ਖਾਸ ਖ਼ਬਰਚੰਡੀਗੜ੍ਹਪੰਜਾਬਪਟਿਆਲਾ ’ਚ ਵੱਡੀ ਨਦੀ ਦੇ ਪਾਣੀ ਦਾ ਪੱਧਰ ਵਧਿਆ,ਹੜ੍ਹ ਦਾ ਖ਼ਤਰਾ ; ਕਈ ਇਲਾਕਿਆਂ ਨੂੰ ਖਾਲ੍ਹੀ ਕਰਵਾਉਣ ਦੇ ਆਦੇਸ਼Current UpdatesJuly 9, 2023 July 9, 2023 ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵਲੋਂ ਵੱਡੀ ਅਤੇ ਛੋਟੀ ਨਦੀ ਦਾ ਦੌਰਾ ਪਟਿਆਲਾ : ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ ਸਾਕਸ਼ੀ ਸਾਹਨੀ...
ਖਾਸ ਖ਼ਬਰਚੰਡੀਗੜ੍ਹਤਕਨਾਲੋਜੀਮੁੱਖ ਮੰਤਰੀ ਨੇ ਕੇਂਦਰੀ ਪੇਂਡੂ ਵਿਕਾਸ ਮੰਤਰੀ ਨੂੰ ਲਿਖਿਆ ਪੱਤਰ; ਮਨਰੇਗਾ ਤਹਿਤ ਉਜਰਤਾਂ ਵਧਾ ਕੇ 381.06 ਰੁਪਏ ਕਰਨ ਦੀ ਕੀਤੀ ਮੰਗCurrent UpdatesJuly 7, 2023 July 7, 2023 ਹਰਿਆਣਾ ਵਿੱਚ ਇੱਕੋ ਜਿਹੀ ਭੂਗੋਲਿਕ ਸਥਿਤੀ ਦੇ ਬਾਵਜੂਦ ਗੈਰ-ਹੁਨਰਮੰਦ ਕਾਮਿਆਂ ਨੂੰ ਪੰਜਾਬ ਨਾਲੋਂ ਵੱਧ ਉਜਰਤਾਂ ਮਿਲਣ ਦਾ ਦਾਅਵਾ ਪੰਜਾਬ ਵਿੱਚ ਖੇਤ ਮਜ਼ਦੂਰਾਂ ਦੀ ਦਿਹਾੜੀ ਦੀ...
ਖਾਸ ਖ਼ਬਰਚੰਡੀਗੜ੍ਹਪੰਜਾਬਸਿਹਤ ਮੰਤਰੀ ਨੇ ਮੀਡੀਆ ਨੂੰ ਸਰਕਾਰ ਦੀਆਂ ਉਸਾਰੂ ਨੀਤੀਆਂ ਅਤੇ ਪਹਿਲਕਦਮੀਆਂ ਦਾ ਸਕਾਰਾਤਮਕ ਪੱਖ ਪੇਸ਼ ਕਰਨ ਦੀ ਕੀਤੀ ਅਪੀਲCurrent UpdatesJuly 2, 2023 July 2, 2023 – ਸੀ.ਪੀ.ਯੂ.ਜੇ. ਦੀ 24ਵੇਂ ਸੂਬਾਈ ਸਲਾਨਾ ਸਮਾਗਮ ਦਾ ਕੀਤਾ ਉਦਘਾਟਨ, ਸੋਵੀਨਾਰ ਵੀ ਕੀਤਾ ਰਿਲੀਜ਼ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂCurrent UpdatesJuly 1, 2023 July 1, 2023 • ਮੁਲਜ਼ਮ ਇੱਕ ਝਗੜੇ ਦੇ ਕੇਸ ਵਿੱਚ ਮਦਦ ਕਰਨ ਬਦਲੇ ਪਹਿਲਾਂ ਵੀ ਲੈ ਚੁੱਕਾ ਸੀ 65 ਹਜ਼ਾਰ ਰੁਪਏ ਚੰਡੀਗੜ੍ਹ, :ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲ੍ਹੇ...
ਖਾਸ ਖ਼ਬਰਚੰਡੀਗੜ੍ਹਪੰਜਾਬIAS ਅਧਿਕਾਰੀ ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰCurrent UpdatesJune 26, 2023June 26, 2023 June 26, 2023June 26, 2023 ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਲ 1993 ਬੈੱਚ ਦੇ ਆਈਏਐੱਸ ਅਧਿਕਾਰੀ ਅਨੁਰਾਗ ਵਰਮਾ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ...
