ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਤੇ ਪੰਜਾਬੀਆਂ ਪ੍ਰਤੀ ਮਤਰੇਈ ਮਾਂ ਵਾਲੇ ਸਲੂਕ ਅਪਣਾਉਣ ਲਈ ਕੇਂਦਰ ਦੀ ਸਖ਼ਤ ਅਲੋਚਨਾCurrent UpdatesJanuary 27, 2025 January 27, 2025 ਪਟਿਆਲਾ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਅਹਿਦ ਲੈਂਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਮਨ-ਸ਼ਾਂਤੀ, ਫਿਰਕੂ...
ਖਾਸ ਖ਼ਬਰਪੰਜਾਬਰਾਸ਼ਟਰੀਪਟਿਆਲਾ ‘ਚ ਮੁੱਖ ਮੰਤਰੀ ਨੇ ਲਹਿਰਾਇਆ ਤਿਰੰਗਾ, ਕਿਹਾ- ਕਿਸਾਨਾਂ ਦੀਆਂ ਮੰਗਾਂ ਮੰਨੇ ਕੇਂਦਰ ਸਰਕਾਰCurrent UpdatesJanuary 26, 2025 January 26, 2025 ਪਟਿਆਲਾ : ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਐਤਵਾਰ ਨੂੰ 76ਵੇਂ ਗਣਤੰਤਰ ਦਿਵਸ ‘ਤੇ ਪਟਿਆਲਾ ‘ਚ ਤਿਰੰਗਾ ਲਹਿਰਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦਾ...
ਖਾਸ ਖ਼ਬਰਪੰਜਾਬਰਾਸ਼ਟਰੀਗਣਤੰਤਰ ਦਿਵਸ: ਪਟਿਆਲਾ-ਸੰਗਰੂਰ ਵਿੱਚ ਫੁੱਲ ਡਰੈੱਸ ਰਿਹਰਸਲCurrent UpdatesJanuary 25, 2025 January 25, 2025 ਪਟਿਆਲਾ-ਦੇਸ਼ ਦੇ 76ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਦੇ ਪੋਲੋ ਗਰਾਊਂਡ ਵਿੱਚ ਕਰਵਾਏ ਜਾਣ ਵਾਲੇ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮੰਤਰੀ ਭਗਵੰਤ ਮਾਨ...
ਖਾਸ ਖ਼ਬਰਪੰਜਾਬਰਾਸ਼ਟਰੀਪੁਲੀਸ ਨੂੰ ਅਪਗ੍ਰੇਡ ਕਰਨ ਲਈ ਖ਼ਰਚੇ ਜਾਣਗੇ 426 ਕਰੋੜ: ਡੀਜੀਪੀCurrent UpdatesJanuary 25, 2025 January 25, 2025 ਪਟਿਆਲਾ-ਪੰਜਾਬ ਸਰਕਾਰ ਵੱਲੋਂ ਅਗਲੇ ਤਿੰਨ ਸਾਲਾਂ ਵਿੱਚ ਪੁਲੀਸ ਇਮਾਰਤਾਂ, ਖਾਸ ਕਰਕੇ ਥਾਣਿਆਂ ਅਤੇ ਪੁਲੀਸ ਲਾਈਨਾਂ ਦੇ ਅਪਗ੍ਰੇਡੇਸ਼ਨ ਅਤੇ ਆਧੁਨਿਕਰਨ ’ਤੇ 426 ਕਰੋੜ ਰੁਪਏ ਖਰਚੇ ਜਾਣਗੇ...
ਖਾਸ ਖ਼ਬਰਪੰਜਾਬਰਾਸ਼ਟਰੀਕਿਸਾਨ ਆਗੂ ਡੱਲੇਵਾਲ ਵੱਲੋਂ ਗਲੂਕੋਜ਼ ਲੈਣ ਨਾਂਹ ਕਰਨ ’ਤੇ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪਈCurrent UpdatesJanuary 22, 2025 January 22, 2025 ਪਾਤੜਾਂ-ਢਾਬੀ ਗੁੱਜਰਾਂ (ਖਨੌਰੀ) ਬਾਰਡਰ ਤੋਂ ਉਸ ਸਮੇਂ ਅਫ਼ਰਾ-ਤਫ਼ਰੀ ਵਾਲਾ ਮਾਹੌਲ ਬਣ ਗਿਆ, ਜਦੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਗੁਲੂਕੋਜ਼ ਲਗਵਾਉਣ...
