October 7, 2026

Bhagwant Mann

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਕਿਸਾਨਾਂ ਦੇ ‘ਰੇਲ ਰੋਕੋ’ ਅੰਦੋਲਨ ਕਾਰਨ ਕਈ ਰੇਲ ਗੱਡੀਆਂ ਰੱਦ; ਕਈਆਂ ਦੇ ਰੂਟ ਬਦਲੇ

Current Updates
ਚੰਡੀਗੜ੍ਹ-  ਕਿਸਾਨ ਮਜ਼ਦੂਰ ਮੋਰਚਾ ਪੰਜਾਬ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਵੀਰਵਾਰ ਨੂੰ ਪੰਜਾਬ ਭਰ ਵਿੱਚ ਕੀਤੇ ਗਏ ‘ਰੇਲ ਰੋਕੋ’ ਅੰਦੋਲਨ ਦਾ ਰੇਲ ਆਵਾਜਾਈ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨਾਲ ਫਲਾਈਟ ’ਚ ਮਾੜਾ ਵਿਵਹਾਰ, ਬਿਜ਼ਨਸ ਕਲਾਸ ਦੀ ਟਿਕਟ ਹੋਣ ਦੇ ਬਾਵਜੂਦ ਇਕੋਨੋਮੀ ਸੀਟ ’ਤੇ ਬਿਠਾਇਆ

Current Updates
ਚੰਡੀਗੜ੍ਹ-  ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਨੇ ‘ਏਅਰ ਕੈਨੇਡਾ’ ਦੀ ਫਲਾਈਟ ਦੌਰਾਨ ਆਪਣੇ ਨਾਲ ਹੋਏ ਬੁਰੇ ਵਤੀਰੇ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਨਾਰਾਜ਼ਗੀ...
ਖਾਸ ਖ਼ਬਰਪੰਜਾਬਰਾਸ਼ਟਰੀ

‘ਚਾਹੇ ਫਾਂਸੀ ਬਰਕਰਾਰ ਰੱਖੋ, ਪਰ ਅੰਤਿਮ ਫ਼ੈਸਲਾ ਜਲਦ ਸੁਣਾਓ’: ਬਲਵੰਤ ਸਿੰਘ ਰਾਜੋਆਣਾ ਦੀ ਕੇਂਦਰ ਨੂੰ ਚਿੱਠੀ

Current Updates
ਪਟਿਆਲਾ-  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਵਿੱਚ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਅਤੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਅਮਰਜੀਤ ਚਾਵਲਾ ਦੇ ਕੈਨੇਡਾ ਪਹੁੰਚਣ ਦੀ ਖ਼ਬਰ, ਗ੍ਰਿਫ਼ਤਾਰੀ ਦੇ ਖ਼ਦਸ਼ੇ ਦਰਮਿਆਨ ਚੁੱਕਿਆ ਕਦਮ

Current Updates
ਚੰਡੀਗੜ੍ਹ-  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਦੇ ਕੈਨੇਡਾ ਪਹੁੰਚਣ ਦੀਆਂ ਖ਼ਬਰਾਂ ਨਾਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਨਸ਼ਿਆਂ ਵਿਰੁੱਧ ਪੰਜਾਬ ਦੀ ਪੁਕਾਰ ਬਣਿਆ ਸ਼ੈਗੀ ਬੌਸ ਦਾ ਗੀਤ

Current Updates
ਚੰਡੀਗੜ੍ਹ: ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬੀ ਗੀਤਕਾਰ, ਗਾਇਕ ਤੇ ਫ਼ਿਲਮ ਮੇਕਰ ਸ਼ੈਗੀ ਬੌਸ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸੁਪਰੀਮ ਕੋਰਟ ਵੱਲੋਂ ਅਦਾਕਾਰ Rajpal Yadav ਨੂੰ 2 ਕਰੋੜ ਜਮ੍ਹਾ ਕਰਵਾਉਣ ਦਾ ਆਖ਼ਰੀ ਮੌਕਾ

Current Updates
ਚੰਡੀਗੜ੍ਹ-  ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਅਦਾਕਾਰ ਰਾਜਪਾਲ ਯਾਦਵ ਨੂੰ ਇੱਕ ਨਿੱਜੀ ਫਰਮ ਨੂੰ ਬਕਾਇਆ ਰਕਮ ਅਦਾ ਕਰਨ ਲਈ ਦੋ ਹਫ਼ਤਿਆਂ ਦਾ ਆਖ਼ਰੀ ਮੌਕਾ ਦਿੱਤਾ...
ਖਾਸ ਖ਼ਬਰਰਾਸ਼ਟਰੀ

ਦਿੱਲੀ ਹਾਈ ਕੋਰਟ ਨੇ ਗੈਂਗਸਟਰ ਨੀਰਜ ਬਵਾਨਾ ਨੂੰ ਪਤਨੀ ਅਤੇ ਨਵਜੰਮੇ ਬੱਚਿਆਂ ਨੂੰ ਮਿਲਣ ਲਈ ਦਿੱਤੀ ਛੇ ਘੰਟੇ ਦੀ ਕਸਟਡੀ ਪੈਰੋਲ

Current Updates
ਨਵੀਂ ਦਿੱਲੀ-  ਦਿੱਲੀ ਹਾਈ ਕੋਰਟ ਨੇ ਗੈਂਗਸਟਰ ਨੀਰਜ ਬਵਾਨਾ ਨੂੰ ਆਪਣੀ ਪਤਨੀ ਅਤੇ ਨਵਜੰਮੇ ਬੱਚਿਆਂ ਨੂੰ ਮਿਲਣ ਲਈ ਛੇ ਘੰਟੇ ਦੀ ਕਸਟਡੀ ਪੈਰੋਲ ਦਿੱਤੀ ਹੈ,...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

CM Mann ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

Current Updates
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਉੱਪਰ ਝੂਠੇ ਦੋਸ਼ ਲਗਾਉਣ ਦੇ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਹਾਈ ਕੋਰਟ ਦੇ ਮੁੱਖ ਜਸਟਿਸ ਵੱਲੋਂ ਪੁਲੀਸ ਨੂੰ ਨਿਰਪੱਖ ਜਾਂਚ ਦੇ ਨਿਰਦੇਸ਼

Current Updates
ਚੰਡੀਗੜ੍ਹ-  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜਸਟਿਸ ਨੇ ਦਿੜ੍ਹਬਾ ਦੇ ਮਜ਼ਦੂਰ ਗੁਲਜ਼ਾਰ ਸਿੰਘ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਪੁਲੀਸ ਨੂੰ ਬਿਨਾਂ...
ਖਾਸ ਖ਼ਬਰਰਾਸ਼ਟਰੀ

ਭਾਰਤ ਵੱਲੋਂ ਪਾਕਿ ISI ਸਮਰਥਿਤ ਸ਼ਹਿਜ਼ਾਦ ਭੱਟੀ ਨੈੱਟਵਰਕ UAPA ਤਹਿਤ ਅਤਿਵਾਦੀ ਸੰਗਠਨ ਘੋਸ਼ਿਤ

Current Updates
ਨਵੀਂ ਦਿੱਲੀ-  ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਸ਼ਹਿਜ਼ਾਦ ਭੱਟੀ ਨੈੱਟਵਰਕ ਨੂੰ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (UAPA) ਤਹਿਤ ਇੱਕ ਅਤਿਵਾਦੀ ਸੰਗਠਨ ਐਲਾਨ ਦਿੱਤਾ ਹੈ। ਅਤਿਵਾਦ ਵਿਰੁੱਧ...