ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਭਿਵਾਨੀ ਦੇ ਜੱਦੀ ਪਿੰਡ ਵਿਚ ਮਨੀਸ਼ਾ ਦਾ ਸਸਕਾਰ, ਪਿਤਾ ਨੇ ਦਿੱਤੀ ਚਿਖਾ ਨੂੰ ਅਗਨੀCurrent UpdatesAugust 21, 2025 August 21, 2025 ਚੰਡੀਗੜ੍ਹ- ਪਲੇਅਵੇਅ ਸਕੂਲ ਵਿਚ ਪੜ੍ਹਾਉਂਦੀ ਅਧਿਆਪਕਾ ਮਨੀਸ਼ਾ ਦਾ ਅੱਜ ਉਸ ਦੇ ਭਿਵਾਨੀ ਜ਼ਿਲ੍ਹੇ ਵਿਚਲੇ ਪਿੰਡ ਧਾਨੀ ਲਕਸ਼ਮਣ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਮਨੀਸ਼ਾ ਦੀ...
ਖਾਸ ਖ਼ਬਰਰਾਸ਼ਟਰੀਦਾਗ਼ੀ ਪ੍ਰਧਾਨ ਮੰਤਰੀਆਂ ਤੇ ਮੁੱਖ ਮੰਤਰੀਆਂ ਨੂੰ ਹਟਾਉਣ ਲਈ ਲੋਕ ਸਭਾ ’ਚ ਬਿੱਲ ਪੇਸ਼Current UpdatesAugust 21, 2025 August 21, 2025 ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ, ਕੇਂਦਰੀ ਮੰਤਰੀਆਂ, ਮੁੱਖ ਮੰਤਰੀ ਅਤੇ ਰਾਜ ਮੰਤਰੀਆਂ ਨੂੰ ਗੰਭੀਰ ਅਪਰਾਧਿਕ ਦੋਸ਼ਾਂ ਲਈ ਲਗਾਤਾਰ 30 ਦਿਨਾਂ...
ਖਾਸ ਖ਼ਬਰਰਾਸ਼ਟਰੀਉਪ ਰਾਸ਼ਟਰਪਤੀ ਚੋਣ: ਵਿਰੋਧੀ ਧਿਰ ਦੇ ਉਮੀਦਵਾਰ ਬੀ.ਸੁਦਰਸ਼ਨ ਰੈੱਡੀ ਵੱਲੋਂ ਨਾਮਜ਼ਦਗੀ ਦਾਖਲCurrent UpdatesAugust 21, 2025 August 21, 2025 ਨਵੀਂ ਦਿੱਲੀ- ਉਪ-ਰਾਸ਼ਟਰਪਤੀ ਅਹੁਦੇ ਲਈ ਵਿਰੋਧੀ ਧਿਰ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਬੀ. ਸੁਦਰਸ਼ਨ ਰੈਡੀ ਨੇ ਵੀਰਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਰੈਡੀ ਦੇ ਨਾਮਜ਼ਦਗੀ...
ਖਾਸ ਖ਼ਬਰਰਾਸ਼ਟਰੀਅਸਾਮ ਦੇ ਗੁਰਦੁਆਰਾ ਧੋਬੜੀ ਸਾਹਿਬ ਤੋਂ ਕੱਢੇ ਨਗਰ ਕੀਰਤਨ ਨਾਲ ਸ਼ਹੀਦੀ ਸ਼ਤਾਬਦੀ ਸਮਾਗਮਾਂ ਦਾ ਰਸਮੀ ਆਗਾਜ਼Current UpdatesAugust 21, 2025 August 21, 2025 ਅਸਾਮ- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਆਰੰਭ ਹੋਏ ਪਹਿਲੇ ਨਗਰ ਕੀਰਤਨ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਵਿਧਾਇਕ ਦੇ ਘਰ ’ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ ’ਚ ਤਿੰਨ ਨੌਜਵਾਨ ਗ੍ਰਿਫ਼ਤਾਰCurrent UpdatesAugust 20, 2025 August 20, 2025 ਬਰਨਾਲਾ- ਮਹਿਲ ਕਲਾਂ ਦੇ ਪਿੰਡ ਪੰਡੋਰੀ ਵਿਖੇ 15 ਅਗਸਤ ਨੂੰ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਘਰ ਅਤੇ ਹੋਰ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਬਿਆਸ ਦੇ ਹੜ੍ਹ ਨੇ ਮੰਡ ’ਚ ਮਚਾਈ ਤਬਾਹੀ; ਕਈ ਪਿੰਡ ਡੁੱਬੇ, ਫਸਲਾਂ ਬਰਬਾਦCurrent UpdatesAugust 20, 2025 August 20, 2025 ਬਿਆਸ- ਡਰੇਨੇਜ ਵਿਭਾਗ ਦੇ ਇੱਕ ਅਧਿਕਾਰੀ ਦੇ ਅਨੁਸਾਰ, ਬਿਆਸ ਦਰਿਆ ਵਿੱਚ ਹੜ੍ਹ ਦੀ ਸਥਿਤੀ ਅੱਜ ਗੰਭੀਰ ਬਣੀ ਰਹੀ ਕਿਉਂਕਿ ਪਾਣੀ ਦਾ ਪੱਧਰ 1.16 ਲੱਖ ਕਿਊਸਿਕ...
