ਖਾਸ ਖ਼ਬਰਪੰਜਾਬਰਾਸ਼ਟਰੀਬਿਆਸ ਦਰਿਆ ’ਚ ਪਾਣੀ ਦਾ ਪੱਧਰ ਵਧਿਆCurrent UpdatesAugust 30, 2025 August 30, 2025 ਚੰਡੀਗੜ੍ਹ- ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਨਾਲ ਲੋਕਾਂ ਦੀਆਂ ਚਿੰਤਾਵਾਂ ਵੀ ਵੱਧਣ ਲੱਗ ਪਈਆਂ ਹਨ। ਅੱਜ ਸਵੇਰੇ 7 ਵਜੇ ਤੋਂ ਬਿਆਸ ਦਰਿਆ ਵਿੱਚ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸੁਖਨਾ ਝੀਲ ਦੇ ਫਲੱਡ ਗੇਟ 24 ਘੰਟਿਆਂ ਵਿੱਚ ਦੂਜੀ ਵਾਰ ਖੋਲ੍ਹੇCurrent UpdatesAugust 30, 2025 August 30, 2025 ਚੰਡੀਗੜ੍ਹ- ਚੰਡੀਗੜ੍ਹ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਰੁਕ ਰੁਕ ਕੇ ਪੈ ਰਹੇ ਮੀਂਹ ਕਾਰਨ ਸੁਖਨਾ ਝੀਲ ਵਿੱਚ ਪਾਣੀ ਮੁੜ ਖਤਰੇ ਦੇ ਨਿਸ਼ਾਨ ’ਤੇ ਪਹੁੰਚ...
ਖਾਸ ਖ਼ਬਰਰਾਸ਼ਟਰੀਗੁਰੂਗ੍ਰਾਮ-ਫਰੀਦਾਬਾਦ ਮਾਰਗ ’ਤੇ ਤੇਂਦੂਏ ਦੀ ਸੜਕ ਹਾਦਸੇ ’ਚ ਮੌਤCurrent UpdatesAugust 30, 2025 August 30, 2025 ਗੁਰੂਗ੍ਰਾਮ- ਅਰਾਵਲੀ ਨਦੀ ਕੋਲੋਂ ਲੰਘਦੇ ਗੁਰੂਗ੍ਰਾਮ-ਫਰੀਦਾਬਾਦ ਮਾਰਗ ’ਤੇ ਸ਼ੁੱਕਰਵਾਰ ਸ਼ਾਮ ਨੂੰ ਇੱਕ ਮਾਦਾ ਤੇਂਦੂਆ ਮ੍ਰਿਤਕ ਹਾਲਤ ’ਚ ਮਿਲੀ, ਜਿਸ ਦੀ ਉਮਰ ਲਗਭਗ 2 ਤੋਂ 2.5...
ਖਾਸ ਖ਼ਬਰਰਾਸ਼ਟਰੀਆਰਬੀਆਈ ਦੇ ਸਾਬਕਾ ਗਵਰਨਰ ਉਰਜਿਤ ਪਟੇਲ IMF ਦੇ ਕਾਰਜਕਾਰੀ ਨਿਰਦੇਸ਼ਕ ਨਿਯੁਕਤCurrent UpdatesAugust 29, 2025 August 29, 2025 ਨਵੀਂ ਦਿੱਲੀ- ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਸਾਬਕਾ ਗਵਰਨਰ ਅਤੇ ਅਰਥਸ਼ਾਸਤਰੀ ਊਰਜਿਤ ਪਟੇਲ ਨੂੰ ਕੌਮੀ ਮੁਦਰਾ ਫੰਡ (ਆਈਐੱਮਐੱਫ) ਵਿੱਚ ਕਾਰਜਕਾਰੀ ਨਿਰਦੇਸ਼ਕ (ਈ.ਡੀ.) ਨਿਯੁਕਤ ਕੀਤਾ ਗਿਆ ਹੈ। ਇਹ...
