Hindi Newsਖਾਸ ਖ਼ਬਰपंजाब और लैटिन अमेरिका को जोड़ेगी ‘फंतासिया’ – अनमोलCurrent UpdatesAugust 24, 2025 August 24, 2025 सबहेडिंग-भाषा भवन में युवा लेखक सतदीप गिल की पुस्तक का विमोचन पटियाला- युवा लेखक सतदीप गिल की लिखी पहली किताब ‘फंतासिया’ का विमोचन यादगार रहा।...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਪੰਜਾਬ ਅਤੇ ਲਾਤੀਨੀ ਅਮੇਰੀਕਾ ਨੂੰ ਜੋੜੇਗੀ ‘ਫੰਤਾਸੀਆ’-ਅਨਮੋਲCurrent UpdatesAugust 24, 2025 August 24, 2025 ਸਬਹੈਡਿੰਗ-ਭਾਸ਼ਾ ਭਵਨ ਵਿਖੇ ਯੁਵਾ ਲੇਖਕ ਸਤਦੀਪ ਗਿੱਲ ਦੀ ਕਿਤਾਬ ਰਿਲੀਜ਼ ਪਟਿਆਲਾ- ਯੁਵਾ ਲੇਖਕ ਸਤਦੀਪ ਗਿੱਲ ਦੀ ਲਿਖੀ ਪਲੇਠੀ ਕਿਤਾਬ ‘ਫ਼ੰਤਾਸੀਆ’ ਦਾ ਲੋਕ ਅਰਪਣ ਸਮਾਰੋਹ ਯਾਦਗਾਰੀ...
ਖਾਸ ਖ਼ਬਰਰਾਸ਼ਟਰੀਯੂਟਿਊਬਰ ਐਲਵਿਸ਼ ਯਾਦਵ ਦੇ ਘਰ ਦੇ ਬਾਹਰ ਫਾਇਰਿੰਗ ਮਾਮਲੇ ਵਿਚ ਮੁਕਾਬਲੇ ਮਗਰੋਂ ਸ਼ੂਟਰ ਗ੍ਰਿਫ਼ਤਾਰCurrent UpdatesAugust 22, 2025August 22, 2025 August 22, 2025August 22, 2025 ਗੁਰੂਗ੍ਰਾਮ- ਗੁਰੂਗ੍ਰਾਮ ਵਿੱਚ ਯੂਟਿਊਬਰ ਅਤੇ ਬਿੱਗ ਬੌਸ ਓਟੀਟੀ ਜੇਤੂ ਐਲਵਿਸ਼ ਯਾਦਵ ਦੇ ਘਰ ਗੋਲੀਬਾਰੀ ਦੇ ਮਾਮਲੇ ਵਿੱਚ ਪੁਲੀਸ ਨੂੰ ਵੱਡੀ ਸਫਲਤਾ ਮਿਲੀ ਹੈ। ਫਰੀਦਾਬਾਦ ਅਪਰਾਧ...
ਖਾਸ ਖ਼ਬਰਰਾਸ਼ਟਰੀਸੰਸਦੀ ਕੰਪਲੈਕਸ ’ਚ ਸੁਰੱਖਿਆ ਕੁਤਾਹੀ, ਵਿਅਕਤੀ ਵੱਲੋਂ ਕੰਧ ਟੱਪ ਕੇ ਅੰਦਰ ਵੜਨ ਦੀ ਕੋਸ਼ਿਸ਼Current UpdatesAugust 22, 2025 August 22, 2025 ਨਵੀਂ ਦਿੱਲੀ- ਅੱਜ ਸਵੇਰੇ ਸਾਢੇ ਛੇ ਵਜੇ ਦੇ ਕਰੀਬ ਇਕ ਵਿਅਕਤੀ ਨੇ ਸੰਸਦ ਦੀ ਕੰਧ ਟੱਪ ਕੇ ਅੰਦਰ ਵੜਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਉਥੇ ਤਾਇਨਾਤ...
