ਖਾਸ ਖ਼ਬਰਰਾਸ਼ਟਰੀਭਾਰਤ ਦੁਨੀਆ ਦਾ ਸਭ ਤੋਂ ਸ਼ਾਨਦਾਰ ਤੇ ਗਤੀਸ਼ੀਲ ਅਰਥਚਾਰਾ: ਰਾਜਨਾਥ ਸਿੰਘCurrent UpdatesAugust 10, 2025 August 10, 2025 ਨਵੀਂ ਦਿੱਲੀ- ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ Donald Trump ਵੱਲੋਂ ਭਾਰਤ ਤੋਂ ਹੋਣ ਵਾਲੀ ਦਰਾਮਦ ’ਤੇ 50 ਫੀਸਦ ਟੈਕਸ ਲਗਾਏ ਜਾਣ ਨੂੰ ਲੈ ਕੇ ਜਾਰੀ...
ਖਾਸ ਖ਼ਬਰਪੰਜਾਬਰਾਸ਼ਟਰੀਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ ’ਤੇ ਚੱਲ ਕੇ ਪੰਜਾਬ ਤੇ ਪੰਜਾਬੀਆਂ ਦੀ ਸੇਵਾ ਕਰ ਰਹੇ ਹਾਂ-ਮੁੱਖ ਮੰਤਰੀCurrent UpdatesAugust 10, 2025 August 10, 2025 ਸੰਗਰੂਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਨਕਸ਼ੇ ਕਦਮਾਂ ’ਤੇ ਚਲਦਿਆਂ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਜੋੜਿਆਂ ਦੀ ਸੇਵਾCurrent UpdatesAugust 9, 2025 August 9, 2025 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਧਾਰਮਿਕ ਸਜ਼ਾ ਨੂੰ ਪੂਰਾ ਕਰਨ ਲਈ ਅੱਜ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸਵੇਰੇ 8 ਵਜੇ ਦੇ ਕਰੀਬ...
ਖਾਸ ਖ਼ਬਰਰਾਸ਼ਟਰੀਖਰਾਬ ਮੌਸਮ ਕਾਰਨ ਦਿੱਲੀ ਹਵਾਈ ਅੱਡੇ ‘ਤੇ 300 ਤੋਂ ਵੱਧ ਉਡਾਣਾਂ ਪਛੜੀਆਂCurrent UpdatesAugust 9, 2025 August 9, 2025 ਨਵੀਂ ਦਿੱਲੀ- ਖ਼ਰਾਬ ਮੌਸਮ ਕਾਰਨ ਸ਼ਨਿੱਚਰਵਾਰ ਨੂੰ ਦਿੱਲੀ ਹਵਾਈ ਅੱਡੇ ‘ਤੇ 300 ਤੋਂ ਵੱਧ ਉਡਾਣਾਂ ਦੇਰੀ ਨਾਲ ਆਪੋ-ਆਪਣੀਆਂ ਮੰਜ਼ਲਾਂ ਨੂੰ ਰਵਾਨਾ ਹੋ ਸਕੀਆਂ। ਇੱਕ ਅਧਿਕਾਰੀ...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਮੋਦੀ ਨੇ ਵਿਦਿਆਰਥਣਾਂ ਨਾਲ ਮਨਾਈ ਰੱਖੜੀ: ਤਸਵੀਰਾਂ ਕੀਤੀਆਂ ਸਾਂਝੀਆਂCurrent UpdatesAugust 9, 2025 August 9, 2025 ਦੇਸ਼ ਭਰ ਵਿੱਚ ਅੱਜ ਰੱਖੜੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਭਰਾ-ਭੈਣ ਦੇ ਰਿਸ਼ਤੇ ਨੂੰ ਸਮਰਪਿਤ ਇਸ ਤਿਉਹਾਰ ‘ਤੇ ਦਿੱਲੀ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਖਾਲਿਸਤਾਨੀ ਨਾਅਰੇ ਲਿਖਣ ਦਾ ਮਾਮਲਾ: ਪੁਲੀਸ ਦੀ ਗੋਲੀ ਲੱਗਣ ਨਾਲ ਮੁਲਜ਼ਮ ਜ਼ਖ਼ਮੀCurrent UpdatesAugust 9, 2025 August 9, 2025 ਅੰਮ੍ਰਿਤਸਰ- ਇੱਥੇ ਹਥਿਆਰ ਬਰਾਮਦਗੀ ਲਈ ਮੁਲਜ਼ਮ ਨੁੂੰ ਲੈਕੇ ਗਈ ਪੁਲੀਸ ਪਾਰਟੀ ਤੇ ਹਮਲਾ ਹੋਇਆ। ਹਾਲਾਂਕਿ ਪੁਲੀਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਮੁਲਜ਼ਮ ਦੇ ਗੋਲੀ...
