ਖਾਸ ਖ਼ਬਰਪੰਜਾਬਰਾਸ਼ਟਰੀਭਰਤੀ ਕਮੇਟੀ ਦਾ ਚੋਣ ਇਜਲਾਸ ਹੁਣ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ’ਚ ਹੋਵੇਗਾCurrent UpdatesAugust 10, 2025 August 10, 2025 ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਰਤੀ ਕਮੇਟੀ ਨੂੰ ਭਾਈ ਗੁਰਦਾਸ ਹਾਲ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਵੇਲੇ ਗੁਰੂ ਗ੍ਰੰਥ ਸਾਹਿਬ ਦਾ...
ਖਾਸ ਖ਼ਬਰਪੰਜਾਬਰਾਸ਼ਟਰੀਤਰਨ ਤਾਰਨ: ਛੁੱਟੀ ਆਏ ਫੌਜੀ ਦੀ ਸੜਕ ਹਾਦਸੇ ’ਚ ਮੌਤCurrent UpdatesAugust 10, 2025 August 10, 2025 ਤਰਨ ਤਾਰਨ- ਇਥੋਂ ਨੇੜਲੇ ਪਿੰਡ ਸ਼ੇਰੋਂ ਵਿਚ ਸ਼ਨਿੱਚਰਵਾਰ ਨੂੰ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਇਆ ਫੌਜੀ ਜਵਾਨ ਹਸਪਤਾਲ ਵਿੱਚ ਰਾਤ ਵੇਲੇ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ...
ਖਾਸ ਖ਼ਬਰਪੰਜਾਬਰਾਸ਼ਟਰੀਚਾਰ ਮਹੀਨੇ ਪਹਿਲਾਂ ਹੋਇਆ ਸੀ ਪ੍ਰਿਤਪਾਲ ਸਿੰਘ ਦਾ ਵਿਆਹCurrent UpdatesAugust 10, 2025 August 10, 2025 ਸਮਰਾਲਾ- ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਜੰਗਲਾਂ ਵਿਚ ਅਤਿਵਾਦੀਆਂ ਨਾਲ ਮੁਕਾਬਲੇ ਦੌਰਾਨ ਸਮਰਾਲਾ ਨੇੜਲੇੇ ਪਿੰਡ ਮਾਨੂੰਪੁਰ ਦਾ ਜਵਾਨ ਲਾਂਸ ਨਾਇਕ ਪ੍ਰਿਤਪਾਲ ਸਿੰਘ (29) ਸ਼ਹੀਦ...
ਖਾਸ ਖ਼ਬਰਪੰਜਾਬਰਾਸ਼ਟਰੀਹੁਸ਼ਿਆਰਪੁਰ ’ਚ ਦੋ ਅਣਪਛਾਤਿਆਂ ਵੱਲੋਂ ਸਮਾਜ ਸੇਵੀ ਤੇ ਯੂਟਿਊਬਰ ਸੈਮ ਦੇ ਘਰ ’ਤੇ firingCurrent UpdatesAugust 10, 2025 August 10, 2025 ਹੁਸ਼ਿਆਰਪੁਰ- ਦੋ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਵੱਲੋਂ ਅੱਜ ਤੜਕਸਾਰ ਇੱਥੇ ਮਾਡਲ ਟਾਊਨ ’ਚ ਰਹਿੰਦੇ ਸਮਾਜ ਸੇਵੀ ਅਤੇ ਯੂਟਿਊਬਰ ਸੈਮ ਦੇ ਘਰ ’ਤੇ ਗੋਲੀਆਂ ਚਲਾਈਆਂ ਗਈਆਂ। ਪੁਲੀਸ...
ਖਾਸ ਖ਼ਬਰਪੰਜਾਬਰਾਸ਼ਟਰੀਮਾਨੂੰਪੁਰ ਦੇ ਸ਼ਹੀਦ ਪ੍ਰਿਤਪਾਲ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰCurrent UpdatesAugust 10, 2025 August 10, 2025 ਮਾਨੂੰਪੁਰ- ਜੰਮੂ ਕਸ਼ਮੀਰ ਦੇ ਕੁਲਗਾਮ ਦੇ ਅਖਲ ਜੰਗਲ ’ਚ ਭਾਰਤੀ ਫੌਜ ਵੱਲੋਂ ਦਹਿਸ਼ਤਗਰਦਾਂ ਖ਼ਿਲਾਫ਼ ਚਲਾਏ ਜਾ ਰਹੇ ਆਪਰੇਸ਼ਨ ਸ਼ਹੀਦ ਹੋਏ ਸਮਰਾਲਾ ਦੇ ਨੇੜਲੇ ਪਿੰਡ ਮਾਨੂੰਪੁਰ...
ਖਾਸ ਖ਼ਬਰਰਾਸ਼ਟਰੀਭਾਰਤ ਦੁਨੀਆ ਦਾ ਸਭ ਤੋਂ ਸ਼ਾਨਦਾਰ ਤੇ ਗਤੀਸ਼ੀਲ ਅਰਥਚਾਰਾ: ਰਾਜਨਾਥ ਸਿੰਘCurrent UpdatesAugust 10, 2025 August 10, 2025 ਨਵੀਂ ਦਿੱਲੀ- ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ Donald Trump ਵੱਲੋਂ ਭਾਰਤ ਤੋਂ ਹੋਣ ਵਾਲੀ ਦਰਾਮਦ ’ਤੇ 50 ਫੀਸਦ ਟੈਕਸ ਲਗਾਏ ਜਾਣ ਨੂੰ ਲੈ ਕੇ ਜਾਰੀ...
ਖਾਸ ਖ਼ਬਰਪੰਜਾਬਰਾਸ਼ਟਰੀਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ ’ਤੇ ਚੱਲ ਕੇ ਪੰਜਾਬ ਤੇ ਪੰਜਾਬੀਆਂ ਦੀ ਸੇਵਾ ਕਰ ਰਹੇ ਹਾਂ-ਮੁੱਖ ਮੰਤਰੀCurrent UpdatesAugust 10, 2025 August 10, 2025 ਸੰਗਰੂਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਨਕਸ਼ੇ ਕਦਮਾਂ ’ਤੇ ਚਲਦਿਆਂ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਜੋੜਿਆਂ ਦੀ ਸੇਵਾCurrent UpdatesAugust 9, 2025 August 9, 2025 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਧਾਰਮਿਕ ਸਜ਼ਾ ਨੂੰ ਪੂਰਾ ਕਰਨ ਲਈ ਅੱਜ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸਵੇਰੇ 8 ਵਜੇ ਦੇ ਕਰੀਬ...
ਖਾਸ ਖ਼ਬਰਰਾਸ਼ਟਰੀਖਰਾਬ ਮੌਸਮ ਕਾਰਨ ਦਿੱਲੀ ਹਵਾਈ ਅੱਡੇ ‘ਤੇ 300 ਤੋਂ ਵੱਧ ਉਡਾਣਾਂ ਪਛੜੀਆਂCurrent UpdatesAugust 9, 2025 August 9, 2025 ਨਵੀਂ ਦਿੱਲੀ- ਖ਼ਰਾਬ ਮੌਸਮ ਕਾਰਨ ਸ਼ਨਿੱਚਰਵਾਰ ਨੂੰ ਦਿੱਲੀ ਹਵਾਈ ਅੱਡੇ ‘ਤੇ 300 ਤੋਂ ਵੱਧ ਉਡਾਣਾਂ ਦੇਰੀ ਨਾਲ ਆਪੋ-ਆਪਣੀਆਂ ਮੰਜ਼ਲਾਂ ਨੂੰ ਰਵਾਨਾ ਹੋ ਸਕੀਆਂ। ਇੱਕ ਅਧਿਕਾਰੀ...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਮੋਦੀ ਨੇ ਵਿਦਿਆਰਥਣਾਂ ਨਾਲ ਮਨਾਈ ਰੱਖੜੀ: ਤਸਵੀਰਾਂ ਕੀਤੀਆਂ ਸਾਂਝੀਆਂCurrent UpdatesAugust 9, 2025 August 9, 2025 ਦੇਸ਼ ਭਰ ਵਿੱਚ ਅੱਜ ਰੱਖੜੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਭਰਾ-ਭੈਣ ਦੇ ਰਿਸ਼ਤੇ ਨੂੰ ਸਮਰਪਿਤ ਇਸ ਤਿਉਹਾਰ ‘ਤੇ ਦਿੱਲੀ ਦੇ...