ਖਾਸ ਖ਼ਬਰਪੰਜਾਬਰਾਸ਼ਟਰੀਪਟਿਆਲਾ-ਅੰਬਾਲਾ ਹਾਈਵੇਅ ’ਤੇ ਸ਼ੰਭੂ ਪਿੰਡ ਨੇੜਿਓਂ ਬਿਸ਼ਨੋਈ ਗਰੋਹ ਦੇ ਦੋ ਗੁਰਗੇ ਗ੍ਰਿਫ਼ਤਾਰCurrent UpdatesAugust 14, 2025 August 14, 2025 ਪਟਿਆਲਾ- ਲਾਰੈਂਸ ਬਿਸ਼ਨੋਈ ਗਰੋਹ ਦੇ ਦੋ ਗੁਰਗਿਆਂ ਨੂੰ ਪਟਿਆਲਾ-ਅੰਬਾਲਾ ਹਾਈਵੇਅ ’ਤੇ ਸ਼ੰਭੂ ਪਿੰਡ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲੀਸ ਨੇ ਅੱਜ ਇਹ ਜਾਣਕਾਰੀ ਦਿੰਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਵਿਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਦੀ ਹੜਤਾਲ ਸ਼ੁਰੂCurrent UpdatesAugust 14, 2025 August 14, 2025 ਚੰਡੀਗੜ੍ਹ- ਆਜ਼ਾਦੀ ਦਿਵਸ ਤੋਂ ਇੱਕ ਦਿਨ ਪਹਿਲਾਂ ਅੱਜ ਪੀਆਰਟੀਸੀ, ਪੰਜਾਬ ਰੋਡਵੇਜ਼ ਅਤੇ ਪਨਬੱਸ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਆਰੰਭ ਕਰ ਦਿੱਤੀ ਹੈ,...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਭਗਵੰਤ ਮਾਨ ਅੱਜ ਆਉਣਗੇ ਫ਼ਰੀਦਕੋਟCurrent UpdatesAugust 14, 2025 August 14, 2025 ਫ਼ਰੀਦਕੋਟ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਦਿਹਾੜੇ ਦੇ ਸੂਬਾ ਪੱਧਰੀ ਸਮਾਗਮਾਂ ਦੀ ਪ੍ਰਧਾਨਗੀ ਕਰਨ ਲਈ ਅੱਜ ਇੱਥੇ ਸ਼ਾਮ ਨੂੰ ਪੁੱਜਣਗੇ। ਉਹ ਭਲਕੇ 15...
ਖਾਸ ਖ਼ਬਰਪੰਜਾਬਰਾਸ਼ਟਰੀਗੁਰੂ ਨਾਨਕ ਦੇਵ ਯੂਨੀਰਵਸਿਟੀ ਦੇ ਉਪ ਕੁਲਪਤੀ ਅਕਾਲ ਤਖ਼ਤ ਵਿਖੇ ਤਲਬCurrent UpdatesAugust 14, 2025 August 14, 2025 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋਫੈਸਰ ਕਰਮਜੀਤ ਸਿੰਘ ਨੂੰ 15 ਦਿਨਾਂ...