ਖਾਸ ਖ਼ਬਰਰਾਸ਼ਟਰੀਜੰਮੂ ਕਸ਼ਮੀਰ: ਕੁਲਗਾਮ ਮੁਕਾਬਲੇ ਵਿਚ ਪੰਜਾਬ ਦੇ ਦੋ ਜਵਾਨ ਸ਼ਹੀਦCurrent UpdatesAugust 9, 2025August 9, 2025 August 9, 2025August 9, 2025 ਜੰਮੂ- ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਦਹਿਸ਼ਤਗਰਦਾਂ ਨਾਲ ਜਾਰੀ ਮੁਕਾਬਲੇ ਵਿਚ ਲੰਘੀ ਰਾਤ ਸੁਰੱਖਿਆ ਬਲਾਂ ਦੇ ਦੋ ਜਵਾਨ ਸ਼ਹੀਦ ਤੇ ਦੋ ਜਣੇ ਜ਼ਖ਼ਮੀ ਹੋ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ’ਚ ਸਰਹੱਦ ਪਾਰੋਂ ਨਸ਼ਾ ਤਸਕਰੀ ਰੋਕਣ ਲਈ ਐਂਟੀ ਡਰੋਨ ਪ੍ਰਣਾਲੀ ਦੀ ਸ਼ੁਰੂਆਤCurrent UpdatesAugust 9, 2025 August 9, 2025 ਚੰਡੀਗੜ੍ਹ- ਪੰਜਾਬ ਸਰਕਾਰ ਨੇ ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ਨਾਲ ਨਜਿੱਠਣ ਲਈ 51.4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ‘ਬਾਜ਼ ਅੱਖ’ ‘ ਐਂਟੀ ਡਰੋਨ...
ਖਾਸ ਖ਼ਬਰਰਾਸ਼ਟਰੀਆਲਮੀ ਕਬਾਇਲੀ ਦਿਵਸ ਮੌਕੇ ਝਾਰਖੰਡ ਦੇ ਮੁੱਖ ਮੰਤਰੀ ਨੇ ਪਿਤਾ ਸ਼ਿਬੂ ਸੋਰੇਨ ਦੇ ਯੋਗਦਾਨ ਨੂੰ ਯਾਦ ਕੀਤਾCurrent UpdatesAugust 9, 2025 August 9, 2025 ਝਾਰਖੰਡ- ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸ਼ਨਿੱਚਰਵਾਰ ਨੂੰ ਵਿਸ਼ਵ ਕਬਾਇਲੀ ਦਿਵਸ ਮੌਕੇ ਸੂਬੇ ਸਾਬਕਾ ਮੁੱਖ ਮੰਤਰੀ ਅਤੇ ਆਪਣੇ ਪਿਤਾ ਸ਼ਿਬੂ ਸੋਰੇਨ ਵੱਲੋਂ ਰਾਜ...
ਖਾਸ ਖ਼ਬਰਰਾਸ਼ਟਰੀਮਾਨੂੰਪੁਰ ਦਾ ਜਵਾਨ ਜੰਮੂ ਕਸ਼ਮੀਰ ’ਚ ਸ਼ਹੀਦCurrent UpdatesAugust 9, 2025 August 9, 2025 ਜੰਮੂ-ਕਸ਼ਮੀਰ- ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਚੱਲ ਰਹੀ ਤਲਾਸ਼ੀ ਮੁਹਿੰਮ ਦੌਰਾਨ ਅਤਿਵਾਦੀਆਂ ਵੱਲੋਂ ਕੀਤੇ ਹਮਲੇ ’ਚ ਸਮਰਾਲਾ ਨੇੜਲੇੇ ਪਿੰਡ ਮਾਨੂੰਪੁਰ ਦਾ ਜਵਾਨ ਲਾਂਸ ਨਾਇਕ ਪ੍ਰਿਤਪਾਲ...