ਮੁਲਾਜ਼ਮ ਹੜਤਾਲ ਤੋਂ ਪਹਿਲਾਂ ਪ੍ਰਸ਼ਾਸਨ ਦਾ ਵੱਡਾ ਫੈਸਲਾ: ਸਕੱਤਰੇਤ ਸਟਾਫ਼ ਐਸੋਸੀਏਸ਼ਨ ਦੇ ਪ੍ਰਧਾਨ ਸੁਸ਼ੀਲ ਕੁਮਾਰ ਦਾ ਤਬਾਦਲਾ
ਚੰਡੀਗੜ੍ਹ- ਪੰਜਾਬ ਸਿਵਲ ਸਕੱਤਰੇਤ ਵਿੱਚ ਪ੍ਰਸਤਾਵਿਤ ਮੁਲਾਜ਼ਮ ਹੜਤਾਲ ਤੋਂ ਠੀਕ ਪਹਿਲਾਂ ਪ੍ਰਸ਼ਾਸਨ ਵੱਲੋਂ ਲਿਆ ਗਿਆ ਇੱਕ ਵੱਡਾ ਫੈਸਲਾ ਚਰਚਾ ਦਾ ਵਿਸ਼ਾ ਬਣ ਗਿਆ ਹੈ। ਸਰਕਾਰ...
