ਖਾਸ ਖ਼ਬਰਰਾਸ਼ਟਰੀਕੁਦਰਤ ਦੀ ਮਾਰ: ਡੈਮਾਂ ’ਚ ਪਾਣੀ ਚੜ੍ਹਨ ਦਾ ਸਿਲਸਿਲਾ ਜਾਰੀ, ਦਰਿਆ ਕੰਢੇ ਵਸੇ ਲੋਕਾਂ ਦੇ ਸਾਹ ਸੂਤੇCurrent UpdatesAugust 28, 2025 August 28, 2025 ਜੰਮੂ ਕਸ਼ਮੀਰ- ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਰਕੇ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਹੋਰ ਗੰਭੀਰ...
ਖਾਸ ਖ਼ਬਰਪੰਜਾਬਰਾਸ਼ਟਰੀਪਟਿਆਲਾ: ਰਾਜਿੰਦਰਾ ਹਸਪਤਾਲ ਦੇ ਬਾਹਰ ਮਿਲਿਆ ਬੱਚੇ ਦਾ ਸਿਰCurrent UpdatesAugust 27, 2025 August 27, 2025 ਪਟਿਆਲਾ- ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਉਸ ਵੇਲੇ ਹਲਚਲ ਮਚ ਗਈ, ਜਦੋਂ ਹਸਪਤਾਲ ਦੇ ਬਾਹਰ ਬੱਚੇ ਦਾ ਸਿਰ ਦੇਖਿਆ ਗਿਆ। ਜਾਣਕਾਰੀ ਮੁਤਾਬਕ ਇਸ ਸਿਰ...
ਖਾਸ ਖ਼ਬਰਰਾਸ਼ਟਰੀਗੁਰੂਗ੍ਰਾਮ ਵਿੱਚ ਬੀ-ਟੈੱਕ ਵਿਦਿਆਰਥਣ ਵੱਲੋਂ ਹੋਸਟਲ ’ਚ ਖੁਦਕੁਸ਼ੀCurrent UpdatesAugust 27, 2025 August 27, 2025 ਗੁਰੂਗ੍ਰਾਮ- ਇੱਥੇ ਸਿਧਰਾਵਲੀ ਪਿੰਡ ’ਚ ਸਥਿਤ ਐੱਮ.ਬੀ.ਐੱਲ ਰਮਨ ਮੁੰਜਾਲ ਯੂਨੀਵਰਸਿਟੀ ਦੇ ਹੋਸਟਲ ਵਿੱਚ B-TECH ਦੇ ਤੀਜੇ ਸਾਲ ਦੀ ਇੱਕ ਵਿਦਿਆਰਥਣ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ...
ਖਾਸ ਖ਼ਬਰਪੰਜਾਬਰਾਸ਼ਟਰੀਚੇਅਰਮੈਨ ਸ਼ਮਿੰਦਰ ਖਿੰਡਾ ਨੇ ਹੜ੍ਹ ਪੀੜਤਾਂ ਦੀ ਸੇਵਾ ਵਿੱਚ ਇੱਕ ਸਾਲ ਦੀ ਤਨਖ਼ਾਹ ਦਾਨ ਕੀਤੀCurrent UpdatesAugust 27, 2025 August 27, 2025 ਚੰਡੀਗੜ੍ਹ- ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ਼ਮਿੰਦਰ ਸਿੰਘ ਖਿੰਡਾ ਨੇ ਜ਼ੀਰਾ ਹਲਕੇ ਦੇ ਮੱਲਾਂਵਾਲਾ, ਮੱਖੂ ਇਲਾਕੇ ਵਿੱਚ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਫਿਰੌਤੀ ਮੰਗਣ ਦਾ ਮਾਮਲਾ: ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਫੋਨ ਉੱਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲਾ ਕਾਬੂCurrent UpdatesAugust 27, 2025 August 27, 2025 ਮੁਹਾਲੀ- ਮੁਹਾਲੀ ਪੁਲੀਸ ਨੇ ਨਾਮਵਰ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਫੋਨ ਉੱਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ ਹੈ। ਪੁਲੀਸ...
ਖਾਸ ਖ਼ਬਰਖੇਡਾਂਰਾਸ਼ਟਰੀਵਿਸ਼ਵ ਚੈਂਪੀਅਨਸ਼ਿਪ: ਸਿੰਧੂ ਤੇ ਪ੍ਰਣੌਏ ਵੱਲੋਂ ਜਿੱਤ ਨਾਲ ਸ਼ੁਰੂਆਤCurrent UpdatesAugust 27, 2025 August 27, 2025 ਨਵੀਂ ਦਿੱਲੀ- ਸਟਾਰ ਭਾਰਤੀ ਸ਼ਟਲਰ ਪੀ.ਵੀ ਸਿੰਧੂ ਅਤੇ ਐਚ.ਐਸ ਪ੍ਰਣੌਏ ਇੱਥੇ BWF ਵਿਸ਼ਵ ਚੈਂਪੀਅਨਸ਼ਿਪ ’ਚ ਜਿੱਤ ਨਾਲ ਸ਼ੁਰੂਆਤ ਕਰਦਿਆਂ ਕ੍ਰਮਵਾਰ ਮਹਿਲਾ ਤੇ ਪੁਰਸ਼ ਸਿੰਗਲਜ਼ ਮੁਕਾਬਲਿਆਂ...
