ਖਾਸ ਖ਼ਬਰਰਾਸ਼ਟਰੀਇਕ-ਦੂਜੀ ਨਾਲ ਟਕਰਾਉਣ ਕਾਰਨ ਦੋ ਮਾਲ ਗੱਡੀਆਂ ਪਟੜੀ ਤੋਂ ਉਤਰੀਆਂCurrent UpdatesAugust 9, 2025 August 9, 2025 ਝਾਰਖੰਡ- ਝਾਰਖੰਡ ਦੇ ਸਿਰਾਏਕਿਲਾ-ਖਰਸਵਾਂ ਜ਼ਿਲ੍ਹੇ ਵਿੱਚ ਅੱਜ ਦੋ ਮਾਲ ਗੱਡੀਆਂ ਲੀਹੋਂ ਲੱਥ ਗਈਆਂ, ਜਿਸ ਕਾਰਨ ਕਈ ਰੇਲ ਗੱਡੀਆਂ ਰੱਦ ਕਰਨੀਆਂ ਪਈਆਂ। ਦੱਖਣ ਪੂਰਬੀ ਰੇਲਵੇ ਅਧਿਕਾਰੀ...
ਖਾਸ ਖ਼ਬਰਰਾਸ਼ਟਰੀਰੇਲਵੇ ਦੀ ਇੱਕ ਹੋਰ ਪੁਲਾਂਘ : ਪੰਜਾਬ ਤੋਂ ਸੀਮਿੰਟ ਲੈ ਕੇ ਪਹਿਲੀ ਮਾਲ ਗੱਡੀ ਕਸ਼ਮੀਰ ਪਹੁੰਚੀCurrent UpdatesAugust 9, 2025 August 9, 2025 ਨਵੀਂ ਦਿੱਲੀ- ਭਾਰਤੀ ਰੇਲਵੇ ਲਈ ਇੱਕ ਇਤਿਹਾਸਕ ਪ੍ਰਾਪਤੀ ਦਾ ਪਲ ਹੈ, ਜਦੋਂ ਪਹਿਲੀ ਵਾਰ ਮਾਲ ਗੱਡੀ ਸਾਮਾਨ ਲੈ ਕੇ ਕਸ਼ਮੀਰ ਵਾਦੀ ਪਹੁੰਚੀ ਹੈ। ਇਸ ਦੇ...
ਖਾਸ ਖ਼ਬਰਰਾਸ਼ਟਰੀਸ਼ਾਹਰੁਖ ਖ਼ਾਨ ਬਣੇ ਜ਼ੋਮੈਟੋ ਦੇ ਨਵੇਂ ਬਰਾਂਡ ਅੰਬੈਸਡਰCurrent UpdatesAugust 8, 2025 August 8, 2025 ਮੁੰਬਈ- ਆਨਲਾਈਨ ਫੂਡ ਡਿਲਵਰੀ ਪਲੇਟਫਾਰਮ ZOMATO ਨੇ ਬਾਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ ਨੁੂੰ ਆਪਣਾ ਬਰਾਂਡ ਅੰਬੈਸਡਰ ਬਣਾਉਣ ਦਾ ਐਲਾਨ ਕੀਤਾ ਹੈ। ਜ਼ੋਮੈਟੋ ਨੇ ਆਪਣੇ ਬਿਆਨ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀਮੈਡੀਕਲ ਸਟੋਰ ਚਲਾਉਂਦੇ ਪਿਉ-ਪੁੱਤ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰCurrent UpdatesAugust 8, 2025 August 8, 2025 ਨਾਭਾ- ਇੱਥੇ ਇੱਕ ਮੈਡੀਕਲ ਸਟੋਰ ਚਲਾਉਂਦੇ ਪ੍ਰਤਾਪ ਸਿੰਘ ਅਤੇ ਉਸਦੇ ਪੁੱਤਰ ਮਨਪ੍ਰੀਤ ਸਿੰਘ ਨੂੰ ਪੁਲੀਸ ਨੇ 11740 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕੌਮੀ ਨਕਸ਼ੇ ’ਤੇੇ ਪੰਜਾਬ ਬਣੇਗਾ ਰੋਲ ਮਾਡਲ: ਭਗਵੰਤ ਮਾਨCurrent UpdatesAugust 8, 2025 August 8, 2025 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਨਅਤੀ ਕਮੇਟੀਆਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਜਲਦ ਹੀ ਪੰਜਾਬ ਕੌਮੀ ਪੱਧਰ ’ਤੇ ਰੋਲ ਮਾਡਲ ਬਣ ਕੇ ਉੱਭਰੇਗਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੱਤਰਕਾਰ ਨਾਲ ਕੁੱਟਮਾਰ ਕਰਨ ਵਾਲੇ ਦੋ ਪੰਜਾਬ ਪੁਲੀਸ ਮੁਲਾਜ਼ਮ ਮੁਅੱਤਲ, ਮਾਮਲਾ ਦਰਜCurrent UpdatesAugust 8, 2025 August 8, 2025 ਚੰਡੀਗੜ੍ਹ- ਇੱਥੇ ਇੱਕ ਸਥਾਨਕ ਪੱਤਰਕਾਰ ਨਾਲ ਕਥਿਤ ਤੌਰ ’ਤੇ ਕੁੱਟਮਾਰ ਕਰਨ ਦੇ ਦੋਸ਼ ਵਿੱਚ ਪੰਜਾਬ ਪੁਲੀਸ ਦੇ ਦੋ ਕਮਾਂਡੋ ਮੁਅੱਤਲ ਕਰ ਦਿੱਤੇ ਗਏ ਹਨ। ਇਸ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਐਮਐਸਪੀ ਕਮੇਟੀ ਨੇ ਹੁਣ ਤੱਕ 45 ਮੀਟਿੰਗਾਂ ਕੀਤੀਆਂ: ਖੇਤੀ ਮੰਤਰੀ ਸ਼ਿਵਰਾਜ ਚੌਹਾਨCurrent UpdatesAugust 8, 2025 August 8, 2025 ਚੰਡੀਗੜ੍ਹ- ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ (Agriculture Minister Shivraj Singh Chouhan) ਨੇ ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ ਦੱਸਿਆ ਕਿ ਸਾਬਕਾ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ...
ਖਾਸ ਖ਼ਬਰਰਾਸ਼ਟਰੀਯੂਟਿਊਬ ਵੀਡੀਓ ਤੋਂ ਸਿੱਖ ਕੇ, ਪ੍ਰੇਮੀ ਦੀ ਮਦਦ ਨਾਲ ਕੀਤੀ ਪਤੀ ਦੀ ਹੱਤਿਆCurrent UpdatesAugust 8, 2025 August 8, 2025 ਤਿਲੰਗਾਨਾ- ਤਿਲੰਗਾਨਾ ਦੇ ਕਰੀਮਨਗਰ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਔਰਤ ਨੇ ਆਪਣੇ ਪ੍ਰੇਮੀ ਅਤੇ ਉਸ ਦੇ ਦੋਸਤ ਨਾਲ ਮਿਲ...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਮੋਦੀ ਨੇ ਰੂਸੀ ਰਾਸ਼ਟਰਪਤੀ ਨਾਲ ਕੀਤੀ ਗੱਲਬਾਤ: ਦੁਵੱਲੇ ਸੰਮੇਲਨ ਲਈ ਭਾਰਤ ਆਉਣ ਦਾ ਦਿੱਤਾ ਸੱਦਾCurrent UpdatesAugust 8, 2025 August 8, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ-ਰੂਸ ਵਿਚਕਾਰ...
ਖਾਸ ਖ਼ਬਰਮਨੋਰੰਜਨਰਾਸ਼ਟਰੀਅਮਿਤਾਭ ਬੱਚਨ ਵੱਲੋਂ ‘ਕੌਨ ਬਨੇਗਾ ਕਰੋੜਪਤੀ’ ਸੀਜ਼ਨ 17 ਦੀ ਸ਼ੂਟਿੰਗ ਸ਼ੁਰੂCurrent UpdatesAugust 7, 2025 August 7, 2025 ਮੁੰਬਈ- ਮੈਗਾਸਟਾਰ ਅਮਿਤਾਭ ਬੱਚਨ ਨੇ ਲੰਬੇ ਸਮੇਂ ਤੋਂ ਚੱਲ ਰਹੇ ਕੁਇਜ਼ ਸ਼ੋਅ ‘ਕੌਨ ਬਨੇਗਾ ਕਰੋੜਪਤੀ’ ਦੇ 17ਵੇਂ ਸੀਜ਼ਨ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਨਿਰਮਾਤਾਵਾਂ...