ਸਿੱਖਿਆਖਾਸ ਖ਼ਬਰਤਕਨਾਲੋਜੀਰਾਸ਼ਟਰੀਤਕਨੀਕੀ ਸਿੱਖਿਆ ਸੁਧਾਰ ਲਈ ਵਿਸ਼ਵ ਬੈਂਕ ਦੇਵੇਗਾ 20 ਅਰਬ ਰੁਪਏ, ਸਾਢੇ ਤਿੰਨ ਲੱਖ ਵਿਦਿਆਰਥੀਆਂ ਨੂੰ ਹੋਵੇਗਾ ਲਾਭCurrent UpdatesJune 25, 2023 June 25, 2023 ਨਵੀਂ ਦਿੱਲੀ: ਵਿਸ਼ਵ ਬੈਂਕ ਨੇ ਭਾਰਤ ਵਿੱਚ ਸਰਕਾਰੀ ਤਕਨੀਕੀ ਸਿੱਖਿਆ ਸੰਸਥਾਵਾਂ ਵਿੱਚ ਤਕਨੀਕੀ ਸਿੱਖਿਆ ਵਿੱਚ ਸੁਧਾਰ ਲਈ 20.94 ਅਰਬ ਰੁਪਏ ਦੇ ਕਰਜ਼ੇ ਨੂੰ ਮਨਜ਼ੂਰੀ ਦਿੱਤੀ...
ਅੰਤਰਰਾਸ਼ਟਰੀਖਾਸ ਖ਼ਬਰਵੈਗਨਰ ਨੇ ਪਿੱਠ ਵਿੱਚ ਛੁਰਾ ਮਾਰਿਆ, ਬਾਗ਼ੀਆਂ ਨੂੰ ਸਖ਼ਤ ਸਜ਼ਾ ਮਿਲੇਗੀ: ਪੂਤਿਨCurrent UpdatesJune 24, 2023 June 24, 2023 ਮਾਸਕੋ: ਕਿਰਾਏਦਾਰਾਂ ਦੇ ਵੈਗਨਰ ਗਰੁੱਪ ਦੀ ਬਗਾਵਤ ਤੋਂ ਬਾਅਦ ਰੂਸ ਵਿੱਚ ਘਰੇਲੂ ਯੁੱਧ ਵਰਗੀ ਸਥਿਤੀ ਪੈਦਾ ਹੋ ਰਹੀ ਹੈ। ਹਾਲਾਤ ਵਿਗੜਦੇ ਦੇਖ ਰੂਸ ਦੇ ਰਾਸ਼ਟਰਪਤੀ...
ਖਾਸ ਖ਼ਬਰਰਾਸ਼ਟਰੀਪੰਜ ਦਿਨਾਂ ਤੱਕ ਪੂਰਬੀ ਮੱਧ ਅਤੇ ਉੱਤਰ ਪੱਛਮੀ ਭਾਰਤ ਦੇ ਰਾਜਾਂ ਵਿੱਚ ਭਾਰੀ ਦੀ ਚੇਤਾਵਨੀ, ਦਿੱਲੀ-ਯੂਪੀ ਲਈ ਵੀ ਚੇਤਾਵਨੀCurrent UpdatesJune 24, 2023June 24, 2023 June 24, 2023June 24, 2023 ਨਵੀਂ ਦਿੱਲੀ— ਕਈ ਸੂਬਿਆਂ ‘ਚ ਮਾਨਸੂਨ ਪਹਿਲਾਂ ਹੀ ਪਹੁੰਚ ਚੁੱਕਾ ਹੈ ਅਤੇ ਆਉਣ ਵਾਲੇ ਦਿਨਾਂ ‘ਚ ਮਾਨਸੂਨ ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਹੋਰ ਇਲਾਕਿਆਂ ਨੂੰ ਕਵਰ...
ਖਾਸ ਖ਼ਬਰਚੰਡੀਗੜ੍ਹਪੰਜਾਬ‘ਸੀ.ਐਮ. ਦੀ ਯੋਗਸ਼ਾਲਾ’ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਮੁੱਖ ਮੰਤਰੀ ਨੇ 50 ਹਜ਼ਾਰ ਲੋਕਾਂ ਦੀ ਅਗਵਾਈ ਕੀਤੀCurrent UpdatesJune 20, 2023June 20, 2023 June 20, 2023June 20, 2023 ਯੋਗ ਨੂੰ ਜੀਵਨ ਦਾ ਅਨਿੱਖੜਵਾਂ ਹਿੱਸਾ ਬਣਾਉਣ ਦਾ ਸੱਦਾ ਲੋਕਾਂ ਦੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗ ਜ਼ਰੂਰੀ ਜਲੰਧਰ ਦੇ ਪੀ.ਏ.ਪੀ. ਮੈਦਾਨ ਵਿੱਚ ਯੋਗ ਕਰਕੇ...
