ਖਾਸ ਖ਼ਬਰਪੰਜਾਬਰਾਸ਼ਟਰੀਵਿਰਾਸਤਵਿਰਾਸਤੀ ਮੇਲੇ ’ਚ ‘ਰੰਗ ਪੰਜਾਬ ਦੇ’ ਫੈਸ਼ਨ ਸ਼ੋਅCurrent UpdatesFebruary 16, 2025 February 16, 2025 ਪਟਿਆਲਾ- ਪਟਿਆਲਾ ਵਿਰਾਸਤੀ ਮੇਲਾ-2025 ਦੀ ਅੱਜ ਤੀਸਰੀ ਸ਼ਾਮ ਇੱਥੇ ਕਿਲਾ ਮੁਬਾਰਕ ਦੇ ਦਰਬਾਰ ਹਾਲ ਦੇ ਖੁੱਲ੍ਹੇ ਵਿਹੜੇ ’ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੈਰ ਸਪਾਟਾ ਤੇ ਸੱਭਿਆਚਾਰਕ...
ਖਾਸ ਖ਼ਬਰਪੰਜਾਬਰਾਸ਼ਟਰੀਵਿਰਾਸਤਸਰਸ ਮੇਲਾ: ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇCurrent UpdatesFebruary 16, 2025February 16, 2025 February 16, 2025February 16, 2025 ਪਟਿਆਲਾ-ਪਟਿਆਲਾ ਦੇ ਸ਼ੀਸ਼ ਮਹਿਲ ਦੇ ਵਿਹੜੇ ’ਚ ਚੱਲ ਰਿਹਾ ਸਰਸ ਮੇਲਾ ਜਿੱਥੇ ਪੂਰੇ ਭਾਰਤ ਦੇ ਦਸਤਕਾਰੀ ਦੇ ਹੁਨਰ ਅਤੇ ਸਭਿਆਚਾਰ ਨੂੰ ਪ੍ਰਦਰਸ਼ਿਤ ਕਰ ਰਿਹਾ ਹੈ,...
ਪੰਜਾਬਪਟਿਆਲਾ ਹੈਰੀਟੇਜ ਫੈਸਟੀਵਲ ਦੌਰਾਨ ਏਅਰੋ ਸ਼ੋਅ ਨੇ ਦਰਸ਼ਕ ਕੀਲੇCurrent UpdatesFebruary 16, 2025 February 16, 2025 ਪਟਿਆਲਾ-ਪਟਿਆਲਾ ਹੈਰੀਟੇਜ ਫੈਸਟੀਵਲ-2025 ਦੇ ਸਮਾਰੋਹਾਂ ਦੀ ਲੜੀ ਤਹਿਤ ਇੱਥੇ ਸੰਗਰੂਰ ਰੋਡ ’ਤੇ ਸਿਵਲ ਏਵੀਏਸ਼ਨ ਕਲੱਬ ਵਿੱਚ ਵੱਖ-ਵੱਖ ਹਵਾਈ ਜਹਾਜ਼ਾਂ ਵੱਲੋਂ ਦਿਖਾਏ ਕਰਤੱਬਾਂ ਨੇ ਦਰਸ਼ਕਾਂ ਦਾ...
ਪੰਜਾਬਜੰਜ਼ੀਰਾਂ ਨਾਲ ਜਕੜ ਕੇ ਭਾਰਤੀਆਂ ਨੂੰ ਉਨ੍ਹਾਂ ਦੀ ਮਾਤ-ਭੂਮੀ ‘ਤੇ ਭੇਜ ਕੇ ਟਰੰਪ ਨੇ ਮੋਦੀ ਨੂੰ ਵਾਪਸੀ ਦਾ ਤੋਹਫ਼ਾ ਦਿੱਤਾCurrent UpdatesFebruary 16, 2025 February 16, 2025 ਅੰਮ੍ਰਿਤਸਰ:ਭਾਰਤ ਸਰਕਾਰ ਵੱਲੋਂ ਅਮਰੀਕਾ ਤੋਂ ਗੈਰ ਕਾਨੂੰਨੀ ਪਰਵਾਸੀ ਭਾਰਤੀਆਂ ਨੂੰ ਲੈ ਕੇ ਆ ਰਹੇ ਜਹਾਜ਼ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਾਰਨ ਦੇ ਫੈਸਲੇ ਦੀ ਜ਼ੋਰਦਾਰ...
ਪੰਜਾਬਅਮਰੀਕਾ ਨੇ ਭਾਰਤੀ ਨੌਜਵਾਨਾਂ ਨੂੰ ਹੱਥਕੜੀਆਂ ਲਾ ਕੇ ਭੇਜਿਆCurrent UpdatesFebruary 16, 2025 February 16, 2025 ਅੰਮ੍ਰਿਤਸਰ-ਅਮਰੀਕਾ ਵਿੱਚ ਗੈਰਕਾਨੂੰਨੀ ਢੰਗ ਨਾਲ ਰਹਿੰਦੇ ਪਰਵਾਸੀਆਂ ਨੂੰ ਦੇਸ਼ ਵਿਚੋਂ ਬਾਹਰ ਕੱਢਣ ਦੀ ਮੁਹਿੰਮ ਤਹਿਤ ਬੀਤੀ ਰਾਤ ਅੰਮ੍ਰਿਤਸਰ ਦੇ ਹਵਾਈ ਅੱਡੇ ’ਤੇ ਪੁੱਜੇ ਲਗਪਗ 116...
