ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਵਿੱਚ ਹੜ੍ਹਾਂ ਨੇ ਮਚਾਈ ਤਬਾਹੀ, ਸੈਂਕੜੇ ਪਿੰਡਾਂ ਦੇ ਲੋਕ ਘਰੋਂ ਬੇਘਰCurrent UpdatesAugust 27, 2025 August 27, 2025 ਚੰਡੀਗੜ੍ਹ- ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਪੈ ਰਹੀ ਮੀਂਹ ਕਰਕੇ ਪੰਜਾਬ ਵਿੱਚ ਹੜ੍ਹਾਂ ਨੇ ਤਬਾਹੀ ਮਚਾ ਦਿੱਤੀ ਹੈ। ਇਸ ਸਮੇਂ ਪੰਜਾਬ ਵਿੱਚ ਰਾਵੀ...
ਖਾਸ ਖ਼ਬਰਰਾਸ਼ਟਰੀਕੁਦਰਤ ਦਾ ਕਹਿਰ: ਪਿੰਡ-ਪਿੰਡ, ਸ਼ਹਿਰ-ਸ਼ਹਿਰCurrent UpdatesAugust 27, 2025 August 27, 2025 ਜੰਮੂ ਕਸ਼ਮੀਰ- ਜੰਮੂ ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ’ਚ ਭਾਰੀ ਮੀਂਹ ਮਗਰੋਂ ਰਾਵੀ ਤੇ ਬਿਆਸ ਦਰਿਆ ’ਚ ਵਧੇ ਪਾਣੀ ਨੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਨੂੰ ਪੂਰੀ...
ਖਾਸ ਖ਼ਬਰਪੰਜਾਬਰਾਸ਼ਟਰੀਮਜੀਠੀਆ ਕੇਸ: ਗੁੰਮ ਰਿਕਾਰਡ ਸਬੰਧੀ ਮਜੀਠੀਆ ਤੋਂ ਢਾਈ ਘੰਟੇ ਤੱਕ ਪੁਛਗਿੱਛCurrent UpdatesAugust 26, 2025 August 26, 2025 ਨਾਭਾ- ਨਾਭਾ ਜੇਲ ਵਿੱਚ ਬੰਦ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਹਾਲ ਹੀ ਵਿੱਚ ਐੱਸਆਈਟੀ ਟੀਮ ਵੱਲੋਂ ਪੁੱਛਗਿੱਛ ਕੀਤੀ ਗਈ ਹੈ। ਸਪੈਸ਼ਲ ਇਨਵੈਸਟੀਗੇਸ਼ਨ ਟੀਮ...
ਖਾਸ ਖ਼ਬਰਮਨੋਰੰਜਨਰਾਸ਼ਟਰੀਪਰਿਨੀਤੀ ਚੋਪੜਾ ਤੇ ਰਾਘਵ ਚੱਢਾ ਦੇ ਘਰ ਗੂੰਜਣਗੀਆਂ ਕਿਲਕਾਰੀਆਂCurrent UpdatesAugust 26, 2025 August 26, 2025 ਮੁੰਬਈ- ਫ਼ਿਲਮ ਅਦਾਕਾਰਾ ਪਰਿਨੀਤੀ ਚੋਪੜਾ ਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੇ ਘਰ ਜਲਦੀ ਹੀ ਨਵਾਂ ਮਹਿਮਾਨ ਆਉਣ ਵਾਲਾ ਹੈ। ਜਲਦੀ...
ਖਾਸ ਖ਼ਬਰਰਾਸ਼ਟਰੀਬਾਘਾਂ ਦੀ ਛੇਵੇਂ ਗੇੜ ਦੀ ਗਿਣਤੀ ਸ਼ੁਰੂ ਕਰੇਗਾ ਭਾਰਤCurrent UpdatesAugust 26, 2025 August 26, 2025 ਨਵੀਂ ਦਿੱਲੀ- ਭਾਰਤ ਆਲ ਇੰਡੀਆ ਟਾਈਗਰ ਐਸਟੀਮੇਸ਼ਨ (AITE) ਦਾ ਛੇਵਾਂ ਗੇੜ ਸ਼ੁਰੂ ਕਰਨ ਜਾ ਰਿਹਾ ਹੈ। ਇਸ ਦੀ ਰਿਪੋਰਟ 2026 ਵਿੱਚ ਜਾਰੀ ਕੀਤੀ ਜਾਵੇਗੀ। ਇਸ...
ਖਾਸ ਖ਼ਬਰਰਾਸ਼ਟਰੀਮੀਂਹ ਤੇ ਢਿੱਗਾਂ ਡਿੱਗਣ ਕਰਕੇ ਜੰਮੂ ਸ੍ਰੀਨਗਰ ਕੌਮੀ ਸ਼ਾਹਰਾਹ ’ਤੇ ਆਵਾਜਾਈ ਮੁਅੱਤਲCurrent UpdatesAugust 26, 2025 August 26, 2025 ਨਵੀਂ ਦਿੱਲੀ- ਜੰਮੂ ਡਿਵੀਜ਼ਨ ਵਿੱਚ ਮੰਗਲਵਾਰ ਨੂੰ ਲਗਾਤਾਰ ਤੀਜੇ ਦਿਨ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਈ, ਜਿਸ ਕਾਰਨ ਜੰਮੂ-ਸ਼੍ਰੀਨਗਰ ਕੌਮੀ ਸ਼ਾਹਰਾਹ ਉੱਤੇ ਆਵਾਜਾਈ ਠੱਪ ਹੋ ਗਈ।...
