ਖਾਸ ਖ਼ਬਰਰਾਸ਼ਟਰੀAbhijeet Dipke ਨੇ ‘ਸਕੂਲ ਠੀਕ ਕਰੋ’ ਮੁਹਿੰਮ ਦੀ ਕੀਤੀ ਸ਼ੁਰੂਆਤCurrent UpdatesAugust 15, 2026 August 15, 2026 ਮਹਾਰਾਸ਼ਟਰ- ਕੌਕਰੋਚ ਜਨਤਾ ਪਾਰਟੀ (ਸੀ ਜੇ ਪੀ) ਦੇ ਬਾਨੀ ਅਭਿਜੀਤ ਦੀਪਕੇ ਨੇ ਸ਼ਨਿੱਚਰਵਾਰ ਨੂੰ ਮਹਾਰਾਸ਼ਟਰ ਦੇ ਹਿੰਗੋਲੀ ਜ਼ਿਲ੍ਹੇ ਵਿੱਚ ਸਥਿਤ ਆਪਣੇ ਜੱਦੀ ਪਿੰਡ ਤੋਂ ‘ਸਕੂਲ...
ਖਾਸ ਖ਼ਬਰਪੰਜਾਬਰਾਸ਼ਟਰੀਫਿਰੋਜ਼ਪੁਰ ‘ਚ ਰਾਜ ਪੱਧਰੀ ਸਮਾਗਮ: ਮੁੱਖ ਮੰਤਰੀ ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ; ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀCurrent UpdatesAugust 15, 2026 August 15, 2026 ਫਿਰੋਜ਼ਪੁਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਰੋਜ਼ਪੁਰ ਵਿਖੇ ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਨੇਤਾਵਾਂ ਦੀ ਆਓ-ਭਗਤ ਅੱਗੇ ਦੇਸ਼ ਦੇ ਹੀਰੋ ਅਣਗੌਲੇ: ਖਡੂਰ ਸਾਹਿਬ ‘ਚ ਗਰਮੀ ਨਾਲ ਬੇਹਾਲ ਹੋਏ ਆਜ਼ਾਦੀ ਘੁਲਾਟੀਏCurrent UpdatesAugust 15, 2026 August 15, 2026 ਸ੍ਰੀ ਗੋਇੰਦਵਾਲ ਸਾਹਿਬ: ਸਥਾਨਕ ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ ਅਤੇ ਵੀ.ਆਈ.ਪੀ. (VIP) ਸੱਭਿਆਚਾਰ ਦਾ ਇੱਕ ਬਹੁਤ ਹੀ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਆਜ਼ਾਦੀ ਦਿਹਾੜੇ ਦੇ ਪਵਿੱਤਰ...
ਖਾਸ ਖ਼ਬਰਪੰਜਾਬਰਾਸ਼ਟਰੀਵੇਸਟ-ਟੂ-ਵੈਲਥ’ ਮਿਸ਼ਨ ਤਹਿਤ 435 ਡੇਅਰੀ ਮਾਲਕਾਂ ਨੂੰ ਪਸ਼ੂਆਂ ਦੇ ਗੋਬਰ ਤੋਂ ਆਮਦਨ ਦੇ ਨਵੇਂ ਸਰੋਤ ਪੈਦਾ ਕਰਨ ਵਿੱਚ ਮਦਦ ਮਿਲੇਗੀCurrent UpdatesAugust 14, 2026August 15, 2026 August 14, 2026August 15, 2026 ਲੁਧਿਆਣਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਹੈਬੋਵਾਲ ਵਿਖੇ 65 ਕਰੋੜ ਰੁਪਏ ਦੀ ਲਾਗਤ ਵਾਲੇ ਕੰਪ੍ਰੈਸਡ ਬਾਇਓ-ਗੈਸ (ਸੀਬੀਜੀ) ਪਲਾਂਟ ਦਾ ਨੀਂਹ ਪੱਥਰ ਰੱਖਿਆ ਗਿਆ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਦਾ ਅਹਿਮ ਬਿਆਨ: NALSAR ਵਿਦਿਆਰਥੀਆਂ ਨੂੰ ਵਿਰੋਧ ਕਰਨ ਦਾ ਪੂਰਾ ਅਧਿਕਾਰ, BCI ਕੋਲ ਰੋਕਣ ਦਾ ਹੱਕ ਨਹੀਂCurrent UpdatesAugust 14, 2026 August 14, 2026 ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਨੈਸ਼ਨਲ ਅਕੈਡਮੀ ਆਫ਼ ਲੀਗਲ ਸਟੱਡੀਜ਼ ਐਂਡ ਰਿਸਰਚ (NALSAR) ਯੂਨੀਵਰਸਿਟੀ ਆਫ਼ ਲਾਅ ਦੇ ਵਿਦਿਆਰਥੀਆਂ ਦੇ ਹੱਕ ਵਿੱਚ ਇੱਕ ਅਹਿਮ ਟਿੱਪਣੀ ਕਰਦਿਆਂ...
