April 30, 2026

#amarnath

ਖਾਸ ਖ਼ਬਰਪੰਜਾਬਰਾਸ਼ਟਰੀ

ਵਪਾਰੀ ’ਤੇ ਗੋਲੀਬਾਰੀ ਮਾਮਲੇ ’ਚ ਲੋੜੀਂਦਾ ਮੁਲਜ਼ਮ ਕਾਬੂ

Current Updates
ਚੰਡੀਗੜ੍ਹ- ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਵਪਾਰੀ ’ਤੇ ਗੋਲੀਬਾਰੀ ਮਾਮਲੇ ’ਚ ਲੋੜੀਂਦੇ ਮੁਲਜ਼ਮ ਨੂੰ ਕਾਬੂ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਹੜ੍ਹ ਦੌਰਾਨ ਲਾਪਤਾ ਵਿਅਕਤੀ ਦੀ ਲਾਸ਼ ਮਿਲੀ

Current Updates
ਚੰਡੀਗੜ੍ਹ- ਹੜ੍ਹਾਂ ਦੌਰਾਨ ਵੀਰਵਾਰ ਤੋਂ ਲਾਪਤਾ 40 ਸਾਲਾ ਵਿਅਕਤੀ ਦੀ ਲਾਸ਼ ਢਿੱਲਵਾਂ ਦੇ ਮੰਡ ਖੇਤਰਾਂ ਵਿੱਚ ਬਿਆਸ ਦਰਿਆ ਵਿੱਚ ਤੈਰਦੀ ਮਿਲੀ ਹੈ। ਭੁਲੱਥ ਦੇ ਡਿਪਟੀ...
ਖਾਸ ਖ਼ਬਰਖੇਡਾਂਰਾਸ਼ਟਰੀ

ਜੰਮੂ ਦੇ ਤੇਜ਼ ਗੇਂਦਬਾਜ਼ ਔਕਿਬ ਨਬੀ ਨੇ ਤੋੜਿਆ ਕਪਿਲ ਦੇਵ ਦਾ ਰਿਕਾਰਡ

Current Updates
ਜੰਮੂ-ਕਸ਼ਮੀਰ- ਜੰਮੂ-ਕਸ਼ਮੀਰ ਦੇ ਤੇਜ਼ ਗੇਂਦਬਾਜ਼ ਔਕਿਬ ਨਬੀ, ਜੋ ਉੱਤਰੀ ਜ਼ੋਨ ਦੀ ਨੁਮਾਇੰਦਗੀ ਕਰ ਰਹੇ ਹਨ, ਸ਼ੁੱਕਰਵਾਰ ਨੂੰ ਦੁਲੀਪ ਟਰਾਫੀ ਦੇ ਇਤਿਹਾਸ ਵਿੱਚ ਚਾਰ ਗੇਂਦਾਂ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀ

ਹੜ੍ਹ ਪੀੜਤਾਂ ਦੀ ਵਧ-ਚੜ੍ਹ ਕੇ ਮਦਦ ਕੀਤੀ ਜਾਵੇ: ਜਥੇਦਾਰ ਗੜਗੱਜ

Current Updates
ਅੰਮ੍ਰਿਤਸਰ- ਪੰਜਾਬ ਵਿੱਚ ਮੌਜੂਦਾ ਹੜ੍ਹਾਂ ਦੀ ਸਥਿਤੀ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਪੰਜਾਬੀਆਂ ਨੂੰ ਇਸ ਔਖੀ ਘੜੀ...
ਖਾਸ ਖ਼ਬਰਪੰਜਾਬਰਾਸ਼ਟਰੀ

ਬਿਆਸ ਦਰਿਆ ’ਚ ਪਾਣੀ ਦਾ ਪੱਧਰ ਵਧਿਆ

Current Updates
ਚੰਡੀਗੜ੍ਹ- ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਨਾਲ ਲੋਕਾਂ ਦੀਆਂ ਚਿੰਤਾਵਾਂ ਵੀ ਵੱਧਣ ਲੱਗ ਪਈਆਂ ਹਨ। ਅੱਜ ਸਵੇਰੇ 7 ਵਜੇ ਤੋਂ ਬਿਆਸ ਦਰਿਆ ਵਿੱਚ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸੁਖਨਾ ਝੀਲ ਦੇ ਫਲੱਡ ਗੇਟ 24 ਘੰਟਿਆਂ ਵਿੱਚ ਦੂਜੀ ਵਾਰ ਖੋਲ੍ਹੇ

