ਪੰਜਾਬਰਾਸ਼ਟਰੀਮਦਨ ਲਾਲ ਢੀਂਗਰਾ ਦੀ ਕੁਰਬਾਨੀ ਪ੍ਰੇਰਣਾ ਦਾ ਸਰੋਤ: ਮਹਿਤਾCurrent UpdatesAugust 17, 2026 August 17, 2026 ਪਟਿਆਲਾ: ਸ਼ਹੀਦ ਮਦਨ ਲਾਲ ਢੀਂਗਰਾ ਦੀ ਯਾਦ ਨੂੰ ਸਮਰਪਿਤ ਸ਼ਹੀਦ ਮਦਨ ਲਾਲ ਢੀਂਗਰਾ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਅੱਜ ਸ਼ਹੀਦ ਦੀ ਯਾਦ ਵਿੱਚ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ...
ਖਾਸ ਖ਼ਬਰਪੰਜਾਬਰਾਸ਼ਟਰੀ15 ਸਤੰਬਰ ਤੱਕ ਜਾਰੀ ਰਹਿਣਗੇ ਜਨਸੇਵਾ ਦੇ ਕਾਰਜCurrent UpdatesAugust 17, 2026 August 17, 2026 ਪਟਿਆਲਾ– ਜ਼ਿਲ੍ਹਾ ਯੋਜਨਾ ਕਮੇਟੀ, ਪਟਿਆਲਾ ਦੇ ਚੇਅਰਮੈਨ ਸ੍ਰੀ ਤੇਜਿੰਦਰ ਮਹਿਤਾ ਨੇ ਕਿਹਾ ਕਿ ਜਨਸੇਵਕ ਸ੍ਰੀ ਅਰਵਿੰਦ ਕੇਜਰੀਵਾਲ ਦਾ 58ਵਾਂ ਜਨਮਦਿਨ 15 ਸਤੰਬਰ ਤੱਕ ਜਨਸੇਵਾ ਦੇ...
Hindi Newsਖਾਸ ਖ਼ਬਰਪੰਜਾਬਰਾਸ਼ਟਰੀ15 सितंबर तक जारी रहेंगे जनसेवा के कार्यCurrent UpdatesAugust 17, 2026 August 17, 2026 पटियाला- जिला योजना कमेटी, पटियाला के चेयरमैन श्री तेजिंदर मेहता ने कहा कि जनसेवक श्री अरविंद केजरीवाल का 58वां जन्मदिन 15 सितंबर तक जनसेवा के...
ਖਾਸ ਖ਼ਬਰਪੰਜਾਬਰਾਸ਼ਟਰੀਸਰਕਾਰ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈCurrent UpdatesAugust 15, 2026 August 15, 2026 ਫ਼ਿਰੋਜ਼ਪੁਰ: ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...
ਖਾਸ ਖ਼ਬਰਪੰਜਾਬਰਾਸ਼ਟਰੀ5 ਪੁਲਿਸ ਮੁਲਾਜ਼ਮਾਂ ਨੂੰ ਬਹਾਦਰੀ ਅਤੇ ਵਿਲੱਖਣ ਸੇਵਾਵਾਂ ਲਈ ‘ਮੁੱਖ ਮੰਤਰੀ ਰਕਸ਼ਕ ਪਦਕ’ ਕੀਤਾ ਪ੍ਰਦਾਨCurrent UpdatesAugust 15, 2026 August 15, 2026 ਫਿਰੋਜ਼ਪੁਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 80ਵੇਂ ਆਜ਼ਾਦੀ ਦਿਵਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਉੱਘੀਆਂ ਸ਼ਖਸੀਅਤਾਂ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀCurrent UpdatesAugust 15, 2026 August 15, 2026 ਹੁਸੈਨੀਵਾਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਫੈਸਲਾ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ...
ਖਾਸ ਖ਼ਬਰਰਾਸ਼ਟਰੀਇੱਕ ਹੋਰ ਲਾਪਤਾ ਮਜ਼ਦੂਰ ਦੀ ਲਾਸ਼ ਬਰਾਮਦ, ਦੋ ਦੀ ਭਾਲ ਜਾਰੀCurrent UpdatesAugust 15, 2026 August 15, 2026 ਉਤਰਾਖੰਡ- ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਮਾਇਆਪੁਰ (ਪਿਪਲਕੋਟੀ) ਸਥਿਤ ਟਿਹਰੀ ਹਾਈਡਰੋ ਡਿਵੈਲਪਮੈਂਟ ਕਾਰਪੋਰੇਸ਼ਨ (ਟੀ ਐੱਚ ਡੀ ਸੀ) ਸੁਰੰਗ ਵਿੱਚ 13 ਅਗਸਤ ਨੂੰ ਵਾਪਰੇ ਹਾਦਸੇ ਤੋਂ...
ਖਾਸ ਖ਼ਬਰਰਾਸ਼ਟਰੀAbhijeet Dipke ਨੇ ‘ਸਕੂਲ ਠੀਕ ਕਰੋ’ ਮੁਹਿੰਮ ਦੀ ਕੀਤੀ ਸ਼ੁਰੂਆਤCurrent UpdatesAugust 15, 2026 August 15, 2026 ਮਹਾਰਾਸ਼ਟਰ- ਕੌਕਰੋਚ ਜਨਤਾ ਪਾਰਟੀ (ਸੀ ਜੇ ਪੀ) ਦੇ ਬਾਨੀ ਅਭਿਜੀਤ ਦੀਪਕੇ ਨੇ ਸ਼ਨਿੱਚਰਵਾਰ ਨੂੰ ਮਹਾਰਾਸ਼ਟਰ ਦੇ ਹਿੰਗੋਲੀ ਜ਼ਿਲ੍ਹੇ ਵਿੱਚ ਸਥਿਤ ਆਪਣੇ ਜੱਦੀ ਪਿੰਡ ਤੋਂ ‘ਸਕੂਲ...
ਖਾਸ ਖ਼ਬਰਪੰਜਾਬਰਾਸ਼ਟਰੀਫਿਰੋਜ਼ਪੁਰ ‘ਚ ਰਾਜ ਪੱਧਰੀ ਸਮਾਗਮ: ਮੁੱਖ ਮੰਤਰੀ ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ; ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀCurrent UpdatesAugust 15, 2026 August 15, 2026 ਫਿਰੋਜ਼ਪੁਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਰੋਜ਼ਪੁਰ ਵਿਖੇ ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਨੇਤਾਵਾਂ ਦੀ ਆਓ-ਭਗਤ ਅੱਗੇ ਦੇਸ਼ ਦੇ ਹੀਰੋ ਅਣਗੌਲੇ: ਖਡੂਰ ਸਾਹਿਬ ‘ਚ ਗਰਮੀ ਨਾਲ ਬੇਹਾਲ ਹੋਏ ਆਜ਼ਾਦੀ ਘੁਲਾਟੀਏCurrent UpdatesAugust 15, 2026 August 15, 2026 ਸ੍ਰੀ ਗੋਇੰਦਵਾਲ ਸਾਹਿਬ: ਸਥਾਨਕ ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ ਅਤੇ ਵੀ.ਆਈ.ਪੀ. (VIP) ਸੱਭਿਆਚਾਰ ਦਾ ਇੱਕ ਬਹੁਤ ਹੀ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਆਜ਼ਾਦੀ ਦਿਹਾੜੇ ਦੇ ਪਵਿੱਤਰ...