January 1, 2026

#Chandighar

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਤੱਕ ਦਾ ਮੁਫ਼ਤ ਇਲਾਜ

Current Updates
ਚੰਡੀਗੜ੍ਹ- ਪੰਜਾਬ ਸਰਕਾਰ ਮੰਗਲਵਾਰ ਨੂੰ ਆਪਣੀ ਸਿਹਤ ਬੀਮਾ ਯੋਜਨਾ ਸ਼ੁਰੂ ਕਰਨ ਜਾ ਰਹੀ ਹੈ, ਜਿਸ ਤਹਿਤ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦਾ ਮੁਫ਼ਤ ਸਿਹਤ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸੁਖਬੀਰ ਬਾਦਲ ਵੱਲੋਂ 50 ਹਜ਼ਾਰ ਪਰਿਵਾਰਾਂ ਲਈ ਕਣਕ ਦੇਣ ਦਾ ਐਲਾਨ

Current Updates
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਇਕ ਵੱਡਾ ਕਦਮ ਚੁੱਕਦੇ ਹੋਏ ਅੱਜ ਚਮਕੌਰ ਸਾਹਿਬ ਦੀ ਅਨਾਜ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਧੀ

Current Updates
ਚੰਡੀਗੜ੍ਹ- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਅੱਜ ਮੁੜ 14 ਦਿਨ ਵਧਾ ਦਿੱਤੀ ਗਈ ਹੈ। ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 26 ਤੋਂ

Current Updates
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 26 ਸਤੰਬਰ ਤੋਂ ਸ਼ੁਰੂ ਹੋਵੇਗਾ ਜੋ ਕਿ 29 ਸਤੰਬਰ ਤੱਕ ਚੱਲੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਸ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਧੁੱਸੀ ਬੰਨ੍ਹ ਨੂੰ ਖ਼ਤਰਾ ਵਧਿਆ, ਸਤਲੁਜ ਦਾ ਵਹਿਣ ਮੋੜਨ ਲਈ ਲਾਈਆਂ ਨੋਚਾਂ ਰੁੜ੍ਹੀਆਂ

Current Updates
ਚੰਡੀਗੜ੍ਹ- ਸਤਲੁਜ ਦਰਿਆ ਵਿੱਚ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਮੰਡਾਲਾ ਛੰਨਾ ਨੇੜੇ ਧੁੱਸੀ ਬੰਨ੍ਹ ਨੂੰ ਬਚਾਉਣ ਲਈ ਲਗਾਈਆਂ ਜਾ ਰਹੀਆਂ ਨੋਚਾਂ (ਰੋਕਾਂ) ਲੰਘੀ ਰਾਤ...
ਖਾਸ ਖ਼ਬਰਰਾਸ਼ਟਰੀ

‘ਵੋਟ ਚੋਰਾਂ’ ਨੂੰ ਬਚਾਅ ਰਿਹੈ ਮੁੱਖ ਚੋਣ ਕਮਿਸ਼ਨਰ: ਰਾਹੁਲ ਗਾਂਧੀ

Current Updates
ਚੰਡੀਗੜ੍ਹ- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ’ਤੇ ਤਿੱਖਾ ਹਮਲਾ ਬੋਲਦਿਆਂ ਦੋਸ਼ ਲਗਾਇਆ ਕਿ ਉਹ ‘ਵੋਟ ਚੋਰੀ’ ਲਈ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਯਤਨਾਂ ਲਈ ਫੰਡ ਇਕੱਠੇ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ

Current Updates
ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਫੰਡ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦਾ ਸੱਦਾ  ਆਪਣੇ ਕਰਨਗੇ ਆਪਣਿਆਂ ਦਾ ਮੁੜ ਵਸੇਬਾ ਚੰਡੀਗੜ੍ਹ: ਪੰਜਾਬ ਦੇ ਹੜ੍ਹ...
ਖਾਸ ਖ਼ਬਰਪੰਜਾਬਰਾਸ਼ਟਰੀ

ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ, ਹੜ੍ਹਾਂ ਦੇ ਝੰਬੇ ਪੰਜਾਬ ਲਈ 20,000 ਕਰੋੜ ਦੀ ਰਾਹਤ ਮੰਗੀ

Current Updates
ਚੰਡੀਗੜ੍ਹ- ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਕੇਂਦਰ ਦੇ 1,600 ਕਰੋੜ ਰੁਪਏ ਦੇ ਰਾਹਤ ਪੈਕੇਜ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਇੱਕ ਪੱਖ ਇਹ ਵੀ…

Current Updates
ਸਿੱਖ ਜਥਿਆਂ ’ਤੇ ਪਾਬੰਦੀ ਕਿਉਂ ਜਾਇਜ਼ ਹੈ ਚੰਡੀਗੜ੍ਹ- ਕੇਂਦਰ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮੇਂ ਸਿੱਖ ਜਥਿਆਂ ਨੂੰ ਪਾਕਿਸਤਾਨ ਜਾਣ ਦੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੌਣੇ ਅੱਠ ਕਿਲੋ ਹੈਰੋਇਨ ਸਣੇ ਚਾਰ ਕਾਬੂ

Current Updates
ਚੰਡੀਗੜ੍ਹ- ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਪੁਲੀਸ ਨੂੰ ਉਸ ਵੇਲੇ ਸਫਲਤਾ ਹਾਸਲ ਹੋਈ, ਜਦੋਂ ਫਿਰੋਜ਼ਪੁਰ ਪੁਲੀਸ ਨੇ ਵੱਖ ਵੱਖ ਥਾਵਾਂ ਤੋਂ 7...