ਖਾਸ ਖ਼ਬਰਪੰਜਾਬਰਾਸ਼ਟਰੀਮਹਾਨਕੋਸ਼ ਦੀ ਬੇਅਦਬੀ ਦਾ ਅਕਾਲ ਤਖ਼ਤ ਨੇ ਲਿਆ ਨੋਟਿਸ; ਮਾਮਲੇ ਦੀ ਪੜਤਾਲ ਲਈ ਕਮੇਟੀ ਗਠਿਤCurrent UpdatesAugust 29, 2025 August 29, 2025 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸਿੱਖ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਵੱਲੋਂ ਰਚਿਤ...
ਖਾਸ ਖ਼ਬਰਰਾਸ਼ਟਰੀਬਿਹਾਰ: ਇੱਕ ਬੂਥ ਦੇ 947 ਵੋਟਰ ਇੱਕ ਹੀ ਘਰ ਦੇ ਵਸਨੀਕ ਦੱਸਿਆ;ਰਾਹੁਲ ਗਾਂਧੀ ਨੇ ਚੋਣ ਕਮਿਸ਼ਨ ‘ਤੇ ਸਵਾਲ ਚੁੱਕੇCurrent UpdatesAugust 29, 2025 August 29, 2025 ਬਿਹਾਰ- ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਚੋਣ ਕਮਿਸ਼ਨ ’ਤੇ ਇੱਕ ਹੋਰ ਹਮਲਾ ਕਰਦਿਆਂ ਦਾਅਵਾ ਕੀਤਾ ਹੈ ਕਿ ਬਿਹਾਰ ਦੇ ਗਯਾ ਜ਼ਿਲ੍ਹੇ ਵਿੱਚ ਚੋਣ ਸੂਚੀ ਦੇ...
ਖਾਸ ਖ਼ਬਰਰਾਸ਼ਟਰੀਰੁਦਰਪ੍ਰਯਾਗ ਦੇ ਬਸੁਕੇਦਾਰ ਤੇ ਚਮੋਲੀ ਦੇ ਦੇਵਾਲ ਖੇਤਰ ਵਿਚ ਬੱਦਲ ਫਟੇCurrent UpdatesAugust 29, 2025 August 29, 2025 ਉਤਰਾਖੰਡ- ਉਤਰਾਖੰਡ ਵਿੱਚ ਲਗਾਤਾਰ ਪੈ ਰਹੇ ਮੀਂਹ ਦਰਮਿਆਨ ਸ਼ੁੱਕਰਵਾਰ ਨੂੰ ਰੁਦਰਪ੍ਰਯਾਗ ਅਤੇ ਚਮੋਲੀ ਜ਼ਿਲ੍ਹਿਆਂ ਵਿੱਚ ਬੱਦਲ ਫਟਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਨ੍ਹਾਂ ਘਟਨਾਵਾਂ ਵਿਚ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਚੰਡੀਗੜ੍ਹ, ਮੁਹਾਲੀ, ਪੰਚਕੂਲਾ ਵਿੱਚ ਹੜ੍ਹਾਂ ਦੀ ਚੇਤਾਵਨੀ ਜਾਰੀ; ਘੱਗਰ ਨਦੀ ਦਾ ਪਾਣੀ ਵਧਿਆ, ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇCurrent UpdatesAugust 29, 2025 August 29, 2025 ਚੰਡੀਗੜ੍ਹ- ਘੱਗਰ ਨਦੀ ਵਿਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਣ ਅਤੇ ਪੂਰੇ ਖੇਤਰ ਵਿੱਚ ਭਾਰੀ ਮੀਂਹ ਤੇ ਸੁਖਨਾ ਝੀਲ ਦੇ ਫਲੱਡ ਗੇਟ ਖੁੱਲ੍ਹਣ ਤੋਂ ਬਾਅਦ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਵਿਧਾਇਕ ਢੋਸ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾCurrent UpdatesAugust 28, 2025 August 28, 2025 ਚੰਡੀਗੜ੍ਹ- ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਬੁੱਧਵਾਰ ਸ਼ਾਮ ਹਲਕੇ ਦੇ ਸੱਤਲੁਜ ਦਰਿਆ ਕਿਨਾਰੇ ਵੱਸਦੇ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਸੱਤਲੁਜ ਦੀ ਮੌਜੂਦਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਸਦਮਾ, ਵੱਡੇ ਭਰਾ ਦਾ ਦੇਹਾਂਤCurrent UpdatesAugust 28, 2025 August 28, 2025 ਚੰਡੀਗੜ੍ਹ- ਪੰਜਾਬ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਅੱਜ ਸਵੇਰੇ ਸਦਮਾ ਲੱਗਿਆ ਹੈ। ਉਨ੍ਹਾਂ ਦੇ ਵੱਡੇ ਭਰਾ ਰਾਮ ਪ੍ਰਸਾਦ ਸ਼ਰਮਾ (63) ਦਾ ਪੀਜੀਆਈ...