ਖਾਸ ਖ਼ਬਰਪੰਜਾਬਰਾਸ਼ਟਰੀਨਵੇਂ ਕਾਰੋਬਾਰ ਲਈ ਬੈਂਕ ਤੋਂ ਮਿਲਦੀ ਮਦਦ ਬਾਰੇ ਲੈਕਚਰCurrent UpdatesJanuary 20, 2025 January 20, 2025 ਪਟਿਆਲਾ-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸਡ ਸਟਡੀਜ਼ ਇਨ ਸਿੱਖਇਜ਼ਮ, ਬਹਾਦਰਗੜ੍ਹ ਵਿੱਚ ‘ਬੈਚੂਲਰ ਆਫ ਮੈਨੇਜਮੈਂਟ ਸਟੱਡੀਜ਼ (ਗੁਰਦੁਆਰਾ ਮੈਨੇਜਮੈਂਟ)’ ਅਤੇ ‘ਬੈਚੂਲਰ ਆਫ ਆਰਟਸ ਇਨ...
ਖਾਸ ਖ਼ਬਰਪੰਜਾਬਰਾਸ਼ਟਰੀਸੂਬਾ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵਿਰਾਸਤੀ ਗਲੀ ਦਾ ਕਰੇਗੀ ਨਿਰਮਾਣCurrent UpdatesJanuary 16, 2025 January 16, 2025 ਪਟਿਆਲਾ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਹੀ ਸ਼ਹਿਰ ਦੇ ਕਿਲ੍ਹਾ ਮੁਬਾਰਕ ਵਿਖੇ ਬਣਾਇਆ ਗਿਆ ਆਪਣੀ ਕਿਸਮ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ...
ਖਾਸ ਖ਼ਬਰਪੰਜਾਬਰਾਸ਼ਟਰੀਪਟਿਆਲਾ: ਹਾਈ ਕੋਰਟ ਵੱਲੋਂ ਸੱਤ ਵਾਰਡਾਂ ਦੇ ਕੌਂਸਲਰਾਂ ਦੀ ਚੋਣ ਬਹਾਲCurrent UpdatesJanuary 13, 2025 January 13, 2025 ਪਟਿਆਲਾ-ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪਟਿਆਲਾ ਨਗਰ ਨਿਗਮ ਦੇ ਸੱਤ ਵਾਰਡਾਂ ਦੀ ਚੋਣ ਬਹਾਲ ਕਰ ਦਿੱਤੀ ਹੈ। ਦਸੰਬਰ ਵਿਚ ਨਿਗਮ ਚੋਣਾਂ ਲਈ ਵੋਟਾਂ ਤੋਂ...
ਖਾਸ ਖ਼ਬਰਪੰਜਾਬਏਕੇ ਦੀਆਂ ਕੋਸ਼ਿਸ਼ਾਂ ਲਈ ਸੱਦੀ ਬੈਠਕ ਬੇਨਤੀਜਾ, ਅਗਲੇ ਗੇੜ ਦੀ ਬੈਠਕ 18 ਨੂੰCurrent UpdatesJanuary 13, 2025 January 13, 2025 ਪਾਤੜਾਂ –ਸੰਯੁਕਤ ਕਿਸਾਨ ਮੋਰਚਾ (ਐੈੱਸਕੇਐੱਮ) ਅਤੇ ਸ਼ੰਭੂ ਤੇ ਖਨੌਰੀ ਬਾਰਡਰ ਉੱਤੇ ਡਟੀਆਂ ਦੋ ਫੋਰਮਾਂ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ(ਕੇਐੱਮਐੱਮ) ਵਿਚਾਲੇ ਏਕਤਾ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਦੀਆਂ ਮੰਗਾਂ ਮੰਨਣ ਲਈ ਕੇਂਦਰ ਤਿਆਰ: ਬਿੱਟੂCurrent UpdatesJanuary 11, 2025 January 11, 2025 ਰਾਜਪੁਰਾ-ਰੇਲਵੇ ਰਾਜ ਮੰਤਰੀ ਰਵਨੀਤ ਬਿੱਟੂ ਨੇ ਅੱਜ ਇੱਥੇ ਰੇਲਵੇ ਸਟੇਸ਼ਨ ’ਤੇ ਕਿਹਾ ਕਿ ਕਿਸਾਨੀ ਸੰਘਰਸ਼ ਦੀ ਸਥਿਤੀ ਚਿੰਤਾਜਨਕ ਹੈ। ਉਹ ਯੂਨੀਲੀਵਰ ਪ੍ਰਾਈਵੇਟ ਲਿਮਟਿਡ ਵਿੱਚ ਅਧਿਕਾਰੀਆਂ...