ਖਾਸ ਖ਼ਬਰਪੰਜਾਬਰਾਸ਼ਟਰੀਪਿੰਡ ਆਹਲੀ ਕਲਾਂ ਦਾ ਐਡਵਾਂਸ ਬੰਨ੍ਹ ਟੁੱਟਿਆ; 35 ਹਜ਼ਾਰ ਏਕੜ ’ਚ ਝੋਨੇ ਦੀ ਫ਼ਸਲ ਤਬਾਹCurrent UpdatesAugust 26, 2025 August 26, 2025 ਪੰਜਾਬ- ਇਥੋਂ ਨੇੜੇ ਪਿੰਡ ਆਹਲੀ ਕਲਾਂ ਵਿੱਚ ਲੱਗਾ ਐਡਵਾਂਸ ਬੰਨ੍ਹ ਟੁੱਟ ਗਿਆ ਹੈ। ਇਸ ਬੰਨ ਨੂੰ ਬਚਾਉਣ ਲਈ ਕਿਸਾਨ ਲੰਘੀ 10 ਅਗਸਤ ਤੋਂ ਲੱਗੇ ਹੋਏ...
ਖਾਸ ਖ਼ਬਰਰਾਸ਼ਟਰੀਮਾਨਸਾ ਜ਼ਿਲ੍ਹੇ ਦੇ ਦਰਜਨਾਂ ਸਕੂਲਾਂ ਵਿੱਚ ਪਾਣੀ ਭਰਿਆ; ਕਈ ਥਾਵਾਂ ‘ਤੇ ਆਇਆ ਕਰੰਟ, ਮਾਪਿਆਂ ’ਚ ਸਹਿਮCurrent UpdatesAugust 26, 2025 August 26, 2025 ਮਾਨਸਾ- ਮਾਨਸਾ ਜ਼ਿਲ੍ਹੇ ਵਿੱਚ ਪਿਛਲੇ ਦਿਨਾਂ ਤੋਂ ਪੈ ਰਹੀ ਭਰਵੇਂ ਮੀਂਹ ਕਾਰਨ ਦਰਜਨਾਂ ਪਿੰਡਾਂ ਦੇ ਸਕੂਲਾਂ ਵਿੱਚ ਪਾਣੀ ਭਰ ਗਿਆ ਹੈ, ਜਿਸ ਕਾਰਨ ਅਧਿਆਪਕ, ਮਾਪੇ...
ਖਾਸ ਖ਼ਬਰਰਾਸ਼ਟਰੀਹੜ੍ਹਾਂ ਕਾਰਨ ਕੀਰਤਪੁਰ-ਮਨਾਲੀ ਹਾਈਵੇਅ ’ਤੇ ਆਵਾਜਾਈ ਠੱਪCurrent UpdatesAugust 26, 2025 August 26, 2025 ਮਨਾਲੀ- ਭਾਰੀ ਮੀਂਹ ਦੌਰਾਨ ਵਾਪਰੀਆਂ ਢਿੱਗਾਂ ਡਿੱਗਣ ਦੀਆਂ ਘਟਨਾਵਾਂ ਅਤੇ ਹੜ੍ਹਾਂ ਕਾਰਨ ਕੀਰਤਪੁਰ-ਮਨਾਲੀ ਕੌਮੀ ਰਾਜਮਾਰਗ ਨੂੰ ਬਹੁਤ ਜ਼ਿਆਦਾ ਨੁਕਸਾਨ ਪਹੁੰਚਿਆ ਹੈ, ਜਿਸ ਕਾਰਨ ਮੰਡੀ ਅਤੇ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਵੱਲੋਂ ਗਠਿਤ SIT ਨਾਲ ਪੂਰਾ ਸਹਿਯੋਗ ਕੀਤਾ ਜਾਵੇਗਾ: ਵੰਤਾਰਾCurrent UpdatesAugust 26, 2025 August 26, 2025 ਨਵੀਂ ਦਿੱਲੀ- ਰਿਲਾਇੰਸ ਫਾਊਂਡੇਸ਼ਨ ਦੇ ਜਾਨਵਰਾਂ ਦੇ ਬਚਾਅ ਅਤੇ ਮੁੜ ਵਸੇਬਾ ਕੇਂਦਰ ਵੰਤਾਰਾ ਨੇ ਕਿਹਾ ਹੈ ਕਿ ਉਹ ਕਾਨੂੰਨਾਂ ਦੀ ਪਾਲਣਾ ਨਾ ਕਰਨ ਅਤੇ ਭਾਰਤ...
ਖਾਸ ਖ਼ਬਰਰਾਸ਼ਟਰੀਪੰਜਾਬੀ ਮੂਲ ਦੀ ਮਾਡਲ ਵੀਨਾ ਪ੍ਰਵੀਨਾਰ ਸਿੰਘ ਦੇ ਸਿਰ ਸਜਿਆ ਮਿਸ ਯੂਨੀਵਰਸ ਥਾਈਲੈਂਡ ਦਾ ਤਾਜCurrent UpdatesAugust 26, 2025 August 26, 2025 ਨਵੀਂ ਦਿੱਲੀ- ਪਿਛਲੇ ਅੱਠ ਸਾਲਾਂ ਵਿੱਚ ਤਿੰਨ ਨਜ਼ਦੀਕੀ ਕੋਸ਼ਿਸ਼ਾਂ ਮਗਰੋਂ 28 ਸਾਲਾ Veena Praveenar Singh ਨੇ ਆਖਰਕਾਰ ਮਿਸ ਯੂਨੀਵਰਸ ਥਾਈਲੈਂਡ 2025 ਦਾ ਤਾਜ ਜਿੱਤ ਲਿਆ...
