ਖਾਸ ਖ਼ਬਰਪੰਜਾਬਰਾਸ਼ਟਰੀਹੜ੍ਹਾਂ ਦੀ ਮਾਰ: ਭਾਖੜਾ ਡੈਮ ਦੇ ਚਾਰ ਫਲੱਡ ਗੇਟ ਖੋਲ੍ਹੇCurrent UpdatesAugust 20, 2025 August 20, 2025 ਨੰਗਲ- ਪਹਾੜਾਂ ’ਚ ਮੁੜ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਫ਼ਿਕਰ ਵਧਾ ਦਿੱਤੇ ਹਨ। ਮੌਸਮ ਵਿਭਾਗ ਨੇ 24-25 ਅਗਸਤ ਨੂੰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁੱਖ ਮੰਤਰੀ ਵੱਖ-ਵੱਖ ਵਿਭਾਗਾਂ ਦੇ 268 ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰCurrent UpdatesAugust 20, 2025 August 20, 2025 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮਿਸ਼ਨ ਰੁਜ਼ਗਾਰ ਤਹਿਤ ਵੱਖ-ਵੱਖ ਵਿਭਾਗਾਂ ਦੇ 268 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਇਹ ਨਿਯੁਕਤੀ ਪੱਤਰ...
ਖਾਸ ਖ਼ਬਰਰਾਸ਼ਟਰੀਉਪ ਰਾਸ਼ਟਰਪਤੀ ਚੋਣ: ਐੱਨਡੀਏ ਉਮੀਦਵਾਰ ਰਾਧਾਕ੍ਰਿਸ਼ਨਨ ਅੱਜ ਦਾਖ਼ਲ ਕਰਨਗੇ ਨਾਮਜ਼ਦਗੀCurrent UpdatesAugust 20, 2025 August 20, 2025 ਨਵੀਂ ਦਿੱਲੀ- ਉਪ ਰਾਸ਼ਟਰਪਤੀ ਚੋਣ: ਕੌਮੀ ਜਮਹੂਰੀ ਗੱਠਜੋੜ (ਐਨ.ਡੀ.ਏ.) ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਸੀ.ਪੀ. ਰਾਧਾਕ੍ਰਿਸ਼ਨਨ ਨੇ ਬੁੱਧਵਾਰ ਨੂੰ ਆਪਣੀ ਨਾਮਜ਼ਦਗੀ ਦਾਖਲ ਕਰਨ ਤੋਂ...
ਖਾਸ ਖ਼ਬਰਰਾਸ਼ਟਰੀਦਿੱਲੀ ਦੇ ਕਰੀਬ 50 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀCurrent UpdatesAugust 20, 2025 August 20, 2025 ਨਵੀਂ ਦਿੱਲੀ- ਕੌਮੀ ਰਾਜਧਾਨੀ ਦੇ ਕਰੀਬ 50 ਸਕੂਲਾਂ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਪੁਲੀਸ ਤੇ ਹੋਰ ਐਮਰਜੈਂਸੀ ਏਜੰਸੀਆਂ ਨੇ ਫੌਰੀ...
ਖਾਸ ਖ਼ਬਰਰਾਸ਼ਟਰੀਝੱਜਰ: ਕੇਐੱਮਪੀ ਐਕਸਪ੍ਰੈੱਸਵੇਅ ’ਤੇ ਪਿਕਅੱਪ ਤੇ ਕੈਂਟਰ ਦੀ ਟੱਕਰ ਵਿਚ 4 ਮੌਤਾਂ, 32 ਜ਼ਖ਼ਮੀCurrent UpdatesAugust 20, 2025 August 20, 2025 ਝੱਜਰ- ਇੱਥੇ ਬਹਾਦਰਗੜ੍ਹ ਸਬ-ਡਿਵੀਜ਼ਨ ਅਧੀਨ ਨੀਲੋਠੀ ਪਿੰਡ ਨੇੜੇ ਬੁੱਧਵਾਰ ਵੱਡੇ ਤੜਕੇ ਕੇਐੱਮਪੀ ਐਕਸਪ੍ਰੈਸਵੇਅ ’ਤੇ ਪਿਕਅੱਪ ਗੱਡੀ ਦੀ ਕੈਂਟਰ ਨਾਲ ਟੱਕਰ ਵਿਚ ਇਕ ਮਹਿਲਾ ਸਣੇ ਘੱਟੋ-ਘੱਟ...