ਖਾਸ ਖ਼ਬਰਰਾਸ਼ਟਰੀਆਵਾਰਾ ਕੁੱਤੇ: ਸੁਪਰੀਮ ਕੋਰਟ ਵੱਲੋਂ ਹੁਕਮਾਂ ’ਚ ਸੋਧ; ਨਸਬੰਦੀ ਮਗਰੋਂ ਛੱਡਣ ਦੇ ਹੁਕਮCurrent UpdatesAugust 22, 2025 August 22, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਆਵਾਰਾ ਕੁੱਤਿਆਂ ਬਾਰੇ ਆਪਣੇ ਪਿਛਲੇ ਹੁਕਮਾਂ ਵਿੱਚ ਸੋਧ ਕੀਤੀ ਹੈ ਤਾਂ ਜੋ ਨਸਬੰਦੀ ਕੀਤੇ ਕੁੱਤਿਆਂ ਨੂੰ ਉਨ੍ਹਾਂ ਖੇਤਰਾਂ ਵਿੱਚ ਵਾਪਸ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹੜ੍ਹਾਂ ਦੀ ਮਾਰ: ਪੰਜਾਬ ’ਚ ਇੱਕ ਲੱਖ ਏਕੜ ਫ਼ਸਲ ਡੁੱਬੀCurrent UpdatesAugust 22, 2025 August 22, 2025 ਚੰਡੀਗੜ੍ਹ- ਪੰਜਾਬ ’ਚ ਕਰੀਬ ਇੱਕ ਲੱਖ ਏਕੜ ਫ਼ਸਲ ਹੜ੍ਹਾਂ ਦੀ ਲਪੇਟ ’ਚ ਆ ਗਈ ਹੈ ਅਤੇ ਹਾਲੇ ਵੀ ਹੜ੍ਹਾਂ ਦੀ ਮਾਰ ਰੁਕ ਨਹੀਂ ਰਹੀ ਹੈ।...
ਖਾਸ ਖ਼ਬਰਚੰਡੀਗੜ੍ਹਪੰਜਾਬਮਨੋਰੰਜਨਰਾਸ਼ਟਰੀਨਹੀਂ ਰਹੇ ਪੰਜਾਬੀ ਸਰੋਤਿਆਂ ਨੂੰ ਹਸਾਉਣ ਵਾਲੇ ਜਸਵਿੰਦਰ ਭੱਲਾCurrent UpdatesAugust 22, 2025 August 22, 2025 ਚੰਡੀਗੜ੍ਹ- ਆਪਣੀ ਖੂਬਸੂਰਤ ਕਾਮੇਡੀ ਰਾਹੀਂ ਦਰਸ਼ਕਾਂ ਦੇ ਹਸਾ ਹਸਾ ਕੇ ਢਿੱਡੀ ਪੀੜਾਂ ਪਵਾਉਣ ਵਾਲੇ ਜਸਵਿੰਦਰ ਭੱਲਾ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਉਨ੍ਹਾਂ ਦੀ ਮੌਤ...
ਖਾਸ ਖ਼ਬਰਪੰਜਾਬਰਾਸ਼ਟਰੀਭਾਜਪਾ ਨੂੰ ਕੈਂਪ ਲਗਾਉਣ ਤੋਂ ਰੋਕਣ ਦਾ ਮਾਮਲਾ ਭਖਿਆCurrent UpdatesAugust 22, 2025 August 22, 2025 ਚੰਡੀਗੜ੍ਹ- ਇੱਥੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਸ਼ਿਕਾਇਤਾਂ ਦੀ ਜਾਂਚ ਲਈ ਸੀਨੀਅਰ ਸਿਵਲ ਤੇ ਪੁਲੀਸ ਅਧਿਕਾਰੀਆਂ ਦੀ ਕਮੇਟੀ ਬਣਾਈ ਹੈ, ਜਿਸ ਵਿੱਚ ਏਡੀਸੀ, ਐੱਸਡੀਐੱਮ, ਐੱਸਪੀਐੱਚ...
ਖਾਸ ਖ਼ਬਰਪੰਜਾਬਰਾਸ਼ਟਰੀਅਲਵਿਦਾ ਭੱਲਾ ਸਾਬ੍ਹ…Current UpdatesAugust 22, 2025 August 22, 2025 ਮੋਹਾਲੀ- ਅਦਾਕਾਰ ਅਤੇ ਕਾਮੇਡੀਅਨ ਜਸਵਿੰਦਰ ਭੱਲਾ ਦਾ 65 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਨਾਲ ਪੰਜਾਬੀ ਮਨੋਰੰਜਨ...
ਖਾਸ ਖ਼ਬਰਪੰਜਾਬਰਾਸ਼ਟਰੀਸਰਪੰਚ ਦੀ ਚਿੱਟਾ ਪੀਣ ਸਮੇਂ ਦੀ ਵਾਇਰਲ ਵੀਡੀਓ ਨੇ ਸਿਆਸੀ ਚਰਚਾ ਛੇੜੀCurrent UpdatesAugust 21, 2025 August 21, 2025 ਮੋਗਾ- ਬਲਾਕ ਕੋਟ ਈਸੇ ਖਾਂ ਅਧੀਨ ਪਿੰਡ ਚਿਰਾਗ ਸ਼ਾਹ ਵਾਲਾ ਦੇ ਮੌਜੂਦਾ ਸਰਪੰਚ ਦੀ ਕਥਿਤ ਤੌਰ ’ਤੇ ਚਿੱਟੇ ਦਾ ਨਸ਼ਾ ਕਰਦੇ ਦੀ ਵੀਡੀਓ ਸੋਸ਼ਲ ਮੀਡੀਆ...