September 28, 2026

#bhagwantmann

ਖਾਸ ਖ਼ਬਰਪੰਜਾਬਰਾਸ਼ਟਰੀ

ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਹਰਕਤ ‘ਚ ਪ੍ਰਸ਼ਾਸਨ, ਜਾਂਚ ਟੀਮ ਨੇ ਤਲਵਾੜਾ ਦੇ ਮਾਈਨਿੰਗ ਪ੍ਰਭਾਵਿਤ ਖੇਤਰ ਦਾ ਲਿਆ ਜਾਇਜ਼ਾ

Current Updates
ਤਲਵਾੜਾ-  ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ ਹੈ। ਅਦਾਲਤੀ ਹੁਕਮਾਂ ਤੋਂ ਬਾਅਦ...
ਖਾਸ ਖ਼ਬਰਪੰਜਾਬਰਾਸ਼ਟਰੀ

ਰਾਜ ਵਿੱਚ ਵਧਦੇ ਬਿਜਲੀ ਸੰਕਟ ‘ਤੇ ਇੰਜੀਨੀਅਰਾਂ ਦਾ ਵੱਡਾ ਕਦਮ, ਮੁੱਖ ਮੰਤਰੀ ਨੂੰ ਲਿਖੀ ਚਿੱਠੀ

Current Updates
ਪਟਿਆਲਾ-  ਪੰਜਾਬ ਵਿੱਚ ਆਉਣ ਵਾਲੇ ਗਰਮੀ ਅਤੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਭਾਰੀ ਮੰਗ ਨੂੰ ਵੇਖਦੇ ਹੋਏ PSEB ਇੰਜੀਨੀਅਰਜ਼ ਐਸੋਸੀਏਸ਼ਨ ਨੇ ਸੂਬਾ ਸਰਕਾਰ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਲੁਧਿਆਣਾ ਦਾ ਟੈਕਸਟਾਈਲ ਉਦਯੋਗ ਬਿਜਲੀ ਕੱਟਾਂ ਕਾਰਨ ਵੱਡੇ ਸੰਕਟ ਵੱਲ, ਸਬੰਧਿਤ ਸਨਅਤਕਾਰਾਂ ਵਲੋਂ ਦਿੱਤੇ ਅਲਟੀਮੇਟਮ ਦਾ ਕਰਦੇ ਹਾਂ ਸਮਰਥਨ

Current Updates
ਲੁਧਿਆਣਾ- ਅਕਾਲੀ ਦਲ “ਵਾਰਿਸ ਪੰਜਾਬ ਦੇ” ਦੇ ਸੀਨੀਅਰ ਆਗੂ ਅਤੇ ਦਾਖਾ ਤੋਂ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਉਦਯੋਗਿਕ ਅਤੇ ਖੇਤੀਬਾੜੀ ਸੈਕਟਰ ਨੂੰ ਬਿਜਲੀ ਸਪਲਾਈ...
ਖਾਸ ਖ਼ਬਰਪੰਜਾਬਰਾਸ਼ਟਰੀ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ-ਭਗਵੰਤ ਸਿੰਘ ਮਾਨ

Current Updates
ਬਠਿੰਡਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਰੋਧੀ ਧਿਰ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਵਿਰੋਧੀ ਲੀਡਰਸ਼ਿਪ ਉਨ੍ਹਾਂ ਨੂੰ ਝੂਠਾ ਬਦਨਾਮ ਕਰਨ ਦੀ ਕੋਸ਼ਿਸ਼...
ਖਾਸ ਖ਼ਬਰਚੰਡੀਗੜ੍ਹਪੰਜਾਬਮਨੋਰੰਜਨਰਾਸ਼ਟਰੀ

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

Current Updates
ਚੰਡੀਗੜ੍ਹ-  ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ’ਤੇ ਚੁੱਪੀ ਤੋੜ ਦਿੱਤੀ ਹੈ। ਪਰਮੀਸ਼ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ: ਗੰਭੀਰ ਮੁੱਦਿਆਂ ਉੱਤੇ ਹੋਵੇਗੀ ਵਿਚਾਰ-ਚਰਚਾ