ਖਾਸ ਖ਼ਬਰਰਾਸ਼ਟਰੀਮੌਨਸੂਨ ਇਜਲਾਸ: ਹਰਿਆਣਾ ਵਿਧਾਨ ਸਭਾ ਵਿੱਚ ਰਾਸ਼ਨ ਕਾਰਡ ਕੱਟੇ ਜਾਣ ਉੱਤੇ ਹੰਗਾਮਾCurrent UpdatesAugust 26, 2025 August 26, 2025 ਹਰਿਆਣਾ- ਹਰਿਆਣਾ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਤੀਜੇ ਦਿਨ ਪ੍ਰਸ਼ਨਕਾਲ ਦੌਰਾਨ ਸੂਬੇ ਵਿੱਚੋਂ ਰਾਸ਼ਨ ਕਾਰਡ ਕੱਟੇ ਜਾਣ ਦੇ ਮੁੱਦੇ ਉੱਤੇ ਹੰਗਾਮਾ ਹੋਇਆ ਹੈ। ਕਾਂਗਰਸੀ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਵਿੱਚ ਹੜ੍ਹਾਂ ਨਾਲ ਆਮ ਜਨ-ਜੀਵਨ ਲੀਹੋਂ ਲੱਥਾ, ਸੈਂਕੜੇ ਪਿੰਡਾਂ ਨਾਲ ਸੰਪਰਕ ਟੁੱਟਿਆCurrent UpdatesAugust 26, 2025 August 26, 2025 ਚੰਡੀਗੜ੍ਹ- ਪੰਜਾਬ ਦੇ ਨਾਲ ਲੱਗਦੇ ਪਹਾੜੀ ਇਲਾਕੇ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਰਕੇ ਸੂਬੇ ਦੇ ਸਾਰੇ ਡੈਮ ਅਤੇ ਦਰਿਆਵਾਂ ਵਿੱਚ ਪਾਣੀ ਦਾ...
ਖਾਸ ਖ਼ਬਰਪੰਜਾਬਰਾਸ਼ਟਰੀਮਿੱਠੜੀ ਮਾਈਨਰ ਵਿਚ ਪਾੜ; ਨਹਿਰੀ ਵਿਭਾਗ ਗਾਇਬ, ਕਿਸਾਨਾਂ ਨੇ ਖ਼ੁਦ ਚਲਾਏ ਰਾਹਤ ਕਾਰਜCurrent UpdatesAugust 26, 2025 August 26, 2025 ਚੰਡੀਗੜ੍ਹ- ਪੰਜਾਬ ਵਿੱਚ ਮੋਹਲੇਧਾਰ ਮੀਂਹ ਕਾਰਨ ਟੇਲ ਇਲਾਕਿਆਂ ਦੀ ਸਥਿਤੀ ਦਿਨੋਂ ਦਿਨ ਗੰਭੀਰ ਹੁੰਦੀ ਜਾ ਰਹੀ ਹੈ। ਅੱਜ ਸਵੇਰੇ ਕਰੀਬ ਤਿੰਨ ਵਜੇ ਪਿੰਡ ਗੱਗੜ ਦੇ...
ਖਾਸ ਖ਼ਬਰਰਾਸ਼ਟਰੀਤੋਮਰ ਨੇ ਏਸ਼ੀਅਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਸੋਨ ਤਗਮਾ ਜਿੱਤਿਆCurrent UpdatesAugust 25, 2025 August 25, 2025 ਨਵੀਂ ਦਿੱਲੀ- ਭਾਰਤੀ ਨਿਸ਼ਾਨੇਬਾਜ਼ ਐਸ਼ਵਰਿਆ ਪ੍ਰਤਾਪ ਸਿੰਘ ਤੋਮਰ Aishwarya Pratap Singh Tomar ਨੇ ਅੱਜ ਇੱਥੇ ਏਸ਼ੀਅਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਪੁਰਸ਼ਾਂ ਦੀ 50 ਮੀਟਰ ਰਾਈਫਲ 3...
ਖਾਸ ਖ਼ਬਰਰਾਸ਼ਟਰੀਯੂਪੀ: ਬੁਲੰਦਸ਼ਹਿਰ ਵਿਚ ਸ਼ਰਧਾਲੂਆਂ ਨੂੰ ਲਿਜਾ ਰਹੀ ਟਰੈਕਟਰ-ਟਰਾਲੀ ਨੂੰ ਟਰੱਕ ਨੇ ਪਿੱਛੋਂ ਟੱਕਰ ਮਾਰੀ; 8 ਮੌਤਾਂ, 43 ਜ਼ਖ਼ਮੀCurrent UpdatesAugust 25, 2025 August 25, 2025 ਉੱਤਰ ਪ੍ਰਦੇਸ਼- ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਵਿਚ ਸੋਮਵਾਰ ਵੱਡੇ ਤੜਕੇ ਸ਼ਰਧਾਲੂਆਂ ਨੂੰ ਲਿਜਾ ਰਹੀ ਟਰੈਕਟਰ ਟਰਾਲੀ ਦੀ ਟਰੱਕ ਨਾਲ ਹੋਈ ਟੱਕਰ ਵਿਚ ਅੱਠ ਵਿਅਕਤੀਆਂ ਦੀ...