May 1, 2026

#ambani

ਖਾਸ ਖ਼ਬਰਰਾਸ਼ਟਰੀ

ਹਾਲ-ਏ-ਪੰਜ-ਆਬ: ਪਾਣੀ ’ਚ ਰੁੜ੍ਹੇ ਘਰ-ਬਾਰ ਤੇ ਮਾਲ-ਅਸਬਾਬ

Current Updates
ਚੰਡੀਗੜ੍ਹ- ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਅੱਜ ਰਾਵੀ ਤੇ ਬਿਆਸ ਦਰਿਆਵਾਂ ਦਾ ਪਾਣੀ ਕਈ ਕਿਲੋਮੀਟਰ ਤੱਕ ਅੰਦਰ ਦਾਖ਼ਲ ਹੋ ਗਿਆ ਹੈ ਅਤੇ ਪਾਣੀ ਦਾ ਪੱਧਰ...
ਖਾਸ ਖ਼ਬਰਪੰਜਾਬਰਾਸ਼ਟਰੀ

ਤਿੰਨ ਸੌ ਤੋਂ ਵੱਧ ਸੀਨੀਅਰ ਸੈਕੰਡਰੀ ਤੇ ਐਲੀਮੈਂਟਰੀ ਸਕੂਲਾਂ ਨੂੰ ਹੜ੍ਹਾਂ ਦੀ ਮਾਰ

Current Updates
ਚੰਡੀਗੜ੍ਹ- ਹੜ੍ਹ ਕਰਕੇ ਹੁਸ਼ਿਆਰਪੁਰ, ਕਪੂਰਥਲਾ, ਤਰਨ ਤਾਰਨ, ਗੁਰਦਾਸਪੁਰ, ਫਿਰੋਜ਼ਪੁਰ, ਅੰਮ੍ਰਿਤਸਰ, ਸੁਲਤਾਨਪੁਰ ਲੋਧੀ ਅਤੇ ਫਾਜ਼ਿਲਕਾ ਦੇ ਕਈ ਪਿੰਡ ਡੁੱਬਣ ਕਾਰਨ, ਪੰਜਾਬ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀ

ਅਜਨਾਲਾ ਖੇਤਰ ਵਿਚ ਹੜ੍ਹ ’ਚ ਘਿਰੇ ਲੋਕਾਂ ਦੀ ਮਦਦ ਲਈ ਬਹੁੜੀ ਫੌਜ; 40 ਪਿੰਡ ਪਾਣੀ ’ਚ ਘਿਰੇ

Current Updates
ਅਜਨਾਲਾ- ਰਾਵੀ ਦਰਿਆ ਵਿੱਚ ਆਏ ਹੜ੍ਹ ਕਾਰਨ ਅਜਨਾਲਾ ਖੇਤਰ ਵਿੱਚ ਲੋਕਾਂ ਦੀ ਮਦਦ ਲਈ ਫੌਜ ਪੁੱਜ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੇ ਵੀ ਸਵੇਰੇ...
ਖਾਸ ਖ਼ਬਰਪੰਜਾਬਰਾਸ਼ਟਰੀ

ਹੜ੍ਹਾਂ ਦੇ ਅੱਲੇ ਜ਼ਖ਼ਮ: ਸੰਭਾਵੀ ਖਤਰੇ ਦੇ ਚਲਦਿਆਂ ਪਿੰਡ ਵਾਸੀ ਪਹਿਲਾਂ ਤੋਂ ਚੌਕਸ

Current Updates
ਸ਼ਾਹਕੋਟ- ਇਸ ਸਾਲ ਸ਼ਾਹਕੋਟ ਸਬ-ਡਿਵੀਜ਼ਨ ਦੇ ਲੋਹੀਆਂ ਬਲਾਕ ਵਿੱਚ ਹੜ੍ਹਾਂ ਦੀ ਸਥਿਤੀ ਕਾਬੂ ਹੇਠ ਹੈ, ਪਰ 2019 ਅਤੇ 2023 ਦੇ ਭਿਆਨਕ ਹੜ੍ਹਾਂ ਦੇ ਜ਼ਖ਼ਮ ਢੱਕਾ...
ਖਾਸ ਖ਼ਬਰਰਾਸ਼ਟਰੀ

ਕੁਦਰਤ ਦੀ ਮਾਰ: ਡੈਮਾਂ ’ਚ ਪਾਣੀ ਚੜ੍ਹਨ ਦਾ ਸਿਲਸਿਲਾ ਜਾਰੀ, ਦਰਿਆ ਕੰਢੇ ਵਸੇ ਲੋਕਾਂ ਦੇ ਸਾਹ ਸੂਤੇ

