September 14, 2026

#punjab

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਅਮੀਰ ਘਰਾਣੇ ‘ਚ ਵਿਆਹ ਕਰਵਾਉਣ ਦਾ ਝਾਂਸਾ: ਫ਼ਰਜ਼ੀ ਪੰਜਾਬ ਪੁਲੀਸ ਅਧਿਕਾਰੀ ਬਣੀ ਕੋਮਲਪ੍ਰੀਤ ਕੌਰ ਗ੍ਰਿਫ਼ਤਾਰ

Current Updates
ਚੰਡੀਗਡ਼੍ਹ- ਇੱਕ ਅਮੀਰ ਪਰਿਵਾਰ ਵਿੱਚ ਵਿਆਹ ਕਰਵਾ ਕੇ ਸੁਖਾਲੀ ਜ਼ਿੰਦਗੀ ਜਿਊਣ ਦੇ ਲਾਲਚ ਵਿੱਚ ਆਪਣੇ ਆਪ ਨੂੰ ਪੰਜਾਬ ਪੁਲੀਸ ਦੀ ਉੱਚ ਅਧਿਕਾਰੀ (DSP/Inspector) ਦੱਸਣ ਵਾਲੀ...
ਖਾਸ ਖ਼ਬਰਪੰਜਾਬਰਾਸ਼ਟਰੀ

ਬੁੱਢੇ ਦਰਿਆ ਦੀ ਸਫ਼ਾਈ ‘ਚ ਲਾਪਰਵਾਹੀ ਬਰਦਾਸ਼ਤ ਨਹੀਂ: ਅਧਿਕਾਰੀਆਂ ‘ਤੇ ਵਰ੍ਹੇ ਸੰਤ ਸੀਚੇਵਾਲ

Current Updates
ਲੁਧਿਆਣਾ:  ਰਾਜ ਸਭਾ ਮੈਂਬਰ ਅਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਲੁਧਿਆਣਾ ਦੇ ਪ੍ਰਦੂਸ਼ਿਤ ਬੁੱਢੇ ਦਰਿਆ (ਬੁੱਢੇ ਨਾਲੇ) ਦੀ ਸਫ਼ਾਈ ਪ੍ਰੋਜੈਕਟ ਵਿੱਚ ਹੋ ਰਹੀ...
ਖਾਸ ਖ਼ਬਰਪੰਜਾਬਰਾਸ਼ਟਰੀ

ਨਿੱਜੀ ਚੈਨਲ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਗੁਰਬਾਣੀ ਦੇ ਸਿੱਧੇ ਪ੍ਰਸਾਰਨ ਦੀ ਪ੍ਰਵਾਨਗੀ ਦੇਣ ਦੀ ਅਪੀਲ

Current Updates
ਅੰਮ੍ਰਿਤਸਰ: ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਨ (Live Telecast) ਨੂੰ ਲੈ ਕੇ ਇੱਕ ਨਿੱਜੀ ਟੀਵੀ ਚੈਨਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC)...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ‘ਚ MBBS ਪੜ੍ਹਾਈ ਹੋਈ ਮਹਿੰਗੀ: ਸਰਕਾਰੀ ਤੇ ਨਿੱਜੀ ਮੈਡੀਕਲ ਕਾਲਜਾਂ ਦੀਆਂ ਫੀਸਾਂ ‘ਚ ਵੱਡਾ ਵਾਧਾ

Current Updates
ਫਰੀਦਕੋਟ: ਪੰਜਾਬ ਵਿੱਚ ਡਾਕਟਰ ਬਣਨ ਦਾ ਸੁਪਨਾ ਦੇਖ ਰਹੇ ਹਜ਼ਾਰਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਵੱਡਾ ਝਟਕਾ ਲੱਗਾ ਹੈ। ਪੰਜਾਬ ਦੇ ਮੈਡੀਕਲ ਸਿੱਖਿਆ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਭਾਜਪਾ ਦੀ ਸੂਬਾ ਪੱਧਰੀ ਮੀਟਿੰਗ: ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ 2027 ਚੋਣਾਂ ਲਈ ਉਲੀਕੀ ਗਈ ਰਣਨੀਤੀ

