ਖਾਸ ਖ਼ਬਰਪੰਜਾਬਰਾਸ਼ਟਰੀਲੋਕਾਂ ਨੇ ਆਰਐੱਮਸੀ ਪਲਾਂਟ ਦੇ ਗੇਟ ਨੂੰ ਤਾਲਾ ਜੜਿਆCurrent UpdatesAugust 11, 2025 August 11, 2025 ਮੁਹਾਲੀ- ਮੁਹਾਲੀ ਦੇ ਸ਼ਾਹੀਮਾਜਰਾ ਨੇੜੇ ਨਗਰ ਨਿਗਮ ਵੱਲੋਂ ਕੂੜਾ ਕਰਕਟ ਨੂੰ ਪ੍ਰੋਸੈੱਸ ਕਰਨ ਲਈ ਲਗਾਏ ਪਲਾਂਟ ਨੂੰ ਪਿਛਲੇ ਲੰਮੇ ਸਮੇਂ ਤੋਂ ਇੱਥੋਂ ਚੁਕਾਉਣ ਲਈ ਚਾਰਾਜ਼ੋਈ...
ਖਾਸ ਖ਼ਬਰਪੰਜਾਬਰਾਸ਼ਟਰੀਗਿਆਨੀ ਹਰਪ੍ਰੀਤ ਸਿੰਘ ਪੰਜ ਮੈਂਬਰੀ ਕਮੇਟੀ ਵੱਲੋਂ ਬਣਾਏ ਅਕਾਲੀ ਦਲ ਦੇ ਪ੍ਰਧਾਨ ਚੁਣੇCurrent UpdatesAugust 11, 2025 August 11, 2025 ਅੰਮ੍ਰਿਤਸਰ- ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਗਠਿਤ ਸ਼੍ਰੋਮਣੀ ਅਕਾਲੀ ਦਲ ਦਾ ਸਰਬਸੰਮਤੀ ਤੇ ਬਿਨਾਂ ਕਿਸੇ ਵਿਰੋਧ ਦੇ ਪ੍ਰਧਾਨ ਐਲਾਨ...
ਖਾਸ ਖ਼ਬਰਰਾਸ਼ਟਰੀਵੰਤਾਰਾ ਜੀਵ-ਰੱਖ ’ਚ ਹਾਥੀ ਤਬਦੀਲ ਕਰਨ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟCurrent UpdatesAugust 11, 2025 August 11, 2025 ਨਵੀਂ ਦਿੱਲੀ- ਸੁਪਰੀਮ ਕੋਰਟ ਕੋਲਹਾਪੁਰ ਦੇ ਮੰਦਰ ਦੇ ਹਾਥੀ ਮਹਾਦੇਵੀ ਨੂੰ ਜਾਮਨਗਰ ਦੀ ਵੰਤਾਰਾ ਜੀਵ-ਰੱਖ ਦੇ ਰਾਧੇ ਕ੍ਰਿਸ਼ਨਾ ਟੈਂਪਲ ਐਲੀਫੈਂਟ ਵੈਲਫੇਅਰ ਟਰੱਸਟ ’ਚ ਤਬਦੀਲ ਕਰਨ...
ਖਾਸ ਖ਼ਬਰਰਾਸ਼ਟਰੀਹਾਦਸੇ ’ਚ ਮੋਈ ਪਤਨੀ ਦੀ ਲਾਸ਼ ਮੋਟਰਸਾਈਕਲ ’ਤੇ ਬੰਨ੍ਹ ਕੇ ਲਿਜਾਣ ਲਈ ਮਜਬੂਰ ਹੋਇਆ ਪਤੀCurrent UpdatesAugust 11, 2025 August 11, 2025 ਨਾਗਪੁਰ- ਜਬਲਪੁਰ ਕੌਮੀ ਸ਼ਾਹਰਾਹ ‘ਤੇ ਐਤਵਾਰ ਨੂੰ ਮੋਰਫਤਾ ਖੇਤਰ ਦੇ ਨੇੜੇ ਇੱਕ ਦਿਲ-ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਰਾਹਗੀਰਾਂ ਵੱਲੋਂ ਕੋਈ ਮਦਦ ਨਾ ਮਿਲਣ ‘ਤੇ...