ਖਾਸ ਖ਼ਬਰਰਾਸ਼ਟਰੀਦਲਾਈ ਲਾਮਾ 48 ਦਿਨਾਂ ਬਾਅਦ ਲੱਦਾਖ ਤੋਂ ਮਕਲੋਡਗੰਜ ਪਰਤਣਗੇCurrent UpdatesAugust 29, 2025 August 29, 2025 ਲੱਦਾਖ- ਤਿੱਬਤੀ ਅਧਿਆਤਮਕ ਗੁਰੂ ਦਲਾਈ ਲਾਮਾ ਲੇਹ-ਲੱਦਾਖ ਵਿੱਚ ਲਗਪਗ ਡੇਢ ਮਹੀਨਾ ਬਿਤਾਉਣ ਤੋਂ ਬਾਅਦ 1 ਸਤੰਬਰ ਨੂੰ ਮਕਲੋਡਗੰਜ ਵਿੱਚ ਆਪਣੀ ਰਿਹਾਇਸ਼ ਚੁੰਗਲਾਖਾਂਗ ਮੱਠ ਪਰਤਣਗੇ। ਕੇਂਦਰੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸ਼ੇਅਰ ਬਾਜ਼ਾਰ ਦੋ ਦਿਨਾਂ ਦੀ ਗਿਰਾਵਟ ਤੋਂ ਬਾਅਦ ਮੁੜ ਤੇਜ਼ੀ ਨਾਲ ਖੁੱਲ੍ਹੇCurrent UpdatesAugust 29, 2025 August 29, 2025 ਮੁੰਬਈ- ਲਗਾਤਾਰ ਦੋ ਦਿਨਾਂ ਦੀ ਤਿੱਖੀ ਗਿਰਾਵਟ ਤੋਂ ਬਾਅਦ ਸ਼ੁੱਕਰਵਾਰ ਨੂੰ ਸੈਂਸੈਕਸ ਅਤੇ ਨਿਫਟੀ ਦੋਵਾਂ ਨੇ ਸ਼ੁਰੂਆਤੀ ਕਾਰੋਬਾਰ ’ਚ ਵਾਧਾ ਦਰਜ ਕੀਤਾ। ਘੱਟ ਪੱਧਰ ‘ਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪ੍ਰਸ਼ਾਸਨ ਵੱਲੋਂ ਰਾਜਪੁਰਾ ਦੇ ਘੱਗਰ ਨੇੜਲੇ ਪਿੰਡਾਂ ਲਈ ਐਡਵਾਈਜ਼ਰੀ ਜਾਰੀCurrent UpdatesAugust 29, 2025 August 29, 2025 ਚੰਡੀਗੜ੍ਹ- ਚੰਡੀਗੜ੍ਹ, ਮੁਹਾਲੀ ਅਤੇ ਘੱਗਰ ਨਦੀ ਦੇ ਕੈਚਮੈਂਟ ਖੇਤਰ ਵਿੱਚ ਪਏ ਭਾਰੀ ਮੀਂਹ ਅਤੇ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ ਜਾਣ ਕਾਰਨ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪ੍ਰਬੰਧਨ ਲਈ ਚੰਡੀਗੜ੍ਹ ਵਿੱਚ ਉੱਚ ਪੱਧਰੀ ਮੀਟਿੰਗ ਸੱਦੀCurrent UpdatesAugust 29, 2025 August 29, 2025 ਚੰਡੀਗੜ੍ਹ- ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਵਿੱਚ ਪੈ ਰਹੇ ਮੀਂਹ ਕਰਕੇ ਪੰਜਾਬ ਦੇ 7 ਜ਼ਿਲ੍ਹੇ ਹੜਾਂ ਦੀ ਲਪੇਟ ਵਿੱਚ ਆ ਚੁੱਕੇ ਹਨ। ਸੂਬੇ...
ਖਾਸ ਖ਼ਬਰਪੰਜਾਬਰਾਸ਼ਟਰੀਮਹਾਨਕੋਸ਼ ਦੀ ਬੇਅਦਬੀ ਦਾ ਅਕਾਲ ਤਖ਼ਤ ਨੇ ਲਿਆ ਨੋਟਿਸ; ਮਾਮਲੇ ਦੀ ਪੜਤਾਲ ਲਈ ਕਮੇਟੀ ਗਠਿਤCurrent UpdatesAugust 29, 2025 August 29, 2025 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸਿੱਖ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਵੱਲੋਂ ਰਚਿਤ...
ਖਾਸ ਖ਼ਬਰਰਾਸ਼ਟਰੀਬਿਹਾਰ: ਇੱਕ ਬੂਥ ਦੇ 947 ਵੋਟਰ ਇੱਕ ਹੀ ਘਰ ਦੇ ਵਸਨੀਕ ਦੱਸਿਆ;ਰਾਹੁਲ ਗਾਂਧੀ ਨੇ ਚੋਣ ਕਮਿਸ਼ਨ ‘ਤੇ ਸਵਾਲ ਚੁੱਕੇCurrent UpdatesAugust 29, 2025 August 29, 2025 ਬਿਹਾਰ- ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਚੋਣ ਕਮਿਸ਼ਨ ’ਤੇ ਇੱਕ ਹੋਰ ਹਮਲਾ ਕਰਦਿਆਂ ਦਾਅਵਾ ਕੀਤਾ ਹੈ ਕਿ ਬਿਹਾਰ ਦੇ ਗਯਾ ਜ਼ਿਲ੍ਹੇ ਵਿੱਚ ਚੋਣ ਸੂਚੀ ਦੇ...