮਾਮਲੇ ’ਚ ਲੋੜੀਂਦਾ ਮੁਲਜ਼ਮ ਕਾਬੂCurrent UpdatesAugust 30, 2025 August 30, 2025 ਚੰਡੀਗੜ੍ਹ- ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਵਪਾਰੀ ’ਤੇ ਗੋਲੀਬਾਰੀ ਮਾਮਲੇ ’ਚ ਲੋੜੀਂਦੇ ਮੁਲਜ਼ਮ ਨੂੰ ਕਾਬੂ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਹੜ੍ਹ ਦੌਰਾਨ ਲਾਪਤਾ ਵਿਅਕਤੀ ਦੀ ਲਾਸ਼ ਮਿਲੀCurrent UpdatesAugust 30, 2025 August 30, 2025 ਚੰਡੀਗੜ੍ਹ- ਹੜ੍ਹਾਂ ਦੌਰਾਨ ਵੀਰਵਾਰ ਤੋਂ ਲਾਪਤਾ 40 ਸਾਲਾ ਵਿਅਕਤੀ ਦੀ ਲਾਸ਼ ਢਿੱਲਵਾਂ ਦੇ ਮੰਡ ਖੇਤਰਾਂ ਵਿੱਚ ਬਿਆਸ ਦਰਿਆ ਵਿੱਚ ਤੈਰਦੀ ਮਿਲੀ ਹੈ। ਭੁਲੱਥ ਦੇ ਡਿਪਟੀ...
ਖਾਸ ਖ਼ਬਰਖੇਡਾਂਰਾਸ਼ਟਰੀਜੰਮੂ ਦੇ ਤੇਜ਼ ਗੇਂਦਬਾਜ਼ ਔਕਿਬ ਨਬੀ ਨੇ ਤੋੜਿਆ ਕਪਿਲ ਦੇਵ ਦਾ ਰਿਕਾਰਡCurrent UpdatesAugust 30, 2025 August 30, 2025 ਜੰਮੂ-ਕਸ਼ਮੀਰ- ਜੰਮੂ-ਕਸ਼ਮੀਰ ਦੇ ਤੇਜ਼ ਗੇਂਦਬਾਜ਼ ਔਕਿਬ ਨਬੀ, ਜੋ ਉੱਤਰੀ ਜ਼ੋਨ ਦੀ ਨੁਮਾਇੰਦਗੀ ਕਰ ਰਹੇ ਹਨ, ਸ਼ੁੱਕਰਵਾਰ ਨੂੰ ਦੁਲੀਪ ਟਰਾਫੀ ਦੇ ਇਤਿਹਾਸ ਵਿੱਚ ਚਾਰ ਗੇਂਦਾਂ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀਹੜ੍ਹ ਪੀੜਤਾਂ ਦੀ ਵਧ-ਚੜ੍ਹ ਕੇ ਮਦਦ ਕੀਤੀ ਜਾਵੇ: ਜਥੇਦਾਰ ਗੜਗੱਜCurrent UpdatesAugust 30, 2025 August 30, 2025 ਅੰਮ੍ਰਿਤਸਰ- ਪੰਜਾਬ ਵਿੱਚ ਮੌਜੂਦਾ ਹੜ੍ਹਾਂ ਦੀ ਸਥਿਤੀ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਪੰਜਾਬੀਆਂ ਨੂੰ ਇਸ ਔਖੀ ਘੜੀ...