Current Updates
ਲੁਧਿਆਣਾ- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਅਹੁਦੇਦਾਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਲੁਧਿਆਣਾ ਸਥਿਤ ਪਾਰਟੀ ਦਫ਼ਤਰ...
ਖਾਸ ਖ਼ਬਰਪੰਜਾਬਰਾਸ਼ਟਰੀ

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

Current Updates
ਮੋਹਾਲੀ:  ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਆਪਣੇ ਮਿਸ਼ਨ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ, ਜਿਸ...
ਖਾਸ ਖ਼ਬਰਪੰਜਾਬਰਾਸ਼ਟਰੀ

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ

Current Updates
ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੁੱਕਰਵਾਰ ਨੂੰ ਮੋਹਾਲੀ ਵਿਖੇ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦੇ ਪਹਿਲੇ ਸ਼ੋਅ ਵਿੱਚ ਦਰਸ਼ਕਾਂ ਨਾਲ ਸ਼ਾਮਲ ਹੋਏ। ਇਸ...
ਖਾਸ ਖ਼ਬਰਪੰਜਾਬਰਾਸ਼ਟਰੀ

ਡੰਪਿੰਗ ਗਰਾਊਂਡ ’ਤੇ ਬਾਇਓਗੈਸ ਪਲਾਂਟ ਲਾਉਣ ਦੀ ਤਜਵੀਜ਼

Current Updates
ਪਟਿਆਲਾ-  ਸਨੌਰੀ ਅੱਡਾ ਖੇਤਰ ’ਚ ਸਥਿਤ ਘਲੌੜੀ ਗੇਟ ਨੇੜਲੇ ਸ਼ਮਸ਼ਾਨਘਾਟ ਦੇ ਨਾਲ ਲੱਗਦੇ ਡੰਪਿੰਗ ਗਰਾਊਂਡ ’ਤੇ ਨਗਰ ਨਿਗਮ ਗਿੱਲੇ ਕੂੜੇ ਤੋਂ ਕੰਪ੍ਰੈੱਸਡ ਬਾਇਓਗੈਸ (ਸੀ ਬੀ...
ਖਾਸ ਖ਼ਬਰਪੰਜਾਬਰਾਸ਼ਟਰੀ

ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ; ਡੀ.ਆਈ.ਜੀ. ਹਰਮਨਬੀਰ ਸਿੰਘ ਗਿੱਲ ਨੂੰ ਮਿਲਿਆ ਵਾਧੂ ਚਾਰਜ

Current Updates
ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਕਾਰਜਕੁਸ਼ਲਤਾ ਨੂੰ ਬਹਿਤਰ ਬਣਾਉਣ ਦੇ ਮਨੋਰਥ ਨਾਲ ਪੁਲੀਸ ਮਹਿਕਮੇ ਵਿੱਚ ਇੱਕ ਵੱਡਾ ਫੇਰਬਦਲ ਕੀਤਾ ਗਿਆ ਹੈ। ਇਸ ਤਹਿਤ ਅੰਮ੍ਰਿਤਸਰ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਗੁਰਬਾਣੀ ਦੇ ਅਣ-ਅਧਿਕਾਰਤ ਲਾਈਵ ਪ੍ਰਸਾਰਣ ‘ਤੇ ਐੱਸ.ਜੀ.ਪੀ.ਸੀ. ਦਾ ਵੱਡਾ ਫੈਸਲਾ: ਬਿਨਾਂ ਮਨਜ਼ੂਰੀ ਵੀਡੀਓ ਚਲਾਉਣ ਵਾਲੇ ਚੈਨਲਾਂ ਅਤੇ ਸੋਸ਼ਲ ਮੀਡੀਆ ਪੇਜਾਂ ਵਿਰੁੱਧ ਹੋਵੇਗਾ ਪਰਚਾ

Current Updates
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸ਼੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਅਣ-ਅਧਿਕਾਰਤ ਲਾਈਵ ਪ੍ਰਸਾਰਣ ਨੂੰ ਲੈ ਕੇ ਬੇਹੱਦ ਸਖ਼ਤ ਰੁੱਖ ਅਖਤਿਆਰ ਕਰ ਲਿਆ...