December 29, 2025

#punjabpolice

ਖਾਸ ਖ਼ਬਰਪੰਜਾਬਰਾਸ਼ਟਰੀ

ਅਦਾਲਤ ਨੇ ਜਸੀਰ ਬਿਲਾਲ ਨੂੰ10 ਦਿਨਾਂ ਲਈ ਐੱਨਆਈਏ ਦੀ ਹਿਰਾਸਤ ’ਚ ਭੇਜਿਆ

Current Updates
ਨਵੀਂ ਦਿੱਲੀ- ਦਿੱਲੀ ਦੇ ਲਾਲ ਕਿਲ੍ਹੇ ਨੇੜੇ ਕਾਰ ਬੰਬ ਧਮਾਕੇ ਦੇ ਮੁਲਜ਼ਮ ਜਸੀਰ ਬਿਲਾਲ ਉਰਫ਼ ਦਾਨਿਸ਼ ਨੂੰ ਮੰਗਲਵਾਰ ਨੂੰ ਕੌਮੀ ਜਾਂਚ ਏਜੰਸੀ (NIA) ਵੱਲੋਂ ਪਟਿਆਲਾ...
ਖਾਸ ਖ਼ਬਰਪੰਜਾਬਰਾਸ਼ਟਰੀ

ਕੇਂਦਰ ਨੂੰ ਪੰਜਾਬ ਦੇ ‘ਜਜ਼ਬਾਤਾਂ ਨਾਲ ਨਹੀਂ ਖੇਡਣਾ’ ਚਾਹੀਦਾ

Current Updates
ਨਵੀਂ ਦਿੱਲੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਨੇ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦਿਆਂ, ਜਿਨ੍ਹਾਂ ਵਿੱਚ ਦਰਿਆਈ ਪਾਣੀਆਂ...
ਖਾਸ ਖ਼ਬਰਪੰਜਾਬਰਾਸ਼ਟਰੀ

ਪੀਆਰਟੀਸੀ ਤੇ ਪਨਬੱਸ ਮੁਲਾਜ਼ਮਾਂ ਦੀ ਹੜਤਾਲ ਮੁਲਤਵੀ

Current Updates
ਪਟਿਆਲਾ-  ਸਰਕਾਰ ਵੱਲੋਂ ਕਿਲੋਮੀਟਰ ਸਕੀਮ ਸਬੰਧੀ ਟੈਂਡਰ ਖੋਲਣ ਦਾ ਪ੍ਰੋਗਰਾਮ ਮੁਲਤਵੀ ਕਰਨ ’ਤੇ ਪੀਆਰਟੀਸੀ ਅਤੇ ਪਨਬਸ ਵਰਕਰ ਯੂਨੀਅਨ ਨੇ ਅਣਮਿਥੇ ਸਮੇਂ ਦੀ ਹੜਤਾਲ ਵੀ ਟਾਲ...
ਖਾਸ ਖ਼ਬਰਪੰਜਾਬਰਾਸ਼ਟਰੀ

ਸੋਭਾ ਸਿੰਘ ਦੇ ਚਿੱਤਰ ਦੀ ਸੋਭਾ

Current Updates
ਰੋਪੜ- ਗੁਰੂ ਤੇਗ ਬਹਾਦੁਰ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਜਦੋਂ ਆਨੰਦਪੁਰ ਸਾਹਿਬ ਸਣੇ ਦੇਸ਼ ਭਰ ’ਚ ਯਾਦਗਾਰੀ ਸਮਾਗਮ ਕਰਵਾਏ ਜਾ ਰਹੇ ਹਨ ਤਾਂ ਮਸ਼ਹੂਰ ਚਿੱਤਰਕਾਰ...
ਖਾਸ ਖ਼ਬਰਪੰਜਾਬਰਾਸ਼ਟਰੀ

ਤੇਜਿੰਦਰ ਮਹਿਤਾ ਨੇ ਸੰਭਾਲਿਆ ਡੀਪੀਸੀ ਚੇਅਰਮੈਨ ਦਾ ਅਹੁਦਾ

Current Updates
ਸਮਾਜ ਦੇ ਹਰ ਵਰਗ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਦਿੱਤੀਆਂ ਵਧਾਈਆਂ ਪਟਿਆਲਾ-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ...
Hindi Newsਖਾਸ ਖ਼ਬਰਪੰਜਾਬਰਾਸ਼ਟਰੀ