ਖਾਸ ਖ਼ਬਰਰਾਸ਼ਟਰੀ‘ਜਨ ਸੁਣਵਾਈ’ ਦੌਰਾਨ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਹਮਲਾCurrent UpdatesAugust 20, 2025 August 20, 2025 ਨਵੀਂ ਦਿੱਲੀ- ਭਾਜਪਾ ਨੇ ਕਿਹਾ ਕਿ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਅੱਜ ਸਵੇਰੇ ਸਿਵਲ ਲਾਈਨਜ਼ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ‘ਜਨ ਸੁਣਵਾਈ’...
Hindi Newsगुरनीर साहनी ने किया साहित्य उत्सव का पोस्टर जारीCurrent UpdatesAugust 19, 2025 August 19, 2025 23 अगस्त को पटियाला आएंगे अदाकार कर्मजीत अनमोल पटियाला। युवा लेखक सतदीप गिल की पहली पुस्तक ‘फंतासिया’ लोकार्पण समारोह संबंधी पोस्टर जारी किया गया। पोस्टर...
ਖਾਸ ਖ਼ਬਰਪੰਜਾਬਰਾਸ਼ਟਰੀਪਟਿਆਲਾ-ਅੰਬਾਲਾ ਹਾਈਵੇਅ ’ਤੇ ਸ਼ੰਭੂ ਪਿੰਡ ਨੇੜਿਓਂ ਬਿਸ਼ਨੋਈ ਗਰੋਹ ਦੇ ਦੋ ਗੁਰਗੇ ਗ੍ਰਿਫ਼ਤਾਰCurrent UpdatesAugust 14, 2025 August 14, 2025 ਪਟਿਆਲਾ- ਲਾਰੈਂਸ ਬਿਸ਼ਨੋਈ ਗਰੋਹ ਦੇ ਦੋ ਗੁਰਗਿਆਂ ਨੂੰ ਪਟਿਆਲਾ-ਅੰਬਾਲਾ ਹਾਈਵੇਅ ’ਤੇ ਸ਼ੰਭੂ ਪਿੰਡ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲੀਸ ਨੇ ਅੱਜ ਇਹ ਜਾਣਕਾਰੀ ਦਿੰਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਵਿਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਦੀ ਹੜਤਾਲ ਸ਼ੁਰੂCurrent UpdatesAugust 14, 2025 August 14, 2025 ਚੰਡੀਗੜ੍ਹ- ਆਜ਼ਾਦੀ ਦਿਵਸ ਤੋਂ ਇੱਕ ਦਿਨ ਪਹਿਲਾਂ ਅੱਜ ਪੀਆਰਟੀਸੀ, ਪੰਜਾਬ ਰੋਡਵੇਜ਼ ਅਤੇ ਪਨਬੱਸ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਆਰੰਭ ਕਰ ਦਿੱਤੀ ਹੈ,...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਭਗਵੰਤ ਮਾਨ ਅੱਜ ਆਉਣਗੇ ਫ਼ਰੀਦਕੋਟCurrent UpdatesAugust 14, 2025 August 14, 2025 ਫ਼ਰੀਦਕੋਟ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਦਿਹਾੜੇ ਦੇ ਸੂਬਾ ਪੱਧਰੀ ਸਮਾਗਮਾਂ ਦੀ ਪ੍ਰਧਾਨਗੀ ਕਰਨ ਲਈ ਅੱਜ ਇੱਥੇ ਸ਼ਾਮ ਨੂੰ ਪੁੱਜਣਗੇ। ਉਹ ਭਲਕੇ 15...