ਖਾਸ ਖ਼ਬਰਰਾਸ਼ਟਰੀਪਹਿਲੀ ਵਾਰ ਸੁਪਰੀਮ ਕੋਰਟ ਦੇ ਹੁਕਮਾਂ ’ਤੇ EVM ਵੋਟਾਂ ਦੀ ਮੁੜ ਗਿਣਤੀ, ਨਤੀਜਾ ਪਲਟਿਆCurrent UpdatesAugust 13, 2025 August 13, 2025 ਨਵੀਂ ਦਿੱਲੀ- ਇੱਕ ਅਨੋਖੀ ਕਾਰਵਾਈ ਵਿੱਚ ਸੁਪਰੀਮ ਕੋਰਟ ਨੇ ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਦੇ ਬੁਆਨਾ ਲੱਖੂ ਪਿੰਡ ਦੀ ਗ੍ਰਾਮ ਪੰਚਾਇਤ ਦੇ ਸਰਪੰਚ ਦੀ ਚੋਣ ਨਾਲ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਦੁੱਧ ਦੀ ਮਿਲਾਵਟ ਦੇ ਮਾਮਲਿਆਂ ’ਚ ਵਾਧਾ: 36.72 ਕਰੋੜ ਰੁਪਏ ਦਾ ਲਾਇਆ ਗਿਆ ਜੁਰਮਾਨਾCurrent UpdatesAugust 12, 2025 August 12, 2025 ਚੰਡੀਗੜ੍ਹ- ਸਰਕਾਰ ਨੇ ਸੰਸਦ ਨੁੂੰ ਦੱਸਿਆ ਕਿ ਵਿਤੀ ਸਾਲ 2024-25 ਦੌਰਾਨ ਨਕਲੀ ਅਤੇ ਮਿਲਾਵਟੀ ਦੁੱਧ ਨਾਲ ਸਬੰਧਤ 8815 ਮਾਮਲਿਆਂ ਵਿੱਚ 36.72 ਕਰੋੜ ਰੁਪਏ ਦੇ ਜੁਰਮਾਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸੰਯੁਕਤ ਕਿਸਾਨ ਮੋਰਚੇ ਵੱਲੋਂ ਲੈਂਡ ਪੂਲਿੰਗ ਨੀਤੀ ਦਾ ਨੋਟੀਫਿਕੇਸ਼ਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨCurrent UpdatesAugust 12, 2025 August 12, 2025 ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਲੰਘੇ ਦਿਨ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਸਬੰਧੀ ਕੀਤੇ ਐਲਾਨ ਤੋਂ ਬਾਅਦ ਅੱਜ ਸੰਯੁਕਤ ਕਿਸਾਨ ਮੋਰਚਾ (SKM) ਨੇ ਚੰਡੀਗੜ੍ਹ ਦੇ ਕਿਸਾਨ...
ਖਾਸ ਖ਼ਬਰਪੰਜਾਬਰਾਸ਼ਟਰੀਦੋ ਅਕਾਲੀ ਦਲ ਬਣਨਾ ਚੰਗਾ ਸੰਕੇਤ ਨਹੀਂ, ਇਸ ਵੇਲੇ ਕੌਮ ਨੂੰ ਇਕਜੁੱਟਤਾ ਦੀ ਲੋੜ: ਧਾਮੀCurrent UpdatesAugust 12, 2025 August 12, 2025 ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੀ ਵੰਡ ਅਤੇ ਦੋ ਅਕਾਲੀ ਦਲ ਬਣ ਜਾਣ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ...
ਖਾਸ ਖ਼ਬਰਪੰਜਾਬਰਾਸ਼ਟਰੀਪੁਲੀਸ ਨਾਲ ਮੁਕਾਬਲੇ ’ਚ ਮੁਲਜ਼ਮ ਜ਼ਖ਼ਮੀ, ਹਸਪਤਾਲ ਦਾਖ਼ਲCurrent UpdatesAugust 12, 2025 August 12, 2025 ਬਟਾਲਾ- ਪੁਲੀਸ ਨਾਲ ਹੋਏ ਇੱਕ ਮੁਕਾਬਲੇ ਵਿੱਚ ਇੱਕ ਮੁਲਜ਼ਮ ਉਸ ਵੇਲੇ ਜ਼ਖ਼ਮੀ ਹੋ ਗਿਆ ਜਦੋਂ ਉਸ ਨੇ ਭੱਜਣ ਦਾ ਯਤਨ ਕਰਦਿਆ ਇੱਕ ਪੁਲੀਸ ਕਰਮਚਾਰੀ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਵਿਦਿਆਰਥੀਆਂ ਦੇ ਦੋ ਗੁੱਟਾਂ ਵਿਚ ਝੜਪ; ਗੋਲੀਬਾਰੀ ’ਚ ਇੱਕ ਦੀ ਮੌਤ ਚਾਰ ਜ਼ਖ਼ਮੀCurrent UpdatesAugust 12, 2025 August 12, 2025 ਹਰਦਾਨ- ਇੱਥੇ ਹਰਦੋਛੰਨੀ ਰੋਡ ’ਤੇ ਪਿੰਡ ਹਰਦਾਨ ਵਿੱਚ ਅੱਜ ਬਾਅਦ ਦੁਪਹਿਰ ਕਰੀਬ ਚਾਰ ਵਜੇ ਵਿਦਿਆਰਥੀਆਂ ਦੇ ਦੋ ਗੁੱਟਾਂ ਦਰਮਿਆਨ ਝੜਪ ਹੋ ਗਈ। ਇਸ ਦੌਰਾਨ ਦੋਵਾਂ...