ਖਾਸ ਖ਼ਬਰਮਨੋਰੰਜਨਰਾਸ਼ਟਰੀਬਜ਼ੁਰਗ ਅਦਾਕਾਰ ਅਚਯੁਤ ਪੋਤਦਾਰ ਦਾ ਦੇਹਾਂਤCurrent UpdatesAugust 20, 2025 August 20, 2025 ਮੁੰਬਈ- ਬਜ਼ੁਰਗ ਅਦਾਕਾਰ ਅਚਯੁਤ ਪੋਤਦਾਰ ਦਾ ਮੁੰਬਈ ਦੇ ਇਕ ਹਸਪਤਾਲ ਵਿਚ ਦੇਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 90 ਸਾਲ ਤੋਂ ਵੱਧ ਸੀ। Potdar ‘ਭਾਰਤ ਏਕ...
ਖਾਸ ਖ਼ਬਰਪੰਜਾਬਰਾਸ਼ਟਰੀਈਡੀ ਵੱਲੋਂ ਫਗਵਾੜਾ ਖੰਡ ਮਿੱਲ ਸਣੇ ਅਕਾਲੀ ਆਗੂ ਦੇ ਟਿਕਾਣਿਆਂ ’ਤੇ ਛਾਪੇCurrent UpdatesAugust 20, 2025 August 20, 2025 ਫਗਵਾੜਾ- ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸਵੇਰੇ ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਵਾਹਿਦ ਦੇ ਫਗਵਾੜਾ ਸਥਿਤ ਟਿਕਾਣਿਆਂ ’ਤੇ ਛਾਪਾ ਮਾਰਿਆ। ਸੰਘੀ ਏਜੰਸੀ ਦੇ ਅਧਿਕਾਰੀਆਂ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹਾਈਬ੍ਰਿਡ ਕਿਸਮਾਂ: ਝੋਨੇ ਦੀ ਖ਼ਰੀਦ ਵੇਲੇ ਮੁੜ ਪੈਦਾ ਹੋ ਸਕਦੈ ਸੰਕਟCurrent UpdatesAugust 20, 2025 August 20, 2025 ਚੰਡੀਗੜ੍ਹ- ਪੰਜਾਬ ’ਚ ਅਗਲੇ ਸਾਉਣੀ ਦੇ ਮੰਡੀਕਰਨ ਸੀਜ਼ਨ ਮੌਕੇ ਝੋਨੇ ਦੀ ਖ਼ਰੀਦ ਦਾ ਨਵਾਂ ਸੰਕਟ ਖੜ੍ਹਾ ਹੋ ਸਕਦਾ ਹੈ। ਸੂਬੇ ਦੇ ਚੌਲ ਮਿੱਲ ਮਾਲਕਾਂ ਨੇ...
ਖਾਸ ਖ਼ਬਰਪੰਜਾਬਰਾਸ਼ਟਰੀਹੜ੍ਹਾਂ ਦੀ ਮਾਰ: ਭਾਖੜਾ ਡੈਮ ਦੇ ਚਾਰ ਫਲੱਡ ਗੇਟ ਖੋਲ੍ਹੇCurrent UpdatesAugust 20, 2025 August 20, 2025 ਨੰਗਲ- ਪਹਾੜਾਂ ’ਚ ਮੁੜ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਫ਼ਿਕਰ ਵਧਾ ਦਿੱਤੇ ਹਨ। ਮੌਸਮ ਵਿਭਾਗ ਨੇ 24-25 ਅਗਸਤ ਨੂੰ...