ਖਾਸ ਖ਼ਬਰਰਾਸ਼ਟਰੀਪਾਲਘਰ ’ਚ ਇਮਾਰਤ ਢਹਿਣ ਕਾਰਨ ਮਰਨ ਵਾਲਿਆਂ ਦੀ ਗਿਣਤੀ 15 ਹੋਈCurrent UpdatesAugust 28, 2025 August 28, 2025 ਮਹਾਰਾਸ਼ਟਰ- ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੇ ਵਿਰਾਰ ਵਿੱਚ ਇੱਕ ਇਮਾਰਤ ਢਹਿਣ ਦੀ ਘਟਨਾ ਵਿੱਚ ਰਾਤ ਭਰ ਚੱਲੇ ਬਚਾਅ ਕਾਰਜ ਦੌਰਾਨ ਤਿੰਨ ਹੋਰ ਲਾਸ਼ਾਂ ਮਿਲਣ ਨਾਲ...
ਖਾਸ ਖ਼ਬਰਰਾਸ਼ਟਰੀਹਾਲ-ਏ-ਪੰਜ-ਆਬ: ਪਾਣੀ ’ਚ ਰੁੜ੍ਹੇ ਘਰ-ਬਾਰ ਤੇ ਮਾਲ-ਅਸਬਾਬCurrent UpdatesAugust 28, 2025 August 28, 2025 ਚੰਡੀਗੜ੍ਹ- ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਅੱਜ ਰਾਵੀ ਤੇ ਬਿਆਸ ਦਰਿਆਵਾਂ ਦਾ ਪਾਣੀ ਕਈ ਕਿਲੋਮੀਟਰ ਤੱਕ ਅੰਦਰ ਦਾਖ਼ਲ ਹੋ ਗਿਆ ਹੈ ਅਤੇ ਪਾਣੀ ਦਾ ਪੱਧਰ...
ਖਾਸ ਖ਼ਬਰਪੰਜਾਬਰਾਸ਼ਟਰੀਤਿੰਨ ਸੌ ਤੋਂ ਵੱਧ ਸੀਨੀਅਰ ਸੈਕੰਡਰੀ ਤੇ ਐਲੀਮੈਂਟਰੀ ਸਕੂਲਾਂ ਨੂੰ ਹੜ੍ਹਾਂ ਦੀ ਮਾਰCurrent UpdatesAugust 28, 2025 August 28, 2025 ਚੰਡੀਗੜ੍ਹ- ਹੜ੍ਹ ਕਰਕੇ ਹੁਸ਼ਿਆਰਪੁਰ, ਕਪੂਰਥਲਾ, ਤਰਨ ਤਾਰਨ, ਗੁਰਦਾਸਪੁਰ, ਫਿਰੋਜ਼ਪੁਰ, ਅੰਮ੍ਰਿਤਸਰ, ਸੁਲਤਾਨਪੁਰ ਲੋਧੀ ਅਤੇ ਫਾਜ਼ਿਲਕਾ ਦੇ ਕਈ ਪਿੰਡ ਡੁੱਬਣ ਕਾਰਨ, ਪੰਜਾਬ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਅਜਨਾਲਾ ਖੇਤਰ ਵਿਚ ਹੜ੍ਹ ’ਚ ਘਿਰੇ ਲੋਕਾਂ ਦੀ ਮਦਦ ਲਈ ਬਹੁੜੀ ਫੌਜ; 40 ਪਿੰਡ ਪਾਣੀ ’ਚ ਘਿਰੇCurrent UpdatesAugust 28, 2025 August 28, 2025 ਅਜਨਾਲਾ- ਰਾਵੀ ਦਰਿਆ ਵਿੱਚ ਆਏ ਹੜ੍ਹ ਕਾਰਨ ਅਜਨਾਲਾ ਖੇਤਰ ਵਿੱਚ ਲੋਕਾਂ ਦੀ ਮਦਦ ਲਈ ਫੌਜ ਪੁੱਜ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੇ ਵੀ ਸਵੇਰੇ...