तेजिंदर मेहता ने संभाला डीपीसी चेयरमैन का पद

Current Updates
समाज के हर वर्ग की प्रमुख शख़्सियतों ने दी बधाई पटियाला- मुख्यमंत्री भगवंत सिंह मान के दिशा-निर्देशों के अनुसार ज़िला योजना कमेटी के चेयरमैन के...
ਖਾਸ ਖ਼ਬਰਚੰਡੀਗੜ੍ਹਪੰਜਾਬਮਨੋਰੰਜਨਰਾਸ਼ਟਰੀ

ਚੰਡੀਗੜ੍ਹ ਦੀ ‘ਵਾਇਰਲ ਸਟੂਡੈਂਟ’ ਦੇ ਫੈਨ ਹੋਏ ਦਿਲਜੀਤ ਦੋਸਾਂਝ; ਸ਼ੋਅ ਵਿੱਚ ਕੀਤੀ ਕੁੜੀ ਦੀ ਤਾਰੀਫ਼ !

Current Updates
ਚੰਡੀਗੜ੍ਹ-  ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਚੰਡੀਗੜ੍ਹ ਪੁਲੀਸ ਨਾਲ ਭਿੜਨ ਵਾਲੀ ਪੰਜਾਬ ਯੂਨੀਵਰਸਿਟੀ (PU) ਦੀ ਵਾਇਰਲ ਵਿਦਿਆਰਥਣ ਹਰਮਨਪ੍ਰੀਤ ਕੌਰ ਦੇ ਫੈਨ ਹੋ ਗਏ ਹਨ। ਦਿਲਜੀਤ ਨੇ...
ਖਾਸ ਖ਼ਬਰਪੰਜਾਬਰਾਸ਼ਟਰੀ

ਸਰ੍ਹੋਂ ਦਾ ਸਾਗ ਤੇ ਮੱਕੀ ਦੀ ਰੋਟੀ: ਜਾਣੋ ਕੀ ਹੈ ਧਰਮਿੰਦਰ ਦੀ ਖਾਹਿਸ਼

Current Updates
ਲੁਧਿਆਣਾ- ਲੁਧਿਆਣਾ ਦੇ ਪਿੰਡ ਡਾਂਗੋਂ ਦੇ ਬਾਸ਼ਿੰਦਿਆਂ ਦੀ ਦਿਲੀ ਖਾਹਿਸ਼ ਹੈ ਕਿ 8 ਦਸੰਬਰ ਨੂੰ ਉਨ੍ਹਾਂ ਦੇ ਨਾਇਕ ਧਰਮਿੰਦਰ ਦੇ 90ਵੇਂ ਜਨਮਦਿਨ ਮੌਕੇ ‘ਸਰ੍ਹੋਂ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਫਿਰੋਜ਼ਪੁਰ ਪੁਲੀਸ ਵੱਲੋਂ ਹਥਿਆਰਾਂ ਸਣੇ ਦੋ ਕਾਬੂ

Current Updates
ਫਿਰੋਜ਼ਪੁਰ-  ਜ਼ਿਲ੍ਹਾ ਪੁਲੀਸ ਨੇ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ ਚਾਰ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 3 ਕਿਲੋ 31.53 ਗ੍ਰਾਮ ਹੈਰੋਇਨ, 1 ਲੱਖ...
ਖਾਸ ਖ਼ਬਰਪੰਜਾਬਰਾਸ਼ਟਰੀ

ਫਿਰੋਜ਼ਪੁਰ ’ਚ ਬਾਈਕ ਸਵਾਰਾਂ ਵੱਲੋਂ ਆਰਐੱਸਐੱਸ ਆਗੂ ਦੇ ਪੁੱਤਰ ਦੀ ਗੋਲੀਆਂ ਮਾਰ ਕੇ ਹੱਤਿਆ

Current Updates
ਫਿਰੋਜ਼ਪੁਰ- ਇੱਥੇ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਸ਼ਨਿੱਚਰਵਾਰ ਰਾਤੀਂ ਰਾਸ਼ਟਰੀ ਸਵੈਮ ਸੇਵਕ ਸੰਘ (RSS) ਆਗੂ ਦੇ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੀੜਤ...