September 24, 2026

#punjab

ਖਾਸ ਖ਼ਬਰਪੰਜਾਬਰਾਸ਼ਟਰੀ

ਨਸ਼ੇ ਦੀ ਵੱਧ ਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ, ਦੂਜਾ ਜ਼ੇਰੇ-ਇਲਾਜ

Current Updates
ਮਸਤੂਆਣਾ ਸਾਹਿਬ: ਇੱਕ ਪਾਸੇ ਸਰਕਾਰ ਵੱਡੇ ਵੱਡੇ ਦਾਅਵੇ ਕਰ ਰਹੀ ਹੈ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੀ ਪੱਧਰ ’ਤੇ ਨਸ਼ਾ ਖਤਮ ਕੀਤਾ ਜਾ ਰਿਹਾ...
ਖਾਸ ਖ਼ਬਰਪੰਜਾਬਰਾਸ਼ਟਰੀ

ਭਿਆਨਕ ਸੜਕ ਹਾਦਸੇ ’ਚ 6 ਸਕੂਲੀ ਬੱਚਿਆਂ ਤੇ ਇਨੋਵਾ ਡਰਾਈਵਰ ਦੀ ਮੌਤ

Current Updates
ਪਟਿਆਲਾ: ਇੱਥੇ ਪਟਿਆਲਾ-ਸਮਾਣਾ ਰੋਡ ‘ਤੇ ਸਥਿਤ ਪਿੰਡ ਢੈਂਠਲ ਕੋਲ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿਚ ਪਟਿਆਲਾ ਦੇ ਭੁਪਿੰਦਰਾ ਇੰਟਰਨੈਸ਼ਨਲ ਸਕੂਲ ਦੇ 6 ਬੱਚਿਆਂ ਸਣੇ 7...
ਖਾਸ ਖ਼ਬਰਪੰਜਾਬਰਾਸ਼ਟਰੀ

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਅਗਲੇ ਹੁਕਮਾਂ ਤੱਕ ਕਰਤਾਰਪੁਰ ਲਾਂਘਾ ਬੰਦ

Current Updates
ਗੁਰਦਾਸੁਪਰ- ਕੇਂਦਰੀ ਗ੍ਰਹਿ ਮੰਤਰਾਲੇ ਦੀ ਇਮੀਗ੍ਰੇਸ਼ਨ ਬਿਊਰੋ ਨੇ ਅਗਲੇ ਹੁਕਮਾਂ ਤੱਕ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਹੈ। ਇੰਟੈਗਰੇਟਿਡ ਚੈੱਕ ਪੋਸਟ ’ਤੇ ਇਕੱਤਰ ਹੋਏ 150 ਸ਼ਰਧਾਲੂਆਂ...
ਖਾਸ ਖ਼ਬਰਪੰਜਾਬਰਾਸ਼ਟਰੀ

ਕਿਸਾਨਾਂ ਨੂੰ ਸ਼ੰਭੂ ਥਾਣੇ ਦੇ ਘਿਰਾਓ ਤੋਂ ਰੋਕਣ ਲਈ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ

Current Updates
ਪਟਿਆਲਾ- ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਅੱਜ ਸ਼ੰਭੂ ਥਾਣੇ ਦਾ ਘਿਰਾਓ ਕਰਨ ਦੇ ਕੀਤੇ ਗਏ ਐਲਾਨ ਦੇ ਚਲਦਿਆਂ ਪਟਿਆਲਾ ਪੁਲੀਸ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਦਿਲਜੀਤ ਦੋਸਾਂਝ ਸ਼ਾਹੀ ਪੰਜਾਬੀ ਵਿਰਾਸਤੀ ਪੋਸ਼ਾਕ Met Gala ਪੁੱਜਿਆ

Current Updates
ਨਵੀਂ ਦਿੱਲੀ-  ਦਿਲ ਲੂਮਿਨਾਟੀ ਟੂਰ ਤੋਂ ਮਹੀਨਿਆਂ ਬਾਅਦ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਮੇਟ ਗਾਲਾ 2025 ਦੇ ਨੀਲੇ ਕਾਰਪੈਟ ’ਤੇ ਪਟਿਆਲਾ ਦੇ ਮਹਾਰਾਜਾ ਨੂੰ ਸ਼ਰਧਾਂਜਲੀ ਵਜੋਂ...
ਖਾਸ ਖ਼ਬਰਪੰਜਾਬਰਾਸ਼ਟਰੀ