ਖਾਸ ਖ਼ਬਰਪੰਜਾਬਰਾਸ਼ਟਰੀਪਿੰਡ ਆਹਲੀ ਕਲਾਂ ਦਾ ਐਡਵਾਂਸ ਬੰਨ੍ਹ ਟੁੱਟਿਆ; 35 ਹਜ਼ਾਰ ਏਕੜ ’ਚ ਝੋਨੇ ਦੀ ਫ਼ਸਲ ਤਬਾਹCurrent UpdatesAugust 26, 2025 August 26, 2025 ਪੰਜਾਬ- ਇਥੋਂ ਨੇੜੇ ਪਿੰਡ ਆਹਲੀ ਕਲਾਂ ਵਿੱਚ ਲੱਗਾ ਐਡਵਾਂਸ ਬੰਨ੍ਹ ਟੁੱਟ ਗਿਆ ਹੈ। ਇਸ ਬੰਨ ਨੂੰ ਬਚਾਉਣ ਲਈ ਕਿਸਾਨ ਲੰਘੀ 10 ਅਗਸਤ ਤੋਂ ਲੱਗੇ ਹੋਏ...
ਖਾਸ ਖ਼ਬਰਰਾਸ਼ਟਰੀਮਾਨਸਾ ਜ਼ਿਲ੍ਹੇ ਦੇ ਦਰਜਨਾਂ ਸਕੂਲਾਂ ਵਿੱਚ ਪਾਣੀ ਭਰਿਆ; ਕਈ ਥਾਵਾਂ ‘ਤੇ ਆਇਆ ਕਰੰਟ, ਮਾਪਿਆਂ ’ਚ ਸਹਿਮCurrent UpdatesAugust 26, 2025 August 26, 2025 ਮਾਨਸਾ- ਮਾਨਸਾ ਜ਼ਿਲ੍ਹੇ ਵਿੱਚ ਪਿਛਲੇ ਦਿਨਾਂ ਤੋਂ ਪੈ ਰਹੀ ਭਰਵੇਂ ਮੀਂਹ ਕਾਰਨ ਦਰਜਨਾਂ ਪਿੰਡਾਂ ਦੇ ਸਕੂਲਾਂ ਵਿੱਚ ਪਾਣੀ ਭਰ ਗਿਆ ਹੈ, ਜਿਸ ਕਾਰਨ ਅਧਿਆਪਕ, ਮਾਪੇ...
ਖਾਸ ਖ਼ਬਰਰਾਸ਼ਟਰੀਹੜ੍ਹਾਂ ਕਾਰਨ ਕੀਰਤਪੁਰ-ਮਨਾਲੀ ਹਾਈਵੇਅ ’ਤੇ ਆਵਾਜਾਈ ਠੱਪCurrent UpdatesAugust 26, 2025 August 26, 2025 ਮਨਾਲੀ- ਭਾਰੀ ਮੀਂਹ ਦੌਰਾਨ ਵਾਪਰੀਆਂ ਢਿੱਗਾਂ ਡਿੱਗਣ ਦੀਆਂ ਘਟਨਾਵਾਂ ਅਤੇ ਹੜ੍ਹਾਂ ਕਾਰਨ ਕੀਰਤਪੁਰ-ਮਨਾਲੀ ਕੌਮੀ ਰਾਜਮਾਰਗ ਨੂੰ ਬਹੁਤ ਜ਼ਿਆਦਾ ਨੁਕਸਾਨ ਪਹੁੰਚਿਆ ਹੈ, ਜਿਸ ਕਾਰਨ ਮੰਡੀ ਅਤੇ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਵੱਲੋਂ ਗਠਿਤ SIT ਨਾਲ ਪੂਰਾ ਸਹਿਯੋਗ ਕੀਤਾ ਜਾਵੇਗਾ: ਵੰਤਾਰਾCurrent UpdatesAugust 26, 2025 August 26, 2025 ਨਵੀਂ ਦਿੱਲੀ- ਰਿਲਾਇੰਸ ਫਾਊਂਡੇਸ਼ਨ ਦੇ ਜਾਨਵਰਾਂ ਦੇ ਬਚਾਅ ਅਤੇ ਮੁੜ ਵਸੇਬਾ ਕੇਂਦਰ ਵੰਤਾਰਾ ਨੇ ਕਿਹਾ ਹੈ ਕਿ ਉਹ ਕਾਨੂੰਨਾਂ ਦੀ ਪਾਲਣਾ ਨਾ ਕਰਨ ਅਤੇ ਭਾਰਤ...