December 30, 2025

# Delhi

ਖਾਸ ਖ਼ਬਰਮਨੋਰੰਜਨਰਾਸ਼ਟਰੀ

ਸੁਪਰੀਮ ਕੋਰਟ ਵੱਲੋਂ ਅਦਾਕਾਰ ਤੇ ਸਿਆਸਤਦਾਨ ਕੰਗਨਾ ਰਣੌਤ ਨੂੰ ਝਟਕਾ

Current Updates
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਦੀ ਮਾਣਹਾਨੀ ਮਾਮਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ...
ਖਾਸ ਖ਼ਬਰਰਾਸ਼ਟਰੀ

ਸੁਪਰੀਮ ਕੋਰਟ ਵਿੱਚ ਫੋਟੋਗ੍ਰਾਫੀ, ਰੀਲਜ਼ ਅਤੇ ਵੀਡੀਓਗ੍ਰਾਫੀ ਕਰਨ ’ਤੇ ਪਾਬੰਦੀ !

Current Updates
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਆਪਣੇ ਮੁੱਖ ਪਰਿਸਰ ਉੱਚ ਸੁਰੱਖਿਆ ਜ਼ੋਨ ਵਿੱਖੇ ਫੋਟੋਆਂ ਲੈਣ, ਰੀਲਾਂ ਬਣਾਉਣ ਅਤੇ ਵੀਡੀਓਗ੍ਰਾਫੀ ’ਤੇ ਪਾਬੰਦੀ ਲਗਾ ਦਿੱਤੀ ਹੈ।ਸਤੰਬਰ 10 ਨੂੰ...
ਖਾਸ ਖ਼ਬਰਰਾਸ਼ਟਰੀ

ਕਿਸਾਨਾਂ ਬਾਰੇ ਟਿੱਪਣੀ: ਅਦਾਕਾਰਾ ਕੰਗਨਾ ਦੀ ਕੇਸ ਰੱਦ ਬਾਰੇ ਅਰਜ਼ੀ ’ਤੇ ਸੁਣਵਾਈ ਭਲਕੇ

Current Updates
ਨਵੀਂ ਦਿੱਲੀ- ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਬਰੂਹਾਂ ’ਤੇ ਚੱਲੇ ਅੰਦੋਲਨ ਦੌਰਾਨ ਕੰਗਨਾ ਰਣੌਤ ਵੱਲੋਂ ਇੱਕ ਬਿਰਧ ਮਾਈ ’ਤੇ ਕੀਤੀ ਟਿੱਪਣੀ ਨਾਲ...
ਖਾਸ ਖ਼ਬਰਰਾਸ਼ਟਰੀ

ਜੀਐੱਸਟੀ ਦਰਾਂ ’ਚ ਕਟੌਤੀ: ਆਰਥਿਕ ਤੇ ਸਿਆਸੀ ਪਹਿਲੂ

Current Updates
ਨਵੀਂ ਦਿੱਲੀ- 15 ਅਗਸਤ 2025 ਨੂੰ ਆਜ਼ਾਦੀ ਦਿਵਸ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਸਾਲ ਦੀਵਾਲੀ ਤੱਕ ਜੀਐੱਸਟੀ ਵਿੱਚ ਵੱਡੇ ਸੁਧਾਰਾਂ ਦਾ...
ਖਾਸ ਖ਼ਬਰਰਾਸ਼ਟਰੀ

ਵਸੀਅਤ ਵਿਵਾਦ: ਅਦਾਲਤ ਨੇ ਕਰਿਸ਼ਮਾ ਦੇ ਬੱਚਿਆਂ ਦੀ ਪਟੀਸ਼ਨ ਸਵੀਕਾਰ ਕੀਤੀ; ਮਾਮਲੇ ਦੀ ਅਗਲੀ ਸੁਣਵਾਈ 9 ਅਕਤੂਬਰ ਨੂੰ

Current Updates
ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਅਦਾਕਾਰਾ ਕਰਿਸ਼ਮਾ ਕਪੂਰ ਦੇ ਦੋ ਬੱਚਿਆਂ ਸਮਾਇਰਾ ਕਪੂਰ (20) ਅਤੇ 15 ਸਾਲਾ ਨਾਬਾਲਗ ਪੁੱਤਰ ਵੱਲੋਂ ਪਿਤਾ ਦੀ ਜਾਇਦਾਦ ’ਚੋਂ...
ਖਾਸ ਖ਼ਬਰਰਾਸ਼ਟਰੀ