ਖਾਸ ਖ਼ਬਰਰਾਸ਼ਟਰੀਨੋਇਡਾ ‘ਚ ਫਰਜ਼ੀ ਆਧਾਰ ਕਾਰਡ ਨਾਲ ਖੋਲ੍ਹਿਆ ਬੈਂਕ ਖਾਤਾ, ਫਿਰ ਹੋਈ ਕਰੋੜਾਂ ਦੀ ਧੋਖਾਧੜੀCurrent UpdatesJune 25, 2023 June 25, 2023 ਨੋਇਡਾ: ਨੋਇਡਾ ਪੁਲਿਸ ਸਟੇਸ਼ਨ ਸੈਕਟਰ 63 ਨੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਜਾਅਲੀ ਆਧਾਰ ਕਾਰਡ ਬਣਾਉਂਦੇ ਸਨ ਅਤੇ ਉਸੇ ਆਧਾਰ ਕਾਰਡ ‘ਤੇ ਜਾਅਲੀ...
ਖਾਸ ਖ਼ਬਰਚੰਡੀਗੜ੍ਹਪੰਜਾਬਬ੍ਰਮ ਸ਼ੰਕਰ ਜਿੰਪਾ ਵੱਲੋਂ ਮਾਲ ਵਿਭਾਗ ਦੇ ਹੈਲਪਲਾਈਨ ਨੰਬਰ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ਦਾ ਨਿਪਟਾਰਾ ਤੇਜ਼ ਕਰਨ ਦੀਆਂ ਹਦਾਇਤਾਂCurrent UpdatesJune 23, 2023 June 23, 2023 ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਸਾਰੀਆਂ ਤਹਿਸੀਲਾਂ ਅਤੇ ਜ਼ਿਲ੍ਹਾ ਮੁਕਾਮਾਂ ਦੀਆਂ ਪ੍ਰਮੁੱਖ ਥਾਂਵਾਂ ‘ਤੇ ਹੈਲਪਲਾਈਨ ਨੰਬਰ ਸਬੰਧੀ ਫਲੈਕਸ ਬੋਰਡ ਲਾਉਣ ਦੇ ਆਦੇਸ਼ ਚੰਡੀਗੜ੍ਹ, :...
ਖਾਸ ਖ਼ਬਰਚੰਡੀਗੜ੍ਹਪੰਜਾਬ‘ਸੀ.ਐਮ. ਦੀ ਯੋਗਸ਼ਾਲਾ’ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਮੁੱਖ ਮੰਤਰੀ ਨੇ 50 ਹਜ਼ਾਰ ਲੋਕਾਂ ਦੀ ਅਗਵਾਈ ਕੀਤੀCurrent UpdatesJune 20, 2023June 20, 2023 June 20, 2023June 20, 2023 ਯੋਗ ਨੂੰ ਜੀਵਨ ਦਾ ਅਨਿੱਖੜਵਾਂ ਹਿੱਸਾ ਬਣਾਉਣ ਦਾ ਸੱਦਾ ਲੋਕਾਂ ਦੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗ ਜ਼ਰੂਰੀ ਜਲੰਧਰ ਦੇ ਪੀ.ਏ.ਪੀ. ਮੈਦਾਨ ਵਿੱਚ ਯੋਗ ਕਰਕੇ...
ਖਾਸ ਖ਼ਬਰਚੰਡੀਗੜ੍ਹਪੰਜਾਬਵਿਧਾਨ ਸਭਾ ਵੱਲੋਂ ‘ਦਾ ਸਿੱਖ ਗੁਰਦੁਆਰਾ (ਸੋਧ) ਬਿੱਲ-2023’ ਪਾਸCurrent UpdatesJune 20, 2023 June 20, 2023 ਪਵਿੱਤਰ ਗੁਰਬਾਣੀ ਦੇ ਪ੍ਰਸਾਰਨ ਦੇ ਹੱਕ ਨੂੰ ਵਿਸ਼ੇਸ਼ ਪਰਿਵਾਰ ਦੇ ਕੰਟਰੋਲ ਤੋਂ ਮੁਕਤ ਕਰਵਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ ਬਿੱਲ ਕਿਸੇ ਵੀ ਢੰਗ ਨਾਲ ਧਾਰਮਿਕ...
ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਯੂਨੀਵਰਸਿਟੀ ਲਾਅਜ਼ (ਸੋਧ) ਬਿੱਲ, 2023 ਸਰਬਸੰਮਤੀ ਨਾਲ ਪਾਸCurrent UpdatesJune 20, 2023June 20, 2023 June 20, 2023June 20, 2023 ਸੂਬਾਈ ਯੂਨੀਵਰਸਿਟੀਆਂ ਦੇ ਚਾਂਸਲਰਾਂ ਦੀਆਂ ਸ਼ਕਤੀਆਂ ਹੁਣ ਮੁੱਖ ਮੰਤਰੀ ਕੋਲ ਹੋਣਗੀਆਂ ਰਾਜਪਾਲ ਨੂੰ ਸੂਬੇ ਬਾਰੇ ਜਾਣਕਾਰੀ ਨਾ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਵੀ.ਸੀ. ਨਿਯੁਕਤ ਕਰਨ...