ਮਾਨਸਾ ਦੇ ਨੌਜਵਾਨ ਦਾ ਕੈਨੇਡਾ ਦੇ ਸਰੀ ’ਚ ਗੋਲੀਆਂ ਮਾਰ ਕੇ ਕਤਲ

Current Updates
ਮਾਨਸਾ- ਕਰੀਬ ਸਾਢੇ ਸੱਤ ਸਾਲ ਪਹਿਲਾਂ ਰੁਜ਼ਗਾਰ ਲਈ ਕੈਨੇਡਾ ਗਏ ਮਾਨਸਾ ਦੇ ਗੱਭਰੂ ਨਵਦੀਪ ਸਿੰਘ (27) ਦਾ ਕੈਨੇਡਾ ਦੇ ਸਰੀ ਵਿੱਚ ਕੁਝ ਵਿਅਕਤੀਆਂ ਨੇ ਗੋਲੀਆਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਵਿੱਚ 20 ਜ਼ਿਲ੍ਹਿਆਂ ਵਿਚ ਹੋਵੇਗੀ ਮੌਕ ਡ੍ਰਿਲ

Current Updates
ਚੰਡੀਗੜ੍ਹ- ਅਧਿਕਾਰੀਆਂ ਨੇ ਮੰਗਲਵਾਰ ਨੂੰ ਇੱਥੇ ਦੱਸਿਆ ਕਿ ਬੁੱਧਵਾਰ ਨੂੰ ਪੰਜਾਬ ਵਿੱਚ 20 ਥਾਵਾਂ ‘ਤੇ ਮੌਕ ਡ੍ਰਿਲ ਲਈ ਤਿਆਰੀਆਂ ਕੀਤੀਆਂ ਗਈਆਂ ਹਨ। ਗ਼ੌਰਤਲਬ ਹੈ ਕਿ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸੁਧਾਰਾਂ ਦੀ ਸ਼ੁਰੂਆਤ: ਖੇਤੀਬਾੜੀ ਲਈ ਕਰਜ਼ਾ ਦੇਣ ਨੂੰ ਤਰਜੀਹ ਦੇਣਗੇ ਸਹਿਕਾਰੀ ਬੈਂਕ

Current Updates
ਚੰਡੀਗੜ੍ਹ: ਸਹਿਕਾਰੀ ਬੈਂਕਾਂ ਦੀ ਕਾਰਗੁਜ਼ਾਰੀ ਵਿੱਚ ਵੱਡੇ ਸੁਧਾਰ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਬੈਂਕਾਂ ਦੇ ਡਿਫਾਲਟਰ ਖਾਤਾਧਾਰਕਾਂ ਤੋਂ ਵਸੂਲੀ ਕਰਨ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਬੀਬੀਐੱਮਬੀ ਦੇ ਫੈਸਲੇ ਸਮੇਤ ਪਾਣੀਆਂ ਦੇ ਮਾਮਲਿਆਂ ’ਤੇ ਸਰਬਸੰਮਤੀ ਨਾਲ ਮਤਾ ਪਾਸ, ਡੈਮ ਸੇਫਟੀ ਐਕਟ ਪੰਜਾਬ ਦੇ ਹੱਕਾਂ ’ਤੇ ਹਮਲਾ ਕਰਾਰ

Current Updates
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਨੇ ਅੱਜ ਬੀਬੀਐੱਮਬੀ ਦੇ ਫੈਸਲੇ ਸਮੇਤ ਪਾਣੀਆਂ ਦੇ ਮਾਮਲਿਆਂ ਨੂੰ ਲੈ ਕੇ ਸਰਬਸੰਮਤੀ ਨਾਲ ਮਤਾ ਪਾਸ ਕਰ ਦਿੱਤਾ ਹੈ। ਭਾਰਤੀ ਜਨਤਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਦਰਿਆਈ ਪਾਣੀਆਂ ’ਤੇ ਸਿਰਫ ਤੇ ਸਿਰਫ ਪੰਜਾਬ ਦਾ ਹੱਕ ਅਤੇ ਅਸੀਂ ਕਿਸੇ ਨਾਲ ਪਾਣੀ ਸਾਂਝਾ ਨਹੀਂ ਕਰਾਂਗੇ-ਮੁੱਖ ਮੰਤਰੀ

Current Updates
ਚੰਡੀਗੜ੍ਹ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸਮੰਤੀ ਨਾਲ ਮਤਾ ਪਾਸ ਕੀਤਾ ਕਿ ਪੰਜਾਬ ਦਰਿਆਈ ਪਾਣੀਆਂ ਦੀ ਵੰਡ...