ਖਾਸ ਖ਼ਬਰਰਾਸ਼ਟਰੀਜੰਮੂ ਕਸ਼ਮੀਰ ਰਾਜ ਦੀ ਬਹਾਲੀ: ਸੁਪਰੀਮ ਕੋਰਟ ਨੇ ਕੇਂਦਰ ਤੋਂ ਜਵਾਬ ਮੰਗਿਆCurrent UpdatesAugust 14, 2025 August 14, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਦਾ ਰਾਜ ਵਜੋਂ ਦਰਜਾ ਬਹਾਲ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਤੋਂ ਜਵਾਬ ਮੰਗ ਲਿਆ ਹੈ। ਭਾਰਤ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਮੰਤਰੀ ਮੰਡਲ ਨੇ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਦਿੱਤੀ ਪ੍ਰਵਾਨਗੀCurrent UpdatesAugust 14, 2025 August 14, 2025 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਪ੍ਰਵਾਨਗੀ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਮੈਰਿਜ਼ ਪੈਲੇਸ ਦੀ ਆੜ ’ਚ ਚੱਲ ਰਿਹਾ ਗੈਰ ਕਾਨੁੂੰਨੀ ਨਸ਼ਾ ਛੁਡਾਊ ਕੇਂਦਰ; ਤਸ਼ੱਦਦ ਨਾਲ ਨੌਜਵਾਨ ਦੀ ਮੌਤCurrent UpdatesAugust 13, 2025 August 13, 2025 ਚੰਡੀਗੜ੍ਹ- ਇਥੇ ਥਾਣਾ ਚੜਿੱਕ ਨਜ਼ਦੀਕ ਮੈਰਿਜ਼ ਪੈਲੇਸ ਦੀ ਆੜ ’ਚ ਚੱਲ ਰਹੇ ਗੈਰ ਕਾਨੂੰਨੀ ਨਸ਼ਾ ਛੁਡਾਓ ਕੇਂਦਰ ਵਿੱਚ ਤਸ਼ੱਦਦ ਕਾਰਨ ਮਰੀਜ਼ ਦੀ ਮੌਤ ਦਾ ਮਾਮਲਾ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਵੱਲੋਂ Olympian ਸੁਸ਼ੀਲ ਕੁਮਾਰ ਦੀ ਜ਼ਮਾਨਤ ਰੱਦCurrent UpdatesAugust 13, 2025 August 13, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕੌਮੀ ਰਾਜਧਾਨੀ ਦੇ ਛਤਰਸਾਲ ਸਟੇਡੀਅਮ ਵਿੱਚ ਸਾਬਕਾ ਜੂਨੀਅਰ ਕੌਮੀ ਕੁਸ਼ਤੀ ਚੈਂਪੀਅਨ ਸਾਗਰ ਧਨਖੜ ਦੇ 2021 ਦੇ ਕਤਲ ਮਾਮਲੇ...
ਖਾਸ ਖ਼ਬਰਪੰਜਾਬਰਾਸ਼ਟਰੀਖ਼ਪਤਕਾਰ ਕਮਿਸ਼ਨ ਨੇ ਰਿੰਲਾਇਸ ਸੁਪਰ ਸਟੋਰ ਨੂੰ ਲਾਇਆ 20 ਹਜ਼ਾਰ ਹਰਜਾਨਾCurrent UpdatesAugust 13, 2025 August 13, 2025 ਫਰੀਦਕੋਟ- ਸਥਾਨਕ ਖ਼ਪਤਕਾਰ ਕਮਿਸ਼ਨ (Consumer Commission) ਨੇ ਅੱਜ ਆਪਣੇ ਇੱਕ ਹੁਕਮ ਵਿੱਚ ਫਰੀਦਕੋਟ ਦੇ ਰਿਲਾਇੰਸ ਸੁਪਰ ਸਟੋਰ (Reliance Super Store) ਨੂੰ 20 ਹਜ਼ਾਰ ਰੁਪਏ ਹਰਜਾਨਾ...
ਖਾਸ ਖ਼ਬਰਪੰਜਾਬਰਾਸ਼ਟਰੀਤਸਕਰਾਂ ਨਾਲ ਸ਼ੱਕੀ ਸਬੰਧ ਰੱਖਣ ਵਾਲੇ ਸਿਪਾਹੀ ਨੂੰ ਮੁੱਖ ਮੰਤਰੀ 15 ਅਗਸਤ ਨੂੰ ਕਰਨਗੇ ਸਨਮਾਨਿਤCurrent UpdatesAugust 13, 2025 August 13, 2025 ਫਰੀਦਕੋਟ- ਫਰੀਦਕੋਟ ਵਿਖੇ ਸੁਤੰਤਰਤਾ ਦਿਵਸ ਤੇ ਸੂਬਾ ਪੱਧਰੀ ਸਮਾਗਮ ਵਿੱਚ ਜ਼ਿਲ੍ਹਾ ਪੁਲੀਸ ਨੇ ਇੱਕ ਅਜਿਹੇ ਪੁਲੀਸ ਮੁਲਾਜ਼ਮ ਦਾ ਨਾਮ ਸਨਮਾਨ ਲਈ ਮੁੱਖ ਮੰਤਰੀ ਨੂੰ ਭੇਜਿਆ ਹੋਇਆ...