ਖਾਸ ਖ਼ਬਰਮਨੋਰੰਜਨਰਾਸ਼ਟਰੀਗਾਇਕ ਕਰਨ ਔਜਲਾ ਤੇ ਹਨੀ ਸਿੰਘ ਮਹਿਲਾ ਕਮਿਸ਼ਨ ਅੱਗੇ ਨਾ ਹੋਏ ਪੇਸ਼Current UpdatesAugust 11, 2025 August 11, 2025 ਮੁੰਬਈ- ਪੰਜਾਬੀ ਗਾਇਕ ਕਰਨ ਔਜਲਾ ਅਤੇ ਹਨੀ ਸਿੰਘ, ਜਿਨ੍ਹਾਂ ਨੂੰ ਪਿਛਲੇ ਦਿਨੀ ਆਪਣੇ ਗੀਤਾਂ ਵਿੱਚ ਔਰਤਾਂ ਪ੍ਰਤੀ ਅਸੱਭਿਅਕ ਸ਼ਬਦਾਵਲੀ ਵਰਤਣ ਦੇ ਕਥਿਤ ਦੋਸ਼ਾਂ ਅਧੀਨ ਪੰਜਾਬ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਵਾਪਸCurrent UpdatesAugust 11, 2025 August 11, 2025 ਚੰਡੀਗੜ੍ਹ- ਪੰਜਾਬ ਸਰਕਾਰ ਨੇ ਅੱਜ ਇੱਕ ਵੱਡਾ ਮੋੜਾ ਕੱਟਦਿਆਂ ‘ਲੈਂਡ ਪੂੂਲਿੰਗ ਨੀਤੀ’ ਵਾਪਸ ਲੈ ਲਈ ਹੈ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ...
ਖਾਸ ਖ਼ਬਰਰਾਸ਼ਟਰੀਬਿਹਾਰ SIR ਵਿਵਾਦ: ਬਿਨਾਂ ਕਿਸੇ ਢੁਕਵੇਂ ਅਮਲ ਦੇ ਕੋਈ ਵੀ ਨਾਮ ਨਹੀਂ ਹਟਾਇਆ ਜਾਵੇਗਾ: ਚੋਣ ਕਮਿਸ਼ਨCurrent UpdatesAugust 10, 2025 August 10, 2025 ਬਿਹਾਰ- ਬਿਹਾਰ ਵਿੱਚ ਅਗਾਮੀ ਚੋਣਾਂ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ (SIR) ਦੌਰਾਨ ਵੋਟਰ ਸੂਚੀਆਂ ’ਚੋਂ ਲੱਖਾਂ ਯੋਗ ਵੋਟਰਾਂ ਦੇ ਨਾਮ ਹਟਾਉਣ ਦੇ ਦੋਸ਼ਾਂ...
ਖਾਸ ਖ਼ਬਰਰਾਸ਼ਟਰੀ‘ਅਪਰੇਸ਼ਨ ਸਿੰਧੂਰ’ ਦੀ ਕਾਮਯਾਬੀ ਪਿੱਛੇ Make In India ਤੇ ਭਾਰਤੀ ਤਕਨੀਕ ਦਾ ਹੱਥ: ਨਰਿੰਦਰ ਮੋਦੀCurrent UpdatesAugust 10, 2025 August 10, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ‘ਅਪਰੇਸ਼ਨ ਸਿੰਧੁੂਰ’ ਦੀ ਸਫਲਤਾ ਪਿੱਛੇ ਭਾਰਤੀ ਤਕਨੀਕ ਅਤੇ Make In India ਪਹਿਲਕਦਮੀ ਦਾ ਹੱਥ ਸੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕਿਸਾਨਾਂ ਦਾ ਮਾਰਚ ਪੁਲੀਸ ਨੇ ਰੋਕਿਆCurrent UpdatesAugust 10, 2025 August 10, 2025 ਚੰਡੀਗੜ੍ਹ- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਦੇ ਝੰਡੇ ਹੇਠ ਲੰਘੀ ਰਾਤ ਤੋਂ ਹੀ ਪਿੰਡ ਗੋਹਲਵੜ੍ਹ ਦੇ ਗੁਰਦੁਆਰਾ ਬਾਬਾ ਅੱਛਰਾਂ ’ਚ ਇਕੱਤਰ ਹੋਏ ਇਲਾਕੇ ਦੇ ਕਿਸਾਨਾਂ ਨੇ...
ਖਾਸ ਖ਼ਬਰਮਨੋਰੰਜਨਰਾਸ਼ਟਰੀਇਮਤਿਆਜ਼ ਦੀ ‘ਅਮਰ ਸਿੰਘ ਚਮਕੀਲਾ’ ਨੇ ਸਕਰੀਨਰਾਈਟਰਜ਼ ਐਸੋਸੀਏਸ਼ਨ ਐਵਾਰਜ਼ ’ਚ ਤਿੰਨ ਪੁਰਸਕਾਰ ਜਿੱਤੇCurrent UpdatesAugust 10, 2025 August 10, 2025 ਮੁੰਬਈ- ਨਿਰਦੇਸ਼ਕ ਇਮਤਿਆਜ਼ ਅਲੀ ਦੀ ਫ਼ਿਲਮ ‘ਅਮਰ ਸਿੰਘ ਚਮਕੀਲਾ’ ਨੂੰ ਸਕਰੀਨਰਾਈਟਰਜ਼ ਐਸੋਸੀਏਸ਼ਨ ਐਵਾਰਡਜ਼ ਦੇ 6ਵੇਂ ਐਡੀਸ਼ਨ ਵਿੱਚ ਤਿੰਨ ਪ੍ਰਮੁੱਖ ਸਨਮਾਨ ਮਿਲੇ ਹਨ। ਸ਼ਨਿੱਚਰਵਾਰ ਨੂੰ ਮੁੰਬਈ...