ਖਾਸ ਖ਼ਬਰਰਾਸ਼ਟਰੀਜੰਮੂ-ਕਸ਼ਮੀਰ: ਢਿੱਗਾਂ ਡਿੱਗਣ ਅਤੇ ਹੜ੍ਹ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਜਾਰੀCurrent UpdatesAugust 27, 2025 August 27, 2025 ਜੰਮੂ-ਕਸ਼ਮੀਰ- ਜੰਮੂ-ਕਸ਼ਮੀਰ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਲਗਾਤਾਰ ਚੌਥੇ ਦਿਨ ਬੁੱਧਵਾਰ ਨੂੰ ਵੀ ਭਾਰੀ ਮੀਂਹ ਜਾਰੀ ਰਿਹਾ ਅਤੇ ਨੀਵੇਂ ਇਲਾਕਿਆਂ ਵਿੱਚ ਹੜ੍ਹ ਆਉਣ ਕਾਰਨ ਹਜ਼ਾਰਾਂ ਲੋਕਾਂ...
ਖਾਸ ਖ਼ਬਰਰਾਸ਼ਟਰੀਜਨ ਸ਼ਤਾਬਦੀ ਐਕਸਪ੍ਰੈੱਸ ਮੁਰੰਮਤ ਅਧੀਨ ਟਰੈਕ ਵੱਲ ਮੋੜੀ, ਲੋਕੋ ਪਾਇਲਟ ਦੀ ਸਮਝਦਾਰੀ ਨਾਲ ਵੱਡਾ ਹਾਦਸਾ ਟਲਿਆCurrent UpdatesAugust 27, 2025 August 27, 2025 ਆਗਰਾ- ਆਗਰਾ ਰੇਲ ਡਿਵੀਜ਼ਨ ਨੇ ਮੰਗਲਵਾਰ ਨੂੰ ਇੱਕ ਸਟੇਸ਼ਨ ਮਾਸਟਰ ਅਤੇ ਇੱਕ ਟ੍ਰੈਫਿਕ ਕੰਟਰੋਲਰ ਨੂੰ ਮੁਅੱਤਲ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਦਿੱਲੀ ਜਾਣ ਵਾਲੀ...
ਖਾਸ ਖ਼ਬਰਰਾਸ਼ਟਰੀਵੈਸ਼ਨੋ ਦੇਵੀ ਮੰਦਿਰ ਨੇੜੇ ਢਿੱਗਾਂ ਡਿੱਗਣ ਕਾਰਨ ਘੱਟੋ-ਘੱਟ 32 ਮੌਤਾਂ, 20 ਜ਼ਖਮੀCurrent UpdatesAugust 27, 2025 August 27, 2025 ਜੰਮੂ ਕਸ਼ਮੀਰ- ਜੰਮੂ ਖੇਤਰ ਦੇ ਜੰਮੂ, ਡੋਡਾ ਤੇ ਰਿਆਸੀ ਜ਼ਿਲ੍ਹਿਆਂ ’ਚ ਅੱਜ ਪਏ ਮੋਹਲੇਧਾਰ ਮੀਂਹ ਕਾਰਨ ਕਈ ਮੌਤਾਂ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਨ੍ਹਾਂ...
ਖਾਸ ਖ਼ਬਰਰਾਸ਼ਟਰੀਫੌਜ ਨੇ ਹੜ੍ਹ ’ਚ ਘਿਰੇ ਪੰਜਾਬ ਦੇ ਪਿੰਡ ’ਚੋਂ CRPF ਦੇ 22 ਜਵਾਨਾਂ ਤੇ ਤਿੰਨ ਆਮ ਨਾਗਰਿਕਾਂ ਨੂੰ ਬਚਾਇਆCurrent UpdatesAugust 27, 2025 August 27, 2025 ਨਵੀਂ ਦਿੱਲੀ- ਭਾਰਤੀ ਫੌਜ ਦੇ ਇਕ ਹੈਲੀਕਾਪਟਰ ਨੇ ਬੁੱਧਵਾਰ ਸਵੇਰੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡ ਤੋਂ ਕੇਂਦਰੀ ਰਿਜ਼ਰਵ ਪੁਲੀਸ ਫੋਰਸ (CRPF) ਦੇ 22 ਜਵਾਨਾਂ ਅਤੇ...