ਖਾਸ ਖ਼ਬਰਚੰਡੀਗੜ੍ਹਪੰਜਾਬਵਿਧਾਨ ਸਭਾ ਵੱਲੋਂ ‘ਦਾ ਸਿੱਖ ਗੁਰਦੁਆਰਾ (ਸੋਧ) ਬਿੱਲ-2023’ ਪਾਸCurrent UpdatesJune 20, 2023 June 20, 2023 ਪਵਿੱਤਰ ਗੁਰਬਾਣੀ ਦੇ ਪ੍ਰਸਾਰਨ ਦੇ ਹੱਕ ਨੂੰ ਵਿਸ਼ੇਸ਼ ਪਰਿਵਾਰ ਦੇ ਕੰਟਰੋਲ ਤੋਂ ਮੁਕਤ ਕਰਵਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ ਬਿੱਲ ਕਿਸੇ ਵੀ ਢੰਗ ਨਾਲ ਧਾਰਮਿਕ...
ਖਾਸ ਖ਼ਬਰਰਾਸ਼ਟਰੀ‘ਆਪ’ ਦਾ ਧਿਆਨ ਗੁਜਰਾਤ ਤੋਂ ਬਾਅਦ ਹੁਣ ਰਾਜਸਥਾਨ ‘ਤੇCurrent UpdatesJune 18, 2023 June 18, 2023 ਨਵੀਂ ਦਿੱਲੀ : ਗੁਜਰਾਤ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਪੂਰਾ ਧਿਆਨ ਰਾਜਸਥਾਨ ਚੋਣਾਂ ‘ਤੇ ਹੈ। ਅਪ੍ਰੈਲ 2023 ‘ਚ ‘ਆਪ’ ਦੇ ਰਾਸ਼ਟਰੀ ਸੰਗਠਨ ਜਨਰਲ...
ਖਾਸ ਖ਼ਬਰਚੰਡੀਗੜ੍ਹਪੰਜਾਬਸਿੱਖ ਗੁਰਦੁਆਰਾ ਐਕਟ-1925 ਵਿਚ ਤਰਮੀਮ ਕਰੇਗੀ ਪੰਜਾਬ ਸਰਕਾਰCurrent UpdatesJune 18, 2023June 18, 2023 June 18, 2023June 18, 2023 ਮੁਫ਼ਤ ਪ੍ਰਸਾਰਣ ਰਾਹੀਂ ਦੁਨੀਆ ਦੇ ਕੋਨੇ-ਕੋਨੇ ਤੱਕ ਗੁਰਬਾਣੀ ਪਹੁੰਚਾਉਣ ਦੇ ਮਨੋਰਥ ਨਾਲ ਲਿਆ ਇਤਿਹਾਸਕ ਫੈਸਲਾ ਚੰਡੀਗੜ੍ਹ, : ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਪਾਵਨ ਗੁਰਬਾਣੀ ਦਾ...
ਖਾਸ ਖ਼ਬਰਚੰਡੀਗੜ੍ਹਪੰਜਾਬਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ 2 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ. ਬਲਜੀਤ ਕੌਰCurrent UpdatesJune 18, 2023 June 18, 2023 ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਚੰਡੀਗੜ੍ਹ, : ਮੁੱਖ ਮੰਤਰੀ ਭਗਵੰਤ...
ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ਪੁਲਿਸ ਵੱਲੋਂ ਬਿਹਾਰ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਨਾਲ ਸਾਂਝੀ ਕਾਰਵਾਈ ਤਹਿਤ ਮੋਗਾ ਜਵੈਲਰ ਕਤਲ ਕਾਂਡ ਵਿੱਚ ਸ਼ਾਮਿਲ ਚਾਰ ਦੋਸ਼ੀ ਗਿ੍ਫਤਾਰCurrent UpdatesJune 18, 2023 June 18, 2023 ਪੰਜਵੇਂ ਦੋਸ਼ੀ ਦੀ ਵੀ ਕਰ ਲਈ ਹੈ ਸ਼ਨਾਖ਼ਤ , ਪੁਲਿਸ ਟੀਮਾਂ ਵੱਲੋਂ ਉਕਤ ਪੰਜਵੇਂ ਦੋਸ਼ੀ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ: ਡੀਜੀਪੀ ਗੌਰਵ ਯਾਦਵ ਚੰਡੀਗੜ/ਮੋਗਾ...
ਖਾਸ ਖ਼ਬਰਚੰਡੀਗੜ੍ਹਸਾਬਕਾ ਮੁੱਖ ਸਕੱਤਰ ਰਾਜਨ ਕਸ਼ਯਪ ਦੀ ਆਤਮਕਥਾ ‘ਬੀਔਂਡ ਦ ਟ੍ਰੈਪਿੰਗ ਆਫ਼ ਆਫ਼ਿਸ, ਏ ਸਿਵਿਲ ਸਰਵੈਂਟ’ਸ ਜਰਨੀ ਇੰਨ ਪੰਜਾਬ’ ਰਿਲੀਜ਼Current UpdatesJune 17, 2023 June 17, 2023 ਵਲ ਅਤੇ ਪੁਲਿਸ ਅਧਿਕਾਰੀਆਂ ਦਰਮਿਆਨ ਨਜ਼ਦੀਕੀ ਤਾਲਮੇਲ ‘ਤੇ ਦਿੱਤਾ ਜ਼ੋਰ ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਤੇ ਸਾਬਕਾ ਮੁੱਖ ਸੂਚਨਾ ਕਮਿਸ਼ਨਰ (ਸੀ.ਆਈ.ਸੀ.) ਰਾਜਨ ਕਸ਼ਯਪ...