ਰਾਮਦੇਵ ਦੀਆਂ ਐਲੋਪੈਥੀ ਬਾਰੇ ਟਿੱਪਣੀਆਂ: ਛੱਤੀਸਗੜ੍ਹ ਪੁਲੀਸ ਨੇ ਕਲੋਜ਼ਰ ਰਿਪੋਰਟ ਦਾਖ਼ਲ ਕੀਤੀ: ਕੇਂਦਰ

Current Updates
ਨਵੀਂ ਦਿੱਲੀ- ਸੁਪਰੀਮ ਕੋਰਟ ਨੂੰ ਕੇਂਦਰ ਨੇ ਮੰਗਲਵਾਰ ਨੂੰ ਦੱਸਿਆ ਗਿਆ ਕਿ ਕੋਵਿਡ ਮਹਾਮਾਰੀ ਦੌਰਾਨ ਐਲੋਪੈਥਿਕ ਦਵਾਈਆਂ ਦੀ ਵਰਤੋਂ ਵਿਰੁੱਧ ਯੋਗ ਗੁਰੂ ਰਾਮਦੇਵ ਦੀਆਂ ਕਥਿਤ...
ਖਾਸ ਖ਼ਬਰਰਾਸ਼ਟਰੀ

ਏਸ਼ੀਆ ਕੱਪ 2025: ਭਾਰਤ ਦੀ ਖ਼ਿਤਾਬੀ ਜਿੱਤ ਵਿੱਚ ਜਲੰਧਰ ਦੇ ਸਿਤਾਰਿਆਂ ਦੀ ਅਹਿਮ ਭੂਮਿਕਾ

Current Updates
ਨਵੀਂ ਦਿੱਲੀ- ਭਾਰਤ ਨੇ ਏਸ਼ੀਆ ਕੱਪ 2025 ਦਾ ਖ਼ਿਤਾਬ ਜਿੱਤ ਲਿਆ ਹੈ। ਇਸ ਦੌਰਾਨ ਰੋਮਾਂਚਕ ਜਿੱਤ ਹਾਸਲ ਕਰਨ ਵਿੱਚ ਜਲੰਧਰ ਦੇ ਖਿਡਾਰੀਆਂ ਨੇ ਅਹਿਮ ਭੂਮਿਕਾ...
ਖਾਸ ਖ਼ਬਰਰਾਸ਼ਟਰੀ

ਪੰਜਾਬ ਹੜ੍ਹ: ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਤੋਂ ਪਹਿਲਾਂ ‘ਆਪ’ ਨੇ 20,000 ਕਰੋੜ ਦਾ ਰਾਹਤ ਪੈਕੇਜ ਮੰਗਿਆ

Current Updates
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 9 ਸਤੰਬਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ...
ਖਾਸ ਖ਼ਬਰਰਾਸ਼ਟਰੀ

ਗਰੀਬੀ ਨਾਲ ਜੂਝਦੇ ਪਰਿਵਾਰ ਨੇ 50 ਹਜ਼ਾਰ ’ਚ ਵੇਚਿਆ ਮਹੀਨੇ ਦਾ ਬੱਚਾ

Current Updates
ਨਵੀਂ ਦਿੱਲੀ- ਗਰੀਬੀ ਕਾਰਨ ਦੋ ਡੰਗ ਦੀ ਰੋਜ਼ੀ-ਰੋਟੀ ਲਈ ਜੂਝ ਰਹੇ ਇੱਕ ਪਰਿਵਾਰ ਨੇ ਆਪਣੇ ਇੱਕ ਮਹੀਨੇ ਦੇ ਬੱਚੇ ਨੂੰ 50 ਹਜ਼ਾਰ ਰੁਪਏ ਵਿੱਚ ਵੇਚ...
ਖਾਸ ਖ਼ਬਰਰਾਸ਼ਟਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਕਰ ਸਕਦੇ ਨੇ ਹੜ੍ਹ ਪ੍ਰਭਾਵਿਤ ਪੰਜਾਬ ਦਾ ਦੌਰਾ

Current Updates
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਹੜ੍ਹ ਪ੍ਰਭਾਵਿਤ ਪੰਜਾਬ ਦਾ ਦੌਰਾ ਕਰਨ ਅਤੇ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰ ਸਕਦੇ ਹਨ। ਸੂਤਰਾਂ...