ਖਾਸ ਖ਼ਬਰਰਾਸ਼ਟਰੀਵਪਾਰਸ਼ੇਅਰ ਮਾਰਕੀਟ: ਸ਼ੁਰੂਆਤੀ ਕਾਰੋਬਾਰ ਦੌਰਾਨ ਸੈਂਸੈਕਸ ਅਤੇ ਨਿਫਟੀ ਵਿੱਚ ਤੇਜ਼ੀCurrent UpdatesAugust 12, 2025 August 12, 2025 ਮੁੰਬਈ- ਆਈਟੀ ਸ਼ੇਅਰਾਂ ਵਿੱਚ ਖਰੀਦਦਾਰੀ ਅਤੇ ਏਸ਼ੀਆਈ ਬਾਜ਼ਾਰਾਂ ਵਿੱਚ ਮਜ਼ਬੂਤ ਰੁਝਾਨ ਕਾਰਨ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਸਕਾਰਾਤਮਕ ਰਹੇ। ਸ਼ੁਰੂਆਤੀ...
ਖਾਸ ਖ਼ਬਰਰਾਸ਼ਟਰੀਵੋਟਰ ਸੂਚੀਆਂ ’ਚੋਂ ਨਾਗਰਿਕਾਂ ਅਤੇ ਗੈਰ-ਨਾਗਰਿਕਾਂ ਨੂੰ ਸ਼ਾਮਲ ਕਰਨਾ ਜਾਂ ਬਾਹਰ ਰੱਖਣਾ ਭਾਰਤੀ ਚੋਣ ਕਮਿਸ਼ਨ ਦਾ ਅਧਿਕਾਰ ਖੇਤਰCurrent UpdatesAugust 12, 2025 August 12, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਵੋਟਰ ਸੂਚੀਆਂ ਵਿੱਚੋਂ ਨਾਗਰਿਕਾਂ ਅਤੇ ਗੈਰ-ਨਾਗਰਿਕਾਂ ਨੂੰ ਸ਼ਾਮਲ ਕਰਨਾ ਜਾਂ ਬਾਹਰ ਰੱਖਣਾ ਭਾਰਤੀ ਚੋਣ ਕਮਿਸ਼ਨ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਨਤਮਸਤਕ ਹੋਏ ਮੁੱਖ ਮੰਤਰੀCurrent UpdatesAugust 12, 2025 August 12, 2025 ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਮੱਥਾ ਟੇਕਿਆ ਅਤੇ ਸੂਬੇ ਦੀ ਹੋਰ ਮਿਸ਼ਨਰੀ ਭਾਵਨਾ ਤੇ ਸਮਰਪਣ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਵਿੱਚ ਆਪਣੇ ਹਨੇਰਗਰਦੀ ਵਾਲੇ ਸ਼ਾਸਨ ਦੀ ਇਕ ਵੀ ਪ੍ਰਾਪਤੀ ਦੱਸੋ: ਮੁੱਖ ਮੰਤਰੀ ਦੀ ਸੁਖਬੀਰ ਬਾਦਲ ਨੂੰ ਚੁਣੌਤੀCurrent UpdatesAugust 12, 2025 August 12, 2025 ਅਕਾਲੀ ਦਲ ਦੇ 2007-2017 ਦੇ ਸ਼ਾਸਨ ਨੂੰ ਸੂਬੇ ਦਾ ਕਾਲਾ ਦੌਰ ਦੱਸਿਆ ਕਿਹਾ; ਮੌਕਾਪ੍ਰਸਤ ਕਾਂਗਰਸੀ ਆਗੂ ਆਪਣੇ ਨਿੱਜੀ ਹਿੱਤਾਂ ਲਈ ਸੱਤਾ ਵਾਸਤੇ ਲੜ ਰਹੇ ਹਨ...