Current Updates
ਚੰਡੀਗੜ੍ਹ-  ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਉੱਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਸ...
ਪੰਜਾਬ

ਪੰਜਾਬ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਅੱਜ ਸ਼ਾਮ ਛੇ ਵਜੇ ਹੋਵੇਗੀ ਮੀਟਿੰਗ

Current Updates
ਮੁਹਾਲੀ- ਪਹਿਲੀ ਸਤੰਬਰ ਤੋਂ ਚੰਡੀਗੜ੍ਹ ਦੀਆਂ ਬਰੂਹਾਂ ਉੱਤੇ ਧਰਨੇ ’ਤੇ ਬੈਠੀਆਂ ਸੰਯੁਕਤ ਕਿਸਾਨ ਮੋਰਚਾ ਹੇਠਲੀਆਂ ਕਿਸਾਨ ਜਥੇਬੰਦੀਆਂ ਅਤੇ ਪੰਜਾਬ ਸਰਕਾਰ ਵਿਚਾਲੇ ਆਖ਼ਰ ਮੀਟਿੰਗ ਤੈਅ ਹੋ...
ਖਾਸ ਖ਼ਬਰਰਾਸ਼ਟਰੀ

ਲੋਕਾਂ ਨੂੰ ਮਿਲੀ ਰਾਹਤ: ਹਫ਼ਤੇ ਭਰ ਵਿੱਚ ਸਰਕਾਰ ਨੇ 17 ਸ਼ਹਿਰਾਂ ਵਿੱਚ ਵੇਚਿਆ 4 ਹਜ਼ਾਰ ਟਨ ਬਫ਼ਰ ਪਿਆਜ਼

Current Updates
ਨਵੀਂ ਦਿੱਲੀ-  ਸਰਕਾਰ ਨੇ ਵਧਦੀਆਂ ਕੀਮਤਾਂ ’ਤੇ ਕਾਬੂ ਪਾਉਣ ਲਈ ਰਿਆਇਤੀ ਦਰ ’ਤੇ ਪਿਆਜ਼ ਦੀ ਵਿਕਰੀ ਸ਼ੁਰੂ ਕਰਨ ਦੇ ਪਹਿਲੇ 10 ਦਿਨਾਂ ਵਿੱਚ 17 ਸ਼ਹਿਰਾਂ...
ਖਾਸ ਖ਼ਬਰਰਾਸ਼ਟਰੀ

ਸਲਮਾਨ ਖਾਨ ਦਾ ਰਿਐਲਿਟੀ ਸ਼ੋਅ ਅੱਜ ਰਾਤ ਨੌਂ ਵਜੇ

Current Updates
ਮੁੰਬਈ-  ਬਿੱਗ ਬੌਸ ਦੇਖਣ ਵਾਲਿਆਂ ਦਾ ਇੰਤਜ਼ਾਰ ਹੁਣ ਖਤਮ ਹੋਣ ਵਾਲਾ ਹੈ। ਕਈ ਹਫ਼ਤਿਆਂ ਦੀਆਂ ਕਿਆਸਅਰਾਈਆਂ, ਸੋਸ਼ਲ ਮੀਡੀਆ ’ਤੇ ਚਰਚਾਵਾਂ ਅਤੇ ਆਕਰਸ਼ਕ ਪ੍ਰੋਮੋਜ਼ ਤੋਂ ਬਾਅਦ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸਿਹਤ ਦੇ ਚਾਨਣ-ਮੁਨਾਰੇ ਆਮ ਆਦਮੀ ਕਲੀਨਿਕ

Current Updates
ਚੰਡੀਗੜ੍ਹ-  ਪੰਜਾਬ ਦੀਆਂ ਸਿਹਤ ਸਹੂਲਤਾਂ ਦਾ ਪਹਿਲਾਂ ਇਹ ਹਾਲ ਸੀ ਕਿ ਸਰਕਾਰੀ ਹਸਪਤਾਲਾਂ ਵਿੱਚ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਮਰੀਜ਼ਾਂ ਨੂੰ ਦਰ-ਦਰ ਭਟਕਣਾ ਪੈਂਦਾ ਸੀ।...