Current Updates
ਜੰਮੂ ਕਸ਼ਮੀਰ- ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਰਕੇ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਹੋਰ ਗੰਭੀਰ...
ਖਾਸ ਖ਼ਬਰਪੰਜਾਬਰਾਸ਼ਟਰੀ

ਪਟਿਆਲਾ: ਰਾਜਿੰਦਰਾ ਹਸਪਤਾਲ ਦੇ ਬਾਹਰ ਮਿਲਿਆ ਬੱਚੇ ਦਾ ਸਿਰ

Current Updates
ਪਟਿਆਲਾ- ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਉਸ ਵੇਲੇ ਹਲਚਲ ਮਚ ਗਈ, ਜਦੋਂ ਹਸਪਤਾਲ ਦੇ ਬਾਹਰ ਬੱਚੇ ਦਾ ਸਿਰ ਦੇਖਿਆ ਗਿਆ। ਜਾਣਕਾਰੀ ਮੁਤਾਬਕ ਇਸ ਸਿਰ...
ਖਾਸ ਖ਼ਬਰਰਾਸ਼ਟਰੀ

ਗੁਰੂਗ੍ਰਾਮ ਵਿੱਚ ਬੀ-ਟੈੱਕ ਵਿਦਿਆਰਥਣ ਵੱਲੋਂ ਹੋਸਟਲ ’ਚ ਖੁਦਕੁਸ਼ੀ

Current Updates
ਗੁਰੂਗ੍ਰਾਮ- ਇੱਥੇ ਸਿਧਰਾਵਲੀ ਪਿੰਡ ’ਚ ਸਥਿਤ ਐੱਮ.ਬੀ.ਐੱਲ ਰਮਨ ਮੁੰਜਾਲ ਯੂਨੀਵਰਸਿਟੀ ਦੇ ਹੋਸਟਲ ਵਿੱਚ B-TECH ਦੇ ਤੀਜੇ ਸਾਲ ਦੀ ਇੱਕ ਵਿਦਿਆਰਥਣ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ...
ਖਾਸ ਖ਼ਬਰਪੰਜਾਬਰਾਸ਼ਟਰੀ

ਚੇਅਰਮੈਨ ਸ਼ਮਿੰਦਰ ਖਿੰਡਾ ਨੇ ਹੜ੍ਹ ਪੀੜਤਾਂ ਦੀ ਸੇਵਾ ਵਿੱਚ ਇੱਕ ਸਾਲ ਦੀ ਤਨਖ਼ਾਹ ਦਾਨ ਕੀਤੀ

Current Updates
ਚੰਡੀਗੜ੍ਹ- ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ਼ਮਿੰਦਰ ਸਿੰਘ ਖਿੰਡਾ ਨੇ ਜ਼ੀਰਾ ਹਲਕੇ ਦੇ ਮੱਲਾਂਵਾਲਾ, ਮੱਖੂ ਇਲਾਕੇ ਵਿੱਚ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀ

ਫਿਰੌਤੀ ਮੰਗਣ ਦਾ ਮਾਮਲਾ: ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਫੋਨ ਉੱਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲਾ ਕਾਬੂ

Current Updates
ਮੁਹਾਲੀ- ਮੁਹਾਲੀ ਪੁਲੀਸ ਨੇ ਨਾਮਵਰ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਫੋਨ ਉੱਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ ਹੈ। ਪੁਲੀਸ...
ਖਾਸ ਖ਼ਬਰਖੇਡਾਂਰਾਸ਼ਟਰੀ

ਵਿਸ਼ਵ ਚੈਂਪੀਅਨਸ਼ਿਪ: ਸਿੰਧੂ ਤੇ ਪ੍ਰਣੌਏ ਵੱਲੋਂ ਜਿੱਤ ਨਾਲ ਸ਼ੁਰੂਆਤ

Current Updates
ਨਵੀਂ ਦਿੱਲੀ- ਸਟਾਰ ਭਾਰਤੀ ਸ਼ਟਲਰ ਪੀ.ਵੀ ਸਿੰਧੂ ਅਤੇ ਐਚ.ਐਸ ਪ੍ਰਣੌਏ ਇੱਥੇ BWF ਵਿਸ਼ਵ ਚੈਂਪੀਅਨਸ਼ਿਪ ’ਚ ਜਿੱਤ ਨਾਲ ਸ਼ੁਰੂਆਤ ਕਰਦਿਆਂ ਕ੍ਰਮਵਾਰ ਮਹਿਲਾ ਤੇ ਪੁਰਸ਼ ਸਿੰਗਲਜ਼ ਮੁਕਾਬਲਿਆਂ...