Current Updates
ਚੰਡੀਗੜ੍ਹ-  ਚੰਡੀਗੜ੍ਹ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਰੁਕ ਰੁਕ ਕੇ ਪੈ ਰਹੇ ਮੀਂਹ ਕਾਰਨ ਸੁਖਨਾ ਝੀਲ ਵਿੱਚ ਪਾਣੀ ਮੁੜ ਖਤਰੇ ਦੇ ਨਿਸ਼ਾਨ ’ਤੇ ਪਹੁੰਚ...
ਖਾਸ ਖ਼ਬਰਰਾਸ਼ਟਰੀ

ਗੁਰੂਗ੍ਰਾਮ-ਫਰੀਦਾਬਾਦ ਮਾਰਗ ’ਤੇ ਤੇਂਦੂਏ ਦੀ ਸੜਕ ਹਾਦਸੇ ’ਚ ਮੌਤ

Current Updates
ਗੁਰੂਗ੍ਰਾਮ- ਅਰਾਵਲੀ ਨਦੀ ਕੋਲੋਂ ਲੰਘਦੇ ਗੁਰੂਗ੍ਰਾਮ-ਫਰੀਦਾਬਾਦ ਮਾਰਗ ’ਤੇ ਸ਼ੁੱਕਰਵਾਰ ਸ਼ਾਮ ਨੂੰ ਇੱਕ ਮਾਦਾ ਤੇਂਦੂਆ ਮ੍ਰਿਤਕ ਹਾਲਤ ’ਚ ਮਿਲੀ, ਜਿਸ ਦੀ ਉਮਰ ਲਗਭਗ 2 ਤੋਂ 2.5...
ਖਾਸ ਖ਼ਬਰਰਾਸ਼ਟਰੀ

ਆਰਬੀਆਈ ਦੇ ਸਾਬਕਾ ਗਵਰਨਰ ਉਰਜਿਤ ਪਟੇਲ IMF ਦੇ ਕਾਰਜਕਾਰੀ ਨਿਰਦੇਸ਼ਕ ਨਿਯੁਕਤ

Current Updates
ਨਵੀਂ ਦਿੱਲੀ- ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਸਾਬਕਾ ਗਵਰਨਰ ਅਤੇ ਅਰਥਸ਼ਾਸਤਰੀ ਊਰਜਿਤ ਪਟੇਲ ਨੂੰ ਕੌਮੀ ਮੁਦਰਾ ਫੰਡ (ਆਈਐੱਮਐੱਫ) ਵਿੱਚ ਕਾਰਜਕਾਰੀ ਨਿਰਦੇਸ਼ਕ (ਈ.ਡੀ.) ਨਿਯੁਕਤ ਕੀਤਾ ਗਿਆ ਹੈ। ਇਹ...
ਖਾਸ ਖ਼ਬਰਰਾਸ਼ਟਰੀ

ਦਲਾਈ ਲਾਮਾ 48 ਦਿਨਾਂ ਬਾਅਦ ਲੱਦਾਖ ਤੋਂ ਮਕਲੋਡਗੰਜ ਪਰਤਣਗੇ

Current Updates
ਲੱਦਾਖ- ਤਿੱਬਤੀ ਅਧਿਆਤਮਕ ਗੁਰੂ ਦਲਾਈ ਲਾਮਾ ਲੇਹ-ਲੱਦਾਖ ਵਿੱਚ ਲਗਪਗ ਡੇਢ ਮਹੀਨਾ ਬਿਤਾਉਣ ਤੋਂ ਬਾਅਦ 1 ਸਤੰਬਰ ਨੂੰ ਮਕਲੋਡਗੰਜ ਵਿੱਚ ਆਪਣੀ ਰਿਹਾਇਸ਼ ਚੁੰਗਲਾਖਾਂਗ ਮੱਠ ਪਰਤਣਗੇ। ਕੇਂਦਰੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸ਼ੇਅਰ ਬਾਜ਼ਾਰ ਦੋ ਦਿਨਾਂ ਦੀ ਗਿਰਾਵਟ ਤੋਂ ਬਾਅਦ ਮੁੜ ਤੇਜ਼ੀ ਨਾਲ ਖੁੱਲ੍ਹੇ

Current Updates
ਮੁੰਬਈ- ਲਗਾਤਾਰ ਦੋ ਦਿਨਾਂ ਦੀ ਤਿੱਖੀ ਗਿਰਾਵਟ ਤੋਂ ਬਾਅਦ ਸ਼ੁੱਕਰਵਾਰ ਨੂੰ ਸੈਂਸੈਕਸ ਅਤੇ ਨਿਫਟੀ ਦੋਵਾਂ ਨੇ ਸ਼ੁਰੂਆਤੀ ਕਾਰੋਬਾਰ ’ਚ ਵਾਧਾ ਦਰਜ ਕੀਤਾ। ਘੱਟ ਪੱਧਰ ‘ਤੇ...