ਖਾਸ ਖ਼ਬਰਪੰਜਾਬਰਾਸ਼ਟਰੀਅਮਰੀਕਾ ਦੇਸ਼ ਨਿਕਾਲੇ ਦਾ ਵਿਵਾਦ :ਅਮਰੀਕਾ ਵੱਲੋਂ ਡਿਪੋਰਟ ਕੀਤੇ ਭਾਰਤੀਆਂ ਦਾ ਜਹਾਜ਼ ਅੱਜ ਪੁੱਜੇਗਾ ਅੰਮ੍ਰਿਤਸਰCurrent UpdatesFebruary 15, 2025 February 15, 2025 ਅੰਮ੍ਰਿਤਸਰ-ਅਮਰੀਕਾ ਦਾ ਇੱਕ ਫੌਜੀ ਮਾਲਵਾਹਕ ਜਹਾਜ਼ ਅੱਜ ਅੰਮ੍ਰਿਤਸਰ ਦੇ ਕੋਮਾਂਤਰੀ ਹਵਾਈ ਅੱਡੇ ’ਤੇ 119 ਭਾਰਤੀ ਨਾਗਰਿਕਾਂ ਨੂੰ ਲੈ ਕੇ ਉਤਰੇਗਾ। ਗੈਰ-ਦਸਤਾਵੇਜ਼ੀ ਪ੍ਰਵਾਸੀਆਂ ’ਤੇ ਅਮਰੀਕੀ ਸਰਕਾਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸਕੂਲੀ ਵਿਦਿਆਰਥੀਆਂ ਨੂੰ ਲੈਪਟਾਪ ਵੰਡਣ ਦੀ ਕੀਤੀ ਸ਼ੁਰੂਆਤCurrent UpdatesFebruary 14, 2025 February 14, 2025 ਚੰਡੀਗੜ੍ਹ:ਸੂਬੇ ਦੇ ਸਿੱਖਿਆ ਢਾਂਚੇ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਕੀਤੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਜ਼ਿਲ੍ਹਾ...
ਖਾਸ ਖ਼ਬਰਪੰਜਾਬਰਾਸ਼ਟਰੀਸੜਕ ਹਾਦਸਾ: ਨਾਨਕਸਰ ਠਾਠ ਮੁਖੀ ਦੀ ਤੇਜ਼ ਰਫ਼ਤਾਰ ਗੱਡੀ ਨੇ ਮਾਰੀ ਸਕੂਟਰ ਨੂੰ ਟੱਕਰ, ਮਹਿਲਾ ਦੀ ਮੌਤCurrent UpdatesFebruary 14, 2025 February 14, 2025 ਮੋਗਾ: ਇਥੇ ਮੋਗਾ-ਫ਼ਿਰੋਜ਼ਪੁਰ ਕੌਮੀ ਮਾਰਗ ਉੱਤੇ ਅੱਜ ਦੁਪਹਿਰ ਬਾਅਦ ਥਾਣਾ ਸਦਰ ਨੇੜੇ ਸਕੂਟਰ ਅਤੇ ਨਾਨਕਸਰ ਠਾਠ ਮੁਖੀ ਦੀ ਤੇਜ਼ ਰਫ਼ਤਾਰ ਗੱਡੀ ਦੀ ਭਿਆਨਕ ਟੱਕਰ ਵਿਚ...
ਖਾਸ ਖ਼ਬਰਪੰਜਾਬਰਾਸ਼ਟਰੀਦੂਜੀ ਅਮਰੀਕੀ ਦੇਸ਼ ਨਿਕਾਲੇ ਦੀ ਉਡਾਣ: ਡਿਪੋਰਟ ਕੀਤੇ ਭਾਰਤੀ ਪਰਵਾਸੀਆਂ ਦਾ ਦੂਜਾ ਬੈਚ ਸ਼ਨਿੱਚਰਵਾਰ ਨੂੰ ਪੁੱਜੇਗਾ ਅੰਮ੍ਰਿਤਸਰ, 119 ਭਾਰਤੀਆਂ ਵਿਚ 67 ਪੰਜਾਬੀCurrent UpdatesFebruary 14, 2025 February 14, 2025 ਅੰਮ੍ਰਿਤਸਰ-ਅਮਰੀਕਾ ਤੋਂ ਡਿਪੋਰਟ ਕੀਤੇ 119 ਭਾਰਤੀ ਨਾਗਰਿਕਾਂ ਵਾਲੀ ਵਿਸ਼ੇਸ਼ ਉਡਾਣ ਦੇ ਭਲਕੇ (15 ਫਰਵਰੀ) ਸ਼ਨਿੱਚਰਵਾਰ ਰਾਤ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ...
ਖਾਸ ਖ਼ਬਰਪੰਜਾਬਰਾਸ਼ਟਰੀਅਮਰੀਕਾ ਦੇਸ਼ ਨਿਕਾਲੇ ਦਾ ਵਿਵਾਦ ਅਮਰੀਕਾ ਵੱਲੋਂ ਗ਼ੈਰਕਾਨੂੰਨੀ ਪਰਵਾਸੀਆਂ ਦੇ ਦੂਜੇ ਬੈਚ ਨੂੰ ਭਾਰਤ ਡਿਪੋਰਟ ਕਰਨ ਦੀ ਤਿਆਰੀCurrent UpdatesFebruary 13, 2025 February 13, 2025 ਅੰਮ੍ਰਿਤਸਰ-ਅਮਰੀਕਾ ਦੀ ਡੋਨਲਡ ਟਰੰਪ ਸਰਕਾਰ ਨੇ ਗੈਰਕਾਨੂੰਨੀ ਪਰਵਾਸੀਆਂ ਦੇ ਦੂਜੇ ਬੈਚ ਨੂੰ ਭਾਰਤ ਡਿਪੋਰਟ ਕਰਨ ਦੀ ਤਿਆਰੀ ਖਿੱਚ ਲਈ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਹਫਤੇ...