December 30, 2025

# Delhi

ਖਾਸ ਖ਼ਬਰਰਾਸ਼ਟਰੀ

ਮਦਰ ਡੇਅਰੀ ਨੇ ਜੀਐੱਸਟੀ ’ਚ ਕਟੌਤੀ ਕਾਰਨ ਦੁੱਧ ਤੇ ਹੋਰ ਉਤਪਾਦਾਂ ਦੀਆਂ ਕੀਮਤਾਂ ਘਟਾਈਆਂ

Current Updates
ਨਵੀਂ ਦਿੱਲੀ- ਜੀਐਸਟੀ ਵਿਚ ਕਟੌਤੀ ਹੋਣ ਤੋਂ ਬਾਅਦ ਮਦਰ ਡੇਅਰੀ ਨੇ ਦੁੱਧ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ। ਇਹ ਨਵੀਆਂ ਦਰਾਂ 22 ਸਤੰਬਰ ਤੋਂ ਲਾਗੂ ਹੋਣਗੀਆਂ...
ਖਾਸ ਖ਼ਬਰਰਾਸ਼ਟਰੀ

ਆਈਸੀਸੀ ਇਕ ਦਿਨਾ ਰੈਂਕਿੰਗ: ਭਾਰਤ ਦੀ ਸਮ੍ਰਿਤੀ ਮੰਧਾਨਾ ਸਿਖਰ ’ਤੇ ਪੁੱਜੀ

Current Updates
ਨਵੀਂ ਦਿੱਲੀ-ਭਾਰਤ ਦੀ ਸਟਾਰ ਬੱਲੇਬਾਜ਼ ਸਮ੍ਰਿਤੀ ਮੰਧਾਨਾ ਆਈ.ਸੀ.ਸੀ. ਇਕ ਦਿਨਾ ਰੈਂਕਿੰਗ ਵਿੱਚ ਮਹਿਲਾ ਬੱਲੇਬਾਜ਼ਾਂ ਵਿਚੋਂ ਸਿਖਰ ’ਤੇ ਪੁੱਜ ਗਈ ਹੈ ਤੇ ਉਸ ਨੇ ਛੇ ਸਾਲਾਂ...
ਖਾਸ ਖ਼ਬਰਰਾਸ਼ਟਰੀ

ਰਾਹੁਲ ਗਾਂਧੀ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਲਈ ਅੰਮ੍ਰਿਤਸਰ ਪੁੱਜੇ

Current Updates
ਨਵੀਂ ਦਿੱਲੀ- ਸੰਸਦ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਇਥੇ ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਹੜ੍ਹ ਪੀੜਤ ਇਲਾਕਿਆਂ ਦਾ ਦੌਰਾ ਕਰਨ...
ਖਾਸ ਖ਼ਬਰਰਾਸ਼ਟਰੀ

‘ਆਪ’ ਨੇ ਪਾਰਟੀ ਵਿਧਾਇਕ ਦੀ ਹਿਰਾਸਤ ਨੂੰ ਚੁਣੌਤੀ ਦੇਣ ਲਈ ਕਾਨੂੰਨੀ ਟੀਮ ਬਣਾਈ

Current Updates
ਨਵੀਂ ਦਿੱਲੀ- ਆਮ ਆਦਮੀ ਪਾਰਟੀ ਨੇ ਪਾਰਟੀ ਦੀ ਜੰਮੂ ਕਸ਼ਮੀਰ ਇਕਾਈ ਦੇ ਪ੍ਰਧਾਨ ਅਤੇ ਮੌਜੂਦਾ ਵਿਧਾਇਕ ਮਹਿਰਾਜ ਮਲਿਕ ਨੂੰ ਜਨਤਕ ਸੁਰੱਖਿਆ ਐਕਟ (ਪੀ ਐੱਸ ਏ)...
ਖਾਸ ਖ਼ਬਰਰਾਸ਼ਟਰੀ

ਪਾਕਿ ਦਹਿਸ਼ਤਗਰਦਾਂ ਦਾ ਸਮਰਥਨ ਕਰ ਰਹੀ ਹੈ ਕਾਂਗਰਸ: ਮੋਦੀ

Current Updates
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੋਸ਼ ਲਾਇਆ ਕਿ ਕਾਂਗਰਸ ਭਾਰਤੀ ਫੌਜ ਦੀ ਹਮਾਇਤ ਕਰਨ ਦੀ ਬਜਾਏ ਪਾਕਿਸਤਾਨ ਵੱਲੋਂ ਤਿਆਰ ਕੀਤੇ ਦਹਿਸ਼ਤਗਰਦਾਂ ਦਾ...
ਖਾਸ ਖ਼ਬਰਰਾਸ਼ਟਰੀ

ਰਾਹੁਲ ਗਾਂਧੀ ਦੀ ਭਲਕੇ ਪੰਜਾਬ ਫੇਰੀ; ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

Current Updates
ਨਵੀਂ ਦਿੱਲੀ- ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਭਲਕੇ ਪੰਜਾਬ ਦਾ ਦੌਰਾ ਕਰਨਗੇ। ਪੰਜਾਬ ਕਾਂਗਰਸ ਦੇ ਪ੍ਰਧਾਨ...
ਖਾਸ ਖ਼ਬਰਰਾਸ਼ਟਰੀ

ਭਾਰਤੀ ਫੌਜ ਦੀ ਥਾਂ ਪਾਕਿ ਵੱਲੋਂ ਤਿਆਰ ਦਹਿਸ਼ਤਗਰਦਾਂ ਦੀ ਪਿੱਠ ’ਤੇ ਖੜ੍ਹੀ ਹੈ ਕਾਂਗਰਸ: ਮੋਦੀ

Current Updates
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਦੋਸ਼ ਲਗਾਇਆ ਕਿ ਕਾਂਗਰਸ ਭਾਰਤੀ ਫੌਜ ਦੀ ਹਮਾਇਤ ਕਰਨ ਦੀ ਬਜਾਏ ਪਾਕਿਸਤਾਨ ਵੱਲੋਂ ਤਿਆਰ ਕੀਤੇ ਗਏ...
ਖਾਸ ਖ਼ਬਰਰਾਸ਼ਟਰੀ

ਦਿੱਲੀ: ‘ਆਪ’ ਵੱਲੋਂ ਭਾਰਤ-ਪਾਕਿਸਤਾਨ ਮੈਚ ਦਾ ਵਿਰੋਧ; ਕਲੱਬਾਂ ਨੂੰ ਸਕ੍ਰੀਨਿੰਗ ਵਿਰੁੱਧ ਦਿੱਤੀ ਚੇਤਾਵਨੀ

Current Updates
ਨਵੀਂ ਦਿੱਲੀ- ਆਮ ਆਦਮੀ ਪਾਰਟੀ ਵੱਲੋਂ ਭਾਰਤ-ਪਾਕਿਸਤਾਨ ਦਰਮਿਆਨ ਹੋਣ ਵਾਲੇ ਕ੍ਰਿਕੇਟ ਮੈਚ ਨੂੰ ਲੈ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ‘ਆਪ’ ਦੇ ਦਿੱਲੀ ਇਕਾਈ ਦੇ...
ਖਾਸ ਖ਼ਬਰਰਾਸ਼ਟਰੀ

ਪਹਿਲਗਾਮ ਹਮਲੇ ’ਚ ਮਾਰੇ ਸ਼ੁਭਮ ਦੀ ਪਤਨੀ ਵੱਲੋਂ India-Pakistan cricket ਮੈਚ ਦੇ ਬਾਈਕਾਟ ਦਾ ਸੱਦਾ

Current Updates
ਨਵੀਂ ਦਿੱਲੀ- ਪਹਿਲਗਾਮ ਦਹਿਸ਼ਤੀ ਹਮਲੇ ਦੇ ਪੀੜਤ ਸ਼ੁਭਮ ਦਿਵੇਦੀ Shubham Dwivedi ਦੀ ਪਤਨੀ ਐਸ਼ਾਨਿਆ ਦਿਵੇਦੀ  ਨੇ ਐਤਵਾਰ ਨੂੰ ਭਾਰਤ ਤੇ ਪਾਕਿਸਤਾਨ India-Pakistan ਵਿਚਾਲੇ ਹੋਣ ਵਾਲੇ...
ਖਾਸ ਖ਼ਬਰਰਾਸ਼ਟਰੀ

ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ ਲਈ ਵਾਰ-ਵਾਰ ਨਿਰਦੇਸ਼ ਦੇਣਾ ਕਮਿਸ਼ਨ ਦੇ ਅਧਿਕਾਰ ਖੇਤਰ ’ਚ ਹੋਵੇਗੀ ਦਖਲਅੰਦਾਜ਼ੀ: ਚੋਣ ਕਮਿਸ਼ਨ

Current Updates
ਨਵੀਂ ਦਿੱਲੀ- ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਅੱਜ ਦੱਸਿਆ ਹੈ ਕਿ ਦੇਸ਼ ਭਰ ਵਿੱਚ ਸਮੇਂ ਸਮੇਂ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ (SIR)...