ਖਾਸ ਖ਼ਬਰਰਾਸ਼ਟਰੀSukhbir Badal ਦੀ 90 ਮਿੰਟ ਤੱਕ ਸਰਜਰੀ ਹੋਈ; ਹਵਾਈ ਮਾਰਗ ਰਾਹੀਂ ਪੰਜਾਬ ਆਉਣ ਦੀ ਸੰਭਾਵਨਾCurrent UpdatesAugust 14, 2026 August 14, 2026 ਨਾਂਦੇੜ- ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ, ਜੋ ਕਿ ਇੱਕ ਗੁਰਦੁਆਰੇ ਦੇ ਅੰਦਰ ‘ਕਿਰਪਾਨ’ ਦੇ ਹਮਲੇ ਵਿੱਚ ਜ਼ਖਮੀ ਹੋ ਗਏ ਸਨ, ਨੇ ਲਗਪਗ...
ਖਾਸ ਖ਼ਬਰਪੰਜਾਬਰਾਸ਼ਟਰੀਸਾਬਕਾ ਜਥੇਦਾਰ ਗਿਆਨੀ Raghbir Singh ਦੇ ਘਰ ਬਾਹਰ ਗੋਲੀਬਾਰੀCurrent UpdatesAugust 14, 2026 August 14, 2026 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਨਾਂਦੇੜ ਹਮਲਾ: ਸੁਖਬੀਰ ਬਾਦਲ ਦੀ ਰੱਖਿਆ ਕਰਨ ਵਾਲੇ ਜਾਬਾਂਜ਼ ਇੰਸਪੈਕਟਰ ਨੂੰ ਹਰਸਿਮਰਤ ਕੌਰ ਬਾਦਲ ਨੇ ਲਗਾਇਆ ਗਲਵੱਕੜੀ, ਜਤਾਇਆ ਧੰਨਵਾਦCurrent UpdatesAugust 14, 2026 August 14, 2026 ਬਠਿੰਡਾ- ਸ਼ਿਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਮਹਾਰਾਸ਼ਟਰ ਦੇ ਨਾਂਦੇੜ ਵਿਖੇ ਗੁਰਦੁਆਰਾ ਸ਼੍ਰੀ ਹਜ਼ੂਰ ਸਾਹਿਬ ਦੇ ਬਾਹਰ ਹੋਏ ਜਾਨਲੇਵਾ ਹਮਲੇ ਦੌਰਾਨ ਆਪਣੀ...
ਖਾਸ ਖ਼ਬਰਰਾਸ਼ਟਰੀਨਾਂਦੇੜ ਹਮਲੇ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ; ਹਵਾਈ ਰਸਤੇ ਪੰਜਾਬ ਲਈ ਰਵਾਨਾCurrent UpdatesAugust 14, 2026 August 14, 2026 ਨਾਂਦੇੜ: ਸ਼ਿਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਹਾਰਾਸ਼ਟਰ ਦੇ ਨਾਂਦੇੜ ਸਥਿਤ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ, ਜਿਸ ਤੋਂ ਬਾਅਦ ਉਹ ਹਵਾਈ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ: ਕਾਮੇਡੀਅਨ ਸਮੇਂ ਰੈਨਾ ਤੇ 4 ਹੋਰਾਂ ਵਿਰੁੱਧ ਦਰਜ FIRs ਕੀਤੀਆਂ ਰੱਦCurrent UpdatesAugust 14, 2026 August 14, 2026 ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਮਸ਼ਹੂਰ ਸਟੈਂਡ-ਅੱਪ ਕਾਮੇਡੀਅਨ ਸਮੇਂ ਰੈਨਾ ਅਤੇ ਉਨ੍ਹਾਂ ਦੇ ਚਾਰ ਸਾਥੀ ਕਾਮੇਡੀਅਨਾਂ—ਵਿਪੁਲ ਗੋਇਲ, ਬਲਰਾਜ ਪਰਮਜੀਤ ਸਿੰਘ ਘਈ, ਸੋਨਾਲੀ ਠੱਕਰ ਅਤੇ ਨਿਸ਼ਾਂਤ...